ਦਿੱਲੀ ਦੰਗਿਆਂ ਦੌਰਾਨ ਸਕੂਲ ਨੂੰ ਸਾੜਨ ਦੇ ਮਾਮਲੇ ‘ਚ ਅਦਾਲਤ ਨੇ 2 ਲੋਕਾਂ ‘ਤੇ ਦੋਸ਼ ਤੈਅ ਕੀਤੇ ਹਨ

ਦਿੱਲੀ ਦੰਗਿਆਂ ਦੌਰਾਨ ਸਕੂਲ ਨੂੰ ਸਾੜਨ ਦੇ ਮਾਮਲੇ ‘ਚ ਅਦਾਲਤ ਨੇ 2 ਲੋਕਾਂ ‘ਤੇ ਦੋਸ਼ ਤੈਅ ਕੀਤੇ ਹਨ

ਦਿੱਲੀ ਦੀ ਇੱਕ ਅਦਾਲਤ ਨੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੌਰਾਨ ਦਿਆਲਪੁਰ ਵਿੱਚ ਇੱਕ ਸਕੂਲ ਅਤੇ ਹੋਰ ਜਾਇਦਾਦਾਂ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਅਦਾਲਤ ਨੇ ਕਿਹਾ ਕਿ ਜਾਇਦਾਦ ਇਕ ਹਿੰਦੂ ਵਿਅਕਤੀ ਦੀ ਹੈ, ਇਸ…
ਦਿੱਲੀ ‘ਚ 18000 ਰੁਪਏ ਦਾ ਕਰਜ਼ਾ ਨਾ ਮੋੜਨ ‘ਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 2 ਹਫ਼ਤਿਆਂ ਤੋਂ ਲਾਪਤਾ

ਦਿੱਲੀ ‘ਚ 18000 ਰੁਪਏ ਦਾ ਕਰਜ਼ਾ ਨਾ ਮੋੜਨ ‘ਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 2 ਹਫ਼ਤਿਆਂ ਤੋਂ ਲਾਪਤਾ

ਸ਼ਾਹਬਾਦ ਡੇਅਰੀ (ਦਿੱਲੀ) ਇਲਾਕੇ 'ਚ 8 ਜਨਵਰੀ ਤੋਂ ਲਾਪਤਾ 14 ਸਾਲਾ ਜੀਤ ਨਾਂ ਦੇ ਨੌਜਵਾਨ ਦੀ ਲਾਸ਼ ਨਾਲੇ 'ਚ ਪਈ ਮਿਲੀ ਹੈ। ਮਾਮਲੇ ਵਿੱਚ ਹਿਰਾਸਤ ਵਿੱਚ ਲਏ ਗਏ ਚਾਰ ਮੁਲਜ਼ਮਾਂ ਨੇ ਦੱਸਿਆ ਕਿ ਮਨਜੀਤ ਨੇ ਉਨ੍ਹਾਂ ਤੋਂ 18,000 ਰੁਪਏ ਦਾ…
ਰੂਟ ਬਦਲਣ ਤੋਂ ਨਾਰਾਜ਼ ਇੰਜੀਨੀਅਰ ਨੇ ਟਵੀਟ ਕੀਤਾ- ਫਲਾਈਟ ਹਾਈਜੈਕ;

ਰੂਟ ਬਦਲਣ ਤੋਂ ਨਾਰਾਜ਼ ਇੰਜੀਨੀਅਰ ਨੇ ਟਵੀਟ ਕੀਤਾ- ਫਲਾਈਟ ਹਾਈਜੈਕ;

ਦਿੱਲੀ ਪੁਲਿਸ ਨੇ ਇੱਕ 29 ਸਾਲਾ ਇੰਜੀਨੀਅਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਦੁਬਈ ਤੋਂ ਜੈਪੁਰ ਜਾ ਰਹੀ ਫਲਾਈਟ ਵਿੱਚ ਸਵਾਰ ਸੀ, ਨੂੰ ਕਥਿਤ ਤੌਰ 'ਤੇ 'ਫਲਾਈਟ ਹਾਈਜੈਕ' ਟਵੀਟ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਦੋਸ਼ੀ ਦੀ…
ਪਤਨੀ ਨਾਲ ਝਗੜੇ ਤੋਂ ਬਾਅਦ ਵਿਅਕਤੀ ਨੇ ਆਪਣੇ 10 ਮਹੀਨੇ ਦੇ ਬੇਟੇ ਨੂੰ ਜ਼ਮੀਨ ‘ਤੇ ਸੁੱਟ ਦਿੱਤਾ,

ਪਤਨੀ ਨਾਲ ਝਗੜੇ ਤੋਂ ਬਾਅਦ ਵਿਅਕਤੀ ਨੇ ਆਪਣੇ 10 ਮਹੀਨੇ ਦੇ ਬੇਟੇ ਨੂੰ ਜ਼ਮੀਨ ‘ਤੇ ਸੁੱਟ ਦਿੱਤਾ,

ਮਹਾਰਾਜਗੰਜ (ਉੱਤਰ ਪ੍ਰਦੇਸ਼) 'ਚ ਪਤਨੀ ਨਾਲ ਝਗੜੇ ਤੋਂ ਬਾਅਦ ਗੁੱਸੇ 'ਚ ਆਏ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੇ 10 ਮਹੀਨੇ ਦੇ ਬੇਟੇ ਨੂੰ ਜ਼ਮੀਨ 'ਤੇ ਸੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲਾਸ਼ ਲੈ ਕੇ ਥਾਣੇ ਪੁੱਜੀ ਔਰਤ…
ਜਗਰਾਓਂ ‘ਚ ਪੁਲਿਸ ਨੇ ਇੱਕ ਗੈਂਗਸਟਰਾਂ ਨੂੰ ਕੀਤਾ ਗਿਰਫ਼ਤਾਰ ਇੱਕ ਹੋਇਆ ਫਰਾਰ

ਜਗਰਾਓਂ ‘ਚ ਪੁਲਿਸ ਨੇ ਇੱਕ ਗੈਂਗਸਟਰਾਂ ਨੂੰ ਕੀਤਾ ਗਿਰਫ਼ਤਾਰ ਇੱਕ ਹੋਇਆ ਫਰਾਰ

ਪਿਛਲੇ ਕਈ ਦਿਨਾਂ ਤੋਂ ਨਹਿਰੂ ਮਾਰਕੀਟ ਦੇ ਇੱਕ ਥੋਕ ਕਰਿਆਨਾ ਵਪਾਰੀ ਤੋਂ ਗੈਂਗਸਟਰਾਂ ਦੇ ਵੱਲੋਂ ਧਮਕੀ ਦੇਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ । ਗੈਂਗਸਟਰਾਂ ਦਾ ਉਸ ਵਪਾਰੀ ਦੇ ਨਾਲ ਡੇਢ ਲੱਖ ਰੁਪਏ ਵਿੱਚ ਨਿਬੇੜਾ ਹੋ ਗਿਆ…
ਕੈਨੇਡਾ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

ਕੈਨੇਡਾ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

ਭਾਰਤ ਦੇ ਖਾਸ ਕਰ ਕੇ ਕੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸਵਾਰਨ ਦਾ ਸੁਪਨਾ ਲੈ ਕੇ ਕੇ ਜਾਂਦੇ ਹਨ। ਪਰ ਕਈ ਨੌਜਵਾਨਾਂ ਦਾ ਇਹ ਸੁਪਨਾ ਤਾਂ ਪੂਰਾ ਹੋ ਜਾਂਦਾ…
ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਦਾ ਬੰਬ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਿੰਦੀ ਵਿੱਚ…
ਪੱਤਰਕਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਹਰਦਿਆਲ ਕੰਬੋਜ ਨੂੰ ਰਾਹਤ

ਪੱਤਰਕਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਹਰਦਿਆਲ ਕੰਬੋਜ ਨੂੰ ਰਾਹਤ

ਪੰਜਾਬ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜਨਰਲ ਸਕੱਤਰ ਹਰਦਿਆਲ ਸਿੰਘ ਕੰਬੋਜ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ ਅਤੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲੱਗਾ ਦਿੱਤੀ ਹੈ। ਦਰਅਸਲ ਰਾਜਪੁਰਾ ਵਿਖੇ ਹੀ ਇੱਕ ਪੱਤਰਕਾਰ ਦੇ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਹਰਦਿਆਲ ਸਿੰਘ ਕੰਬੋਜ ‘ਤੇ ਸਿਆਸੀ ਰੰਜਿਸ਼ ਤਹਿਤ ਕੇਸ ਦਰਜ਼ ਕਰਵਾ ਦਿੱਤਾ ਗਿਆ ਸੀ।

ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਸਾਫ ਕਿਹਾ ਹੈ ਕਿ ਹਰਦਿਆਲ ਸਿੰਘ ਕੰਬੋਜ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਅਤੇ ਉਹ ਦੋ ਹਫ਼ਤੇ ਵਿੱਚ ਆਪਣੀ ਸਹੂਲਤ ਦੇ ਮੁਤਾਬਕ ਜਾਂਚ ਅਫ਼ਸਰ ਦੇ ਕੋਲ ਜਾ ਕੇ ਜਾਂਚ ਵਿੱਚ ਸ਼ਾਮਲ ਹੋਣ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ ਹਾਈਕੋਰਟ ਨੇ ਪੁਲਿਸ ਵੱਲੋਂ ਦਰਜ ਕੀਤੇ ਇਸ ਕੇਸ ਵਿੱਚ ਕੋਈ ਜ਼ਿਆਦਾ ਵਜ਼ਨ ਨਹੀਂ ਸਮਝਿਆ ਕਿਉਂਕਿ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ  ਨੇ 40 ਮਹੀਨੇ ਪਹਿਲਾਂ ਦਾ ਵਾਕਿਆ ਆਪਣੇ ਖ਼ੁਦਕੁਸ਼ੀ ਨੋਟ ਵਿੱਚ ਦੱਸਿਆ ਸੀ। ਪੰਜਾਬ-ਹਰਿਆਣਾ ਹਾਈਕੋਰਟ ਦੇ ਵੱਲੋਂ ਜ਼ਮਾਨਤ ਮਿਲਣ ਨਾਲ ਹਰਦਿਆਲ ਸਿੰਘ ਕੰਬੋਜ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਵੱਡੀ ਰਾਹਤ ਜ਼ਰਰ ਮਿਲੀ ਹੈ।ਪੰਜਾਬ-ਹਰਿਅਣਾ ਹਾੲਕੋਰਟ ਦੇ ਵੱਲੋਂ ਰਾਹਤ ਮਿਲਣ ਤੋਂ ਬਾਅਦ ਹਰਦਿਆਲ ਸਿੰਘ ਕੰਬੋਜ ਦਾ ਕਹਿਣੈ ਕਿ ਉਨ੍ਹਾਂ ਨੂੰ ਹਾਈਕੋਰਟ ‘ਤੇ ਅਤੇ ਉਸ ਪਰਮਾਤਮਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਕਿਹਾ ਕਿ ਸੱਚ ਨੇ ਹਮੇਸ਼ਾ ਸੱਚ ਹੀ ਰਹਿਣਾ ਹੈ ਅਸੀਂ ਪਹਿਲੇ ਦਿਨ ਤੋਂ ਇਹ ਹਾਲ ਦੁਹਾਈ ਦੇ ਰਹੇ ਹਾਂ ਕਿ ਇਹ ਕੇਸ ਗ਼ਲਤ ਦਰਜ ਕੀਤਾ ਗਿਆ ਹੈ।  ਇਸ ਦੇ ਨਾਲ ਹੀ ਹਰਦਿਆਲ ਸਿੰਘ ਕੰਬੋਜ ਵੱਲੋਂ ਪੇਸ਼ ਹੋਈ ਐਡਵੋਕੇਟ ਦੀ ਟੀਮ ਦੇ ਸੀਨੀਅਰ ਮੈਂਬਰ ਨੇ ਕਿਹ  ਕਿ ਹਾਈਕੋਰਟ ਨੇ ਇਸ ਗੱਲ ਨੂੰ ਬੇਹਦ ਗੰਭੀਰਤਾ ਨਾਲ ਲਿਆ ਕਿ ਇਸ ਕੇਸ ਵਿੱਚ ਸਿਆਸਤ ਕੀਤੀ ਗਈ ਹੈ ।ਵਕੀਲ ਨੇ ਕਿਹਾ ਕਿ ਖ਼ੁਦਕੁਸ਼ੀ ਕਰਨ ਵਾਲੇ ਦਾ ਹਰਦਿਆਲ ਸਿੰਘ ਕੰਬੋਜ ਨਾਲ ਕੋਈ ਵੀ ਸਿੱਧਾ ਸਬੰਧ ਨਹੀਂ ਸੀ ਪਰ ਫਿਰ ਵੀ ਅਜਿਹਾ ਕੇਸ ਦਰਜ ਕਰਨਾ ਮੰਦਭਾਗਾ ਹੈ।

ਰਾਜਪੁਰਾ ਵਿੱਚ ਖੁਦਕੁਸ਼ੀ ਕਰਨ ਵਾਲੇ ਇੱਕ ਯੂ-ਟਿਊਬ ਦੇ ਪੱਤਰਕਾਰ ‘ਤੇ ਪਹਿਲਾਂ ਵੀ ਪਿਛਲੇ ਸਾਲਾਂ ਵਿੱਚ ਇੱਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਕਈ ਕੇਸ ਬਲੈਕਮੇਲੰਿਗ ਦੇ ਵੀ ਦਰਜ ਹਨ। ਇਹ ਬਕਾਇਦਾ ਤੌਰ ‘ਤੇ ਪੁਲਿਸ ਰਿਕਾਰਡ ਵਿੱਚ ਹਨ। ਇੱਥੋਂ ਤੱਕ ਕਿ ਜਲੰਧਰ ਅੰਬਾਲਾ ਵਿਖੇ ਵੀ ਦੋ ਕੇਸ ਦਰਜ ਕੀਤੇ ਗਏ ਹਨ ਅਤੇ ਘੱਟੋ-ਘੱਟ 8 ਤੋਂ ਵੱਧ ਕੇਸ ਰਾਜਪੁਰਾ ਵਿੱਚ ਵੀ ਦਰਜ ਕੀਤੇ ਗਏ ਹਨ।

ਐਡਵੋਕੇਟ ਦੀ ਟੀਮ ਨੇ ਇਹ ਗੱਲ ਵੀ ਮਾਣਯੋਗ ਹਾਈਕੋਰਟ ਦੇ ਸਾਹਮਣੇ ਲਿਆਂਦੀ ਹੈ। ਕੁੱਝ ਦਿਨ ਪਹਿਲਾਂ ਪਟਿਆਲਾ ਵਿਖੇ ਵੀ ਇੱਕ ਅਜਿਹਾ ਹੀ ਕੇਸ ਹੋਇਆ ਸੀ ਕਿ ਖ਼ੁਦਕੁਸ਼ੀ ਕਰਨ ਵਾਲੇ ਨੇ ਸਿੱਧੇ ਤੌਰ ‘ਤੇ ਤਿੰਨ ਪੁਲਸ ਅਧਿਕਾਰੀਆਂ ਦਾ ਨਾਮ ਲਿਆ ਸੀ ਅਤੇ ਵੀਡਿਓ ਸ਼ੇਅਰ ਕੀਤੀ ਸੀ ਪਰ ਪਟਿਆਲਾ ਪੁਲਿਸ ਨੇ ਉਸ ਸਮੇਂ ਇਹ ਕਿਹਾ ਸੀ ਕਿ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ‘ਤੇ ਇੱਕ ਦਰਜਨ ਕੇਸ ਦਰਜ ਹਨ। ਇਸ ਲਈ ਅਫ਼ਸਰਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਸਕਦੀ ਪਰ ਹਰਦਿਆਲ ਸਿੰਘ ਕੰਬੋਜ ਦੇ ਕੇਸ ਵਿੱਚ ਬਿਲਕੁੱਲ ਉਲਟ ਕੀਤਾ ਗਿਆ ।

ਅਮਰੀਕਾ ‘ਚ ਸਕੂਲ ਅੰਦਰ ਤਾਬੜਤੋੜ ਚੱਲੀਆਂ ਗੋਲੀਆਂ, 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ‘ਚ ਸਕੂਲ ਅੰਦਰ ਤਾਬੜਤੋੜ ਚੱਲੀਆਂ ਗੋਲੀਆਂ, 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਏਐਫਪੀ ਦੀ ਰਿਪੋਰਟ ਦੇ ਅਨੁਸਾਰ, ਸੋਮਵਾਰ ਨੂੰ ਅਮਰੀਕੀ ਰਾਜ ਆਇਓਵਾ ਵਿੱਚ ਇੱਕ ਯੂਥ ਆਊਟਰੀਚ ਸੈਂਟਰ ਵਿੱਚ ਹੋਈ ਗੋਲੀਬਾਰੀ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ…
ਮੋਹਾਲੀ ‘ਚ ਜਬਰ-ਜਨਾਹ ਪੀੜਤਾ ਨੇ ਇਨਸਾਫ ਨਾ ਮਿਲਣ ‘ਤੇ ਦਿੱਤੀ ਖੁਦਕੁਸ਼ੀ ਦੀ ਧਮਕੀ

ਮੋਹਾਲੀ ‘ਚ ਜਬਰ-ਜਨਾਹ ਪੀੜਤਾ ਨੇ ਇਨਸਾਫ ਨਾ ਮਿਲਣ ‘ਤੇ ਦਿੱਤੀ ਖੁਦਕੁਸ਼ੀ ਦੀ ਧਮਕੀ

ਤਕਰੀਬਨ ਦੋ ਮਹੀਨਿਆਂ ਤੋਂ ਮੋਹਾਲੀ ਵਿਖੇ ਇੱਕ ਜਬਰ-ਜਨਾਹ ਲੀੜਤਾ ਇਨਸਾਫ ਦੀ ਮੰਮਗ ਕਰ ਰਹੀ ਹੈ । ਜਿਸ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ । ਹੁਣ ਇਸ ਪੀੜਤਾ ਨੇ ਇਨਸਾਫ਼ ਲੈਣ ਦੇ ਲਈ ਧਮਕੀ ਦਿੱਤੀ ਹੈ । ਉਸ ਦਾ ਕਹਿਣਾ…
11 ਸਾਲਾਂ ਮਾਸੂਮ ਬੱਚੀ ਦੇ ਨਾਲ 2 ਨੌਜਵਾਨਾਂ ਨੇ ਕੀਤਾ ਜਬਰ-ਜਨਾਹ

11 ਸਾਲਾਂ ਮਾਸੂਮ ਬੱਚੀ ਦੇ ਨਾਲ 2 ਨੌਜਵਾਨਾਂ ਨੇ ਕੀਤਾ ਜਬਰ-ਜਨਾਹ

ਸ਼ਾਹੀ ਸ਼ਹਿਰ ਪਟਿਆਲਾ ਦੇ ਵਿੱਚ ਅਪਰਾਧਕ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ । ਹੁਣ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਘਰ ਦੇ ਬਾਹਰ ਜਾਗੋ ਵੇਖਣ ਗਈ 11 ਸਾਲਾਂ ਮਾਸੂਮ ਬੱਚੀ ਨੂੰ ਦੋ ਨੌਜਵਾਨਾਂ ਨੇ ਅਗਵਾ ਕਰ ਲਿਆ ਅਤੇ ਉਸ…
ਘਰਵਾਲੀ ਸਮੇਤ 2 ਬੱਚਿਆਂ ਨੂੰ ਕੁਹਾੜੀ ਨਾਲ ਵੱਢ ਕੇ ਵਰਾਂਡੇ ‘ਚ ਹੀ ਦੱਬੀਆ

ਘਰਵਾਲੀ ਸਮੇਤ 2 ਬੱਚਿਆਂ ਨੂੰ ਕੁਹਾੜੀ ਨਾਲ ਵੱਢ ਕੇ ਵਰਾਂਡੇ ‘ਚ ਹੀ ਦੱਬੀਆ

ਮੱਧ ਪ੍ਰਦੇਸ਼ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਾਗਲ ਪਤੀ ਨੇ ਆਪਣੇ ਦੋ ਬੱਚਿਆਂ ਅਤੇ ਪਤਨੀ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਉਸ ਨੇ ਤਿੰਨੋਂ ਲਾਸ਼ਾਂ ਨੂੰ ਘਰ ਦੇ ਵਰਾਂਡੇ ਵਿੱਚ ਦਫ਼ਨਾ…
ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਇੱਕ ਵਾਰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਵਿਦੇਸ਼ੀ ਨੰਬਰ ਤੋਂ ਇਹ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਖਾਲਿਸਤਾਨੀਆਂ ਵੱਲੋਂ…
ਜੰਮੂ-ਕਸ਼ਮੀਰ: ਨਰਵਾਲ ਇਲਾਕੇ ‘ਚ 2 ਧਮਾਕੇ, 6 ਲੋਕ ਜ਼ਖਮੀ

ਜੰਮੂ-ਕਸ਼ਮੀਰ: ਨਰਵਾਲ ਇਲਾਕੇ ‘ਚ 2 ਧਮਾਕੇ, 6 ਲੋਕ ਜ਼ਖਮੀ

ਜੰਮੂ ਦੇ ਨਰਵਾਲ ਇਲਾਕੇ ਵਿੱਚ ਇੱਕ ਤੋਂ ਬਾਅਦ ਇੱਕ ਦੋ ਧਮਾਕੇ (Twin blasts ) ਹੋਏ ਹਨ। ਨਰਵਾਲ ਵਿੱਚ ਹੋਏ ਇਨ੍ਹਾਂ ਦੋਹਰੇ ਧਮਾਕਿਆਂ ਵਿੱਚ ਛੇ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਹ ਧਮਾਕੇ ਨਰਵਾਲ ਦੇ ਟਰਾਂਸਪੋਰਟ ਨਗਰ ਦੇ ਯਾਰਡ ਨੰਬਰ-7 ਵਿੱਚ ਹੋਏ।…
ਪਾਕਿਸਤਾਨ ਦੇ ਬਲੋਚਿਸਤਾਨ ‘ਚ ਰੇਲਵੇ ਟ੍ਰੈਕ ‘ਤੇ ਧਮਾਕਾ, ਹਾਦਸੇ ‘ਚ 8 ਲੋਕ ਜ਼ਖਮੀ

ਪਾਕਿਸਤਾਨ ਦੇ ਬਲੋਚਿਸਤਾਨ ‘ਚ ਰੇਲਵੇ ਟ੍ਰੈਕ ‘ਤੇ ਧਮਾਕਾ, ਹਾਦਸੇ ‘ਚ 8 ਲੋਕ ਜ਼ਖਮੀ

ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਇਕ ਰੇਲਵੇ ਟਰੈਕ ਨੇੜੇ ਧਮਾਕਾ ਹੋ ਗਿਆ। ਇਸ ਧਮਾਕੇ ਦੇ ਵਿੱਚ ਕਰੀਬ 8 ਲੋਕ ਜ਼ਖਮੀ ਹੋ ਗਏ ਹਨ। ਪਾਕਿਸਤਾਨ ਦੇ ਬਲੋਚਿਸਤਾਨ 'ਚ ਪਾਕਿਸਤਾਨ ਰੇਲਵੇ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਮਾਕਾ…
ਦਿੱਲੀ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਲੰਡਾ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਲੰਡਾ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ (Delhi Police) ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਨੈੱਟਵਰਕ 'ਤੇ ਪਲਟਵਾਰ ਕਾਰਵਾਈ ਕਰਦੇ ਹੋਏ ਪੁਲਸ ਨੇ ਰਾਜਨ ਭੱਟੀ ਅਤੇ ਚੀਨਾ…
Chandigarh: 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

Chandigarh: 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਮੋਹਾਲੀ ਦੇ ਮੁੱਲਾਪਰੁ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਮੁੱਲਾਂਪੁਰ ਖੇਤਰ ਦੇ  ਰਹਿਣ ਵਾਲੇ 23 ਸਾਲਾ ਨੌਜਵਾਨ ਬਹਾਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਿੰਡ ਮੀਆਂਪੁਰ…
ਅਮਰੀਕਾ ਦੇ ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ ਵਿਚ, 18 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਮੌਤ

ਅਮਰੀਕਾ ਦੇ ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ ਵਿਚ, 18 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਮੌਤ

ਨਿਊਯਾਰਕ-ਅਮਰੀਕਾ ਦੇ ਟੈਕਸਾਸ ਤੋਂ ਦਿਲ ਕੰਬਾਊ ਘਟਨਾ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਟੈਕਸਾਸ ਦੇ ਯੂਵਾਲਡੇ ਦੇ ਰੌਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ 18 ਵਿਦਿਆਰਥੀਆਂ ਅਤੇ 3 ਅਧਿਆਪਕਾਂ ਦੀ ਮੌਤ ਹੋ…
ਡੀਸੀ ਦਫ਼ਤਰ ਜਲੰਧਰ ‘ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ

ਡੀਸੀ ਦਫ਼ਤਰ ਜਲੰਧਰ ‘ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ

ਜਲੰਧਰ (ਪੂਜਾ ਸ਼ਰਮਾ) - ਡੀਸੀ ਦਫ਼ਤਰ ਜਲੰਧਰ 'ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ ਜਲੰਧਰ ਡੀਸੀ ਦਫ਼ਤਰ ਦੀ ਕਲਰਕ ਮਹਿਲਾ ਮੁਲਾਜਮ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੀ ਗਈ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਜਾਰੀ ਕੀਤੇ ਗਏ…
ਸਵੇਰੇ ਦਰਜੀ ਅਤੇ ਰਾਤ ਨੂੰ ਕਾਤਲ, ਹੁਣ ਤੱਕ ਕੀਤੇ ਹਨ 33 ਕਤਲ

ਸਵੇਰੇ ਦਰਜੀ ਅਤੇ ਰਾਤ ਨੂੰ ਕਾਤਲ, ਹੁਣ ਤੱਕ ਕੀਤੇ ਹਨ 33 ਕਤਲ

ਮੱਧ ਪ੍ਰਦੇਸ਼: Crime News: ਕਈ ਰਾਜਾਂ ਵਿੱਚ ਖੂਨੀ ਖੇਡ ਨੂੰ ਅੰਜਾਮ ਦੇਣ ਵਾਲੇ ਭੋਪਾਲ, ਮੱਧ ਪ੍ਰਦੇਸ਼ (Madhya Pardesh) ਦੇ ਸੀਰੀਅਲ ਕਿਲਰ ਆਦੇਸ਼ ਖਾਮਰਾ (Serial Killer Aadesh Khamra) ਦੇ ਅਪਰਾਧਿਕ ਕਾਰਨਾਮੇ ਸੁਣ ਕੇ ਲੋਕ ਅੱਜ ਵੀ ਡਰ ਜਾਂਦੇ ਹਨ। ਉਸ ਨੇ ਹੁਣ…
ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ

ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ

ਬਰਲਿਨ : ਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਦੱਸੇ ਜਾ ਰਹੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫ਼ੌਰ ਜਸਟਿਸ ਦੇ ਮੂਹਰਲੀ ਕਤਾਰ ਦੇ ਆਗੂਆਂ ਵਿਚੋਂ ਇਕ ਜਸਵਿੰਦਰ ਸਿੰਘ ਮੁਲਤਾਨੀ ਨੂੰ ਭਾਰਤ ਸਰਕਾਰ ਵੱਲੋਂ ਜਰਮਨੀ…
ਪ੍ਰੇਮੀ ਵੱਲੋਂ ਵਿਆਹ ਤੋਂ ਨਾਂਹ ਕਰਨ ‘ਤੇ ਕੁੜੀ ਨੇ ਕੀਤੀ ਖ਼ੁਦਕੁਸ਼ੀ

ਪ੍ਰੇਮੀ ਵੱਲੋਂ ਵਿਆਹ ਤੋਂ ਨਾਂਹ ਕਰਨ ‘ਤੇ ਕੁੜੀ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਕੋਇਰ ਸਿੰਘ ਵਾਲਾ ਦੀ ਕੁੜੀ ਨੇ ਆਪਣੇ ਪ੍ਰੇਮੀ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਉਸ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ 'ਚ ਉਸ ਨੇ ਪੰਜ ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।…
ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਮਈ ਦੇ ਅੰਤ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਕੈਮਲੂਪਸ ਦੇ ਇੰਡੀਅਨ ਰਿਹਾਇਸ਼ੀ ਸਕੂਲ ਦੇ ਹੇਠੋਂ 215 ਬੱਚਿਆਂ ਦੀਆਂ ਸਮੂਹਿਕ ਕਬਰਾਂ ਮਿਲੀਆਂ ਜਿਨ੍ਹਾਂ ਵਿਚ ਤਿੰਨ ਸਾਲ ਤੱਕ ਦੇ ਬੱਚਿਆਂ ਦੇ ਪਿੰਜਰ ਵੀ ਹਨ। ਸਮੂਹਿਕ ਕਬਰਾਂ ਵਿਚ ਮਿਲ਼ੇ ਪਿੰਜਰ ਕੈਨੇਡਾ…
ਕੈਨੇਡਾ: ਕਰੋੜਾਂ ਦੇ ਨਸ਼ਿਆਂ ਨਾਲ 9 ਪੰਜਾਬੀਆਂ ਸਮੇਤ 20 ਗ੍ਰਿਫ਼ਤਾਰ

ਕੈਨੇਡਾ: ਕਰੋੜਾਂ ਦੇ ਨਸ਼ਿਆਂ ਨਾਲ 9 ਪੰਜਾਬੀਆਂ ਸਮੇਤ 20 ਗ੍ਰਿਫ਼ਤਾਰ

ਵੈਨਕੂਵਰ, 23 ਜੂਨ ਕੈਨੇਡਾ ਪੁਲੀਸ ਦੀਆਂ ਕਈ ਸੂਬਾਈ ਤੇ ਕੇਂਦਰੀ ਟੀਮਾਂ ਨੇ ਸਾਂਝੇ ਤੌਰ ’ਤੇ ਛੇ ਮਹੀਨਿਆਂ ਤੱਕ ਪੈੜ ਨੱਪਣ ਤੋਂ ਬਾਅਦ ਦੇਸ਼ ਵਿੱਚ ਆਉਂਦੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਹੱਥ ਪਾ ਕੇ 6 ਕਰੋੜ ਡਾਲਰ ਤੋਂ ਵੱਧ ਕੀਮਤ ਦੇ…
ਜਲੰਧਰ ਵਿੱਚ ਸਾਬਕਾ ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ ਵਿੱਚ ਸਾਬਕਾ ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ

ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ (44) ਨੂੰ ਅੱਜ ਦਿਨ ਦਿਹਾੜੇ ਕੁਝ ਕਾਰ ਸਵਾਰਾਂ ਨੇ ਉਸ ਵੇਲੇ ਗੋਲੀਆਂ ਮਾਰੀਆਂ ਜਦੋਂ ਉਹ ਆਪਣੇ ਬੁਲੇਟ ਮੋਟਰ ਸਾਈਕਲ ’ਤੇ ਜਾ ਰਿਹਾ ਸੀ। ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੁਖਮੀਤ ਸਿੰਘ ਦੇ 8 ਗੋਲੀਆਂ ਲੱਗੀਆਂ…
ਜਲੰਧਰ ਦੇ ਕਿਸ਼ਨਪੁਰਾ ’ਚ ਗੋਲ਼ੀ ਮਾਰ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

ਜਲੰਧਰ ਦੇ ਕਿਸ਼ਨਪੁਰਾ ’ਚ ਗੋਲ਼ੀ ਮਾਰ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

ਜਲੰਧਰ ਸ਼ਹਿਰ ਦੇ ਕਿਸ਼ਨਪੁਰਾ ਖੇਤਰ ’ਚ ਗੋਲੀ ਲੱਗਣ ਨਾਲ ਲੋਕਾਂ ’ਚ ਦਹਿਸ਼ਤ ਫ਼ੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਾਜਾਇਜ਼ ਅਸਲੇ ’ਚੋਂ ਚੱਲੀ ਗੋਲ਼ੀ ਹੈਪੀ ਨਾਂ ਦੇ ਨੌਜਵਾਨ ਨੂੰ ਲੱਗੀ ਹੈ। ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ…