Indian Stock Market: ਸ਼ੇਅਰ ਬਾਜ਼ਾਰ ਵਿੱਚ ਤੇਜ਼ੀ; ਸੈਂਸੈਕਸ 615 ਅੰਕ ਚੜ੍ਹਿਆ

Indian Stock Market: ਸ਼ੇਅਰ ਬਾਜ਼ਾਰ ਵਿੱਚ ਤੇਜ਼ੀ; ਸੈਂਸੈਕਸ 615 ਅੰਕ ਚੜ੍ਹਿਆ

ਮੁੰਬਈ : ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਅਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਪੈਸਾ ਲਾਉਣ ਕਾਰਨ ਮੰਗਲਵਾਰ ਨੂੰ ਕਾਰੋਬਾਰ ਸ਼ੁਰੂ ਹੁੰਦਿਆਂ ਹੀ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਜਾਰੀ ਰਹੀ। ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ…