ਕਈ ਰਾਜਾਂ ‘ਚ ਚੱਕਰਵਾਤੀ ਤੂਫਾਨ ਜਵਾਦ ਦਾ ਖ਼ਤਰਾ

ਕਈ ਰਾਜਾਂ ‘ਚ ਚੱਕਰਵਾਤੀ ਤੂਫਾਨ ਜਵਾਦ ਦਾ ਖ਼ਤਰਾ

ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਵਿੱਚ ਚੱਕਰਵਾਤ ਜਵਾਦ (Cyclone Jawad) ਦਾ ਖ਼ਤਰਾ ਮੰਡਰਾ ਰਿਹਾ ਹੈ। ਗੁਜਰਾਤ (Gujarat) 'ਚ ਤਬਾਹੀ ਮਚਾਉਣ ਤੋਂ ਬਾਅਦ ਚੱਕਰਵਾਤੀ ਤੂਫਾਨ ਪੱਛਮੀ ਬੰਗਾਲ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ (Andra Pardesh) ਦੇ ਤੱਟੀ ਖੇਤਰਾਂ ਵੱਲ ਵਧ ਰਿਹਾ ਹੈ। ਚੱਕਰਵਾਤੀ…
ਮਮਤਾ ਬੈਨਰਜੀ ਨੇ ਬੈਠ ਕੇ ਗਾਇਆ ਅੱਧਾ ਰਾਸ਼ਟਰੀ ਗੀਤ! ਭਾਜਪਾ ਨੇ ਸ਼ਿਕਾਇਤ ਦਰਜ ਕਰਵਾਈ

ਮਮਤਾ ਬੈਨਰਜੀ ਨੇ ਬੈਠ ਕੇ ਗਾਇਆ ਅੱਧਾ ਰਾਸ਼ਟਰੀ ਗੀਤ! ਭਾਜਪਾ ਨੇ ਸ਼ਿਕਾਇਤ ਦਰਜ ਕਰਵਾਈ

ਮੁੰਬਈ- ਮੁੰਬਈ ਵਿਖੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਰਾਸ਼ਟਰੀ ਗੀਤ ਦਾ ਅਪਮਾਨ ਕਰਨ ਦਾ ਦੋਸ਼ ਲੱਗਾ ਹੈ। ਭਾਰਤੀ ਜਨਤਾ ਪਾਰਟੀ ਦੇ ਇੱਕ ਨੇਤਾ ਨੇ ਉਨ੍ਹਾਂ ਦੇ ਖਿਲਾਫ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਇਲਜ਼ਾਮ ਲਾਇਆ ਗਿਆ ਹੈ…
ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮੀਂਹ, ਪਹਾੜਾਂ ‘ਚ ਬਰਫਬਾਰੀ ਦਾ ਅਲਰਟ ਜਾਰੀ

ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮੀਂਹ, ਪਹਾੜਾਂ ‘ਚ ਬਰਫਬਾਰੀ ਦਾ ਅਲਰਟ ਜਾਰੀ

ਵੀਰਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ, ਕਸ਼ਮੀਰ ਅਤੇ ਉੱਤਰਾਖੰਡ ਦੇ ਉਚਾਈ ਵਾਲੇ ਇਲਾਕਿਆਂ 'ਚ ਵੀ ਬਰਫ਼ਬਾਰੀ ਹੋ ਸਕਦੀ ਹੈ। ਹਿਮਾਚਲ ਦੇ ਮਨਾਲੀ ਸਮੇਤ ਆਸਪਾਸ ਦੇ ਇਲਾਕਿਆਂ 'ਚ ਮੌਸਮ ਨੇ…
ਦਿੱਲੀ ‘ਚ ਸਕੂਲ ਖੋਲ੍ਹਣ ਤੋਂ ਨਾਰਾਜ਼ ਸੁਪਰੀਮ ਕੋਰਟ

ਦਿੱਲੀ ‘ਚ ਸਕੂਲ ਖੋਲ੍ਹਣ ਤੋਂ ਨਾਰਾਜ਼ ਸੁਪਰੀਮ ਕੋਰਟ

ਨਵੀਂ ਦਿੱਲੀ-  ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਸੂਬੇ 'ਚ ਵਧਦੇ ਪ੍ਰਦੂਸ਼ਣ ਦੇ ਬਾਵਜੂਦ ਸਕੂਲ ਕਿਉਂ ਖੋਲ੍ਹੇ…
ਹੁਣ ਪਰਗਟ ਸਿੰਘ ਵੀ ਕੱਢ ਲਿਆਏ ਦਿੱਲੀ ਦੇ ਸਕੂਲਾਂ ਦੇ ਅੰਕੜੇ

ਹੁਣ ਪਰਗਟ ਸਿੰਘ ਵੀ ਕੱਢ ਲਿਆਏ ਦਿੱਲੀ ਦੇ ਸਕੂਲਾਂ ਦੇ ਅੰਕੜੇ

ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਪੰਜਾਬ ਦੇ ਕੁਝ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾੜੀ ਵਿਵਸਥਾ ਉਤੇ ਸਵਾਲ ਚੁੱਕੇ ਸਨ। ਹੁਣ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਿਸੋਦੀਆ ਨੂੰ ਮੋੜਵਾਂ ਜਵਾਬ ਦਿੱਤਾ ਹੈ। ਪੰਜਾਬ ਤੇ ਦਿੱਲੀ ਦੇ ਸਿੱਖਿਆ…
ਭਲਕ ਨੂੰ ਇੱਕ ਰੋਜ਼ਾ ਪੰਜਾਬ ਦੌਰਾ ਕਰਨਗੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ

ਭਲਕ ਨੂੰ ਇੱਕ ਰੋਜ਼ਾ ਪੰਜਾਬ ਦੌਰਾ ਕਰਨਗੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ…
ਬੱਚਾ ਵੀ ਪੈਦਾ ਕਰ ਸਕਣਗੇ ਰੋਬੋਟਸ

ਬੱਚਾ ਵੀ ਪੈਦਾ ਕਰ ਸਕਣਗੇ ਰੋਬੋਟਸ

ਦੁਨੀਆ ‘ਚ ਪਹਿਲੀ ਵਾਰ ਪ੍ਰਜਨਨ (Reproduction) ਤੇ ਆਪਣਾ ਇਲਾਜ  (self-replicating ) ਕਰਨ ਦੀ ਸਮੱਰਥਾ ਵਾਲੇ ਜ਼ਿੰਦਾ ਰੋਬੋਟ (Living Robots) ਸਾਹਮਣੇ ਆਏ ਹਨ। ਪੂਰੀ ਦੁਨੀਆ ਵਿੱਚ ਸਾਇੰਸ ਦੇ ਕਰਿਸ਼ਮੇ ਵਜੋਂ ਦੇਖਿਆ ਜਾ ਰਿਹਾ ਹੈ, ਕਿਉਂਕਿ ਦੁਨੀਆ ‘ਚ ਪਹਿਲੀ ਵਾਰ ਇਸ ਤਰ੍ਹਾਂ…
ਕੈਨੇਡਾ ਨੇ ਮਿਸਰ, ਮਲਾਵੀ ਅਤੇ ਨਾਈਜੀਰੀਆ ਨੂੰ ‘ਯਾਤਰਾ ਪਾਬੰਦੀ’ ਸੂਚੀ ਵਿੱਚ ਕੀਤਾ ਸ਼ਾਮਲ

ਕੈਨੇਡਾ ਨੇ ਮਿਸਰ, ਮਲਾਵੀ ਅਤੇ ਨਾਈਜੀਰੀਆ ਨੂੰ ‘ਯਾਤਰਾ ਪਾਬੰਦੀ’ ਸੂਚੀ ਵਿੱਚ ਕੀਤਾ ਸ਼ਾਮਲ

ਓਟਵਾ : ਕੋਵਿਡ-19 ਦੇ ਓਮਿਕਰੋਨ ਵੇਰੀਐਂਟ(Omicron variant ) 'ਤੇ ਵਧ ਰਹੀਆਂ ਚਿੰਤਾਵਾਂ ਦੇ ਵਿਚਕਾਰ, ਕੈਨੇਡਾ ਨੇ ਮਿਸਰ, ਮਲਾਵੀ ਅਤੇ ਨਾਈਜੀਰੀਆ ਨੂੰ 'ਯਾਤਰਾ ਪਾਬੰਦੀ' ਸੂਚੀ ਵਿੱਚ ਸ਼ਾਮਲ ਕੀਤਾ ਹੈ। ਕੈਨੇਡੀਅਨ ਸਿਹਤ ਮੰਤਰੀ ਜੀਨ-ਯਵੇਸ ਡੁਕਲੋਸ ਦੇ ਹਵਾਲੇ ਨਾਲ ਸਪੁਟਨਿਕ ਨਿਊਜ਼ ਏਜੰਸੀ(Sputnik news…
ਮਨਜਿੰਦਰ ਸਿੰਘ ਸਿਰਸਾ DSGMC ਵਿਚੋਂ ਦੇਣਗੇ ਅਸਤੀਫ਼ਾ

ਮਨਜਿੰਦਰ ਸਿੰਘ ਸਿਰਸਾ DSGMC ਵਿਚੋਂ ਦੇਣਗੇ ਅਸਤੀਫ਼ਾ

ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵਿਚੋਂ ਅਸਤੀਫ਼ਾ ਦੇਣਗੇ। ਨਵੀਂ ਕਮੇਟੀ ਵਿਚ ਉਹ ਕਿਸੇ ਵੀ ਅਹੁਦੇ ਉਤੇ ਕੰਮ ਨਹੀਂ ਕਰਨਗੇ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਸਬੰਧੀ ਸਿਰਸਾ ਨੇ ਟਵੀਟ ਕਰਕੇ ਕਿਹਾ ਹੈ ਕਿ…
‘ਹਰਿਆਣਾ ‘ਚ ਕਿਸਾਨਾਂ ਵਿਰੁੱਧ ਦਰਜ ਕੇਸ ਹੋਣਗੇ ਰੱਦ

‘ਹਰਿਆਣਾ ‘ਚ ਕਿਸਾਨਾਂ ਵਿਰੁੱਧ ਦਰਜ ਕੇਸ ਹੋਣਗੇ ਰੱਦ

ਹਰਿਆਣਾ ਸਰਕਾਰ ਵਿਚ ਭਾਜਪਾ ਦੀ ਭਾਈਵਾਲ ਪਾਰਟੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਚੌਟਾਲਾ (Digvijay Chautala) ਨੇ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਵਿੱਚ ਦੇਰੀ ਲਈ ਅਫ਼ਸੋਸ ਪ੍ਰਗਟ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਗੱਲ 'ਤੇ ਵੀ ਖੁਸ਼ੀ…
Corona Omicron ਨੇ ਪੂਰੀ ਦੁਨੀਆਂ ਵਿਚ ਫੈਲਾਈ ਦਹਿਸ਼ਤ, ਭਾਰਤ ਵੱਲੋਂ ਵੀ ਚੌਕਸੀ…

Corona Omicron ਨੇ ਪੂਰੀ ਦੁਨੀਆਂ ਵਿਚ ਫੈਲਾਈ ਦਹਿਸ਼ਤ, ਭਾਰਤ ਵੱਲੋਂ ਵੀ ਚੌਕਸੀ…

ਬਿਜਲੀ ਦੀ ਰਫਤਾਰ ਨਾਲ ਫੈਲਣ ਵਾਲੇ ਕੋਰੋਨਾ ਵਾਇਰਸ ਦੇ ਸੰਕਰਮਣ ਦਾ ਨਵਾਂ ਰੂਪ ਓਮੀਕਰੋਨ (Coronavirus New Variant Omicron) ਨੇ ਪੂਰੀ ਦੁਨੀਆ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਦੇਸ਼ਾਂ ਨੇ ਤੁਰੰਤ ਪ੍ਰਭਾਵ ਨਾਲ ਦੱਖਣੀ ਅਫਰੀਕਾ ਤੋਂ…
ਖੇਤਾਂ ‘ਚੋਂ 5 ਕੁਇੰਟਲ ਅਦਰਕ ਪੁੱਟ ਕੇ ਲੈ ਗਏ ਚੋਰ

ਖੇਤਾਂ ‘ਚੋਂ 5 ਕੁਇੰਟਲ ਅਦਰਕ ਪੁੱਟ ਕੇ ਲੈ ਗਏ ਚੋਰ

ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਚੋਰੀ ਦਾ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚੋਰ ਖੇਤਾਂ ਵਿੱਚੋਂ ਕਰੀਬ ਪੰਜ ਕੁਇੰਟਲ ਅਦਰਕ ਚੋਰੀ ਕਰਕੇ ਲੈ ਗਏ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲੇ…
ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਮੁਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਪੰਜਾਬ ਦੌਰੇ ਉੱਤੇ ਹਨ। ਉਨ੍ਹਾਂ ਨੇ ਮੁਹਾਲੀ ਏਅਰਪੋਰਟ ਉੱਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ…
ਸਿਆਸੀ ਖਿੱਚੋਤਾਣ ਤੋਂ ਦੂਰ ਫੌਜੀ ਦੋਸਤਾਂ ਨਾਲ ਮੌਜ ਮਸਤੀ ਦੇ ਰੰਗ ‘ਚ ਨਜ਼ਰ ਕੈਪਟਨ ਅਮਰਿੰਦਰ

ਸਿਆਸੀ ਖਿੱਚੋਤਾਣ ਤੋਂ ਦੂਰ ਫੌਜੀ ਦੋਸਤਾਂ ਨਾਲ ਮੌਜ ਮਸਤੀ ਦੇ ਰੰਗ ‘ਚ ਨਜ਼ਰ ਕੈਪਟਨ ਅਮਰਿੰਦਰ

ਮੁਹਾਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਰਾਜਨੀਤੀ ਤੋਂ ਦੂਰ ਆਪਣੇ ਪਰਿਵਾਰ ਅਤੇ ਦੋਸਤਾਂ ਮਿੱਤਰਾਂ ਨਾਲ ਸਮਾਂ ਗੁਜ਼ਾਰ ਰਹੇ ਹਨ। ਉਨ੍ਹਾਂ ਨੇ ਸ਼ਨਿਚਰਵਾਰ ਨੂੰ ਮੁਹਾਲੀ ਸਥਿਤ ਆਪਣੇ ਮੋਹਿੰਦਰ ਬਾਗ ਫਾਰਮ ਹਾਊਸ ਵਿੱਚ ਐਨਡੀਏ ਦੇ ਸਾਥੀਆਂ…
ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨਗੀ ਤੇ ਅਹੁਦੇ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿੱਚ ਭੂਚਾਲ ਮਚ ਗਿਆ ਹੈ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ…
AAP ਆਗੂ ਨੇ ਲਾਈਵ ਹੋ ਕੇ ਕੀਤਾ ਬਠਿੰਡਾ ‘ਚ ਨਾਜਾਇਜ਼ ਮਾਈਨਿੰਗ ਦਾ ਖੁਲਾਸਾ

AAP ਆਗੂ ਨੇ ਲਾਈਵ ਹੋ ਕੇ ਕੀਤਾ ਬਠਿੰਡਾ ‘ਚ ਨਾਜਾਇਜ਼ ਮਾਈਨਿੰਗ ਦਾ ਖੁਲਾਸਾ

ਬਠਿੰਡਾ : ਸੂਬੇ ਅੰਦਰ ਨਾਜਾਇਜ਼ ਮਾਈਨਿੰਗ (Illegal Mining) ਕੀਤੇ ਜਾਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਲਗਾਤਾਰ ਮੌਕੇ 'ਤੇ ਪਹੁੰਚ ਕੇ ਨਾਜਾਇਜ਼ ਮਾਈਨਿੰਗ ਦੇ ਮਾਮਲਿਆਂ…

ਨਵਜੋਤ ਸਿੰਘ ਸਿੱਧੂ ਨਾਲ ਕੋਈ ਮੀਟਿੰਗ ਤੈਅ ਨਹੀਂ ਹੋਈ: ਰਾਹੁਲ ਗਾਂਧੀ

ਚੰਡੀਗੜ੍ਹ: ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਪੱਲਾ ਝਾੜੇ ਜਾਣ ਨਾਲ ਪੰਜਾਬ ਕਾਂਗਰਸ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਜਿਥੇ ਕਿਆਸ ਲਾਏ ਜਾ ਰਹੇ ਸਨ ਕਿ ਅੱਜ ਰਾਹੁਲ ਗਾਂਧੀ ਅਤੇ ਨਵਜੋਤ ਸਿੱਧੂ ਦੀ ਮਿਲਣੀ ਨਾਲ ਪੰਜਾਬ…
ਚੋਣ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਚੋਣ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਚੰਡੀਗੜ੍ਹ: ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਪੰਜਾਬੀਆਂ ਨਾਲ ਤਿੰਨ ਵੱਡੇ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ…
ਕੱਚੇ ਅਧਿਆਪਕਾਂ ਵੱਲੋਂ ਕੈਪਟਨ ਦੀ ਕੋਠੀ ਵੱਲ ਕੂਚ, ਚੰਡੀਗੜ੍ਹ ਪੁਲੀਸ ਨੇ ਜਲ ਤੋਪਾਂ ਵਰਤੀਆਂ

ਕੱਚੇ ਅਧਿਆਪਕਾਂ ਵੱਲੋਂ ਕੈਪਟਨ ਦੀ ਕੋਠੀ ਵੱਲ ਕੂਚ, ਚੰਡੀਗੜ੍ਹ ਪੁਲੀਸ ਨੇ ਜਲ ਤੋਪਾਂ ਵਰਤੀਆਂ

ਮੁਹਾਲੀ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਮੰਗਲਵਾਰ ਨੂੰ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ…
ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਮਈ ਦੇ ਅੰਤ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਕੈਮਲੂਪਸ ਦੇ ਇੰਡੀਅਨ ਰਿਹਾਇਸ਼ੀ ਸਕੂਲ ਦੇ ਹੇਠੋਂ 215 ਬੱਚਿਆਂ ਦੀਆਂ ਸਮੂਹਿਕ ਕਬਰਾਂ ਮਿਲੀਆਂ ਜਿਨ੍ਹਾਂ ਵਿਚ ਤਿੰਨ ਸਾਲ ਤੱਕ ਦੇ ਬੱਚਿਆਂ ਦੇ ਪਿੰਜਰ ਵੀ ਹਨ। ਸਮੂਹਿਕ ਕਬਰਾਂ ਵਿਚ ਮਿਲ਼ੇ ਪਿੰਜਰ ਕੈਨੇਡਾ…
ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ

ਚੰਡੀਗੜ੍ਹ : ਪੰਜਾਬ ਦੇ ਜਾਏ ਤਜਿੰਦਰਪਾਲ ਤੂਰ ਨੇ ਅੱਜ 21.49 ਮੀਟਰ ਦੇ ਸ਼ਾਟ ਪੁਟ ਥ੍ਰੋ ਨਾਲ, ਐਨ.ਆਈ.ਐਸ. ਪਟਿਆਲਾ ਵਿਖੇ ਇੰਡੀਅਨ ਗ੍ਰਾਂ ਪ੍ਰੀ ਵਿਚ ਆਪਣਾ ਹੀ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ। ਤੂਰ ਦੀ ਇਸ ਬੇਮਿਸਾਲ ਪ੍ਰਾਪਤੀ 'ਤੇ ਪੰਜਾਬ…
ਬਾਹਰੀ ਰਾਜਾਂ ਵਿਚੋ ਹਿਮਾਚਲ ਦਾਖਲ ਹੋਣ ਲਈ ਆਰ.ਟੀ.ਪੀ.ਸੀ.ਆਰ. ਟੈਸਟ ਦੀ ਜ਼ਰਰੂਤ ਨਹੀਂ

ਬਾਹਰੀ ਰਾਜਾਂ ਵਿਚੋ ਹਿਮਾਚਲ ਦਾਖਲ ਹੋਣ ਲਈ ਆਰ.ਟੀ.ਪੀ.ਸੀ.ਆਰ. ਟੈਸਟ ਦੀ ਜ਼ਰਰੂਤ ਨਹੀਂ

ਮੰਦਰ ਅਜੇ ਸ਼ਰਧਾਲੂਆਂ ਲਈ ਬੰਦ ਹੀ ਰਹਿਣਗੇ ਸ਼ਿਮਲਾ (ਏਜੇਂਸੀ) ਹਿਮਾਚਲ ਪ੍ਰਦੇਸ਼ ਕੈਬਿਨਿਟ ਦੀ ਮੀਟਿੰਗ ਸ਼ੁਕਰਵਾਰ ਨੂੰ ਸ਼ਿਮਲਾ ਵਿਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤੀ | ਮੀਟਿੰਗ ਵਿਚ ਕੋਵਿਡ ਦੇ ਮਾਮਲੇ ਘਟਣ ਕਰਕੇ ਕਰੋਨਾ ਕਰਫਿਉ ਵਿਚ…
ਨਵਜੋਤ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਕਾਲਾ ਝੰਡਾ ਲਹਿਰਾਇਆ

ਨਵਜੋਤ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਕਾਲਾ ਝੰਡਾ ਲਹਿਰਾਇਆ

ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੇ ਸਮਰਥਨ ਵਿਚ ਸਾਹਮਣੇ ਆਏ ਹਨ। ਸਿੱਧੂ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਆਪਣੀ ਰਿਹਾਇਸ਼ ਦੀ ਛੱਤ ‘ਤੇ ਕਾਲਾ ਝੰਡਾ ਲਾਇਆ। ਉਸਨੇ ਇਸ ਦੀ ਇੱਕ ਵੀਡੀਓ ਸੋਸ਼ਲ…
ਆਸਟਰੇਲੀਆ ਵੱਲੋਂ ਆਪਣੇ ਨਾਗਰਿਕਾਂ ਦੇ ਪਰਤਣ ’ਤੇ ਪਾਬੰਦੀ

ਆਸਟਰੇਲੀਆ ਵੱਲੋਂ ਆਪਣੇ ਨਾਗਰਿਕਾਂ ਦੇ ਪਰਤਣ ’ਤੇ ਪਾਬੰਦੀ

ਆਸਟਰੇਲਿਆਈ ਸਰਕਾਰ ਨੇ ਭਾਰਤ ਸਮੇਤ ਸਭ ਤੋਂ ਵੱਧ ਕਰੋਨਾ ਪ੍ਰਭਾਵਿਤ ਦੇਸ਼ਾਂ ’ਚ ਫਸੇ ਆਪਣੇ ਨਾਗਰਿਕਾਂ ਦੇ ਘਰ ਪਰਤਣ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਆਸਰੇਲੀਆ ਨੇ ਭਾਰਤ ਨਾਲ ਸਬੰਧਤ ਹਵਾਈ ਉਡਾਣਾਂ ਬੰਦ ਕੀਤੀਆਂ ਸਨ। ਭਾਰਤ ’ਚ 9000 ਤੋਂ…
ਇੰਝ ਹੋਂਦ ਵਿਚ ਆਇਆ ਮਈ ਦਿਹਾੜਾ

ਇੰਝ ਹੋਂਦ ਵਿਚ ਆਇਆ ਮਈ ਦਿਹਾੜਾ

ਇਹ ਕਾਨੂੰਨ ਦੀ ਪਰਖ ਹੈ। ਅਰਾਜਕਤਾ ਸਬੰਧੀ ਮੁਕਦਮਾ ਹੈ। ਇਨ੍ਹਾਂ ਵਿਅਕਤੀਆਂ ਨੂੰ ਗਰੈਂਡ ਜਿਊਰੀ ਵੱਲੋਂ ਚੁਣਿਆ ਅਤੇ ਦੋਸ਼ੀ ਬਣਾਇਆ ਗਿਆ ਹੈ ਕਿਉਂਕਿ ਇਹ ਲੀਡਰ ਹਨ। ਇਹ ਉਨ੍ਹਾਂ ਹਜ਼ਾਰਾਂ ਲੋਕਾਂ ਤੋਂ ਵੱਧ ਦੋਸ਼ੀ ਹਨ ਜਿਹੜੇ ਇਨ੍ਹਾਂ ਦੇ ਪਿੱਛੇ ਲੱਗੇ ਹੋਏ ਹਨ।…