Posted inArt & Entertainment
ਦਿਲਜੀਤ ਦੋਸਾਂਝ ਆਪਣੇ ਨਵੇਂ ਗੀਤ ‘ਚ ਨਿਮਰਤ ਖਹਿਰਾ ਨਾਲ ਆਉਣਗੇ ਨਜ਼ਰ
ਚੰਡੀਗੜ੍ਹ: ਪ੍ਰਸਿੱਧ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ, ਜੋ ਆਪਣੀਆਂ ਫ਼ਿਲਮਾਂ ਤੇ ਗੀਤਾਂ ਦੋਵਾਂ ਲਈ ਲੋਕਾਂ ਦੇ ਦਿਲਾਂ 'ਚ ਰਾਜ ਕਰਦੇ ਹਨ, ਇੱਕ ਵਾਰ ਫਿਰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਵੱਡੀ ਖਬਰ ਸ਼ੇਅਰ ਕੀਤੀ ਹੈ ਕਿ…





























