Posted inCelebrity India News People Spotlight Trending ਕੰਗਨਾ ਰਣੌਤ ਦਾ ਸਿਰ ਕਲਮ ਕਰਨ ਦੀ ਧਮਕੀ ਧਮਕੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ ਹੈਦਰਾਬਾਦ: ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਦੀ ਵਿਵਾਦਿਤ ਸੰਸਦ ਕੰਗਨਾ ਰਣੌਤ ਆਪਣੇ ਵਿਵਾਦਤ ਬਿਆਨਾਂ ਕਾਰਨ ਕਾਫੀ ਟ੍ਰੋਲ ਹੋ ਰਹੀ ਹੈ। ਜਦੋਂ ਤੋਂ ਕੰਗਨਾ ਰਣੌਤ ਭਾਜਪਾ ਦੀ ਸੰਸਦ ਬਣੀ ਹੈ, ਉਹ ਆਪਣੇ ਵਿਵਾਦਿਤ… Posted by By Bureau 28th August 2024Tags: Emergency (Movie), Kangana Ranaut, Punjabi Diaspora, Viral Videos
Posted inArticles Spotlight Trending ਆਪਣੇ ਭਰਾ ਦਾ ਮੂੰਹ ਮਿੱਠਾ ਕਰਵਾਓ, ਇਨ੍ਹਾਂ ਚਾਰ ਸਿਹਤਮੰਦ ਮਿਠਾਈਆਂ ਨਾਲ ਜਲੰਧਰ (ਬਿਊਰੋ) ਰੱਖੜੀ ਮੌਕੇ ਭੈਣ ਭਰਾ ਦਾ ਮੂੰਹ ਮੀਠਾ ਨਾ ਕਰਵਾਏ, ਇਹ ਕਿਦਾਂ ਹੋ ਸਕਦਾ ਹੈ। ਪਰ ਅੱਜ ਕੱਲ ਬਾਜ਼ਾਰੋਂ ਮਿਲਣ ਵਾਲੀਆਂ ਮਿਠਾਈਆਂ ਬਲੱਡ ਸ਼ੂਗਰ ਅਤੇ ਸਿਹਤ 'ਤੇ ਬੁਰਾ ਅਸਰ ਪਾ ਸਕਦੀਆਂ ਹਨ। ਆਓ ਅੱਜ ਸਾਂਝੇ ਕਰੀਏ ਤੁਹਾਡੇ ਨਾਲ ਮਿਠਾਈਆਂ ਦੀਆਂ… Posted by By Bureau 18th August 2024Tags: Raksha Bandhan
Posted inCurrent Affairs News Pathankot Punjab Spotlight ਮਾਈਨਿੰਗ ਮਾਫੀਆ ਤੋਂ ਦੁੱਖੀ ਪਿੰਡ ਵਾਸੀਆਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮਿਲਕੇ ਮਾਈਨਿੰਗ ਮਾਫੀਆ ਖ਼ਿਲਾਫ਼ ਖੋਲ੍ਹਿਆ ਮੋਰਚਾ ਮੁਕੇਰੀਆਂ (ਜਸਵੀਰ ਸਿੰਘ ਪੁਰੇਵਾਲ) ਮੁਕੇਰੀਆਂ ਦੇ ਬਲਾਕ ਹਾਜੀਪੁਰ ਦੇ ਨਾਲ ਲੱਗਦੇ ਪਿੰਡ ਪਿਛਲੇ ਸਮੇਂ ਤੋਂ ਹੋ ਰਹੀ ਨਾਜਾਇਜ਼ ਮਾਈਨਿੰਗ ਤੋਂ ਇਲਾਕ਼ਾ ਵਾਸੀ ਕਾਫੀ ਦੁੱਖੀ ਸਨ ਜਿਸਨੂੰ ਲੈਕੇ ਕਿਸਾਨ ਜਥੇਬੰਦੀ (ਚੰਡੂਨੀ) ਦੇ ਮੁੱਖ ਅਹੁਦੇਦਾਰਾਂ ਵੱਲੋਂ ਪਿੰਡ ਨਾਲ਼ ਮਿਲਕੇ ਨਜਾਇਜ਼ ਮਾਈਨਿੰਗ ਖ਼ਿਲਾਫ਼… Posted by By Bureau 25th December 2023
Posted inCurrent Affairs India New Delhi News People Politics Spotlight 18 ਸਤੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ; ਸਰਕਾਰ ਦੇ ਏਜੰਡੇ ‘ਤੇ ਕੀ ਹੈ? ਆਓ ਜਾਣੀਏ ਜਲੰਧਰ (ਬਿਊਰੋ) ਸੰਸਦ ਦਾ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਸੋਮਵਾਰ (18 ਸਤੰਬਰ) ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਵਿਸ਼ੇਸ਼ ਸੈਸ਼ਨ ਆਜ਼ਾਦੀ ਤੋਂ ਪਹਿਲਾਂ ਦਸੰਬਰ 1946 ਵਿਚ ਪਹਿਲੀ ਵਾਰ ਮਿਲਣ ਤੋਂ ਬਾਅਦ ਭਾਰਤੀ ਸੰਸਦ ਦੇ 75 ਸਾਲਾਂ ਦੇ ਸਫ਼ਰ 'ਤੇ ਚਰਚਾ ਨਾਲ… Posted by By Bureau 17th September 2023
Posted inAustralia Education & Career Hot Topics Most Popular News Oceania People Places Punjabi Diaspora Spotlight Trending ਆਸਟ੍ਰੇਲੀਆ: ਸਰਕਾਰ ਨੇ ਔਸਤ ਸਟੱਡੀ ਵੀਜ਼ਾ ਪ੍ਰੋਸੈਸਿੰਗ ਸਮਾਂ ਘਟਾ ਕੇ 16 ਦਿਨ ਕੀਤਾ ਆਸਟ੍ਰੇਲੀਆ (ਬਿਊਰੋ) ਆਸਟ੍ਰੇਲੀਅਨ ਡਿਪਾਰਟਮੈਂਟ ਆਫ਼ ਹੋਮ ਅਫੇਅਰਜ਼ ਨੇ ਵਿਦਿਆਰਥੀ ਵੀਜ਼ਾ ਲਈ ਔਸਤ ਪ੍ਰੋਸੈਸਿੰਗ ਸਮਾਂ ਘਟਾ ਕੇ ਸਿਰਫ਼ 16 ਦਿਨ ਕਰ ਕੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਵਾਧਾ 2022 ਵਿੱਚ ਇੱਕ ਚੁਣੌਤੀਪੂਰਨ ਸਮੇਂ ਤੋਂ ਬਾਅਦ ਆਇਆ ਹੈ, ਜਦੋਂ ਵੀਜ਼ਾ… Posted by By Bureau 11th September 2023
Posted inIndia People Punjab Sports Spotlight ਭਾਰਤ ਨੇ ਪੁਰਸ਼ ਹਾਕੀ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਭਾਰਤ ਨੇ ਵੀਰਵਾਰ ਨੂੰ 9ਵੇਂ-16ਵੇਂ ਸਥਾਨ ਦੇ ਵਰਗੀਕਰਣ ਮੈਚ ਵਿੱਚ ਜਾਪਾਨ ਨੂੰ 8-0 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ। ਹਰਮਨਪ੍ਰੀਤ ਸਿੰਘ ਅਤੇ ਅਭਿਸ਼ੇਕ ਨੇ ਦੋ-ਦੋ ਗੋਲ ਕੀਤੇ। ਪੁਰਸ਼ ਹਾਕੀ… Posted by By Editor 27th January 2023
Posted inAsia India News People Spotlight ਖੇਡਣ ਗਈਆਂ 3 ਬੱਚੀਆਂ ਛੱਪੜ ‘ਚ ਡੁੱਬੀਆਂ, ਤਿੰਨਾਂ ਦੀ ਮੌਤ ਰਾਜਸਥਾਨ ਦੇ ਟੋਂਕ (Tonk) ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਟੋਂਕ ਜ਼ਿਲ੍ਹੇ ਦੇ ਦੇਵਲੀ ਇਲਾਕੇ 'ਚ ਛੱਪੜ 'ਚ ਡੁੱਬਣ ਕਾਰਨ ਤਿੰਨ ਮਾਸੂਮ ਬੱਚੀਆਂ ਦੀ ਮੌਤ ਹੋ ਗਈ। ਇਹ ਖਬਰ ਮਿਲਦੇ ਹੀ ਪਿੰਡ 'ਚ ਹਫੜਾ-ਦਫੜੀ ਮਚ ਗਈ।… Posted by By Editor 25th January 2023
Posted inChandigarh Education & Career India News People Punjab Spotlight ਪੰਜਾਬ ਦੇ 15 ਸਕੂਲਾਂ ‘ਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਚਾਲੂ ਕੀਤੇ ਗਏ ਸਾਇੰਸ ਅਤੇ ਕਾਮਰਸ… Posted by By Editor 25th January 2023
Posted inBreaking News Current Affairs Europe News Oceania Spotlight World ਮਾਡਲ ਜੇਰੇਮੀ ਰੁਹਲਮੈਨ ਦਾ 27 ਸਾਲ ਦੀ ਉਮਰ ਵਿੱਚ ਦਿਹਾਂਤ ਮਾਡਲ ਜੇਰੇਮੀ ਰੁਹਲਮੈਨ, ਜੋ ਘਥ ਅਤੇ ਪਲੇਹਾਊਸ ਰਸਾਲਿਆਂ 'ਤੇ ਪ੍ਰਕਾਸ਼ਤ ਹੋਈ ਹੈ ਅਤੇ ਸੁਪਰਡਰਾਈ ਅਤੇ ਪੇਰੀ ਐਲਸਿ ਵਰਗੇ ਬ੍ਰਾਂਡਾਂ ਨਾਲ ਕੰਮ ਕਰਦਾ ਸੀ ਦੀ 27 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਉਸ ਦੀ ਮੌਤ ਦੇ ਕਾਰਨ ਨਹੀਂ ਦੱਸੇ… Posted by By Editor 25th January 2023
Posted inHot Topics India Industry and Trade Spotlight ਮਹਿੰਗਾਈ ਮਾਰ ਗਈ!!! ਪੈਟਰੋਲ ਡੀਜ਼ਲ ਦੀ ਕੀਮਤ 100 ਪਾਰ ਦੇ ਗਈ ਜਲੰਧਰ (ਪੂਜਾ ਸ਼ਰਮਾ) ਬੁੱਧਵਾਰ ਨੂੰ ਇਕ ਵਾਰ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤਰ੍ਹਾਂ 16 ਦਿਨਾਂ ਚ ਦੋਵਾਂ ਤਰ੍ਹਾਂ ਦੇ ਵਾਹਨ ਈਂਧਨ 10 ਰੁਪਏ ਪ੍ਰਤੀ ਲੀਟਰ ਮਹਿੰਗੇ ਹੋ ਗਏ ਹਨ!… Posted by By Bureau 8th April 2022
Posted inChandigarh Hot Topics News Punjab Spotlight ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਚੰਡੀਗੜ੍ਹ : ਪੰਜਾਬ ਵਿੱਚ ਨਵੀਂ ਸਰਕਾਰ ਬਣਦੇ ਹੀ ਜ਼ੁਰਮ ਨਾਲ ਜੁੜੇ ਮਾਮਲੇ ਵੀ ਸੁਰਖੀਆਂ ਵਿੱਚ ਆਉਣ ਲੱਗੇ ਹਨ। ਹਾਲੇ ਕਬੱਡੀ ਖਿਡਾਰੀ ਦੇ ਕਤਲ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਹੁਣ ਪੰਜਾਬੀ ਗਾਇਕਾਂ ਦੇ ਗੈਂਗਸਟਰਾਂ ਦੀ ਰਡਾਰ ਤੇ ਹੋਣ ਦੇ ਮਾਮਲੇ… Posted by By Bureau 24th March 2022
Posted inCurrent Affairs Hot Topics Opinion Spotlight ਆਪ ਲਈ ਕੌਮੀ ਪਾਰਟੀ ਬਣਨ ਦੀ ਰਾਹ ਨਹੀਂ ਅਸਾਨ, ਜਿੱਤਣੇ ਹੋਣਗੇ 2 ਹੋਰ ਸੂਬੇ ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਬੇਸ਼ੱਕ ਇੱਕ ਨਵਾਂ ਇਤਿਹਾਸ ਰਚਿਆ। ਵੀਰਵਾਰ ਦਾ ਦਿਨ ਆਮ ਆਦਮੀ ਪਾਰਟੀ ਸੁਪਰੀਮੋ ਤੇ ਭਗਵੰਤ ਮਾਨ ਦੋਵਾਂ ਲਈ ਬਹੁਤ ਵੱਡਾ ਦਿਨ ਸੀ। ਇਸ ਦੌਰਾਨ ਆਪ ਆਗੂ ਤੇ ਪੰਜਾਬ `ਚ ਪਾਰਟੀ ਦੇ ਸਹਿ ਇੰਚਾਰਜ ਰਾਘਵ… Posted by By Bureau 11th March 2022
Posted inPunjab Spotlight PM ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ: ਬਾਬਾ ਹਰਨਾਮ ਖ਼ਾਲਸਾ ਅੰਮ੍ਰਿਤਸਰ: ਦਮਦਮੀ ਟਕਸਾਲ (Damdami Taksal) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ (Narendra Modi) ਵੱਲੋਂ ਸੋਮਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ (Sahibzada) ਦੀ ਹਿੰਮਤ… Posted by By Bureau 10th January 2022
Posted inPunjab Spotlight ਵੀਰੇਸ਼ ਕੁਮਾਰ ਭਵਰਾ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ ਵੀਰੇਸ਼ ਕੁਮਾਰ ਭਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਤਿੰਨ ਮਹੀਨਿਆਂ ਦੇ ਅੰਦਰ ਪੁਲਿਸ ਨੂੰ ਤੀਜਾ ਡੀਜੀਪੀ ਮਿਲਿਆ ਹੈ। ਮੰਗਲਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਰਾਜ ਸਰਕਾਰ… Posted by By Bureau 8th January 2022
Posted inChandigarh Punjab Spotlight ਭਾਜਪਾ ਦੀ ਸਰਬਜੀਤ ਕੌਰ ਬਣੇ ਚੰਡੀਗੜ੍ਹ ਦੇ ਮੇਅਰ ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਚੰਡੀਗੜ੍ਹ ਦੀ ਬੀਜੇਪੀ ਦੀ ਸਰਬਜੀਤ ਕੌਰ ਬਣੀ ਹੈ। ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾ ਕੇ 14 ਸੀਟਾਂ ਨਾਲ ਇਹ ਚੋਣ ਜਿੱਤੀ ਹੈ। ਉਨ੍ਹਾਂ… Posted by By Bureau 8th January 2022
Posted inChandigarh Punjab Spotlight ਪੰਜਾਬ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਾਨੀਗੜ੍ਹ-ਸੁਨਾਮ-ਭੀਖੀ-ਬੁਢਲਾਡਾ-ਬੋਹਾ ਸੜਕ ਦਾ ਨਾਂ ਅਗਰੋਹਾ ਦੇ ਮਹਾਨ ਰਾਜਾ ਮਹਾਰਾਜਾ ਅਗਰਸੇਨ ਜੀ ਦੇ ਨਾਂ 'ਤੇ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਤੋਂ… Posted by By Bureau 8th January 2022
Posted inChandigarh Punjab Spotlight ਉਪ ਮੁੱਖ ਮੰਤਰੀ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ: ਪੰਜਾਬ ਰਾਜ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਪ ਮੁੱਖ ਮੰਤਰੀ ਨੇ ਦੱਸਿਆ ਕਿ… Posted by By Bureau 4th January 2022
Posted inAmerica Spotlight World ਅਮਰੀਕਾ ਦੇ ਰੱਖਿਆ ਮੰਤਰੀ ਔਸਟਿਨ ਵੀ ਕੋਰੋਨਾ ਦੀ ਲਪੇਟ ਵਿਚ ਆਏ ਵਾਸ਼ਿੰਗਟਨ : ਅਮਰੀਕਾ ਵਿਚ ਇੱਕ ਵਾਰ ਮੁੜ ਤੋਂ ਕੋੋਰੋਨਾ ਦਾ ਕਹਿਰ ਜਾਰੀ ਹੈ। ਇੱਥੇ ਹਰ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਜੇਮਸ ਔਸਟਿਨ ਵੀ ਕੋਰੋਨਾ… Posted by By Bureau 3rd January 2022
Posted inPakistan Spotlight World ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਦੀ ਕਾਰ ‘ਤੇ ਫਾਇਰਿੰਗ Reham Car Attacked : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਦੀ ਕਾਰ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਹਮਲੇ ਦੀ ਜਾਣਕਾਰੀ ਦਿੰਦੇ ਹੋਏ ਰੇਹਮ ਖਾਨ ਨੇ ਟਵੀਟ ਰਾਹੀਂ ਪਾਕਿਸਤਾਨ ਸਰਕਾਰ ਨੂੰ ਨਿਸ਼ਾਨਾ ਬਣਾਇਆ… Posted by By Bureau 3rd January 2022
Posted inHot Topics Punjab Spotlight ਸਕਰੀਨਿੰਗ ਪੈਨਲ ਨੇ 117 ‘ਚੋਂ 90 ਸੀਟਾਂ ‘ਤੇ ਬਣਾਈ ਸਹਿਮਤੀ ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਨਤਕ ਰੈਲੀਆਂ ਵਿੱਚ ਵੱਖ-ਵੱਖ ਉਮੀਦਵਾਰਾਂ ਦੀ ਹਮਾਇਤ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਸਕ੍ਰੀਨਿੰਗ ਕਮੇਟੀ (Congress Screening Committee) ਦੀ… Posted by By Bureau 31st December 2021
Posted inBreaking News Punjab Spotlight Top Story ਟਰੱਕ ਓਪਰੇਟਰਾਂ ਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਮੰਨੇਗੀ ‘ਆਪ’ ਸਰਕਾਰ: ਕੇਜਰੀਵਾਲ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਟਰੱਕ ਓਪਰੇਟਰਾਂ ਨਾਲ ਵਾਅਦਾ ਕੀਤਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ… Posted by By Bureau 31st December 2021
Posted inHot Topics Punjab Spotlight ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਅਧਿਆਪਕਾਂ ਨੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਉਧੇੜੇ ਪਾਜ਼ ਜਲੰਧਰ (ਅੰਮ੍ਰਿਤਪਾਲ ਸਿੰਘ ਸਫਰੀ): ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਬੀਤੇ ਦਿਨੀ ਸਾਂਝੇ ਅਧਿਆਪਕ ਮੋਰਚੇ ਨਾਲ ਮੀਟਿੰਗ ਕਰਨ ਉਪਰੰਤ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਅਧਿਆਪਕਾਂ ਅਤੇ ਸਿੱਖਿਆ ਨਾਲ ਸਬੰਧਤ ਸਾਰੇ ਮਸਲੇ ਮੌਕੇ 'ਤੇ ਹੱਲ ਕਰਨ ਦੇ ਦਾਅਵੇ ਨੂੰ ਖੋਖਲਾ ਕਰਾਰ ਦਿੰਦਿਆਂ,… Posted by By Bureau 31st December 2021
Posted inIndia Spotlight ਭਾਜਪਾ ਦੇ ਸੂਬਾ ਪ੍ਰਧਾਨ ਦਾ ਵਾਅਦਾ-ਵੋਟਾਂ ਦਿਓ, ਸ਼ਰਾਬ 50 ਰੁਪਏ ਬੋਤਲ ਕਰ ਦਿਆਂਗੇ ਬਿਹਾਰ 'ਚ ਜਿੱਥੇ ਭਾਜਪਾ ਦੀ ਗੱਠਜੋੜ ਵਾਲੀ ਨਿਤੀਸ਼ ਸਰਕਾਰ ਸ਼ਰਾਬਬੰਦੀ ਨੂੰ ਲੈ ਕੇ ਚਰਚਾ 'ਚ ਬਣੀ ਹੋਈ ਹੈ, ਉਥੇ ਹੀ ਆਂਧਰਾ ਪ੍ਰਦੇਸ਼ ਦੇ ਭਾਜਪਾ ਨੇਤਾ ਨੇ ਸ਼ਰਾਬ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਪਾਰਟੀ ਦੀਆਂ ਮੁਸ਼ਕਿਲਾਂ… Posted by By Bureau 29th December 2021
Posted inPunjab Spotlight PM ਮੋਦੀ ਦੇ ਪੰਜਾਬ ਦੌਰੇ ਤੇ ਬੋਲੇ ਪ੍ਰਕਾਸ਼ ਬਾਦਲ, ਉਹ ਸੁਬੇ ਦੇ ਹਿੱਤ ਲਈ ਨਹੀਂ, ਚੋਣਾਂ ਲਈ ਆ ਰਹੇ.. ਲੰਬੀ : ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਪੰਜਾਬ ਦੇ ਦੌਰੇ ਤੇ ਬੋਲਦੇ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਉਹ… Posted by By Bureau 29th December 2021
Posted inChandigarh Punjab Spotlight ਕੁਝ ਨੇਤਾ ਏਜੰਸੀਆਂ ਦੇ ਦਬਾਅ ਹੇਠ ਪਾਰਟੀ ਛੱਡ ਰਹੇ ਨੇ- ਸਿੱਧੂ ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ 'ਚ 'ਮੁਫਤ' ਐਲਾਨ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਿਆ ਹੈ। ਨਿਊਜ਼ 18 ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਰਥਿਕ ਸਥਿਤੀ ਦੇ ਹਿਸਾਬ ਨਾਲ ਐਲਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜਾਂਚ… Posted by By Bureau 29th December 2021
Posted inPunjab Spotlight ਵਿਵਾਦਤ ਟਿੱਪਣੀ ‘ਤੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਜ਼ੁਬਾਨ ਨੇ ਉਨ੍ਹਾਂ ਦੀ ਮੁਸ਼ਕਿਲ ਵਧਾ ਦਿੱਤੀ ਹੈ। ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੰਘ ਸਿੱਧ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਸਿੱਧੂ ਨੂੰ 21 ਦਿਨਾਂ ਦੇ ਅੰਦਰ ਜਨਤਕ ਤੌਰ 'ਤੇ… Posted by By Bureau 28th December 2021
Posted inCrime Punjab Spotlight ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ ਬਰਲਿਨ : ਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਦੱਸੇ ਜਾ ਰਹੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫ਼ੌਰ ਜਸਟਿਸ ਦੇ ਮੂਹਰਲੀ ਕਤਾਰ ਦੇ ਆਗੂਆਂ ਵਿਚੋਂ ਇਕ ਜਸਵਿੰਦਰ ਸਿੰਘ ਮੁਲਤਾਨੀ ਨੂੰ ਭਾਰਤ ਸਰਕਾਰ ਵੱਲੋਂ ਜਰਮਨੀ… Posted by By Bureau 28th December 2021Tags: Jaswinder Singh Multani, Ludhiana Blast 2023
Posted inCanada Spotlight Travel & Tourism World ਕੈਨੇਡਾ, ਅਮਰੀਕਾ ਤੇ ਯੂਰਪ ’ਚ ਸੋਮਵਾਰ ਨੂੰ ਰੱਦ ਹੋਈਆਂ 2800 ਫ਼ਲਾਈਟਸ ਟੋਰਾਂਟੋ : ਮੌਸਮ ਦੀ ਖਰਾਬੀ ਅਤੇ ਕੋਰੋਨਾ ਮਰੀਜ਼ਾਂ ਦੀ ਵਧਣੀ ਗਿਣਤੀ ਕਰ ਕੇ ਸੋਮਵਾਰ ਨੂੰ ਕੈਨੇਡਾ, ਅਮਰੀਕਾ ਅਤੇ ਯੂਰਪ ਵਿਚ 2800 ਤੋਂ ਵੱਧ ਫ਼ਲਾਈਟਸ ਰੱਦ ਕਰਨੀਆਂ ਪਈਆਂ ਜਦਕਿ 11 ਹਜ਼ਾਰ ਫਲਾਈਟਸ ਸਮੇਂ ’ਤੇ ਰਵਾਨਾ ਨਹੀਂ ਹੋ ਸਕੀਆਂ। ਇਕੱਲੇ ਅਮਰੀਕਾ ਨਾਲ ਸਬੰਧਤ… Posted by By Bureau 28th December 2021Tags: United States
Posted inPunjab Sports Spotlight ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆਂ ਵੀ ਭਾਜਪਾ ‘ਚ ਸ਼ਾਮਲ ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਦਿਨੇਸ਼ ਮੋਗੀਆਂ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦਿੱਲੀ ਹੈੱਡਕੁਆਰਟਰ ਵਿਖੇ ਪੰਜਾਬ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਨੇ ਵੀ ਭਾਜਪਾ ਜੁਆਇਨ ਕੀਤੀ। ਫਤਹਿਜੰਗ ਬਾਜਵਾ ਮੌਜੂਦਾ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਵੀ… Posted by By Bureau 28th December 2021
Posted inHot Topics Spotlight ਕੋਰੋਨਾ ਦੇ ਮਾਮਲਿਆਂ ਵਿਚ ਵਾਧੇ ਮਗਰੋਂ ਦਿੱਲੀ ਵਿਚ ਅੱਜ ਤੋਂ ਰਾਤ ਦਾ ਕਰਫਿਊ ਦਿੱਲੀ (ਬਿਊਰੋ) ਕੋਰੋਨਾਵਾਇਰਸ ਦੇ ਨਵੇਂ ਵੈਂਰੀਐਂਟ ਓਮੀਕਰੋਨ (Coronavirus Omicron Variant in India) ਦੇ ਵਧਦੇ ਖਤਰੇ ਨੂੰ ਵੇਖਦੇ ਹੋਏ ਦਿੱਲੀ ਵਿਚ ਅੱਜ ਰਾਤ 11 ਵਜੇ ਤੋਂ ਰਾਤ ਦਾ ਕਰਫਿਊ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਆਪਦਾ ਪ੍ਰਬੰਧਨ ਅਥਾਰਿਟੀ ਦੇ ਇਕ ਆਦੇਸ਼… Posted by By Bureau 27th December 2021