Posted inCanada Ludhiana ਕੈਨੇਡਾ ’ਚ ਮਰਨ ਵਾਲੇ ਪਤੀ-ਪਤਨੀ ਦੀ ਹੋਈ ਪਛਾਣ ਜਗਰਾਉਂ: ਕੈਨੇਡਾ ਦੇ ਕੈਲਗਰੀ ਵਿਚ ਬੀਤੇ ਦਿਨੀਂ ਪੰਜਾਬੀ ਮੂਲ ਦੇ ਪਤੀ ਤੇ ਪਤਨੀ ਦੀ ਮੌਤ ਹੋ ਗਈ ਸੀ ਜਿਸ ਦੀ ਪਛਾਣ ਜਗਰਾਉਂ ਨੇੜਲੇ ਪਿੰਡ ਚੌਂਕੀਮਾਨ ਨਾਲ ਸਬੰਧਤ ਏਕਮਵੀਰ ਸਿੰਘ ਅਤੇ ਉਸ ਦੀ ਪਤਨੀ ਜੈਸਮੀਨ ਕੌਰ ਵਜੋਂ ਹੋਈ ਹੈ। ਪਹਿਲੀ ਨਜ਼ਰੇ… Posted by By Editor 30th January 2026
Posted inUnited States Trump’s 50% Aircraft Tariff Ultimatum: ਟਰੰਪ ਵੱਲੋਂ ਕੈਨੇਡਾ ਵਿੱਚ ਬਣੇ ਜਹਾਜ਼ਾਂ ’ਤੇ 50 ਫੀਸਦੀ ਟੈਕਸ ਲਾਉਣ ਦੀ ਚਿਤਾਵਨੀ ਵਾਸ਼ਿੰਗਟਨ/ਮਾਂਟਰੀਅਲ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਕੰਪਨੀ ਗਲਫਸਟਰੀਮ ਦੇ ਸਰਟੀਫਿਕੇਸ਼ਨ ਦੇ ਅਮਲ ਨੂੰ ਗਲਤ ਢੰਗ ਨਾਲ ਰੋਕਣ ਦਾ ਦੋਸ਼ ਲਾਇਆ ਹੈ। ਟਰੰਪ ਨੇ ਕੈਨੇਡਾ ਨੂੰ ਆਪਣਾ ਫੈਸਲਾ ਬਦਲਣ ਜਾਂ ਅਮਰੀਕੀ ਟੈਕਸ ਦਾ ਸਾਹਮਣਾ ਕਰਨ ਦੀ ਧਮਕੀ ਦਿੱਤੀ ਹੈ। ਟਰੰਪ… Posted by By Editor 30th January 2026
Posted inCanada ਕੈਨੇਡੀਅਨ ਡਾਲਰ ਨੇ ਮਜ਼ਬੂਤੀ ਫੜੀ, ਇਕ ਡਾਲਰ ਦਾ ਭਾਅ 68 ਰੁਪਏ ਤੋਂ ਟੱਪਿਆ ਵੈਨਕੂਵਰ: ਲੰਮਾ ਸਮਾਂ ਹੇਠਲੇ ਪੱਧਰ ’ਤੇ ਟਿਕੇ ਰਹਿਣ ਮਗਰੋਂ ਕੈਨੇਡੀਅਨ ਡਾਲਰ ਦਿਨੋ ਦਿਨ ਮਜ਼ਬੂਤੀ ਫੜਨ ਲੱਗਾ ਹੈ। ਕਰੰਸੀ ਐਕਸਚੇਂਜ ਐਪ ਮੁਤਾਬਕ ਇਕ ਕੈਨੇਡੀਅਨ ਡਾਲਰ ਦਾ ਮੁੱਲ 68 ਭਾਰਤੀ ਰੁਪਏ ਹੋ ਗਿਆ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਵੀ ਕੈਨੇਡਿਆਈ ਡਾਲਰ ਮਜ਼ਬੂਤ ਹੋਇਆ… Posted by By Editor 30th January 2026
Posted inCanada Chandigarh Canada News: ਕੈਲਗਰੀ ਵਿੱਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਤਭਰੇ ਹਾਲਾਤ ’ਚ ਮੌਤ ਚੰਡੀਗੜ੍ਹ: ਕੈਲਗਰੀ ਦੇ ਰੈੱਡਸਟੋਨ ਵਿਚ ਇਕ ਘਰ ਵਿਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਹੈ। ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਆਪਸ ਵਿਚ ਲੜਾਈ ਹੋਈ ਤੇ ਇਨ੍ਹਾਂ ਨੇ ਇਕ ਦੂਜੇ ’ਤੇ ਹਮਲਾ ਕਰ ਦਿੱਤਾ।… Posted by By Editor 29th January 2026
Posted inAmerica Plane crashes in Colombia: ਕੋਲੰਬੀਆ ਵਿਚ ਜਹਾਜ਼ ਹਾਦਸਾਗ੍ਰਸਤ; 15 ਹਲਾਕ ਬਗੋਟਾ: ਉੱਤਰ-ਪੂਰਬੀ ਕੋਲੰਬੀਆ ਦੇ ਨੋਰਟ ਡੀ ਸੈਂਟੇਂਡਰ ਸੂਬੇ ਦੇ ਦਿਹਾਤੀ ਖੇਤਰ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਸਵਾਰ ਸਾਰੇ 15 ਲੋਕਾਂ ਦੀ ਮੌਤ ਹੋ ਗਈ। ਉਡਾਣ ਚਲਾਉਣ ਵਾਲੀ ਸਰਕਾਰੀ ਮਾਲਕੀ ਵਾਲੀ ਏਅਰਲਾਈਨ ਸਤੇਨਾ ਨੇ ਕਿਹਾ ਕਿ ਕੁਰਾਸਿਕਾ… Posted by By Editor 29th January 2026
Posted inUnited States India-EU trade deal: ਅਮਰੀਕੀ ਵਿੱਤ ਮੰਤਰੀ ਭਾਰਤ-ਯੂਰੋਪੀਅਨ ਯੂਨੀਅਨ ਵਪਾਰ ਸਮਝੌਤੇ ਤੋਂ ਬਹੁਤ ਨਿਰਾਸ਼ ਨਿਊਯਾਰਕ: ਭਾਰਤ ਅਤੇ ਯੂਰੋਪੀਅਨ ਯੂਨੀਅਨ (ਈਯੂ) ਵਿਚਕਾਰ ਹੋਏ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਦੇ ਮੱਦੇਨਜ਼ਰ ਅਮਰੀਕਾ ਨੇ ਯੂਰਪੀਅਨਾਂ ਨੂੰ ਬਹੁਤ ਨਿਰਾਸ਼ਾਜਨਕ ਦੱਸਿਆ ਹੈ ਅਤੇ ਕਿਹਾ ਹੈ ਕਿ ਉਹ ਇਸ ਵਪਾਰਕ ਸੌਦੇ ਕਾਰਨ ਰੂਸੀ ਤੇਲ ਦੀ ਖਰੀਦ ਲਈ ਨਵੀਂ ਦਿੱਲੀ ’ਤੇ ਟੈਕਸ ਲਗਾਉਣ… Posted by By Editor 29th January 2026
Posted inCanada ਕੈਨੇਡਾ ’ਚ ਰਿਸ਼ਵਤ ਲੈ ਕੇ ਟਰੱਕ ਡਰਾਈਵਿੰਗ ਲਾਇਸੈਂਸ ਦੇਣ ਵਾਲਿਆਂ ’ਚ ਚਾਰ ਪੰਜਾਬੀ ਸ਼ਾਮਲ ਵੈਨਕੂਵਰ: ਉਂਟਾਰੀਓ ਦੀ ਸੂਬਾਈ ਪੁਲੀਸ ਨੇ ਬਰੈਂਪਟਨ ਅਤੇ ਗਰੇਟਰ ਟੋਰਾਂਟੋ ਖੇਤਰ ਦੇ ਸ਼ਹਿਰਾਂ ਵਿੱਚ ਰਿਸ਼ਵਤ ਲੈ ਕੇ ਟਰੱਕ ਡਰਾਈਵਿੰਗ ਟੈਸਟ ਪਾਸ ਕਰਾਉਣ ਦੇ ਦੋਸ਼ਾਂ ਹੇਠ 4 ਪੰਜਾਬੀਆਂ ਸਮੇਤ ਅੱਠ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਲੰਮੇ ਸਮੇਂ ਤੋਂ ਸੌਦੇਬਾਜ਼ੀ ਕਰਕੇ ਟੈਸਟ… Posted by By Editor 29th January 2026
Posted inCanada ਗੋਲੀਬਾਰੀ ਦੇ ਮਾਮਲੇ ’ਚ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਹੋਰ ਜੁਰਮਾਂ ’ਚ ਸ਼ਮੂਲੀਅਤ ਦੇ ਸ਼ੱਕ ਵੈਨਕੂਵਰ: ਸਰੀ ਪੁਲੀਸ ਨੇ ਸਰੀ ਵਿਚ ਹੋਈ ਗੋਲੀਬਾਰੀ ਦੇ ਸਬੰਧ ਵਿਚ ਫੜੇ ਗਏ ਦੋ ਮੁਲਜ਼ਮਾਂ ਦੀਆਂ ਫੋਟੋਆਂ ਜਾਰੀ ਕਰਕੇ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਹੋਰ ਕਿਸੇ ਜੁਰਮ ਵਿੱਚ ਸ਼ਮੂਲੀਅਤ ਬਾਰੇ ਜਾਣਕਾਰੀ ਦੇਣ ਬਾਰੇ ਅਪੀਲ ਕੀਤੀ ਹੈ। ਪੁਲੀਸ… Posted by By Editor 29th January 2026
Posted inUnited States India-EU trade deal: ਵਪਾਰ ਸਮਝੌਤੇ ਵਿੱਚ ਭਾਰਤ ਸਿਖਰ ‘ਤੇ ਰਿਹਾ: ਟਰੰਪ ਪ੍ਰਸ਼ਾਸਨ ਨਿਊਯਾਰਕ: ਅਮਰੀਕੀ ਵਪਾਰ ਪ੍ਰਤੀਨਿਧ ਜੈਮੀਸਨ ਗ੍ਰੀਰ ਨੇ ਯੂਰਪੀ ਸੰਘ (EU) ਨਾਲ ਹੋਏ ਵਪਾਰਕ ਸਮਝੌਤੇ 'ਤੇ ਟਰੰਪ ਪ੍ਰਸ਼ਾਸਨ ਦੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਭਾਰਤ ਇਸ ਸਮਝੌਤੇ ਵਿੱਚ ਸਿਖਰ ’ਤੇ ਰਿਹਾ ਹੈ ਅਤੇ ਇਸ ਨਾਲ ਭਾਰਤ ਦੇ ਬਹੁਤ ਵਧੀਆ ਦਿਨ… Posted by By Editor 28th January 2026
Posted inCanada Canadian PM Carney to visit India ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਮਾਰਚ ਵਿੱਚ ਭਾਰਤ ਦਾ ਦੌਰਾ ਕਰਨਗੇ ਓਟਵਾ: ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਮਾਰਚ ਦੇ ਪਹਿਲੇ ਹਫ਼ਤੇ ਭਾਰਤ ਦਾ ਦੌਰਾ ਕਰਨ ਲਈ ਤਿਆਰ ਹਨ। ਇਸ ਦੌਰਾਨ ਦੋਵੇਂ ਦੇਸ਼ ਆਪਣੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਈ ਮਾਮਲਿਆਂ ’ਤੇ ਗੱਲਬਾਤ ਕਰਨਗੇ ਤੇ ਸਮਝੌਤੇ ਸਹੀਬੰਦ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ… Posted by By Editor 27th January 2026
Posted inUnited States Shooting in Georgia: ਅਮਰੀਕਾ ਦੇ ਜੌਰਜੀਆ ’ਚ ਗੋਲੀਬਾਰੀ, ਭਾਰਤੀ ਨਾਗਰਿਕ ਸਣੇ ਚਾਰ ਦੀ ਮੌਤ ਨਿੳੂ ਯਾਰਕ: ਅਮਰੀਕਾ ਦੇ ਜੌਰਜੀਆ ਰਾਜ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਹ ਪੂਰਾ ਮਾਮਲਾ ਪਰਿਵਾਰਕ ਝਗੜੇ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਅਟਲਾਂਟਾ ਵਿੱਚ ਭਾਰਤੀ ਕੌਂਸੁਲੇਟ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਸੰਵੇਦਨਾ… Posted by By Editor 24th January 2026
Posted inUnited States Meta ਵੱਲੋਂ ਕਿਸ਼ੋਰਾਂ ਲਈ AI Character ਤੱਕ ਪਹੁੰਚ ’ਤੇ ਅਸਥਾਈ ਪਾਬੰਦੀ ਸਾਂ ਫਰਾਂਸਿਸਕੋ: ਅਮਰੀਕਾ ਦੀ ਬਹੁ-ਰਾਸ਼ਟਰੀ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਕੰਪਨੀ ਮੇਟਾ ਨੇ ਕਿਹਾ ਹੈ ਕਿ ਉਹ ਕਿਸ਼ੋਰਾਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ‘ਕਰੈਕਟਰ’ ਤੱਕ ਪਹੁੰਚ ਨੂੰ ਅਸਥਾਈ ਤੌਰ ’ਤੇ ਰੋਕ ਰਹੀ ਹੈ। ਕੰਪਨੀ ਨੇ ਸ਼ੁੱਕਰਵਾਰ ਨੂੰ ਇੱਕ ਬਲੌਗ ਪੋਸਟ ਵਿੱਚ ਇਹ ਜਾਣਕਾਰੀ… Posted by By Editor 24th January 2026
Posted inUnited States Melania Trump Film ਫ਼ਿਲਮ ‘ਮੇਲਾਨੀਆ’ ਦੀ ਵ੍ਹਾਈਟ ਹਾਊਸ ’ਚ ਸਕਰਨਿੰਗ ਅੱਜ ਵਾਸ਼ਿੰਗਟਨ: ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਵੱਲੋਂ ਸ਼ਨਿੱਚਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਫਿਲਮ ‘ਮੇਲਾਨੀਆਂ’ ਦੀ ਨਿੱਜੀ ਸਕਰੀਨਿੰਗ ਦੀ ਮੇਜ਼ਬਾਨੀ ਕੀਤੀ ਜਾਵੇਗੀ। ਇਹ ਫ਼ਿਲਮ ਰਾਸ਼ਟਰਪਤੀ ਡੋਨਲਡ ਟਰੰਪ ਦੇ ਦੂਜੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ 20 ਦਿਨਾਂ ਵਿੱਚ ਮੇਲਾਨੀਆ ਦੇ ਜੀਵਨ… Posted by By Editor 24th January 2026
Posted inUnited States ‘ਬਿਜਲੀ ਦੇ ਮਾਮੂਲੀ ਨੁਕਸ’ ਕਰਕੇ ਏਅਰ ਫੋਰਸ ਵਨ ਵਾਸ਼ਿੰਗਟਨ ਮੁੜਿਆ ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਦਾ ਜਹਾਜ਼ ਏਅਰ ਫੋਰਸ ਵਨ ਮੰਗਲਵਾਰ ਸ਼ਾਮੀਂ ਸਵਿਟਜ਼ਰਲੈਂਡ ਲਈ ਰਵਾਨਾ ਹੋਣ ਤੋਂ ਕਰੀਬ ਇੱਕ ਘੰਟੇ ਬਾਅਦ ਜੁਆਇੰਟ ਬੇਸ ਐਂਡਰਿਊਜ਼ ਵਾਪਸ ਆ ਗਿਆ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੈਵਿਟ ਨੇ ਕਿਹਾ ਕਿ ਵਾਪਸੀ ਦਾ ਫੈਸਲਾ ਉਡਾਣ ਭਰਨ… Posted by By Editor 21st January 2026
Posted inUnited States Sunita Williams Retired: 27 ਸਾਲ, 3 ਮਿਸ਼ਨ ਤੇ ਪੁਲਾੜ ਵਿਚ 608 ਦਿਨ, ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੇਵਾਮੁਕਤ ਕੇਪਰ ਕੇਨਰਵਲ(ਅਮਰੀਕਾ): ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਮਹੀਨਿਆਂ ਤੱਕ ਫਸੇ ਰਹੇ ਦੋ ਪੁਲਾੜ ਯਾਤਰੀਆਂ ’ਚ ਸ਼ੁਮਾਰ ਨਾਸਾ ਦੀ ਸੁਨੀਤਾ ਵਿਲੀਅਮਜ਼ ਸੇਵਾਮੁਕਤ ਹੋ ਗਈ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੇ… Posted by By Editor 21st January 2026
Posted inUnited States Trump’s Warning To Iran ਇਰਾਨ ਨੇ ਮੇਰੀ ਹੱਤਿਆ ਕਰਵਾਈ ਤਾਂ ਉਸ ਦੀ ਹਸਤੀ ਮਿਟਾ ਦੇਵਾਂਗੇ: ਟਰੰਪ ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਇਰਾਨ ਨੇ ਉਨ੍ਹਾਂ ਦੀ ਹੱਤਿਆ ਕਰਵਾਈ ਤਾਂ ਉਹ ਇਰਾਨ ਦੀ ਹਸਤੀ ਮਿਟਾ ਦੇਣਗੇ। ਟਰੰਪ ਨੇ ਨਿਊਜ਼ਨੇਸ਼ਨ ਦੇ ਪ੍ਰੋਗਰਾਮ ‘ਕੇਟੀ ਪਾਵਲਿਚ ਟੂਨਾਈਟ’ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ, ‘‘ਮੈਂ ਬਹੁਤ ਸਖ਼ਤ… Posted by By Editor 21st January 2026
Posted inUnited States ਭਾਰਤ-ਪਾਕਿ ਜੰਗ ਮੈਂ ਰੁਕਵਾਈ ਸੀ: ਟਰੰਪ ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਪਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀ ਮੁਲਕਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਉਨ੍ਹਾਂ ਨੇ ਖ਼ਤਮ ਕਰਵਾਈ ਹੈ। ਉਹ ਪਿਛਲੇ ਸਾਲ ਮਈ ਤੋਂ ਲੈ ਕੇ ਹੁਣ ਤੱਕ ਕਰੀਬ 80 ਵਾਰ ਅਜਿਹਾ… Posted by By Editor 21st January 2026
Posted inUnited States Trump’s bizarre letter to Norway’s prime minister ਨੋਬੇਲ ਨਹੀਂ ਮਿਲਿਆ ਤੇ ਹੁਣ ਸ਼ਾਂਤੀ ’ਤੇ ਭਰੋਸਾ ਨਹੀਂ: ਟਰੰਪ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਜੇ ਸਟੋਰ ਨੂੰ ਪੱਤਰ ਲਿਖ ਕੇ ਨੋਬੇਲ ਸ਼ਾਂਤੀ ਪੁਰਸਕਾਰ ਨਾ ਮਿਲਣ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅੱਠ ਅਹਿਮ ਜੰਗਾਂ ਰੁਕਵਾਉਣ ਤੋਂ ਬਾਅਦ ਵੀ… Posted by By Editor 20th January 2026
Posted inUnited States ਆਖਿਰਕਾਰ ਟਰੰਪ ਨੇ ਲੈ ਹੀ ਲਿਆ ਨੋਬਲ ਪੁਰਸਕਾਰ, ਚਾਹੇ ਦੂਜੇ ਦਾ ਹੀ ਸਹੀ… ਵਾਸ਼ਿੰਗਟਨ: ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਪ੍ਰਮੁੱਖ ਆਗੂ ਮਾਰੀਆ ਕੋਰੀਨਾ ਮਚਾਡੋ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਆਪਣਾ ਨੋਬਲ ਸ਼ਾਂਤੀ ਪੁਰਸਕਾਰ ਮੈਡਲ ਟਰੰਪ ਨੂੰ ਭੇਂਟ ਕਰਕੇ… Posted by By Editor 16th January 2026
Posted inCanada ਕੈਨੇਡਾ ਸਰਕਾਰ ਵੱਲੋਂ 20 ਦੇਸ਼ਾਂ ਵਿੱਚ ਸਫ਼ਰ ਨਾ ਕਰਨ ਦੀ ਸਲਾਹ ਵਿਨੀਪੈੱਗ: ਕੈਨੇਡਾ ਨੇ ਆਪਣੀ ਅੰਤਰਰਾਸ਼ਟਰੀ ਯਾਤਰਾ ਐਡਵਾਈਜ਼ਰੀ ਨੂੰ ਅੱਪਡੇਟ ਕੀਤਾ ਹੈ, ਜਿਸ ਵਿੱਚ ਕੁਝ ਦੇਸ਼ਾਂ ਨੂੰ ਬਹੁਤ ਖ਼ਤਰਨਾਕ ਦੱਸਿਆ ਗਿਆ ਹੈ ਅਤੇ ਕੈਨੇਡੀਅਨ ਨਾਗਰਿਕਾਂ ਨੂੰ ਉਨ੍ਹਾਂ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਨਵੀਂ ਐਡਵਾਈਜ਼ਰੀ ਵਿੱਚ ਕੈਨੇਡੀਅਨ ਨਾਗਰਿਕਾਂ… Posted by By Editor 16th January 2026
Posted inUnited States Earthquake: ਅਮਰੀਕਾ ਦੇ ਓਰੇਗਨ ਤੱਟ ’ਤੇ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.2 ਅਮਰੀਕਾ ਦੇ ਓਰੇਗਨ ਤੱਟੀ ਖੇਤਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.2 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓ ਸਾਇੰਸਿਜ਼ (GFZ) ਨੇ ਨਸ਼ਰ ਕਰਦਿਆਂ ਕਿਹਾ ਕਿ ਅਮਰੀਕਾ ਦੇ ਓਰੇਗਨ ਤੱਟ ’ਤੇ… Posted by By Editor 16th January 2026
Posted inCanada ਕੈਨੇਡਾ: ਸਕੂਲ ਬੱਸ ਬੇਕਾਬੂ ਹੋ ਕੇ ਪਲਟੀ; ਡਰਾਈਵਰ ਤੇ 14 ਵਿਦਿਆਰਥੀ ਜ਼ਖ਼ਮੀ ਵਿਨੀਪੈੱਗ: ਕੈਨੇਡਾ ਵਿਚ ਇਕ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਡਰਾਈਵਰ ਤੇ 14 ਵਿਦਿਆਰਥੀ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਚਾਰ ਜਣਿਆਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੈਲੀਕਾਪਟਰ ਰਾਹੀਂ ਵਿਨੀਪੈਗ ਦੇ ਹਸਪਤਾਲ ਲਿਜਾਇਆ ਗਿਆ। ਇਹ ਹਾਦਸਾ ਮੈਨੀਟੋਬਾ ਸੂਬੇ… Posted by By Editor 15th January 2026
Posted inCanada ਕੈਨੇਡਾ: ਭਾਰਤੀ ਹਾਈ ਕਮਿਸ਼ਨਰ ਨੇ ਨਿੱਝਰ ਦੀ ਹੱਤਿਆ ਦੇ ਦੋਸ਼ ਨਕਾਰੇ ਓਟਵਾ: ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਸਬੰਧਤ ਕੈਨੇਡਾ ਵੱਲੋਂ ਲਾਏ ਜਾਂਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਭਾਰਤ ਸਰਕਾਰ ਖ਼ਿਲਾਫ਼ ਨਹੀਂ… Posted by By Editor 15th January 2026
Posted inUnited States ਅਮਰੀਕਾ ਦੇ ਮੌਜੂਦਾ ਹਾਲਾਤ ਚਿੰਤਾਜਨਕ: ਪਦਮਾ ਲਕਸ਼ਮੀ ਨਿਊਯਾਰਕ: ਭਾਰਤੀ ਮੂਲ ਦੀ ਅਮਰੀਕੀ ਟੀ ਵੀ ਕਲਾਕਾਰ ਅਤੇ ਭੋਜਨ ਮਾਹਿਰ ਪਦਮਾ ਲਕਸ਼ਮੀ ਨੇ ਅਮਰੀਕਾ ਦੇ ਮੌਜੂਦਾ ਹਾਲਾਤ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਸਮੇਂ ਨੂੰ ‘ਹਨੇਰ ਭਰਿਆ ਦੌਰ’ ਕਰਾਰ ਦਿੰਦਿਆਂ ਕਿਹਾ ਕਿ ਰੌਸ਼ਨੀ ਆਉਣ ਤੋਂ ਪਹਿਲਾਂ ਇਹ ਹਨੇਰਾ… Posted by By Editor 15th January 2026
Posted inUnited States ‘ਸੁਧਰ ਜਾਓ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ’: ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ ਵਾਸ਼ਿੰਗਟਨ: ਇਰਾਨ ਵਿੱਚ ਵਧਦੇ ਜਨਤਕ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਹਿਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ। ਡਿਟਰੋਇਟ ਵਿੱਚ ਇੱਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਇਰਾਨੀ ਲੀਡਰਸ਼ਿਪ ਨੂੰ… Posted by By Editor 14th January 2026
Posted inUnited States ਟਰੰਪ ਵੱਲੋਂ ਇਰਾਨੀ ਅਧਿਕਾਰੀਆਂ ਨਾਲ ਬੈਠਕਾਂ ਰੱਦ, ਲੋਕਾਂ ਨੂੰ ਕਿਹਾ ‘ਪ੍ਰਦਰਸ਼ਨ ਕਰਦੇ ਰਹੋ, ਮਦਦ ਆਉਣ ਵਾਲੀ ਹੈ’ ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਇਰਾਨ ਵਿਚ ਜਾਰੀ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇਰਾਨ ਦੇ ਅਧਿਕਾਰੀਆਂ ਨਾਲ ਗੱਲਬਾਤ ਰੱਦ ਕਰ ਦਿੱਤੀ ਹੈ। ਟਰੰਪ ਨੇ ਇਰਾਨੀ ਨਾਗਰਿਕਾਂ ਨੂੰ ਕਿਹਾ ਕਿ ‘ਮਦਦ ਆਉਣ ਵਾਲੀ ਹੈ।’’… Posted by By Editor 14th January 2026
Posted inCanada Canada’s largest gold heist: : ਟੋਰਾਂਟੋ ਹਵਾਈ ਅੱਡੇ ’ਤੇ ਇਕ ਗ੍ਰਿਫ਼ਤਾਰ ਚੰਡੀਗੜ੍ਹ: ਕੈਨੇਡਾ ਦੇ ਪੀਲ ਖੇਤਰ ਵਿੱਚ ਪੁਲੀਸ ਨੇ ਦੇਸ਼ ਵਿਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਨਾਲ ਸਬੰਧਤ ਇਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪ੍ਰਾਜੈਕਟ 24K ਸਬੰਧੀ ਜਾਂਚ ਵਿਚ ਲੋੜੀਂਦਾ ਸੀ। ਇਹ ਮਾਮਲਾ 2.2 ਕਰੋੜ ਡਾਲਰ ਤੋਂ ਵੱਧ ਮੁੱਲ ਦੀਆਂ… Posted by By Editor 13th January 2026
Posted inUnited States ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਲੱਗੇਗਾ 25 ਫੀਸਦੀ ਟੈਕਸ: ਟਰੰਪ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਜੇ ਕੋਈ ਵੀ ਦੇਸ਼ ਈਰਾਨ ਨਾਲ ਵਪਾਰ ਕਰਦਾ ਹੈ ਤਾਂ ਉਸ ’ਤੇ 25 ਫੀਸਦੀ ਟੈਕਸ ਲਾਇਆ ਜਾਵੇਗਾ। ਇਹ ਹੁਕਮ ਫੌਰੀ ਲਾਗੂ ਹੋ ਗਏ ਹਨ। ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ… Posted by By Editor 13th January 2026
Posted inUnited States ਅਮਰੀਕਾ ਵੱਲੋਂ ਸਾਲ 2025 ਵਿੱਚ ਲੱਖ ਤੋਂ ਵੱਧ ਵੀਜ਼ੇ ਰੱਦ ਵਾਸ਼ਿੰਗਟਨ: ਅਮਰੀਕਾ ਨੇ ਆਪਣੇ ਦੇਸ਼ ਵਿਚ ਰਹਿਣ ਦੇ ਚਾਹਵਾਨਾਂ ਦੇ ਸਾਲ 2025 ਦੌਰਾਨ ਇਕ ਲੱਖ ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ। ਅਮਰੀਕਾ ਨੇ ਇਸ ਪਿੱਛੇ ਅਪਰਾਧਿਕ ਗਤੀਵਿਧੀਆਂ ਦਾ ਹਵਾਲਾ ਦਿੱਤਾ ਹੈ। ਇਨ੍ਹਾਂ ਰੱਦ ਕੀਤੇ ਗਏ ਵੀਜ਼ਿਆਂ ਵਿਚ 8,000 ਵਿਦਿਆਰਥੀ ਵੀ… Posted by By Editor 13th January 2026
Posted inCanada ਬਰੈਂਪਟਨ ’ਚੋਂ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਗ੍ਰਿਫ਼ਤਾਰ ਵੈਨਕੂਵਰ: ਉਂਟਾਰੀਓ ਦੀ ਪੀਲ ਪੁਲੀਸ ਦੇ ਆਟੋ ਚੋਰੀਆਂ ਦੀ ਜਾਂਚ ਕਰਨ ਵਾਲੀ ਟੀਮ ਨੇ ਬਰੈਂਪਟਨ ਦੇ ਇੱਕ ਘਰ ’ਤੇ ਛਾਪਾ ਮਾਰ ਕੇ ਉਥੋਂ ਤਿੰਨ ਚੋਰੀ ਕੀਤੇ ਟਰੱਕ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਅਲੀ ਨੰਬਰਾਂ ਪਲੇਟਾਂ ਲਾਈਆਂ ਹੋਈਆਂ ਸਨ। ਪੁਲੀਸ ਨੇ ਉਸ… Posted by By Editor 13th January 2026