Posted inCanada
ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ
ਵੈਨਕੂਵਰ : ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ’ਤੇ ਦੋਸ਼ ਹਨ ਕਿ ਉਹ ਪਰਚੂਨ ਸਟੋਰਾਂ ਦੇ ਕਾਮਿਆਂ ਨੂੰ ਛੁਰਾ ਵਿਖਾ ਕੇ ਨਕਦੀ ਲੁੱਟ ਲੈਂਦਾ ਰਿਹਾ। ਉਸ ਨੇ…



























