ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ

ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ

ਬਰਲਿਨ : ਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਦੱਸੇ ਜਾ ਰਹੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫ਼ੌਰ ਜਸਟਿਸ ਦੇ ਮੂਹਰਲੀ ਕਤਾਰ ਦੇ ਆਗੂਆਂ ਵਿਚੋਂ ਇਕ ਜਸਵਿੰਦਰ ਸਿੰਘ ਮੁਲਤਾਨੀ ਨੂੰ ਭਾਰਤ ਸਰਕਾਰ ਵੱਲੋਂ ਜਰਮਨੀ…
2 ਬੱਚਿਆਂ ਸਣੇ ਲਾਪਤਾ ਹੋਈ ਬਰੈਂਪਟਨ ਦੀ ਪ੍ਰਦੀਪ ਸੰਧੂ ਸਹੀ-ਸਲਾਮਤ ਮਿਲੀ

2 ਬੱਚਿਆਂ ਸਣੇ ਲਾਪਤਾ ਹੋਈ ਬਰੈਂਪਟਨ ਦੀ ਪ੍ਰਦੀਪ ਸੰਧੂ ਸਹੀ-ਸਲਾਮਤ ਮਿਲੀ

ਬਰੈਂਪਟਨ: ਕਾਲੇ ਰੰਗ ਦੀ ਟੋਇਟਾ ਹਾਈਲੈਂਡਰ ਕਾਰ ’ਚ ਘਰੋਂ ਗਈ ਬਰੈਂਪਟਨ ਦੀ 35 ਸਾਲਾ ਪੰਜਾਬਣ ਪ੍ਰਦੀਪ ਸੰਧੂ ਦੋ ਬੱਚਿਆਂ ਸਣੇ ਲਾਪਤਾ ਹੋ ਗਈ ਸੀ, ਜੋ ਕਿ ਸਹੀ ਸਲਾਮਤ ਮਿਲ ਗਈ ਹੈ। ਪੁਲਿਸ ਨੇ ਉਸ ਦੀ ਭਾਲ ’ਚ ਮਦਦ ਕਰਨ ਲਈ ਲੋਕਾਂ…
ਪ੍ਰੇਮੀ ਵੱਲੋਂ ਵਿਆਹ ਤੋਂ ਨਾਂਹ ਕਰਨ ‘ਤੇ ਕੁੜੀ ਨੇ ਕੀਤੀ ਖ਼ੁਦਕੁਸ਼ੀ

ਪ੍ਰੇਮੀ ਵੱਲੋਂ ਵਿਆਹ ਤੋਂ ਨਾਂਹ ਕਰਨ ‘ਤੇ ਕੁੜੀ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਕੋਇਰ ਸਿੰਘ ਵਾਲਾ ਦੀ ਕੁੜੀ ਨੇ ਆਪਣੇ ਪ੍ਰੇਮੀ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਉਸ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ 'ਚ ਉਸ ਨੇ ਪੰਜ ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।…
ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਹੜਤਾਲੀ ਕਾਮਿਆਂ ਦਾ ਪਟਿਆਲਾ ’ਚ ਡੇਰਾ

ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਹੜਤਾਲੀ ਕਾਮਿਆਂ ਦਾ ਪਟਿਆਲਾ ’ਚ ਡੇਰਾ

ਪਟਿਆਲਾ: ਪੱਕੇ ਹੋਣ ਲਈ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਹਜ਼ਾਰਾਂ ਠੇਕਾ ਮੁਲਾਜ਼ਮ ਅੱਜ ਤਿੰਨ ਰੋਜ਼ਾ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇਕੱਤਰ ਹੋਏ। ਉਨ੍ਹਾਂ…
ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਮਈ ਦੇ ਅੰਤ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਕੈਮਲੂਪਸ ਦੇ ਇੰਡੀਅਨ ਰਿਹਾਇਸ਼ੀ ਸਕੂਲ ਦੇ ਹੇਠੋਂ 215 ਬੱਚਿਆਂ ਦੀਆਂ ਸਮੂਹਿਕ ਕਬਰਾਂ ਮਿਲੀਆਂ ਜਿਨ੍ਹਾਂ ਵਿਚ ਤਿੰਨ ਸਾਲ ਤੱਕ ਦੇ ਬੱਚਿਆਂ ਦੇ ਪਿੰਜਰ ਵੀ ਹਨ। ਸਮੂਹਿਕ ਕਬਰਾਂ ਵਿਚ ਮਿਲ਼ੇ ਪਿੰਜਰ ਕੈਨੇਡਾ…
ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਵੱਲੋਂ ਸੁਖਬੀਰ ਤਲਬ

ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਵੱਲੋਂ ਸੁਖਬੀਰ ਤਲਬ

ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32…
ਕੈਨੇਡਾ: ਕਰੋੜਾਂ ਦੇ ਨਸ਼ਿਆਂ ਨਾਲ 9 ਪੰਜਾਬੀਆਂ ਸਮੇਤ 20 ਗ੍ਰਿਫ਼ਤਾਰ

ਕੈਨੇਡਾ: ਕਰੋੜਾਂ ਦੇ ਨਸ਼ਿਆਂ ਨਾਲ 9 ਪੰਜਾਬੀਆਂ ਸਮੇਤ 20 ਗ੍ਰਿਫ਼ਤਾਰ

ਵੈਨਕੂਵਰ, 23 ਜੂਨ ਕੈਨੇਡਾ ਪੁਲੀਸ ਦੀਆਂ ਕਈ ਸੂਬਾਈ ਤੇ ਕੇਂਦਰੀ ਟੀਮਾਂ ਨੇ ਸਾਂਝੇ ਤੌਰ ’ਤੇ ਛੇ ਮਹੀਨਿਆਂ ਤੱਕ ਪੈੜ ਨੱਪਣ ਤੋਂ ਬਾਅਦ ਦੇਸ਼ ਵਿੱਚ ਆਉਂਦੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਹੱਥ ਪਾ ਕੇ 6 ਕਰੋੜ ਡਾਲਰ ਤੋਂ ਵੱਧ ਕੀਮਤ ਦੇ…
ਜਲੰਧਰ ਵਿੱਚ ਸਾਬਕਾ ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ ਵਿੱਚ ਸਾਬਕਾ ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ

ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ (44) ਨੂੰ ਅੱਜ ਦਿਨ ਦਿਹਾੜੇ ਕੁਝ ਕਾਰ ਸਵਾਰਾਂ ਨੇ ਉਸ ਵੇਲੇ ਗੋਲੀਆਂ ਮਾਰੀਆਂ ਜਦੋਂ ਉਹ ਆਪਣੇ ਬੁਲੇਟ ਮੋਟਰ ਸਾਈਕਲ ’ਤੇ ਜਾ ਰਿਹਾ ਸੀ। ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੁਖਮੀਤ ਸਿੰਘ ਦੇ 8 ਗੋਲੀਆਂ ਲੱਗੀਆਂ…
ਜਲੰਧਰ ਦੇ ਕਿਸ਼ਨਪੁਰਾ ’ਚ ਗੋਲ਼ੀ ਮਾਰ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

ਜਲੰਧਰ ਦੇ ਕਿਸ਼ਨਪੁਰਾ ’ਚ ਗੋਲ਼ੀ ਮਾਰ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

ਜਲੰਧਰ ਸ਼ਹਿਰ ਦੇ ਕਿਸ਼ਨਪੁਰਾ ਖੇਤਰ ’ਚ ਗੋਲੀ ਲੱਗਣ ਨਾਲ ਲੋਕਾਂ ’ਚ ਦਹਿਸ਼ਤ ਫ਼ੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਾਜਾਇਜ਼ ਅਸਲੇ ’ਚੋਂ ਚੱਲੀ ਗੋਲ਼ੀ ਹੈਪੀ ਨਾਂ ਦੇ ਨੌਜਵਾਨ ਨੂੰ ਲੱਗੀ ਹੈ। ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ…