India Afghanistan T20: ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਜਿੱਤੀ
ਨਵੀਂ ਦਿੱਲੀ : ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਲੀਡ ਹਾਸਲ ਕਰ ਲਈ…



























