ਫਿਲਮ ‘ਲਾਲ ਕਸ਼ਮੀਰ’ ਦੇ ਨਿਰਦੇਸ਼ਕ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ
ਭੋਗਪੁਰ (ਮਨੀਸ਼ ਰਿਹਾਨ) ਪ੍ਰਸਿੱਧ ਲੇਖਕ-ਨਿਰਦੇਸ਼ਕ ਰਾਜੇਸ਼ ਰਾਜਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ 'ਲਾਲ ਕਸ਼ਮੀਰ' ਫਿਲਮ ਦੀ ਪਟਕਥਾ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਇਸ ਪ੍ਰਾਜੈਕਟ ਲਈ ਲੋੜੀਂਦੀ ਇਜਾਜ਼ਤ ਪ੍ਰਾਪਤ ਕਰਨ ਸੰਬੰਧੀ ਗੱਲਬਾਤ ਕੀਤੀ।…