Posted inCanada
ਕੈਨੇਡਾ ’ਚ ਗੋਲੀਬਾਰੀ ਦੇ ਦੋਸ਼ ਹੇਠ ਤਿੰਨ ਭਾਰਤੀ ਗ੍ਰਿਫ਼ਤਾਰ
ਓਟਵਾ: ਕੈਨੇਡਾ ਪੁਲੀਸ ਨੇ ਜਬਰੀ ਵਸੂਲੀ ਨਾਲ ਜੁੜੇ ਮਾਮਲੇ ਵਿੱਚ ਘਰ ਦੇ ਬਾਹਰ ਗੋਲੀਬਾਰੀ ਦੇ ਦੋਸ਼ ਵਿੱਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਰੀ ਪੁਲੀਸ ਨੇ ਸੋਮਵਾਰ ਨੂੰ ਬਿਆਨ ਵਿੱਚ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਹਰਜੋਤ ਸਿੰਘ (21), ਤਰਨਵੀਰ ਸਿੰਘ(19)…

























