Posted inUnited States
ਪਾਕਿਸਤਾਨ ਦੀ ਅਪੀਲ ‘ਤੇ ਅਮਰੀਕਾ ਨੇ ਇਰਾਨ ਨਾਲ ਜੰਗਬੰਦੀ ਅਣਮਿੱਥੇ ਸਮੇਂ ਲਈ ਵਧਾਈ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਿਚੋਲਗੀ ਕਰ ਰਹੇ ਪਾਕਿਸਤਾਨ ਦੀ ਅਪੀਲ ਨੂੰ ਮੰਨਦੇ ਹੋਏ ਇਰਾਨ ਨਾਲ ਜੰਗਬੰਦੀ ਦੀ ਮਿਆਦ ਨੂੰ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਹੈ। ਟਰੰਪ ਨੇ ਕਿਹਾ ਕਿ ਇਸ ਫੈਸਲੇ ਦਾ ਮਕਸਦ ਇਰਾਨ ਦੀ ਵੰਡੀ ਹੋਈ ਲੀਡਰਸ਼ਿਪ ਨੂੰ…




























