ਮਨਜਿੰਦਰ ਸਿੰਘ ਸਿਰਸਾ DSGMC ਵਿਚੋਂ ਦੇਣਗੇ ਅਸਤੀਫ਼ਾ

ਮਨਜਿੰਦਰ ਸਿੰਘ ਸਿਰਸਾ DSGMC ਵਿਚੋਂ ਦੇਣਗੇ ਅਸਤੀਫ਼ਾ

ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵਿਚੋਂ ਅਸਤੀਫ਼ਾ ਦੇਣਗੇ। ਨਵੀਂ ਕਮੇਟੀ ਵਿਚ ਉਹ ਕਿਸੇ ਵੀ ਅਹੁਦੇ ਉਤੇ ਕੰਮ ਨਹੀਂ ਕਰਨਗੇ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਸਬੰਧੀ ਸਿਰਸਾ ਨੇ ਟਵੀਟ ਕਰਕੇ ਕਿਹਾ ਹੈ ਕਿ…
‘ਹਰਿਆਣਾ ‘ਚ ਕਿਸਾਨਾਂ ਵਿਰੁੱਧ ਦਰਜ ਕੇਸ ਹੋਣਗੇ ਰੱਦ

‘ਹਰਿਆਣਾ ‘ਚ ਕਿਸਾਨਾਂ ਵਿਰੁੱਧ ਦਰਜ ਕੇਸ ਹੋਣਗੇ ਰੱਦ

ਹਰਿਆਣਾ ਸਰਕਾਰ ਵਿਚ ਭਾਜਪਾ ਦੀ ਭਾਈਵਾਲ ਪਾਰਟੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਚੌਟਾਲਾ (Digvijay Chautala) ਨੇ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਵਿੱਚ ਦੇਰੀ ਲਈ ਅਫ਼ਸੋਸ ਪ੍ਰਗਟ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਗੱਲ 'ਤੇ ਵੀ ਖੁਸ਼ੀ…
Corona Omicron ਨੇ ਪੂਰੀ ਦੁਨੀਆਂ ਵਿਚ ਫੈਲਾਈ ਦਹਿਸ਼ਤ, ਭਾਰਤ ਵੱਲੋਂ ਵੀ ਚੌਕਸੀ…

Corona Omicron ਨੇ ਪੂਰੀ ਦੁਨੀਆਂ ਵਿਚ ਫੈਲਾਈ ਦਹਿਸ਼ਤ, ਭਾਰਤ ਵੱਲੋਂ ਵੀ ਚੌਕਸੀ…

ਬਿਜਲੀ ਦੀ ਰਫਤਾਰ ਨਾਲ ਫੈਲਣ ਵਾਲੇ ਕੋਰੋਨਾ ਵਾਇਰਸ ਦੇ ਸੰਕਰਮਣ ਦਾ ਨਵਾਂ ਰੂਪ ਓਮੀਕਰੋਨ (Coronavirus New Variant Omicron) ਨੇ ਪੂਰੀ ਦੁਨੀਆ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਦੇਸ਼ਾਂ ਨੇ ਤੁਰੰਤ ਪ੍ਰਭਾਵ ਨਾਲ ਦੱਖਣੀ ਅਫਰੀਕਾ ਤੋਂ…
ਖੇਤਾਂ ‘ਚੋਂ 5 ਕੁਇੰਟਲ ਅਦਰਕ ਪੁੱਟ ਕੇ ਲੈ ਗਏ ਚੋਰ

ਖੇਤਾਂ ‘ਚੋਂ 5 ਕੁਇੰਟਲ ਅਦਰਕ ਪੁੱਟ ਕੇ ਲੈ ਗਏ ਚੋਰ

ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਚੋਰੀ ਦਾ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚੋਰ ਖੇਤਾਂ ਵਿੱਚੋਂ ਕਰੀਬ ਪੰਜ ਕੁਇੰਟਲ ਅਦਰਕ ਚੋਰੀ ਕਰਕੇ ਲੈ ਗਏ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲੇ…
ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਮੁਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਪੰਜਾਬ ਦੌਰੇ ਉੱਤੇ ਹਨ। ਉਨ੍ਹਾਂ ਨੇ ਮੁਹਾਲੀ ਏਅਰਪੋਰਟ ਉੱਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ…
ਸਿਆਸੀ ਖਿੱਚੋਤਾਣ ਤੋਂ ਦੂਰ ਫੌਜੀ ਦੋਸਤਾਂ ਨਾਲ ਮੌਜ ਮਸਤੀ ਦੇ ਰੰਗ ‘ਚ ਨਜ਼ਰ ਕੈਪਟਨ ਅਮਰਿੰਦਰ

ਸਿਆਸੀ ਖਿੱਚੋਤਾਣ ਤੋਂ ਦੂਰ ਫੌਜੀ ਦੋਸਤਾਂ ਨਾਲ ਮੌਜ ਮਸਤੀ ਦੇ ਰੰਗ ‘ਚ ਨਜ਼ਰ ਕੈਪਟਨ ਅਮਰਿੰਦਰ

ਮੁਹਾਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਰਾਜਨੀਤੀ ਤੋਂ ਦੂਰ ਆਪਣੇ ਪਰਿਵਾਰ ਅਤੇ ਦੋਸਤਾਂ ਮਿੱਤਰਾਂ ਨਾਲ ਸਮਾਂ ਗੁਜ਼ਾਰ ਰਹੇ ਹਨ। ਉਨ੍ਹਾਂ ਨੇ ਸ਼ਨਿਚਰਵਾਰ ਨੂੰ ਮੁਹਾਲੀ ਸਥਿਤ ਆਪਣੇ ਮੋਹਿੰਦਰ ਬਾਗ ਫਾਰਮ ਹਾਊਸ ਵਿੱਚ ਐਨਡੀਏ ਦੇ ਸਾਥੀਆਂ…
ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨਗੀ ਤੇ ਅਹੁਦੇ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿੱਚ ਭੂਚਾਲ ਮਚ ਗਿਆ ਹੈ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ…
AAP ਆਗੂ ਨੇ ਲਾਈਵ ਹੋ ਕੇ ਕੀਤਾ ਬਠਿੰਡਾ ‘ਚ ਨਾਜਾਇਜ਼ ਮਾਈਨਿੰਗ ਦਾ ਖੁਲਾਸਾ

AAP ਆਗੂ ਨੇ ਲਾਈਵ ਹੋ ਕੇ ਕੀਤਾ ਬਠਿੰਡਾ ‘ਚ ਨਾਜਾਇਜ਼ ਮਾਈਨਿੰਗ ਦਾ ਖੁਲਾਸਾ

ਬਠਿੰਡਾ : ਸੂਬੇ ਅੰਦਰ ਨਾਜਾਇਜ਼ ਮਾਈਨਿੰਗ (Illegal Mining) ਕੀਤੇ ਜਾਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਲਗਾਤਾਰ ਮੌਕੇ 'ਤੇ ਪਹੁੰਚ ਕੇ ਨਾਜਾਇਜ਼ ਮਾਈਨਿੰਗ ਦੇ ਮਾਮਲਿਆਂ…

ਨਵਜੋਤ ਸਿੰਘ ਸਿੱਧੂ ਨਾਲ ਕੋਈ ਮੀਟਿੰਗ ਤੈਅ ਨਹੀਂ ਹੋਈ: ਰਾਹੁਲ ਗਾਂਧੀ

ਚੰਡੀਗੜ੍ਹ: ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਪੱਲਾ ਝਾੜੇ ਜਾਣ ਨਾਲ ਪੰਜਾਬ ਕਾਂਗਰਸ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਜਿਥੇ ਕਿਆਸ ਲਾਏ ਜਾ ਰਹੇ ਸਨ ਕਿ ਅੱਜ ਰਾਹੁਲ ਗਾਂਧੀ ਅਤੇ ਨਵਜੋਤ ਸਿੱਧੂ ਦੀ ਮਿਲਣੀ ਨਾਲ ਪੰਜਾਬ…
ਚੋਣ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਚੋਣ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਚੰਡੀਗੜ੍ਹ: ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਪੰਜਾਬੀਆਂ ਨਾਲ ਤਿੰਨ ਵੱਡੇ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ…
ਨਵਜੋਤ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਕਾਲਾ ਝੰਡਾ ਲਹਿਰਾਇਆ

ਨਵਜੋਤ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਕਾਲਾ ਝੰਡਾ ਲਹਿਰਾਇਆ

ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੇ ਸਮਰਥਨ ਵਿਚ ਸਾਹਮਣੇ ਆਏ ਹਨ। ਸਿੱਧੂ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਆਪਣੀ ਰਿਹਾਇਸ਼ ਦੀ ਛੱਤ ‘ਤੇ ਕਾਲਾ ਝੰਡਾ ਲਾਇਆ। ਉਸਨੇ ਇਸ ਦੀ ਇੱਕ ਵੀਡੀਓ ਸੋਸ਼ਲ…
ਆਸਟਰੇਲੀਆ ਵੱਲੋਂ ਆਪਣੇ ਨਾਗਰਿਕਾਂ ਦੇ ਪਰਤਣ ’ਤੇ ਪਾਬੰਦੀ

ਆਸਟਰੇਲੀਆ ਵੱਲੋਂ ਆਪਣੇ ਨਾਗਰਿਕਾਂ ਦੇ ਪਰਤਣ ’ਤੇ ਪਾਬੰਦੀ

ਆਸਟਰੇਲਿਆਈ ਸਰਕਾਰ ਨੇ ਭਾਰਤ ਸਮੇਤ ਸਭ ਤੋਂ ਵੱਧ ਕਰੋਨਾ ਪ੍ਰਭਾਵਿਤ ਦੇਸ਼ਾਂ ’ਚ ਫਸੇ ਆਪਣੇ ਨਾਗਰਿਕਾਂ ਦੇ ਘਰ ਪਰਤਣ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਆਸਰੇਲੀਆ ਨੇ ਭਾਰਤ ਨਾਲ ਸਬੰਧਤ ਹਵਾਈ ਉਡਾਣਾਂ ਬੰਦ ਕੀਤੀਆਂ ਸਨ। ਭਾਰਤ ’ਚ 9000 ਤੋਂ…
ਇੰਝ ਹੋਂਦ ਵਿਚ ਆਇਆ ਮਈ ਦਿਹਾੜਾ

ਇੰਝ ਹੋਂਦ ਵਿਚ ਆਇਆ ਮਈ ਦਿਹਾੜਾ

ਇਹ ਕਾਨੂੰਨ ਦੀ ਪਰਖ ਹੈ। ਅਰਾਜਕਤਾ ਸਬੰਧੀ ਮੁਕਦਮਾ ਹੈ। ਇਨ੍ਹਾਂ ਵਿਅਕਤੀਆਂ ਨੂੰ ਗਰੈਂਡ ਜਿਊਰੀ ਵੱਲੋਂ ਚੁਣਿਆ ਅਤੇ ਦੋਸ਼ੀ ਬਣਾਇਆ ਗਿਆ ਹੈ ਕਿਉਂਕਿ ਇਹ ਲੀਡਰ ਹਨ। ਇਹ ਉਨ੍ਹਾਂ ਹਜ਼ਾਰਾਂ ਲੋਕਾਂ ਤੋਂ ਵੱਧ ਦੋਸ਼ੀ ਹਨ ਜਿਹੜੇ ਇਨ੍ਹਾਂ ਦੇ ਪਿੱਛੇ ਲੱਗੇ ਹੋਏ ਹਨ।…