ਹੁਣ ਭਗਵੰਤ ਮਾਨ ਠੋਕ ਰਹੇ ਤਾਲੀ ਤਾਂ ਸਿੱਧੂ ਦੇ ਠਹਾਕਿਆਂ ‘ਤੇ ਲੱਗਿਆ ਤਾਲਾ

ਹੁਣ ਭਗਵੰਤ ਮਾਨ ਠੋਕ ਰਹੇ ਤਾਲੀ ਤਾਂ ਸਿੱਧੂ ਦੇ ਠਹਾਕਿਆਂ ‘ਤੇ ਲੱਗਿਆ ਤਾਲਾ

ਚੰਡੀਗੜ੍ਹ (ਮਨੀਸ਼ ਰਿਹਾਨ) ਕਹਿੰਦੇ ਹਨ ਕਿ ਕਿਸਮਤ ਦਾ ਸਿਤਾਰਾ ਕਦੋਂ ਉੱਚਾ ਹੋ ਜਾਂਦਾ ਹੈ, ਇਹ ਕੋਈ ਨਹੀਂ ਜਾਣ ਸਕਦਾ। ਅਜਿਹਾ ਹੀ ਕੁਝ ਭਗਵੰਤ ਮਾਨ ਨਾਲ ਵੀ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਭਗਵੰਤ ਮਾਨ ਦੀ ਅਗਵਾਈ 'ਚ ਆਮ…
‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ

‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ

ਜਲੰਧਰ (ਮਨੀਸ਼ ਰਿਹਾਨ) ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਚੁੱਪ ਧਾਰੀ ਹੋਈ ਹੈ। ਹਰ ਕੋਈ 10 ਮਾਰਚ ਦਾ ਇੰਤਜ਼ਾਰ ਕਰਨ ਦੀ ਗੱਲ…
ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਕੋਰੋਨਾ ਵਾਇਰਸ ਦੇ ਵਿਚਕਾਰ ਇਸ ਵਾਰ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ਵਿੱਚ ਭਾਰਤੀ ਚੋਣ ਕਮਿਸ਼ਨ ਨੇ…
ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਤੇ ਬੀਐਸਪੀ ਨੇ ਕੀਤੀ ਸੀਟਾਂ ਦੀ ਅਦਲਾ-ਬਦਲੀ

ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਤੇ ਬੀਐਸਪੀ ਨੇ ਕੀਤੀ ਸੀਟਾਂ ਦੀ ਅਦਲਾ-ਬਦਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਲੁਧਿਆਣਾ ਨਾਰਥ ਜੋ ਕਿ ਪਹਿਲਾਂ ਬਹੁਜਨ ਸਮਾਜ…
ਭਾਜਪਾ ਦੇ ਮੀਤ ਪ੍ਰਧਾਨ ਕ੍ਰਿਪਾਲ ਪਰਮਾਰ ਨੇ ਦਿੱਤਾ ਅਸਤੀਫਾ

ਭਾਜਪਾ ਦੇ ਮੀਤ ਪ੍ਰਧਾਨ ਕ੍ਰਿਪਾਲ ਪਰਮਾਰ ਨੇ ਦਿੱਤਾ ਅਸਤੀਫਾ

ਹਿਮਾਚਲ ਪ੍ਰਦੇਸ਼ ਉਪ ਚੋਣਾਂ (Himachal By-Elections) 'ਚ ਮਿਲੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ 'ਚ ਸਭ ਠੀਕ ਨਹੀਂ ਚੱਲ ਰਿਹਾ ਹੈ। ਫਤਿਹਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਜਪਾ ਦੇ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਰਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ…
ਟਿਕਰੀ ਬਾਰਡਰ ਤੋਂ ਬਾਅਦ ਗਾਜ਼ੀਪੁਰ ਬਾਰਡਰ ਤੋਂ ਵੀ ਬੈਰੀਕੇਡ ਹਟਾ ਰਹੀ ਦਿੱਲੀ ਪੁਲਿਸ

ਟਿਕਰੀ ਬਾਰਡਰ ਤੋਂ ਬਾਅਦ ਗਾਜ਼ੀਪੁਰ ਬਾਰਡਰ ਤੋਂ ਵੀ ਬੈਰੀਕੇਡ ਹਟਾ ਰਹੀ ਦਿੱਲੀ ਪੁਲਿਸ

ਬਹਾਦਰਗੜ੍ਹ : ਦਿੱਲੀ ਪੁਲਿਸ ਵੱਲੋਂ ਟਿਕਰੀ ਸਰਹੱਦ ’ਤੇ ਸੜਕ ਖੋਲ੍ਹਣ ਲਈ ਰਾਤੋ ਰਾਤ ਬੈਰੀਕੇਡਿੰਗ ਤੇ ਪੱਥਰ ਹਟਾ ਦਿੱਤੇ ਗਏ। ਦਿੱਲੀ ਪੁਲਿਸ ਨੇ ਜੇਸੀਬੀ ਤੇ ਕਰੇਨ ਦੀ ਮਦਦ ਨਾਲ ਰਸਤਾ ਸਾਫ ਕੀਤਾ ਗਿਆ। ਇਸ ਦੇ ਨਾਲ ਹੁਣ ਦਿੱਲੀ ਪੁਲਿਸ ਗਾਜ਼ੀਪੁਰ ਬਾਰਡਰ ਤੋਂ…
ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਮੁਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਪੰਜਾਬ ਦੌਰੇ ਉੱਤੇ ਹਨ। ਉਨ੍ਹਾਂ ਨੇ ਮੁਹਾਲੀ ਏਅਰਪੋਰਟ ਉੱਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ…
ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨਗੀ ਤੇ ਅਹੁਦੇ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿੱਚ ਭੂਚਾਲ ਮਚ ਗਿਆ ਹੈ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ…
ਪੰਜਾਬ ਭਾਜਪਾ ਦੀ ਵੱਡੀ ਕਾਰਵਾਈ, ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢਿਆ

ਪੰਜਾਬ ਭਾਜਪਾ ਦੀ ਵੱਡੀ ਕਾਰਵਾਈ, ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ: ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ…
ਪੀਐੱਸਪੀਸੀਐੱਲ ਦੀ ਗਲਤੀ ਕਾਰਨ ਬਿਜਲੀ ਦੀ ਹੋਈ ਘਾਟ ਦਾ ਹਰਜਾਨਾ ਭਰ ਰਹੇ ਨੇ ਪੰਜਾਬ ਦੇ ਵਪਾਰੀ ਤੇ ਕਿਸਾਨ: ਹਰਪਾਲ ਸਿੰਘ ਚੀਮਾ

ਪੀਐੱਸਪੀਸੀਐੱਲ ਦੀ ਗਲਤੀ ਕਾਰਨ ਬਿਜਲੀ ਦੀ ਹੋਈ ਘਾਟ ਦਾ ਹਰਜਾਨਾ ਭਰ ਰਹੇ ਨੇ ਪੰਜਾਬ ਦੇ ਵਪਾਰੀ ਤੇ ਕਿਸਾਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਤਾਨਾਸ਼ਾਹੀ ਹੁਕਮਾਂ ਦੀ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ…
ਲੱਖਾ ਸਿਧਾਣਾ ਨੂੰ ਰਾਹਤ, ਦੀਪ ਸਿੱਧੂ ਨੂੰ ਸੰਮਨ

ਲੱਖਾ ਸਿਧਾਣਾ ਨੂੰ ਰਾਹਤ, ਦੀਪ ਸਿੱਧੂ ਨੂੰ ਸੰਮਨ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗੈਂਗਸਟਰ ਤੋਂ ਸਮਾਜਿਕ ਕਾਰਕੁਨ ਬਣੇ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ, ਜਦੋਂਕਿ ਇਸੇ ਮਾਮਲੇ ਵਿੱਚ ਇੱਕ ਹੋਰ ਅਦਾਲਤ ਨੇ ਅਦਾਕਾਰ ਤੇ ਕਾਰਕੁਨ ਦੀਪ ਸਿੱਧੂ…
ਚੋਣ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਚੋਣ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਚੰਡੀਗੜ੍ਹ: ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਪੰਜਾਬੀਆਂ ਨਾਲ ਤਿੰਨ ਵੱਡੇ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ…
ਪੰਜਾਬ ’ਚ ਚੋਣ ਜਿੱਤੇ ਤਾਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿਆਂਗੇ: ਕੇਜਰੀਵਾਲ

ਪੰਜਾਬ ’ਚ ਚੋਣ ਜਿੱਤੇ ਤਾਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿਆਂਗੇ: ਕੇਜਰੀਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਜੇ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਹਰ ਨੂੰ…

ਕਾਂਗਰਸ ਪਾਰਟੀ ਹਾਈ ਕਮਾਨ ਵੱਲੋਂ ਤਲਬ ਕਰਨ ਮਗਰੋਂ ਸਿੱਧੂ ਦਿੱਲੀ ਰਵਾਨਾ, ਰਾਹੁਲ ਤੇ ਪ੍ਰਿਯੰਕਾ ਨੂੰ ਮਿਲਣਗੇ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਕਾਰਨ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਹਾਈ ਕਮਾਨ ਵੱਲੋਂ ਤਲਬ ਕੀਤੇ ਜਾਣ ਬਾਅਦ ਅੱਜ ਇਥੋਂ ਦਿੱਲੀ ਰਵਾਨਾ ਹੋ ਗਏ। ਅੱਜ ਪੌਣੇ 11 ਵਜੇ ਪਟਿਆਲਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ, ਜਿਸ ਦੌਰਾਨ…
ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਹੜਤਾਲੀ ਕਾਮਿਆਂ ਦਾ ਪਟਿਆਲਾ ’ਚ ਡੇਰਾ

ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਹੜਤਾਲੀ ਕਾਮਿਆਂ ਦਾ ਪਟਿਆਲਾ ’ਚ ਡੇਰਾ

ਪਟਿਆਲਾ: ਪੱਕੇ ਹੋਣ ਲਈ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਹਜ਼ਾਰਾਂ ਠੇਕਾ ਮੁਲਾਜ਼ਮ ਅੱਜ ਤਿੰਨ ਰੋਜ਼ਾ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇਕੱਤਰ ਹੋਏ। ਉਨ੍ਹਾਂ…
ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਵੱਲੋਂ ਸੁਖਬੀਰ ਤਲਬ

ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਵੱਲੋਂ ਸੁਖਬੀਰ ਤਲਬ

ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32…
ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ’ਤੇ ਸ੍ਰੀ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਵਾਗਤ ਕੀਤਾ। ਸਥਾਨਕ…
ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵਿਰੁੱਧ ਨਿੰਦਾ ਮਤਾ ਪਾਸ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵਿਰੁੱਧ ਨਿੰਦਾ ਮਤਾ ਪਾਸ

ਕੈਨੇਡੀਅਨ ਰੱਖਿਆ ਸੇਵਾਵਾਂ ਵਿਚ ਇਸਤਰੀਆਂ ਨਾਲ ਹੁੰਦੇ ਕਥਿਤ ਸ਼ੋਸ਼ਣ ਦੇ ਮਾਮਲੇ ਨੂੰ ਠੀਕ ਤਰ੍ਹਾਂ ਨਾਲ ਨਾ ਨਜਿੱਠਣ ’ਤੇ ਵਿਰੋਧੀ ਪਾਰਟੀਆਂ ਨੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਨਿਸ਼ਾਨੇ ’ਤੇ ਲਿਆ ਹੈ। ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ਵਿਚ ਤਿੰਨੋਂ ਵਿਰੋਧੀ ਪਾਰਟੀਆਂ ਨੇ…
Prashant Kishor

ਹੁਣ ਭਵਿੱਖ ’ਚ ਕਿਸੇ ਦਲ ਲਈ ਚੋਣ ਰਣਨੀਤੀ ਨਹੀਂ ਬਣਾਵਾਂਗਾ, ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ: ਪ੍ਰਸ਼ਾਂਤ ਕਿਸ਼ੋਰ

ਚੋਣ ਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਉਹ ਭਵਿੱਖ ਵਿੱਚ ਕਿਸੇ ਦਲ ਲਈ ਰਣਨੀਤੀ ਨਹੀਂ ਬਣਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਧਰਮ ਵਰਤਣ ਦੇਣ ਤੋਂ ਲੈ ਕੇ ਵੋਟਿੰਗ ਪ੍ਰੋਗਰਾਮ ਤੇ ਨਿਯਮਾਂ ਵਿੱਚ ਢਿੱਲ ਦੇਣ ਤੱਕ ਚੋਣ ਕਮਿਸ਼ਨ ਨੇ…