ਕੈਪਟਨ ਅਮਰਿੰਦਰ ਸਿੰਘ ਬਣਾਏ ਜਾ ਸਕਦੇ ਹਨ ਮਹਾਰਾਸ਼ਟਰ ਦੇ ਗਵਰਨਰ?

ਕੈਪਟਨ ਅਮਰਿੰਦਰ ਸਿੰਘ ਬਣਾਏ ਜਾ ਸਕਦੇ ਹਨ ਮਹਾਰਾਸ਼ਟਰ ਦੇ ਗਵਰਨਰ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਲੀਡਰ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਬਣਾਏ ਜਾ ਸਕਦੇ ਹਨ ।ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਭਗਤ ਸਿੰਘ ਕੋਸ਼ਿਆਰੀ ਦੀ ਥਾਂ ਮਹਾਰਾਸ਼ਟਰ ਦਾ ਅਗਲਾ ਗਵਰਨਰ ਬਣ ਸਕਦੇ ਹਨ ਕਿਉਂਕਿ …
ਜਗਰਾਓਂ ‘ਚ ਪੁਲਿਸ ਨੇ ਇੱਕ ਗੈਂਗਸਟਰਾਂ ਨੂੰ ਕੀਤਾ ਗਿਰਫ਼ਤਾਰ ਇੱਕ ਹੋਇਆ ਫਰਾਰ

ਜਗਰਾਓਂ ‘ਚ ਪੁਲਿਸ ਨੇ ਇੱਕ ਗੈਂਗਸਟਰਾਂ ਨੂੰ ਕੀਤਾ ਗਿਰਫ਼ਤਾਰ ਇੱਕ ਹੋਇਆ ਫਰਾਰ

ਪਿਛਲੇ ਕਈ ਦਿਨਾਂ ਤੋਂ ਨਹਿਰੂ ਮਾਰਕੀਟ ਦੇ ਇੱਕ ਥੋਕ ਕਰਿਆਨਾ ਵਪਾਰੀ ਤੋਂ ਗੈਂਗਸਟਰਾਂ ਦੇ ਵੱਲੋਂ ਧਮਕੀ ਦੇਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ । ਗੈਂਗਸਟਰਾਂ ਦਾ ਉਸ ਵਪਾਰੀ ਦੇ ਨਾਲ ਡੇਢ ਲੱਖ ਰੁਪਏ ਵਿੱਚ ਨਿਬੇੜਾ ਹੋ ਗਿਆ…
ਖੇਡਣ ਗਈਆਂ 3 ਬੱਚੀਆਂ ਛੱਪੜ ‘ਚ ਡੁੱਬੀਆਂ, ਤਿੰਨਾਂ ਦੀ ਮੌਤ

ਖੇਡਣ ਗਈਆਂ 3 ਬੱਚੀਆਂ ਛੱਪੜ ‘ਚ ਡੁੱਬੀਆਂ, ਤਿੰਨਾਂ ਦੀ ਮੌਤ

ਰਾਜਸਥਾਨ ਦੇ ਟੋਂਕ (Tonk) ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਟੋਂਕ ਜ਼ਿਲ੍ਹੇ ਦੇ ਦੇਵਲੀ ਇਲਾਕੇ 'ਚ ਛੱਪੜ 'ਚ ਡੁੱਬਣ ਕਾਰਨ ਤਿੰਨ ਮਾਸੂਮ ਬੱਚੀਆਂ ਦੀ ਮੌਤ ਹੋ ਗਈ। ਇਹ ਖਬਰ ਮਿਲਦੇ ਹੀ ਪਿੰਡ 'ਚ ਹਫੜਾ-ਦਫੜੀ ਮਚ ਗਈ।…
PM ਮੋਦੀ ਵੱਲੋਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਦਾ ਸਵਾਗਤ

PM ਮੋਦੀ ਵੱਲੋਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਦਾ ਸਵਾਗਤ

ਨਵੀਂ ਦਿੱਲੀ- ਮਿਸਰ (Egypt) ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ (Abdel Fattah El-Sisi) ਗਣਤੰਤਰ ਦਿਵਸ (Republic Day) ਸਮਾਰੋਹ ਵਿਚ ਸ਼ਾਮਲ ਹੋਣ ਲਈ ਭਾਰਤ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu)…
ਪੰਜਾਬ ਦੇ 15 ਸਕੂਲਾਂ ‘ਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੇ 15 ਸਕੂਲਾਂ ‘ਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਚਾਲੂ ਕੀਤੇ ਗਏ ਸਾਇੰਸ ਅਤੇ ਕਾਮਰਸ…
ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ…
ਲਖੀਮਪੁਰ ਖੀਰੀ:ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਲਖੀਮਪੁਰ ਖੀਰੀ:ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ (Lakhimpur Kheri violence case) ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਵੱਡੀ ਰਾਹਤ ਮਿਲੀ ਹੈ। ਲਖੀਮਪੁਰ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ…
4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ

4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ

ਮਲੋਟ-ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਮੌਕੇ 'ਤੇ ਭੱਜਣ ਵਿਚ ਕਾਮਯਾਬ ਹੋ ਗਿਆ। ਜ਼ਿਲ੍ਹਾਂ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਵੱਲੋਂ ਵਿੱਢੀ ਮੁਹਿੰਮ…
ਭਗਵੰਤ ਮਾਨ ਦਾ ਐਲਾਨ, ਸ਼ਹੀਦਾਂ ਦੇ ਨਾਂ ਉਤੇ ਖੁੱਲਣਗੇ 117 ਨਵੇਂ ਸਕੂਲ

ਭਗਵੰਤ ਮਾਨ ਦਾ ਐਲਾਨ, ਸ਼ਹੀਦਾਂ ਦੇ ਨਾਂ ਉਤੇ ਖੁੱਲਣਗੇ 117 ਨਵੇਂ ਸਕੂਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ 117 ਨਵੇਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਸਕੂਲ ਆਫ…
ਸੀਟ ਬੈਲਟ ਨਾ ਲਾਉਣ ‘ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਜੁਰਮਾਨਾ

ਸੀਟ ਬੈਲਟ ਨਾ ਲਾਉਣ ‘ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਜੁਰਮਾਨਾ

ਇਕ ਸੋਸ਼ਲ ਮੀਡੀਆ ਵੀਡੀਓ ਬਣਾਉਣ ਸਮੇਂ ਕਾਰ ਦੀ ਸੀਟ ਬੈਲਟ ਨਾ ਲਗਾਉਣ 'ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਸਥਾਨਕ ਪੁਲਿਸ ਨੇ ਜੁਰਮਾਨਾ ਲਗਾਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਨਕ ਨੂੰ 100 ਪੌਂਡ ਦਾ ਜੁਰਮਾਨਾ ਲਗਾਇਆ। ਦੱਸਣਯੋਗ…
ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ

ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ

ਅਬੋਹਰ (ਫਾਜ਼ਿਲਕਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ…
ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਟੀਟੀਪੀ ਨੇ ਕੀਤਾ ਆਤਮਘਾਤੀ ਹਮਲਾ, 3 ਪੁਲਿਸ ਅਧਿਕਾਰੀਆਂ ਦੀ ਮੌਤ

ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਟੀਟੀਪੀ ਨੇ ਕੀਤਾ ਆਤਮਘਾਤੀ ਹਮਲਾ, 3 ਪੁਲਿਸ ਅਧਿਕਾਰੀਆਂ ਦੀ ਮੌਤ

ਪੇਸ਼ਾਵਰ: ਦਹਿਸ਼ਤ ਦੀ ਚੰਗਿਆੜੀ ਨਾਲ ਪਾਕਿਸਤਾਨ ਖ਼ੁਦ ਵੀ ਇਸ ਖੇਡ ਵਿੱਚ ਸੜਨ ਲੱਗਾ ਹੈ। ਪਾਕਿਸਤਾਨ ਵਿੱਚ ਪਾਬੰਦੀਸ਼ੁਦਾ ਸੰਗਠਨ TTP ਯਾਨੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਇੱਕ ਵੱਡਾ ਆਤਮਘਾਤੀ ਹਮਲਾ ਕੀਤਾ ਹੈ, ਜਿਸ ਕਾਰਨ ਗੁਆਂਢੀ ਦੇਸ਼ ਪੂਰੀ ਤਰ੍ਹਾਂ ਸਦਮੇ ਵਿੱਚ ਹੈ। ਪਾਕਿਸਤਾਨੀ ਤਾਲਿਬਾਨ ਨੇ…
ਮੋਹਾਲੀ ਪੱਕੇ ਮੋਰਚੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੋਹਾਲੀ ਪੱਕੇ ਮੋਰਚੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੋਹਾਲੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਲਾਏ ਗਏ ਪੱਕੇ ਮੋਰਚੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਤੇ ਬੇਅਦਬੀ ਦੀਆਂ…
ਅਮਰੀਕਾ ਦੇ ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ ਵਿਚ, 18 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਮੌਤ

ਅਮਰੀਕਾ ਦੇ ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ ਵਿਚ, 18 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਮੌਤ

ਨਿਊਯਾਰਕ-ਅਮਰੀਕਾ ਦੇ ਟੈਕਸਾਸ ਤੋਂ ਦਿਲ ਕੰਬਾਊ ਘਟਨਾ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਟੈਕਸਾਸ ਦੇ ਯੂਵਾਲਡੇ ਦੇ ਰੌਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ 18 ਵਿਦਿਆਰਥੀਆਂ ਅਤੇ 3 ਅਧਿਆਪਕਾਂ ਦੀ ਮੌਤ ਹੋ…
ਖੇਤੀ ਕਾਨੂੰਨ ਵਾਪਸ ਹੋਣਾ ਕਿਸਾਨ ਸੰਘਰਸ਼ ਦੀ ਵੱਡੀ ਜਿੱਤ: ਇੰਦਰਜੀਤ ਨਿੱਕੂ

ਖੇਤੀ ਕਾਨੂੰਨ ਵਾਪਸ ਹੋਣਾ ਕਿਸਾਨ ਸੰਘਰਸ਼ ਦੀ ਵੱਡੀ ਜਿੱਤ: ਇੰਦਰਜੀਤ ਨਿੱਕੂ

ਜਲੰਧਰ (ਮਨੀਸ਼ ਰਿਹਾਨ) ਖੇਤੀ ਕਾਨੂੰਨ ਵਾਪਸ ਹੋਣਾ ਕਿਸਾਨੀ ਸੰਘਰਸ਼ ਦੀ ਇਕ ਵੱਡੀ ਜਿੱਤ ਹੈ ਕਿਉਂਕਿ ਪਿਛਲੇ ਇਕ ਸਾਲ ਤੋਂ ਪੂਰੇ ਦੇਸ਼ ਭਰ ਵਿਚੋਂ ਆਪਣਾ ਘਰ-ਬਾਰ ਛੱਡ ਕੇ ਕਿਸਾਨ ਹੀ ਬੈਠੇ ਸਨ। ਇਹ ਵਿਚਾਰ ਪੰਜਾਬ ਦੇ ਪ੍ਰਸਿੱਧ ਗਾਇਕ ਇੰਦਰਜੀਤ ਨਿੱਕੂ ਨੇ…
ਪੱਤਰਕਾਰਾਂ ਦੀ ਆਜ਼ਾਦੀ ਦੇ ਮਾਮਲੇ ਵਿਚ ਭਾਰਤ ਦਾ ਸਥਾਨ ਦੁਨੀਆਂ ਦੇ 180 ਦੇਸ਼ਾਂ ‘ਚੋਂ 142 ਵੇਂ ਨੰਬਰ ‘ਤੇ ਹੋਣਾ ਸ਼ਰਮਨਾਕ: ਰੁਪਿੰਦਰ ਸਿੰਘ ਅਰੋੜਾ

ਪੱਤਰਕਾਰਾਂ ਦੀ ਆਜ਼ਾਦੀ ਦੇ ਮਾਮਲੇ ਵਿਚ ਭਾਰਤ ਦਾ ਸਥਾਨ ਦੁਨੀਆਂ ਦੇ 180 ਦੇਸ਼ਾਂ ‘ਚੋਂ 142 ਵੇਂ ਨੰਬਰ ‘ਤੇ ਹੋਣਾ ਸ਼ਰਮਨਾਕ: ਰੁਪਿੰਦਰ ਸਿੰਘ ਅਰੋੜਾ

ਕ੍ਰਾਂਤੀਕਾਰੀ ਪ੍ਰੈੱਸ ਕਲੱਬ ਨੇ ਆਜ਼ਾਦੀ ਦਿਵਸ ਮਨਾਇਆ ਭੋਗਪੁਰ (ਵਰੁਣ ਕੁਮਾਰ) ਕ੍ਰਾਂਤੀਕਾਰੀ ਪ੍ਰੈਸ ਕਲੱਬ ਵਲੋਂ ਭੋਗਪੁਰ ਵਿਚ ਭਾਰਤ ਦਾ 75ਵਾਂ ਆਜ਼ਾਦੀ ਦਿਵਸ ਤਿਰੰਗਾ ਲਹਿਰਾ ਕੇ ਮਨਾਇਆ ਗਿਆ। ਝੰਡਾ ਝੁਲਾਉਣ ਦੀ ਰਸਮ ਮੈਡਮ ਪੂਨਮ ਬਖ਼ਸ਼ੀ ਸੁਪਰਡੈਂਟ ਬੀਡੀਪੀਓ ਆਫਿਸ ਭੋਗਪੁਰ ਨੇ ਅਦਾ ਕੀਤੀ।…
ਕ੍ਰਾਂਤੀਕਾਰੀ ਪਬਲਿਕ ਪਾਵਰ ਕਲੱਬ ਨੇ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ

ਕ੍ਰਾਂਤੀਕਾਰੀ ਪਬਲਿਕ ਪਾਵਰ ਕਲੱਬ ਨੇ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ

ਬਲਟਾਣਾ, ਪੰਚਕੂਲਾ (ਪੱਤਰ ਪ੍ਰੇਰਕ) ਹਰਿਆਲੀ ਤੀਜ ਇਸ ਮਹੀਨੇ ਦੇ ਸ਼ੁਕਲ ਪੱਖ ਦੀ ਤ੍ਰਿਤੀਆ ਨੂੰ ਮਨਾਇਆ ਜਾਂਦਾ ਹੈ. ਕਿਉਂਕਿ ਇਹ ਸ਼ਰਵਣ ਦੇ ਮਹੀਨੇ ਵਿੱਚ ਆਉਂਦਾ ਹੈ, ਇਸ ਨੂੰ ਸ਼੍ਰਾਵਣੀ ਤੀਜ ਵੀ ਕਿਹਾ ਜਾਂਦਾ ਹੈ. ਇਹ ਤਿਉਹਾਰ ਖਾਸ ਕਰਕੇ ਔਰਤਾਂ ਨਾਲ ਜੁੜਿਆ…
ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਸਮੂਹਿਕ ਕਬਰਾਂ ਅਤੇ ਬਸਤੀਵਾਦ ਦੇ ਜ਼ੁਲਮ

ਮਈ ਦੇ ਅੰਤ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਕੈਮਲੂਪਸ ਦੇ ਇੰਡੀਅਨ ਰਿਹਾਇਸ਼ੀ ਸਕੂਲ ਦੇ ਹੇਠੋਂ 215 ਬੱਚਿਆਂ ਦੀਆਂ ਸਮੂਹਿਕ ਕਬਰਾਂ ਮਿਲੀਆਂ ਜਿਨ੍ਹਾਂ ਵਿਚ ਤਿੰਨ ਸਾਲ ਤੱਕ ਦੇ ਬੱਚਿਆਂ ਦੇ ਪਿੰਜਰ ਵੀ ਹਨ। ਸਮੂਹਿਕ ਕਬਰਾਂ ਵਿਚ ਮਿਲ਼ੇ ਪਿੰਜਰ ਕੈਨੇਡਾ…
ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ

ਚੰਡੀਗੜ੍ਹ : ਪੰਜਾਬ ਦੇ ਜਾਏ ਤਜਿੰਦਰਪਾਲ ਤੂਰ ਨੇ ਅੱਜ 21.49 ਮੀਟਰ ਦੇ ਸ਼ਾਟ ਪੁਟ ਥ੍ਰੋ ਨਾਲ, ਐਨ.ਆਈ.ਐਸ. ਪਟਿਆਲਾ ਵਿਖੇ ਇੰਡੀਅਨ ਗ੍ਰਾਂ ਪ੍ਰੀ ਵਿਚ ਆਪਣਾ ਹੀ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ। ਤੂਰ ਦੀ ਇਸ ਬੇਮਿਸਾਲ ਪ੍ਰਾਪਤੀ 'ਤੇ ਪੰਜਾਬ…
ਮੁਲਾਜ਼ਮਾਂ ਨੂੰ ਕੱਢੇ ਜਾਣ ਤੋਂ ਬਾਅਦ ਹਾਂਗਕਾਂਗ ‘ਤੇ ਭੜਕਿਆ ਤਾਇਵਾਨ

ਮੁਲਾਜ਼ਮਾਂ ਨੂੰ ਕੱਢੇ ਜਾਣ ਤੋਂ ਬਾਅਦ ਹਾਂਗਕਾਂਗ ‘ਤੇ ਭੜਕਿਆ ਤਾਇਵਾਨ

ਤਾਇਪੇ: ਚੀਨ ਸ਼ਾਸਿਤ ਹਾਂਗਕਾਂਗ 'ਚੋਂ ਤਾਇਵਾਨੀ ਮੁਲਾਜ਼ਮਾਂ ਨੂੰ ਕੱਢੇ ਜਾਣ ਤੋਂ ਬਾਅਦ ਤਾਇਵਾਨ ਨੇ ਹਾਂਗਕਾਂਗ ਦੀ ਸਖ਼ਤ ਨਿੰਦਾ ਕੀਤਾ ਹੈ। ਤਾਇਵਾਨ ਨੇ ਕਿਹਾ ਕਿ ਆਪਣੇ ਮੁਲਾਜ਼ਮਾਂ ਲਈ ਵੀਜ਼ੇ ਦੀ ਸਮੱਸਿਆ ਹੋਣ ਦੇ ਬਾਵਜੂਦ ਉਹ ਹਾਂਗਕਾਂਗ 'ਚ ਆਪਣੇ ਕੌਂਸਲੇਟ ਨੂੰ ਜਾਰੀ…
ਬਾਹਰੀ ਰਾਜਾਂ ਵਿਚੋ ਹਿਮਾਚਲ ਦਾਖਲ ਹੋਣ ਲਈ ਆਰ.ਟੀ.ਪੀ.ਸੀ.ਆਰ. ਟੈਸਟ ਦੀ ਜ਼ਰਰੂਤ ਨਹੀਂ

ਬਾਹਰੀ ਰਾਜਾਂ ਵਿਚੋ ਹਿਮਾਚਲ ਦਾਖਲ ਹੋਣ ਲਈ ਆਰ.ਟੀ.ਪੀ.ਸੀ.ਆਰ. ਟੈਸਟ ਦੀ ਜ਼ਰਰੂਤ ਨਹੀਂ

ਮੰਦਰ ਅਜੇ ਸ਼ਰਧਾਲੂਆਂ ਲਈ ਬੰਦ ਹੀ ਰਹਿਣਗੇ ਸ਼ਿਮਲਾ (ਏਜੇਂਸੀ) ਹਿਮਾਚਲ ਪ੍ਰਦੇਸ਼ ਕੈਬਿਨਿਟ ਦੀ ਮੀਟਿੰਗ ਸ਼ੁਕਰਵਾਰ ਨੂੰ ਸ਼ਿਮਲਾ ਵਿਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤੀ | ਮੀਟਿੰਗ ਵਿਚ ਕੋਵਿਡ ਦੇ ਮਾਮਲੇ ਘਟਣ ਕਰਕੇ ਕਰੋਨਾ ਕਰਫਿਉ ਵਿਚ…