ਸਹੂਲਤਾਂ ਦੇਣ ਵਿੱਚ ਫੇਲ ਸਾਬਤ ਹੋ ਰਹੀ ਆਮ ਆਦਮੀ ਪਾਰਟੀ ਲੋਕਾਂ ਦੇ ਮਨਾਂ ਤੋਂ ਉਤਰ ਚੁੱਕੀ ਹੈ–ਚਰਨਜੀਤ ਚੰਨੀ

ਸਹੂਲਤਾਂ ਦੇਣ ਵਿੱਚ ਫੇਲ ਸਾਬਤ ਹੋ ਰਹੀ ਆਮ ਆਦਮੀ ਪਾਰਟੀ ਲੋਕਾਂ ਦੇ ਮਨਾਂ ਤੋਂ ਉਤਰ ਚੁੱਕੀ ਹੈ–ਚਰਨਜੀਤ ਚੰਨੀ

ਸਸਤੀ ਬਿਜਲੀ ਦੇਣ ਦੇ ਵਾਦੇ ਤੋਂ ਭੱਜੀ ਸਰਕਾਰ ਆਪ ਸਰਕਾਰ ਨੇ ਬਿਜਲੀ ਸਮੇਤ ਪੈਟਰੋਲ ਅਤੇ ਡੀਜਲ ਦੀਆ ਦਰਾਂ ਵਿੱਚ ਵਾਧਾ ਕਰਕੇ ਲੋਕਾਂ ਤੇ ਬੋਝ ਹੋਰ ਵਧਾਇਆ ਜਲੰਧਰ (ਪੂਜਾ ਸ਼ਰਮਾ) ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਮੁੱਖ ਮੰਤਰੀ…
ਇਨਸਾਫ ‘ਚ ਦੇਰੀ, ਸਰਕਾਰਾਂ ਦੀ ਢਿੱਲਮੱਠ ਦਾ ਨਤੀਜਾ: ਭਗਵੰਤ ਮਾਨ

ਇਨਸਾਫ ‘ਚ ਦੇਰੀ, ਸਰਕਾਰਾਂ ਦੀ ਢਿੱਲਮੱਠ ਦਾ ਨਤੀਜਾ: ਭਗਵੰਤ ਮਾਨ

#punjabvidhansabha, #monsoonsession, #bhagwantsinghmann, #punjabbillpassed, #fireemergencybill, #panchayatiraajbill, #beadbicases, #punjabgovernment, #sikhcommunity, #punjabpolitics, #punjabnews, #womenempowerment, #industrialpolicy, #farmerspolicy, #punjabdevelopment ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ ਅਤੇ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ ਸਮੇਤ 4 ਮਤੇ ਸਰਬਸੰਮਤੀ ਨਾਲ ਪਾਸ…
ਬਲਵਿੰਦਰ ਸਿੰਘ ਭੂੰਦੜ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ

ਬਲਵਿੰਦਰ ਸਿੰਘ ਭੂੰਦੜ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ

ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਅੱਜ ਐਕਸ ਅਕਾਊਂਟ ‘ਤੇ ਪਾਰਟੀ ਦੇ ਇੱਕ ਸੀਨੀਅਰ ਨੇਤਾ…
ਆਮ ਆਦਮੀ ਪਾਰਟੀ ਦੇ ਵਰਕਰ ਤੇ ਕਾਮਰੇਡ ਹੋਏ ਆਹਮੋ-ਸਾਹਮਣੇ

ਆਮ ਆਦਮੀ ਪਾਰਟੀ ਦੇ ਵਰਕਰ ਤੇ ਕਾਮਰੇਡ ਹੋਏ ਆਹਮੋ-ਸਾਹਮਣੇ

ਸ੍ਰੀ ਮੁਕਤਸਰ ਸਾਹਿਬ : ਜਲਾਲਾਬਾਦ-ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 100 ਦਿਨ ਗਾਰੰਟੀ ਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ 100 ਦਿਨ ਦਾ ਕੰਮ ਦੇਣਾ ਲਾਜਮੀ ਕੀਤਾ ਗਿਆ ਹੈ। ਪਰ ਪਿੰਡਾਂ ਦੇ ਮਜ਼ਦੂਰਾਂ ਨੂੰ ਪਾਰਦਰਸ਼ੀ ਢੰਗ ਨਾਲ ਕੀਤਾ ਨਾ ਮਿਲਣ ਤੇ ਰੁਜ਼ਗਾਰ ਪ੍ਰਾਪਤੀ…
ਸਰਕਾਰ ਨੇ ਸ਼ੱਕੀ ਲੈਣ-ਦੇਣ ਲਈ 70 ਲੱਖ ਮੋਬਾਈਲ ਨੰਬਰ ਮੁਅੱਤਲ ਕੀਤੇ

ਸਰਕਾਰ ਨੇ ਸ਼ੱਕੀ ਲੈਣ-ਦੇਣ ਲਈ 70 ਲੱਖ ਮੋਬਾਈਲ ਨੰਬਰ ਮੁਅੱਤਲ ਕੀਤੇ

ਸਰਕਾਰ ਨੇ ਸ਼ੱਕੀ ਲੈਣ-ਦੇਣ ਲਈ 70 ਲੱਖ ਮੋਬਾਈਲ ਨੰਬਰ ਮੁਅੱਤਲ ਕ ਜਲੰਧਰ (ਮੁਨੀਸ਼ ਰਿਹਾਨ) ਵਿੱਤੀ ਸੇਵਾਵਾਂ ਵਿਭਾਗ ਦੇ ਸਕੱਤਰ ਵਿਵੇਕ ਜੋਸ਼ੀ ਨੇ ਕਿਹਾ ਕਿ ਸਰਕਾਰ ਨੇ ਸ਼ੱਕੀ ਲੈਣ-ਦੇਣ ਦੇ ਕਾਰਨ 70 ਲੱਖ ਮੋਬਾਈਲ ਨੰਬਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੰਗਲਵਾਰ…
18 ਸਤੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ; ਸਰਕਾਰ ਦੇ ਏਜੰਡੇ ‘ਤੇ ਕੀ ਹੈ?  ਆਓ ਜਾਣੀਏ

18 ਸਤੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ; ਸਰਕਾਰ ਦੇ ਏਜੰਡੇ ‘ਤੇ ਕੀ ਹੈ? ਆਓ ਜਾਣੀਏ

ਜਲੰਧਰ (ਬਿਊਰੋ) ਸੰਸਦ ਦਾ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਸੋਮਵਾਰ (18 ਸਤੰਬਰ) ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਵਿਸ਼ੇਸ਼ ਸੈਸ਼ਨ ਆਜ਼ਾਦੀ ਤੋਂ ਪਹਿਲਾਂ ਦਸੰਬਰ 1946 ਵਿਚ ਪਹਿਲੀ ਵਾਰ ਮਿਲਣ ਤੋਂ ਬਾਅਦ ਭਾਰਤੀ ਸੰਸਦ ਦੇ 75 ਸਾਲਾਂ ਦੇ ਸਫ਼ਰ 'ਤੇ ਚਰਚਾ ਨਾਲ…
ਮਾਪਿਆਂ ਨੂੰ ਬੱਚਿਆਂ ‘ਤੇ ਦਬਾਅ ਨਹੀਂ ਪਾਉਣਾ ਚਾਹੀਦਾ: ਪ੍ਰਧਾਨ ਮੰਤਰੀ

ਮਾਪਿਆਂ ਨੂੰ ਬੱਚਿਆਂ ‘ਤੇ ਦਬਾਅ ਨਹੀਂ ਪਾਉਣਾ ਚਾਹੀਦਾ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ 'ਪਰੀਕਸ਼ਾ ਪੇ ਚਰਚਾ' ਦੇ ਛੇਵੇਂ ਐਡੀਸ਼ਨ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, "ਇਹ ਮੇਰਾ ਵੀ ਇਮਤਿਹਾਨ ਹੈ। ਮੈਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਾ ਹਾਂ…
AAP ਵਿਧਾਇਕ ਨਰਿੰਦਰ ਸਵਨਾ ਵਿਆਹ ਬੰਧਨ ‘ਚ ਬੱਝੇ

AAP ਵਿਧਾਇਕ ਨਰਿੰਦਰ ਸਵਨਾ ਵਿਆਹ ਬੰਧਨ ‘ਚ ਬੱਝੇ

ਆਮ ਆਦਮੀ ਪਾਰਟੀ ਦੇ ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰ ਸਿੰਘ ਸਵਨਾ ਅੱਜ ਵਿਆਹ ਬੰਧਨ ਵਿੱਚ ਬੱਝ ਗਏ ਹਨ। ਵਿਧਾਇਕ ਸਵਨਾ ਅਤੇ ਖੁਸ਼ਬੂ ਇੱਕ-ਦੂਜੇ ਦੇ ਜੀਵਨਸਾਥੀ ਬਣ ਗਏ ਹਨ। ਵਿਧਾਇਕ ਸਵੇਰੇ ਬਰਾਤ ਲੈ ਕੇ ਪੁੱਜੇ, ਜਿਸ ਵਿੱਚ ਉਨ੍ਹਾਂ ਦਾ ਸਾਥ ਮੰਤਰੀ ਹਰਜੋਤ…
ਅੰਮ੍ਰਿਤਸਰ ‘ਚ ਹੋਵੇਗੀ 500 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਅੰਮ੍ਰਿਤਸਰ ‘ਚ ਹੋਵੇਗੀ 500 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਿਹਤ ਸੁਵਿਧਾਵਾਂ ਦੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸਿਹਤ ਸਹੂਲਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਕਦਮ ਚੁੱਕ ਰਹੇ ਹਨ । ਹੁਣ ਸਿਹਤ ਦੇ ਖੇਤਰ…
ਕੈਪਟਨ ਅਮਰਿੰਦਰ ਸਿੰਘ ਬਣਾਏ ਜਾ ਸਕਦੇ ਹਨ ਮਹਾਰਾਸ਼ਟਰ ਦੇ ਗਵਰਨਰ?

ਕੈਪਟਨ ਅਮਰਿੰਦਰ ਸਿੰਘ ਬਣਾਏ ਜਾ ਸਕਦੇ ਹਨ ਮਹਾਰਾਸ਼ਟਰ ਦੇ ਗਵਰਨਰ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਲੀਡਰ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਬਣਾਏ ਜਾ ਸਕਦੇ ਹਨ ।ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਭਗਤ ਸਿੰਘ ਕੋਸ਼ਿਆਰੀ ਦੀ ਥਾਂ ਮਹਾਰਾਸ਼ਟਰ ਦਾ ਅਗਲਾ ਗਵਰਨਰ ਬਣ ਸਕਦੇ ਹਨ ਕਿਉਂਕਿ …
PM ਮੋਦੀ ਵੱਲੋਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਦਾ ਸਵਾਗਤ

PM ਮੋਦੀ ਵੱਲੋਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਦਾ ਸਵਾਗਤ

ਨਵੀਂ ਦਿੱਲੀ- ਮਿਸਰ (Egypt) ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ (Abdel Fattah El-Sisi) ਗਣਤੰਤਰ ਦਿਵਸ (Republic Day) ਸਮਾਰੋਹ ਵਿਚ ਸ਼ਾਮਲ ਹੋਣ ਲਈ ਭਾਰਤ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu)…
ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ…
ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫਾ

ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਵਿਸ਼ਵਾਸ ਕਮੇਟੀ ਦੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਬੇਅਦਬੀ ਮਾਮਲਿਆਂ ਨੂੰ ਲੈ ਕੇ ਨਿਰਾਸ਼ ਦੱਸੇ ਜਾ ਰਹੇ ਹਨ, ਜਿਸ ਕਾਰਨ ਅਸਤੀਫਾ ਦਿੱਤਾ ਗਿਆ ਹੈ। ਵਿਜੈ…
ਸਕੂਲ ਤੇ ਪਰਿਵਾਰ, ਮੁੰਡਿਆਂ ਨੂੰ ਦੇਣ ਸਿੱਖਿਆ: ਕੁੜੀ ਨੂੰ ਉਸਦੀ ਬਿਨਾਂ ਮਰਜ਼ੀ ਨਹੀਂ ਛੂਹਣਾ

ਸਕੂਲ ਤੇ ਪਰਿਵਾਰ, ਮੁੰਡਿਆਂ ਨੂੰ ਦੇਣ ਸਿੱਖਿਆ: ਕੁੜੀ ਨੂੰ ਉਸਦੀ ਬਿਨਾਂ ਮਰਜ਼ੀ ਨਹੀਂ ਛੂਹਣਾ

ਕੇਰਲਾ ਹਾਈਕੋਰਟ ਨੇ ਸਕੂਲਾਂ ਅਤੇ ਪਰਿਵਾਰਾਂ ਨੂੰ ਕਿਹਾ ਹੈ ਕਿ ਉਹ ਆਪਣੇ ਮੁੰਡਿਆਂ ਨੂੰ ਸਿੱਖਿਆ ਦੇਣ ਕਿ ਉਸ ਨੂੰ ਕਿਸੇ ਕੁੜੀ ਨੂੰ ਬਿਨਾਂ ਉਸਦੀ ਮਰਜ਼ੀ ਨਹੀਂ ਹੱਥ ਲਾਉਣਾ ਚਾਹੀਦਾ। ਹਾਈਕੋਰਟ ਨੇ ਕਿਹਾ ਕਿ ਮੁੰਡਿਆਂ ਨੂੰ ਇਹ ਸਿਖਾਉਣਾ ਚਾਹੀਦਾ ਹੈ ਕਿ…
ਭਗਵੰਤ ਮਾਨ ਦਾ ਐਲਾਨ, ਸ਼ਹੀਦਾਂ ਦੇ ਨਾਂ ਉਤੇ ਖੁੱਲਣਗੇ 117 ਨਵੇਂ ਸਕੂਲ

ਭਗਵੰਤ ਮਾਨ ਦਾ ਐਲਾਨ, ਸ਼ਹੀਦਾਂ ਦੇ ਨਾਂ ਉਤੇ ਖੁੱਲਣਗੇ 117 ਨਵੇਂ ਸਕੂਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ 117 ਨਵੇਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਸਕੂਲ ਆਫ…
ਸੀਟ ਬੈਲਟ ਨਾ ਲਾਉਣ ‘ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਜੁਰਮਾਨਾ

ਸੀਟ ਬੈਲਟ ਨਾ ਲਾਉਣ ‘ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਜੁਰਮਾਨਾ

ਇਕ ਸੋਸ਼ਲ ਮੀਡੀਆ ਵੀਡੀਓ ਬਣਾਉਣ ਸਮੇਂ ਕਾਰ ਦੀ ਸੀਟ ਬੈਲਟ ਨਾ ਲਗਾਉਣ 'ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਸਥਾਨਕ ਪੁਲਿਸ ਨੇ ਜੁਰਮਾਨਾ ਲਗਾਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਨਕ ਨੂੰ 100 ਪੌਂਡ ਦਾ ਜੁਰਮਾਨਾ ਲਗਾਇਆ। ਦੱਸਣਯੋਗ…
ਦਿੱਲੀ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਲੰਡਾ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਲੰਡਾ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ (Delhi Police) ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਨੈੱਟਵਰਕ 'ਤੇ ਪਲਟਵਾਰ ਕਾਰਵਾਈ ਕਰਦੇ ਹੋਏ ਪੁਲਸ ਨੇ ਰਾਜਨ ਭੱਟੀ ਅਤੇ ਚੀਨਾ…
ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮਾਨ

ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮਾਨ

ਪਟਿਆਲਾ- ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ…
ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ-  ਪੰਜਾਬ ਸਰਕਾਰ ਵੱਲੋਂ ਸ੍ਰ. ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ…
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਭਾਜਪਾ ‘ਚ ਹੋਣਗੇ ਸ਼ਾਮਲ-ਸੂਤਰ

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਭਾਜਪਾ ‘ਚ ਹੋਣਗੇ ਸ਼ਾਮਲ-ਸੂਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਹੁਣ ਹੋਰ ਤੇਜ਼ ਹੋ ਗਈਆਂ ਹਨ।ਸੂਤਰਾਂ ਦੇ ਮੁਤਾਕ ਪਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ਵਿੱਚ…
ਕਿਸੇ ਵੀ ਸਰਕਾਰੀ ਵਿਭਾਗ ‘ਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ :ਬਲਜੀਤ ਕੌਰ

ਕਿਸੇ ਵੀ ਸਰਕਾਰੀ ਵਿਭਾਗ ‘ਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ :ਬਲਜੀਤ ਕੌਰ

ਮਾਨਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ…
ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅਕਾਲੀ ਦਲ ਦੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ…
ਸਾਂਸਦਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੇਸਾਂ ਨੂੰ ਲੈ ਕੇ ਹਾਈਕੋਰਟ ਵੱਲੋਂ ਪੰਜਾਬ-ਹਰਿਆਣਾ ਦੇ ਡੀਜੀਪੀ ਤਲਬ

ਸਾਂਸਦਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੇਸਾਂ ਨੂੰ ਲੈ ਕੇ ਹਾਈਕੋਰਟ ਵੱਲੋਂ ਪੰਜਾਬ-ਹਰਿਆਣਾ ਦੇ ਡੀਜੀਪੀ ਤਲਬ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਵੇਂ ਸੂਬਿਆਂ ਦੇ ਡੀਜੀਪੀ ਨੂੰ ਤਲਬ ਕਰਕੇ ਜਵਾਬ ਮੰਗਿਆ ਹੈ।ਹਾਈਕੋਰਟ ਵੱਲੋਂ ਇਹ ਜਵਾਬ-ਤਲਬੀ ਦੋਵਾਂ ਸੂਬਿਆਂ ਵਿੱਚ ਪੁਲਿਸ ਵੱਲੋਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੀਤੇ ਕੇਸਾਂ ਨੂੰ ਲੈ ਕੇ ਕੀਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ…
ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ

ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ

ਚੰਡੀਗੜ੍ਹ- ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਅੱਜ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਪਿਛਲੇ ਕੁਝ ਦਿਨਾਂ ਤੋਂ ਜਾਖੜ ਦੀ ਸਰਗਰਮ ਸਿਆਸਤ…
AAP ਨੇ ਰਾਜਸਭਾ ਲਈ ਐਲਾਨੇ ਸਾਰੇ ਨਾਮ

AAP ਨੇ ਰਾਜਸਭਾ ਲਈ ਐਲਾਨੇ ਸਾਰੇ ਨਾਮ

ਆਮ ਆਦਮੀ ਪਾਰਟੀ(AAP) ਨੇ ਰਾਜਸਭਾ ਲਈ ਸਾਰੇ ਨਾਮ ਐਲਾਨ ਕਰ ਦਿੱਤੇ ਹਨ। ਜਿਸ ਵਿੱਚ AAP ਆਗੂ ਰਾਘਵ ਚੱਢਾ ਰਾਜਸਭਾ ਜਾਣਗੇ। ਕ੍ਰਿਕਟਰ ਹਰਭਜਨ ਸਿੰਘ ਨੂੰ ਵੀ ਰਾਜਸਭਾ ਦੀ ਟਿਕਟ ਮਿਲੀ ਹੈ। ਆਈ ਆਈਟੀ(IIT) ਪ੍ਰੋਫ਼ੈਸਰ ਸੰਦੀਪ ਪਾਠਕ ਨੂੰ AAP ਰਾਜਸਭਾ ਭੇਜ ਰਹੀ…
ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ

ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ

ਜਲੰਧਰ/ਚੰਡੀਗੜ੍ਹ (ਪੂਜਾ ਸ਼ਰਮਾ) ਇਕ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ…
ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Bhagwant Mann Oath Taking Ceremony: ਭਗਵੰਤ ਮਾਨ ਵੱਲੋਂ ਅੱਜ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ (Bhagwant Mann Oath Taking Ceremony) ਲਈ ਗਈ ਹੈ। ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।…
An appeal to Bhagwant Maan

An appeal to Bhagwant Maan

An appeal to Bhagwant Maan (Chief Minister Punjab) to Save Punjab.ਨਵੇਂ ਮੁੱਖ ਮੰਤਰੀ ਜੀ ਪੰਜਾਬ ਨੂੰ ਬਚਾ ਲਿਓ, ਭਗਵੰਤ ਮਾਨ ਜੀ ਪੰਜਾਬ ਨੂੰ ਬਚਾ ਲਿਓ। https://www.youtube.com/watch?v=ASjogRzYbkY
ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

ਮੋਹਾਲੀ (ਪੂਜਾ ਸ਼ਰਮਾ ) ਭਾਰੀ ਬਹੁਮਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।  ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਹੋਈ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਅੱਜ ਆਮ ਆਦਮੀ…