ਹੁਸ਼ਿਆਰਪੁਰ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਡੁੱਬਣ ਤੇ ਦੂਜੇ ਦੀ ਬਿਮਾਰੀ ਨਾਲ

ਹੁਸ਼ਿਆਰਪੁਰ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਡੁੱਬਣ ਤੇ ਦੂਜੇ ਦੀ ਬਿਮਾਰੀ ਨਾਲ

ਜਲੰਧਰ (ਬਿਊਰੋ)  ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਹੁਸ਼ਿਆਰਪੁਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਦੀ ਘਰ ਦੀ ਇੱਕਲੌਤੇ ਪੁੱਤਰ ਸਨ। ਇਨਾਂ ਦੇ ਮਾਪਿਆਂ ਨੇ ਚੰਗੇ ਭਵਿੱਖ ਲਈ ਬਾਹਰ ਭੇਜਿਆ ਸੀ। ਜਾਣਕਾਰੀ ਅਨੁਸਾਰ ਪੰਜਾਬ…
ਕੁੱਤੇ ਕਾਰਨ ਰਾਈਫਲ ‘ਚੋਂ ਗੋਲੀ ਚੱਲੀ, ਨੌਜਵਾਨ ਦੀ ਹੋਈ ਮੌਤ

ਕੁੱਤੇ ਕਾਰਨ ਰਾਈਫਲ ‘ਚੋਂ ਗੋਲੀ ਚੱਲੀ, ਨੌਜਵਾਨ ਦੀ ਹੋਈ ਮੌਤ

ਅਮਰੀਕਾ ਦੇ ਕੰਸਾਸ ਦੇ ਵਿੱਚ ਇੱਕ ਕੁੱਤੇ ਦੇ ਕਾਰਨ ਬੰਦੂਕ ਵਿੱਚੋਂ ਗੋਲੀ ਚੱਲਣ ਦੇ ਕਾਰਨ ਇੱਕ ਵਿਅਕਤੀ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਹ ਘਟਨਾ ਸ਼ਨੀਵਾਰ ਦੀ ਦੱਸੀ ਜਾ ਰਹੀ ਹੈ। ਇਸ ਵਾਰਦਾਤ ਨੂੰ…
ਅਮਰੀਕਾ ‘ਚ ਸਕੂਲ ਅੰਦਰ ਤਾਬੜਤੋੜ ਚੱਲੀਆਂ ਗੋਲੀਆਂ, 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ‘ਚ ਸਕੂਲ ਅੰਦਰ ਤਾਬੜਤੋੜ ਚੱਲੀਆਂ ਗੋਲੀਆਂ, 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਏਐਫਪੀ ਦੀ ਰਿਪੋਰਟ ਦੇ ਅਨੁਸਾਰ, ਸੋਮਵਾਰ ਨੂੰ ਅਮਰੀਕੀ ਰਾਜ ਆਇਓਵਾ ਵਿੱਚ ਇੱਕ ਯੂਥ ਆਊਟਰੀਚ ਸੈਂਟਰ ਵਿੱਚ ਹੋਈ ਗੋਲੀਬਾਰੀ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ…
ਕੈਨੇਡਾ ਵਿਖੇ ਕਾਰ ਹਾਦਸੇ ਵਿੱਚ ਮੋਗਾ ਦੀ ਵਸਨੀਕ ਪੰਜਾਬਣ ਦੀ ਮੌਤ

ਕੈਨੇਡਾ ਵਿਖੇ ਕਾਰ ਹਾਦਸੇ ਵਿੱਚ ਮੋਗਾ ਦੀ ਵਸਨੀਕ ਪੰਜਾਬਣ ਦੀ ਮੌਤ

ਚੰਡੀਗੜ੍ਹ: ਕੈਨੇਡਾ ਵਿਖੇ ਇੱਕ ਸੜਕ ਹਾਦਸੇ ਵਿੱਚ ਮੋਗਾ ਜਿ਼ਲ੍ਹੇ ਦੀ ਵਸਨੀਕ ਪੰਜਾਬਣ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਮੋਗਾ ਦੇ ਪਿੰਡ ਰੋਲੀ ਦੀ ਰਹਿਣ ਵਾਲੀ ਸਰਬਜੀਤ ਕੌਰ ਦੀ ਕੈਨੇਡਾ ਦੇ ਵਿਨੀਪੈਗ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ…
ਜਸਟਿਨ ਬੀਬਰ ਦਾ ਲਾਈਵ ਕੰਸਰਟ 18 ਅਕਤੂਬਰ ਨੂੰ ਦਿੱਲੀ ‘ਚ ਹੋਵੇਗਾ

ਜਸਟਿਨ ਬੀਬਰ ਦਾ ਲਾਈਵ ਕੰਸਰਟ 18 ਅਕਤੂਬਰ ਨੂੰ ਦਿੱਲੀ ‘ਚ ਹੋਵੇਗਾ

ਭਾਰਤ 'ਚ ਰਹਿੰਦੇ ਪੌਪ ਸਟਾਰ ਗਾਇਕ ਜਸਟਿਨ ਬੀਬਰ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ, ਕਿਉਂਕਿ ਉਹ ਰਾਸ਼ਟਰੀ ਰਾਜਧਾਨੀ 'ਚ ਪਰਫਾਰਮ ਕਰਨ ਜਾ ਰਹੇ ਹਨ। ਜਸਟਿਨ ਬੀਬਰ 18 ਅਕਤੂਬਰ ਨੂੰ ਨਵੀਂ ਦਿੱਲੀ ਵਿੱਚ ਆਪਣਾ 'ਜਸਟਿਸ ਵਰਲਡ ਟੂਰ' ਕਰਨਗੇ।ਜਾਣਕਾਰੀ ਮੁਤਾਬਕ ਉਹ ਦਿੱਲੀ ਦੇ…
ਵਿਦਿਆਰਥੀਆਂ ਨੂੰ ਤੈਰਾਕੀ ‘ਚ ਸਾਵਧਾਨ ਰਹਿਣ ਦੀ ਦਿੱਤੀ ਸਲਾਹ ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ਨੇ ਜਾਰੀ ਕੀਤੀ ਐਡਵਾਈਜ਼ਰੀ

ਵਿਦਿਆਰਥੀਆਂ ਨੂੰ ਤੈਰਾਕੀ ‘ਚ ਸਾਵਧਾਨ ਰਹਿਣ ਦੀ ਦਿੱਤੀ ਸਲਾਹ ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ਨੇ ਜਾਰੀ ਕੀਤੀ ਐਡਵਾਈਜ਼ਰੀ

ਕੈਨੇਡਾ  ਦੇ ਓਟਾਵਾ  ਸਥਿਤ ਭਾਰਤੀ ਹਾਈ ਕਮਿਸ਼ਨ ਨੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਈ ਕਮਿਸ਼ਨ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਇਸ ਸਾਲ ਅਪ੍ਰੈਲ ਵਿੱਚ ਵਾਪਰੀਆਂ ਦੋ ਦੁਖਦਾਈ ਘਟਨਾਵਾਂ ਤੋਂ ਬਾਅਦ ਤੈਰਾਕੀ ਵਿੱਚ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।ਭਾਰਤੀ ਹਾਈ…
ਅਮਰੀਕਾ ਦੇ ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ ਵਿਚ, 18 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਮੌਤ

ਅਮਰੀਕਾ ਦੇ ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ ਵਿਚ, 18 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਮੌਤ

ਨਿਊਯਾਰਕ-ਅਮਰੀਕਾ ਦੇ ਟੈਕਸਾਸ ਤੋਂ ਦਿਲ ਕੰਬਾਊ ਘਟਨਾ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਟੈਕਸਾਸ ਦੇ ਯੂਵਾਲਡੇ ਦੇ ਰੌਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ 18 ਵਿਦਿਆਰਥੀਆਂ ਅਤੇ 3 ਅਧਿਆਪਕਾਂ ਦੀ ਮੌਤ ਹੋ…
24 ਘੰਟਿਆਂ ‘ਚ 8.51 ਲੱਖ ਕੋਰੋਨਾ ਕੇਸ ਮਿਲੇ, 1,42 ਲੱਖ ਹਸਪਤਾਲ ਦਾਖਲ, ਮਦਦ ਲਈ ਬੁਲਾਈ ਫੌਜ

24 ਘੰਟਿਆਂ ‘ਚ 8.51 ਲੱਖ ਕੋਰੋਨਾ ਕੇਸ ਮਿਲੇ, 1,42 ਲੱਖ ਹਸਪਤਾਲ ਦਾਖਲ, ਮਦਦ ਲਈ ਬੁਲਾਈ ਫੌਜ

ਵਾਸ਼ਿੰਗਟਨ : ਕੋਰੋਨਾਵਾਇਰਸ ਦੇ ਮਾਮਲੇ ਵਿੱਚ ਸ਼ੁਰੂ ਤੋਂ ਹੀ ਅਮਰੀਕਾ ਸੁਰਖੀਆਂ ਵਿੱਚ ਰਿਹਾ ਹੈ। ਹੁਣ ਕੇਸਾਂ ਦੀ ਵਧਦੀ ਰਫ਼ਤਾਰ ਨੇ ਅਮਰੀਕਾ ਵਿੱਚ ਮੁੜ ਤੋਂ ਹੰਗਾਮਾ ਮਚ ਗਿਆ ਹੈ। ਵੀਰਵਾਰ ਨੂੰ 8,51,910 ਨਵੇਂ ਕੋਰੋਨਾ ਸੰਕਰਮਿਤ ਮਾਮਲੇ ਸਾਹਣੇ ਆਏ। ਇੰਨਾ ਹੀ ਨਹੀਂ ਪਿਛਲੇ…
ਸਾਬਕਾ ਰਾਸ਼ਟਰਪਤੀ ਟਰੰਪ ਨੂੰ ਮਾਰਨ ਅਤੇ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਬਜ਼ੁਰਗ ਗ੍ਰਿਫਤਾਰ

ਸਾਬਕਾ ਰਾਸ਼ਟਰਪਤੀ ਟਰੰਪ ਨੂੰ ਮਾਰਨ ਅਤੇ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਬਜ਼ੁਰਗ ਗ੍ਰਿਫਤਾਰ

ਵਾਸ਼ਿੰਗਟਨ-  ਅਮਰੀਕੀ ਖੁਫੀਆ ਏਜੰਸੀ ਨੇ ਸੋਮਵਾਰ ਨੂੰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਨਿਊਯਾਰਕ ਵਿਚ ਇੱਕ 72 ਸਾਲਾ ਵਿਅਕਤੀ ਗ੍ਰਿਫਤਾਰ ਕੀਤਾ ਹੈ। ਨਿਊਯਾਰਕ ਦੇ ਬਰੁਕਲਿਨ ਵਿਚ ਸਰਕਾਰੀ ਵਕੀਲਾਂ ਨੇ ਜਾਣਕਾਰੀ ਦਿੰਦੇ…
ਅਮਰੀਕਾ ’ਚ ਕੋਕੀਨ ਸਣੇ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

ਅਮਰੀਕਾ ’ਚ ਕੋਕੀਨ ਸਣੇ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

ਨਿਊਯਾਰਕ- ਅਮਰੀਕਾ ਦੇ ਇੰਡੀਆਨਾ ਸੂਬੇ ਦੀ ਪੁਲਿਸ ਨੇ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਸਣੇ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ 32 ਸਾਲਾ ਵਿਕਰਮ ਸੰਧੂ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਸੰਧੂ ਦੇ ਟਰੱਕ ਵਿੱਚੋਂ 115 ਪੌਂਡ ਸ਼ੱਕੀ ਕੋਕੀਨ…
ਉਨਟਾਰੀਓ ’ਚ 17 ਜਨਵਰੀ ਤੋਂ ਮੁੜ ਸਕੂਲ ਜਾ ਸਕਣਗੇ ਵਿਦਿਆਰਥੀ

ਉਨਟਾਰੀਓ ’ਚ 17 ਜਨਵਰੀ ਤੋਂ ਮੁੜ ਸਕੂਲ ਜਾ ਸਕਣਗੇ ਵਿਦਿਆਰਥੀ

ਟੋਰਾਂਟੋ-  ਕੈਨੇਡਾ ਵਿੱਚ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੌਨ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਨੇ। ਇਸ ਦੇ ਬਾਵਜੂਦ ਉਨਟਾਰੀਓ ਦੀ ਡੱਗ ਫੋਰਡ ਸਰਕਾਰ ਨੇ ਸਕੂਲ ਖੁੱਲ੍ਹਣ ਦੀ ਤਿਆਰੀ ਕਰ ਲਈ ਐ। ਪ੍ਰੀਮੀਅਰ ਦੇ ਇੱਕ ਬੁਲਾਰੇ ਨੇ ਮੀਡੀਆ ਕੋਲ ਇਸ ਦੀ…
ਕੈਨੇਡਾ ’ਚ ਖਾਲਸਾ ਏਡ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਵੰਡੀਆਂ ਜਾਕਟਾਂ

ਕੈਨੇਡਾ ’ਚ ਖਾਲਸਾ ਏਡ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਵੰਡੀਆਂ ਜਾਕਟਾਂ

ਔਟਵਾ-  ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹਿਣ ਵਾਲੀ ਕੌਮਾਂਤਰੀ ਸਿੱਖ ਸੰਸਥਾ ‘ਖਾਲਸਾ ਏਡ’ ਇਨ੍ਹਾਂ ਦਿਨੀਂ ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਉਣ ਲਈ ਜਾਕਟਾਂ ਵੰਡਣ ਦੀ ਸੇਵਾ ਨਿਭਾਅ ਰਹੀ ਹੈ। ਖਾਲਸਾ ਏਡ ਦੀ ਔਟਵਾ ਸ਼ਾਖਾ ਵੱਲੋਂ ਇਸ ਮੁਹਿੰਮ…
ਭਾਰਤੀ ਮੂਲ ਦੇ 3 ਕੈਨੇਡੀਅਨਾਂ ਨੂੰ ਮਿਲਿਆ ‘ਆਰਡਰ ਆਫ ਕੈਨੇਡਾ’ ਸਨਮਾਨ

ਭਾਰਤੀ ਮੂਲ ਦੇ 3 ਕੈਨੇਡੀਅਨਾਂ ਨੂੰ ਮਿਲਿਆ ‘ਆਰਡਰ ਆਫ ਕੈਨੇਡਾ’ ਸਨਮਾਨ

ਟੋਰਾਂਟੋ- ਭਾਰਤੀ ਮੂਲ ਦੇ ਤਿੰਨ ਕੈਨੇਡੀਅਨਾਂ ਨੂੰ 'ਆਰਡਰ ਆਫ਼ ਕੈਨੇਡਾ' ਨਾਲ ਸਨਮਾਨਿਤ ਕੀਤਾ ਗਿਆ ਹੈ, ਜੋ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹੈ, ਇਹ ਸਨਮਾਨ ਉਨਾਂ ਦੀ ਸ਼ਾਨਦਾਰ ਪ੍ਰਾਪਤੀ, ਭਾਈਚਾਰੇ ਪ੍ਰਤੀ ਸਮਰਪਣ, ਇੱਕ ਬਿਹਤਰ ਰਾਸ਼ਟਰ ਬਣਾਉਣ ਵਿੱਚ ਮਦਦ ਕਰਨ…
ਸਭ ਤੋਂ ਅਮੀਰ ਅਮਰੀਕੀ ਸੈਲਫ ਮੇਡ ਔਰਤਾਂ ’ਚ ਪੰਜ ਭਾਰਤੀ ਸਾਮਲ

ਸਭ ਤੋਂ ਅਮੀਰ ਅਮਰੀਕੀ ਸੈਲਫ ਮੇਡ ਔਰਤਾਂ ’ਚ ਪੰਜ ਭਾਰਤੀ ਸਾਮਲ

ਵਾਸ਼ਿੰਗਟਨ : ਦੁਨੀਆ ਵਿਚ ਭਾਰਤੀਆਂ ਦਾ ਦਬਦਬਾ ਹੁਣ ਵਧਦਾ ਹੀ ਜਾ ਰਿਹਾ ਹੈ। ਮਰਦਾਂ ਦੇ ਨਾਲ ਕਦਮ ਨਾਲ ਕਦਮ ਮਿਲਾਉਂਦੇ ਹੋਏ ਮਹਿਲਾਵਾਂ ਵੀ ਦੁਨੀਆ ਵਿਚ ਭਾਰਤ ਦਾ ਨਾਂ ਰੌਸ਼ਨ ਕਰ ਰਹੀਆਂ ਹਨ। ਅਮਰੀਕਾ ਦੀ ਪ੍ਰਸਿੱਧ ਮੈਗਜ਼ੀਨ ਫੋਰਬਸ 2021 ਵਿਚ ਅਮਰੀਕਾ…
ਅਮਰੀਕਾ ਦੇ ਰੱਖਿਆ ਮੰਤਰੀ ਔਸਟਿਨ ਵੀ ਕੋਰੋਨਾ ਦੀ ਲਪੇਟ ਵਿਚ ਆਏ

ਅਮਰੀਕਾ ਦੇ ਰੱਖਿਆ ਮੰਤਰੀ ਔਸਟਿਨ ਵੀ ਕੋਰੋਨਾ ਦੀ ਲਪੇਟ ਵਿਚ ਆਏ

ਵਾਸ਼ਿੰਗਟਨ : ਅਮਰੀਕਾ ਵਿਚ ਇੱਕ ਵਾਰ ਮੁੜ ਤੋਂ ਕੋੋਰੋਨਾ ਦਾ ਕਹਿਰ ਜਾਰੀ ਹੈ। ਇੱਥੇ ਹਰ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਜੇਮਸ ਔਸਟਿਨ ਵੀ ਕੋਰੋਨਾ…
ਰਿਚਮੰਡ ਦੇ ਸਿੱਖਾਂ ਨੇ ਪੰਜਾਬ ਭੇਜੀਆਂ ਕਿਡਨੀ ਡਾਇਲਸਿਸ ਮਸ਼ੀਨਾਂ

ਰਿਚਮੰਡ ਦੇ ਸਿੱਖਾਂ ਨੇ ਪੰਜਾਬ ਭੇਜੀਆਂ ਕਿਡਨੀ ਡਾਇਲਸਿਸ ਮਸ਼ੀਨਾਂ

ਰਿਚਮੰਡ : ਸਿੱਖ ਭਾਈਚਾਰੇ ਨੂੰ ਸੇਵਾ ਭਾਵਨਾ, ਲਗਨ ਤੇ ਮਿਹਨਤ ਲਈ ਦੁਨੀਆ ਭਰ ਵਿੱਚ ਜਾਣਿਆਂ ਜਾਂਦਾ ਹੈ। ਕੈਨੇਡਾ ਦੇ ਸ਼ਹਿਰ ਰਿਚਮੰਡ ਦੇ ਸਿੱਖ ਵੀ ਇਨ੍ਹਾਂ ਹੀ ਨਕਸ਼ੇ ਕਦਮਾਂ ’ਤੇ ਚੱਲ ਰਹੇ ਨੇ। ਇਨ੍ਹਾਂ ਸਿੱਖਾਂ ਨੇ ਜਿੱਥੇ ਹੁਣ ਭਾਰਤ ਦੇ ਪੰਜਾਬ ਸੂਬੇ…
ਕੈਨੇਡਾ ’ਚ ਜਾਨਲੇਵਾ ਠੰਡ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਹੋਇਆ ਮੁਸ਼ਕਿਲ

ਕੈਨੇਡਾ ’ਚ ਜਾਨਲੇਵਾ ਠੰਡ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਹੋਇਆ ਮੁਸ਼ਕਿਲ

ਔਟਵਾ : ਇਸ ਸਾਲ ਪੌਣ ਪਾਣੀ ਤਬਦੀਲੀ ਨੇ ਕੈਨੇਡਾ ਦੇ ਲੋਕਾਂ ਦਾ ਜਨਜੀਵਨ ਡਾਵਾਂਡੋਲ ਕਰ ਦਿੱਤਾ ਹੈ। ਠੰਡ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਸਾਲ ਗਰਮੀ ਦੇ ਮਹੀਨੇ ਵਿਚ ਕੈਨੇਡਾ ਵਿਚ ਇੰਨੀ ਜ਼ਿਆਦਾ ਗਰਮੀ ਪੈਣ ਲੱਗੀ…
ਕੈਨੇਡਾ, ਅਮਰੀਕਾ ਤੇ ਯੂਰਪ ’ਚ ਸੋਮਵਾਰ ਨੂੰ ਰੱਦ ਹੋਈਆਂ 2800 ਫ਼ਲਾਈਟਸ

ਕੈਨੇਡਾ, ਅਮਰੀਕਾ ਤੇ ਯੂਰਪ ’ਚ ਸੋਮਵਾਰ ਨੂੰ ਰੱਦ ਹੋਈਆਂ 2800 ਫ਼ਲਾਈਟਸ

ਟੋਰਾਂਟੋ : ਮੌਸਮ ਦੀ ਖਰਾਬੀ ਅਤੇ ਕੋਰੋਨਾ ਮਰੀਜ਼ਾਂ ਦੀ ਵਧਣੀ ਗਿਣਤੀ ਕਰ ਕੇ ਸੋਮਵਾਰ ਨੂੰ ਕੈਨੇਡਾ, ਅਮਰੀਕਾ ਅਤੇ ਯੂਰਪ ਵਿਚ 2800 ਤੋਂ ਵੱਧ ਫ਼ਲਾਈਟਸ ਰੱਦ ਕਰਨੀਆਂ ਪਈਆਂ ਜਦਕਿ 11 ਹਜ਼ਾਰ ਫਲਾਈਟਸ ਸਮੇਂ ’ਤੇ ਰਵਾਨਾ ਨਹੀਂ ਹੋ ਸਕੀਆਂ। ਇਕੱਲੇ ਅਮਰੀਕਾ ਨਾਲ ਸਬੰਧਤ…
ਟੋਰਾਂਟੋ ’ਚ ਭਾਰਤੀ ਨੌਜਵਾਨ ਵਿਰੁੱਧ ਜਬਰ-ਜਨਾਹ ਦੇ ਦੋਸ਼ ਲੱਗੇ

ਟੋਰਾਂਟੋ ’ਚ ਭਾਰਤੀ ਨੌਜਵਾਨ ਵਿਰੁੱਧ ਜਬਰ-ਜਨਾਹ ਦੇ ਦੋਸ਼ ਲੱਗੇ

ਟੋਰਾਂਟੋ-  ਟੋਰਾਂਟੋ ਵਿਖੇ ਪਾਰਸਲ ਡਿਲੀਵਰੀ ਕਰਨ ਵਾਲੇ ਭਾਰਤੀ ਮੂਲ ਦੇ ਨੌਜਵਾਨ ਵਿਰੁੱਧ ਬਜ਼ੁਰਗ ਔਰਤ ਜਬਰ-ਜਨਾਹ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਇਹ ਵਾਰਦਾਤ ਸਕਾਰਬ੍ਰੋਅ ਦੇ ਗੌਲਫ਼ਡੇਲ ਗਾਰਡਨਜ਼ ਇਲਾਕੇ ਵਿਚ 25 ਅਤੇ 26 ਦਸੰਬਰ ਦੀ…
ਓਮੀਕ੍ਰੋਨ ਨੂੰ ਲੈ ਕੇ ਦੁਨੀਆ ‘ਚ ਦਹਿਸ਼ਤ ਦਾ ਮਾਹੌਲ, US- ਇਟਲੀ ਨੇ ਲਏ ਵੱਡੇ ਫੈਸਲੇ

ਓਮੀਕ੍ਰੋਨ ਨੂੰ ਲੈ ਕੇ ਦੁਨੀਆ ‘ਚ ਦਹਿਸ਼ਤ ਦਾ ਮਾਹੌਲ, US- ਇਟਲੀ ਨੇ ਲਏ ਵੱਡੇ ਫੈਸਲੇ

ਨਵੀਂ ਦਿੱਲੀ : ਓਮੀਕ੍ਰੋਨ ਨੂੰ ਲੈ ਕੇ ਦੁਨੀਆ ਭਰ 'ਚ ਦਹਿਸ਼ਤ ਦਾ ਮਾਹੌਲ ਹੈ। ਓਮੀਕ੍ਰੋਨ ਕਾਰਨ ਕਈ ਦੇਸ਼ਾਂ ਵਿਚ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਇਸ ਦੇ ਨਾਲ ਹੀ ਇਸ ਦੀ ਸਥਿਤੀ ਨੂੰ ਦੇਖਦੇ ਹੋਏ ਕੁਝ ਦੇਸ਼ਾਂ 'ਚ ਪਾਬੰਦੀਆਂ ਸਖਤ ਕਰ…
ਅਮਰੀਕਾ ਨੇ H-1B ਤੇ ਦੂਸਰੇ ਵਰਕ ਵੀਜ਼ਾ ਬਿਨੈਕਾਰਾਂ ਨੂੰ 2022 ‘ਚ ਇੰਟਰਵਿਊ ਤੋਂ ਦਿੱਤੀ ਛੋਟ

ਅਮਰੀਕਾ ਨੇ H-1B ਤੇ ਦੂਸਰੇ ਵਰਕ ਵੀਜ਼ਾ ਬਿਨੈਕਾਰਾਂ ਨੂੰ 2022 ‘ਚ ਇੰਟਰਵਿਊ ਤੋਂ ਦਿੱਤੀ ਛੋਟ

ਵਾਸ਼ਿੰਗਟਨ : ਅਮਰੀਕਾ ਨੇ 2022 ਲਈ ਕਈ ਵੀਜ਼ਾ ਬਿਨੈਕਾਰਾਂ ਨੂੰ ਨਿੱਜੀ ਇੰਟਰਵਿਊ ਦੀ ਜ਼ਰੂਰਤ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਇਸ ਵਿਚ H-1B ਵੀਜ਼ਾ ਦੇ ਨਾਲ ਆਉਣ ਵਾਲੇ ਮੁਲਾਜ਼ਮ ਤੇ ਵਿਦਿਆਰਥੀ ਸ਼ਾਮਲ ਹਨ। ਵਿਦੇਸ਼ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ…
ਕੋਰੋਨਾ ਸੰਕਰਮਿਤ ਗਰਭਵਤੀ ਦੇ ਬੱਚੇ ਨੂੰ ਜਨਮ ਦੇਣ ‘ਤੇ ਕੀ ਹੋਵੇਗਾ ਅਸਰ

ਕੋਰੋਨਾ ਸੰਕਰਮਿਤ ਗਰਭਵਤੀ ਦੇ ਬੱਚੇ ਨੂੰ ਜਨਮ ਦੇਣ ‘ਤੇ ਕੀ ਹੋਵੇਗਾ ਅਸਰ

ਵਾਸ਼ਿੰਗਟਨ :  ਗਰਭ ਅਵਸਥਾ ਦੌਰਾਨ ਕੋਵਿਡ-19 ਨਾਲ ਪੀੜਤ ਔਰਤਾਂ ਤੋਂ ਪੈਦਾ ਹੋਏ ਬੱਚਿਆਂ ਬਾਰੇ ਅਕਸਰ ਮਾਪੇ ਫਿਕਰਮੰਦ ਹੁੰਦੇ ਹਨ। ਮਾਪੇ ਇਹ ਜਾਣਨਾ ਚਾਹੂੁੰਦੇ ਹਨ ਕਿ ਬੱਚਿਆਂ ਦੇ ਵਿਕਾਸ ਵਿੱਚ ਕਰੋਨਾ ਕਿਸ ਪੱਧਰ ਦਾ ਨੁਕਸਾਨ ਕਰੇਗਾ। ਪਰ ਹੁਣ ਤਾਜ਼ਾ ਖੋਜ ਨੇ ਮਾਪਿਆਂ…
ਅਮਰੀਕਾ ‘ਚ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਪਹੁੰਚੀ 8 ਲੱਖ ਦੇ ਪਾਰ

ਅਮਰੀਕਾ ‘ਚ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਪਹੁੰਚੀ 8 ਲੱਖ ਦੇ ਪਾਰ

ਵਾਸ਼ਿੰਗਟਨ: ਅਮਰੀਕਾ ਵਿਚ ਕੋਵਿਡ-19 (COVID-19) ਨਾਲ ਹੋਣ ਵਾਲੀਆਂ ਮੌਤਾਂ ਨੇ ਮੰਗਲਵਾਰ ਨੂੰ 8,00,000 ਦੇ ਇਕ ਵੱਡੇ ਤੇ ਦੁਖਦ ਅੰਕੜੇ ਨੂੰ ਪਿੱਛੇ ਛੱਡ ਦਿੱਤਾ। ਦੇਸ਼ ਵਿਚ ਹੋਈਆਂ 8 ਮੌਤਾਂ 'ਤੇ ਰਾਸ਼ਟਰਪਤੀ ਜੋਅ ਬਾਇਡਨ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਹੈ…
ਅਮਰੀਕਾ ‘ਚ ਕੇਂਟਕੀ ਤੂਫਾਨ ਨੇ ਮਚਾਇਆ ਕਹਿਰ, 50 ਲੋਕਾਂ ਦੀ ਮੌਤ ਦਾ ਖਦਸ਼ਾ

ਅਮਰੀਕਾ ‘ਚ ਕੇਂਟਕੀ ਤੂਫਾਨ ਨੇ ਮਚਾਇਆ ਕਹਿਰ, 50 ਲੋਕਾਂ ਦੀ ਮੌਤ ਦਾ ਖਦਸ਼ਾ

ਵਾਸ਼ਿੰਗਟਨ- ਅਮਰੀਕਾ 'ਚ ਤੂਫਾਨ ਨੇ ਕੈਂਟਕੀ ਦੇ ਮੇਫੀਲਡ (Hurricanes in Kentucky, USA) ਸਮੇਤ ਕਈ ਇਲਾਕਿਆਂ 'ਚ ਭਾਰੀ ਤਬਾਹੀ ਮਚਾਈ ਹੈ। ਤੂਫਾਨ ਕਾਰਨ ਕਰੀਬ 50 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਕੈਂਟਕੀ ਦੇ ਗਵਰਨਰ ਐਂਡੀ ਬੇਸ਼ੀਅਰ ਨੇ ਐਮਰਜੈਂਸੀ ਦੀ ਘੋਸ਼ਣਾ…
ਅਮਰੀਕਾ ’ਚ ਆਏ Tornado ਕਾਰਨ 50 ਲੋਕਾਂ ਦੀ ਮੌਤ

ਅਮਰੀਕਾ ’ਚ ਆਏ Tornado ਕਾਰਨ 50 ਲੋਕਾਂ ਦੀ ਮੌਤ

ਵਾਸ਼ਿੰਗਟਨ : ਅਮਰੀਕਾ ਦੇ ਕੇਂਟਕੀ ਸੂਬੇ ’ਚ ਆਏ ਬਵੰਡਰ (Tornado) ਕਾਰਨ ਘੱਟ ਤੋਂ ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਸੂਬੇ ਦੇ ਗਵਰਨਰ ਐਂਡੀ ਬੇਸ਼ਿਅਰ ਨੇ ਦਿੱਤੀ ਹੈ। ਬੇਸ਼ਿਅਰ ਨੇ ਕਿਹਾ ਕਿ ਬਵੰਡਰ ਕਾਰਨ ਵੱਧ ਨੁਕਸਾਨ ਦਾ ਕੇਂਦਰ…
ਪਸੰਦੀਦਾ ਸੰਗੀਤ ਸੁਣਨ ਨਾਲ ਵੱਧਦੀ ਹੈ ਯਾਦਸ਼ਕਤੀ

ਪਸੰਦੀਦਾ ਸੰਗੀਤ ਸੁਣਨ ਨਾਲ ਵੱਧਦੀ ਹੈ ਯਾਦਸ਼ਕਤੀ

ਓਟਾਵਾ : ਯੂਨੀਵਰਸਿਟੀ ਆਫ ਟੋਰਾਂਟੋ ਅਤੇ ਯੂਨਿਟੀ ਹੈਲਥ ਟੋਰਾਂਟੋ ਦੇ ਇਕ ਅਧਿਐਨ ’ਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਵਾਰ-ਵਾਰ ਪਸੰਦੀਦਾ ਸੰਗੀਤ ਸੁਣਨ ਨਾਲ ਕਮਜ਼ੋਰ ਯਾਦਸ਼ਕਤੀ ਜਾਂ ਅਲਜ਼ਾਈਮਰ ਦੇ ਮਰੀਜ਼ਾਂ ਦੀ ਦਿਮਾਗੀ ਸਮਰੱਥਾ ’ਚ ਵਾਧਾ ਹੁੰਦਾ ਹੈ। ਨਿਊਰੋਸਾਈਕੋਲਾਜਿਕ ਟੈਸਟ ਦੌਰਾਨ ਪਾਇਆ…
ਚੀਨ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਗੁਆਮ ਸਥਿਤ ਫ਼ੌਜੀ ਅੱਡੇ ਦਾ ਆਧੁਨਿਕੀਕਰਨ ਕਰੇਗਾ ਅਮਰੀਕਾ

ਚੀਨ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਗੁਆਮ ਸਥਿਤ ਫ਼ੌਜੀ ਅੱਡੇ ਦਾ ਆਧੁਨਿਕੀਕਰਨ ਕਰੇਗਾ ਅਮਰੀਕਾ

ਵਾਸ਼ਿੰਗਟਨ : ਚੀਨ ਦੇ ਖ਼ਤਰੇ ਦਾ ਮੁਕਾਬਲਾ ਕਰਨ ਲਈ ਅਮਰੀਕਾ, ਆਸਟ੍ਰੇਲੀਆ ਤੇ ਪਛੱਮੀ ਪ੍ਰਸ਼ਾਂਤ ਟਾਪੂ ਗੁਆਮ ਸਥਿਤ ਆਪਣੇ ਫ਼ੌਜੀ ਅੱਡਿਆਂ ਦਾ ਆਧੁਨਿਕੀਕਰਨ ਕਰੇਗਾ। ਇਸ ਦੇ ਨਾਲ ਹੀ ਹਿੰਦ-ਪ੍ਰਸ਼ਾਂਤ ਖੇਤਰ ’ਚ ਸ਼ਾਂਤੀ ਨੂੰ ਬੜ੍ਹਾਵਾ ਦੇਣ ਲਈ ਅਮਰੀਕਾ ਆਪਣੇ ਸਹਿਯੋਗੀਆਂ ਦੀ ਮਦਦ…
ਕੈਨੇਡਾ ਨੇ ਮਿਸਰ, ਮਲਾਵੀ ਅਤੇ ਨਾਈਜੀਰੀਆ ਨੂੰ ‘ਯਾਤਰਾ ਪਾਬੰਦੀ’ ਸੂਚੀ ਵਿੱਚ ਕੀਤਾ ਸ਼ਾਮਲ

ਕੈਨੇਡਾ ਨੇ ਮਿਸਰ, ਮਲਾਵੀ ਅਤੇ ਨਾਈਜੀਰੀਆ ਨੂੰ ‘ਯਾਤਰਾ ਪਾਬੰਦੀ’ ਸੂਚੀ ਵਿੱਚ ਕੀਤਾ ਸ਼ਾਮਲ

ਓਟਵਾ : ਕੋਵਿਡ-19 ਦੇ ਓਮਿਕਰੋਨ ਵੇਰੀਐਂਟ(Omicron variant ) 'ਤੇ ਵਧ ਰਹੀਆਂ ਚਿੰਤਾਵਾਂ ਦੇ ਵਿਚਕਾਰ, ਕੈਨੇਡਾ ਨੇ ਮਿਸਰ, ਮਲਾਵੀ ਅਤੇ ਨਾਈਜੀਰੀਆ ਨੂੰ 'ਯਾਤਰਾ ਪਾਬੰਦੀ' ਸੂਚੀ ਵਿੱਚ ਸ਼ਾਮਲ ਕੀਤਾ ਹੈ। ਕੈਨੇਡੀਅਨ ਸਿਹਤ ਮੰਤਰੀ ਜੀਨ-ਯਵੇਸ ਡੁਕਲੋਸ ਦੇ ਹਵਾਲੇ ਨਾਲ ਸਪੁਟਨਿਕ ਨਿਊਜ਼ ਏਜੰਸੀ(Sputnik news…
ਡੱਡੂ ਦੇ ਬੱਚੇ ਕਰਨਗੇ ਕੈਂਸਰ ਨੂੰ ਠੀਕ

ਡੱਡੂ ਦੇ ਬੱਚੇ ਕਰਨਗੇ ਕੈਂਸਰ ਨੂੰ ਠੀਕ

ਅਮਰੀਕੀ ਖੋਜਕਾਰਾਂ ਵੱਲੋਂ ਕੀਤੀ ਗਈ ਨਵੀਂ ਖੋਜ ਦੇ ਦਾਅਵੇ 'ਤੇ ਯਕੀਨ ਕੀਤਾ ਜਾਵੇ ਤਾਂ ਛੇਤੀ ਹੀ ਕੈਂਸਰ ਵਰਗੀ ਬੀਮਾਰੀ ਦਾ ਇਲਾਜ ਸੰਭਵ ਹੈ। ਅਮਰੀਕੀ ਵਿਗਿਆਨੀਆਂ (American Researchers) ਨੇ ਡੱਡੂ ਦੇ ਬੱਚੇ ਦੀ ਚਮੜੀ ਦੇ ਸੈੱਲਾਂ ਤੋਂ ਅਜਿਹੇ ਰੋਬੋਟ ਬਣਾਏ ਹਨ,…
2 ਬੱਚਿਆਂ ਸਣੇ ਲਾਪਤਾ ਹੋਈ ਬਰੈਂਪਟਨ ਦੀ ਪ੍ਰਦੀਪ ਸੰਧੂ ਸਹੀ-ਸਲਾਮਤ ਮਿਲੀ

2 ਬੱਚਿਆਂ ਸਣੇ ਲਾਪਤਾ ਹੋਈ ਬਰੈਂਪਟਨ ਦੀ ਪ੍ਰਦੀਪ ਸੰਧੂ ਸਹੀ-ਸਲਾਮਤ ਮਿਲੀ

ਬਰੈਂਪਟਨ: ਕਾਲੇ ਰੰਗ ਦੀ ਟੋਇਟਾ ਹਾਈਲੈਂਡਰ ਕਾਰ ’ਚ ਘਰੋਂ ਗਈ ਬਰੈਂਪਟਨ ਦੀ 35 ਸਾਲਾ ਪੰਜਾਬਣ ਪ੍ਰਦੀਪ ਸੰਧੂ ਦੋ ਬੱਚਿਆਂ ਸਣੇ ਲਾਪਤਾ ਹੋ ਗਈ ਸੀ, ਜੋ ਕਿ ਸਹੀ ਸਲਾਮਤ ਮਿਲ ਗਈ ਹੈ। ਪੁਲਿਸ ਨੇ ਉਸ ਦੀ ਭਾਲ ’ਚ ਮਦਦ ਕਰਨ ਲਈ ਲੋਕਾਂ…