Posted inAfrica
U-19 World Cup Final: ਭਾਰਤ ਨੇ 6ਵੀਂ ਵਾਰ ਜਿੱਤਿਆ ਅੰਡਰ-19 ਵਰਲਡ ਕੱਪ
ਹਰਾਰੇ: ਭਾਰਤੀ ਅੰਡਰ-19 ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਇਸ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਟਾਸ ਜਿੱਤ ਕੇ…


