Posted inChandigarh
Punjab Corruption Case: ਸੀਬੀਆਈ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਤਲਬ
ਚੰਡੀਗੜ੍ਹ : ਕੇਂਦਰੀ ਜਾਂਚ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਅੱਜ ਦੁਪਹਿਰ 2:30 ਵਜੇ ਸੈਕਟਰ 30 ਸਥਿਤ ਸੀ.ਬੀ.ਆਈ ਦਫ਼ਤਰ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੀ.ਬੀ.ਆਈ. ਵੱਲੋਂ…





























