Posted inCanada
ਸਰੀ ਵਿੱਚ ਪੰਜਾਬੀ ਕਾਰੋਬਾਰੀ ਦੇ ਕਤਲ ਦੀ ਗੋਂਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
ਵੈਨਕੂਵਰ: ਕੈਨੇਡਾ ਦੇ ਸਰੀ ਸਥਿਤ ਇੱਕ ਬਿਜ਼ਨੈਸ ਸੈਂਟਰ ਵਿੱਚ ਦਿਨ-ਦਿਹਾੜੇ ਦੋ ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਕਾਰੋਬਾਰੀ ਸਤਬੀਰ ਸਿੰਘ ਵੜਿੰਗ ਉਰਫ਼ ਸੈਮ ਕੈਨੇਡਾ (30) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਸਤਬੀਰ ਆਪਣੇ ਦਫ਼ਤਰ…

























