ਵਾਸ਼ਿੰਗਟਨ ਪੋਸਟ ਦੇ ਪ੍ਰਕਾਸ਼ਕ ਵਿੱਲ ਲੁਈ ਦਾ ਅਸਤੀਫਾ

ਵਾਸ਼ਿੰਗਟਨ ਪੋਸਟ ਦੇ ਪ੍ਰਕਾਸ਼ਕ ਵਿੱਲ ਲੁਈ ਦਾ ਅਸਤੀਫਾ

ਵਾਸ਼ਿੰਗਟਨ: ਵਾਸ਼ਿੰਗਟਨ ਪੋਸਟ ਦੇ ਪ੍ਰਕਾਸ਼ਕ ਵਿੱਲ ਲੁਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਐਲਾਨ ਅਖ਼ਬਾਰ ਵੱਲੋਂ ਇੱਕ-ਤਿਹਾਈ ਕਰਮਚਾਰੀਆਂ ਦੀ ਛਾਂਟੀ ਦੇ ਐਲਾਨ ਤੋਂ ਤਿੰਨ ਦਿਨ ਬਾਅਦ ਕੀਤਾ ਗਿਆ ਹੈ। ਸ੍ਰੀ ਲੁਈ ਨੇ ਪੋਸਟ ਦੇ ਕਰਮਚਾਰੀਆਂ ਨੂੰ ਈਮੇਲ…
India-US trade framework: ਭਾਰਤੀ ਵਸਤੂਆਂ ’ਤੇ ਟੈਕਸ ਘਟ ਕੇ ਹੋਵੇਗਾ 18 ਫੀਸਦੀ

India-US trade framework: ਭਾਰਤੀ ਵਸਤੂਆਂ ’ਤੇ ਟੈਕਸ ਘਟ ਕੇ ਹੋਵੇਗਾ 18 ਫੀਸਦੀ

ਵਾਸ਼ਿੰਗਟਨ/ਨਵੀਂ ਦਿੱਲੀ: ਭਾਰਤ ਅਤੇ ਅਮਰੀਕਾ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਇੱਕ ਅੰਤਰਿਮ ਵਪਾਰ ਸਮਝੌਤੇ ਲਈ ਫਰੇਮਵਰਕ 'ਤੇ ਸਹਿਮਤੀ ਜਤਾਈ ਹੈ, ਜਿਸ ਦੇ ਤਹਿਤ ਨਵੀਂ ਦਿੱਲੀ 'ਤੇ ਲਗਾਏ ਗਏ ਟੈਕਸ ਨੂੰ ਘਟਾ ਕੇ 18 ਫੀਸਦੀ ਕਰ ਦਿੱਤਾ ਜਾਵੇਗਾ।…
India-US Trade Deal: ਅਮਰੀਕਾ ਵੱਲੋਂ ਭਾਰਤੀ ਵਸਤੂਆਂ ’ਤੇ ਲਗਾਈ ਵਾਧੂ 25 ਫੀਸਦੀ ਡਿਊਟੀ ਹਟੇਗੀ

India-US Trade Deal: ਅਮਰੀਕਾ ਵੱਲੋਂ ਭਾਰਤੀ ਵਸਤੂਆਂ ’ਤੇ ਲਗਾਈ ਵਾਧੂ 25 ਫੀਸਦੀ ਡਿਊਟੀ ਹਟੇਗੀ

ਵਾਸ਼ਿੰਗਟਨ: ਅਮਰੀਕਾ ਨੇ ਸ਼ਨਿਚਰਵਾਰ ਨੂੰ ਕਿਹਾ ਹੈ ਕਿ ਭਾਰਤ ਨੇ ਰੂਸੀ ਤੇਲ ਦੀ ਸਿੱਧੀ ਜਾਂ ਅਸਿੱਧੀ ਦਰਾਮਦ ਬੰਦ ਕਰਨ ਦੀ ਵਚਨਬੱਧਤਾ ਜਤਾਈ ਹੈ, ਜਿਸ ਤੋਂ ਬਾਅਦ ਭਾਰਤੀ ਵਸਤੂਆਂ 'ਤੇ ਅਮਰੀਕਾ ਵੱਲੋਂ ਲਗਾਈ ਗਈ ਵਾਧੂ 25 ਫੀਸਦੀ ਟੈਰਿਫ ਡਿਊਟੀ 7 ਫਰਵਰੀ ਤੋਂ…
US immigration agents: ਅਮਰੀਕਾ ਦੇ ਓਰੇਗਨ ’ਚ ਵਾਰੰਟ ਤੋਂ ਬਿਨਾਂ ਗ੍ਰਿਫ਼ਤਾਰੀ ’ਤੇ ਰੋਕ

US immigration agents: ਅਮਰੀਕਾ ਦੇ ਓਰੇਗਨ ’ਚ ਵਾਰੰਟ ਤੋਂ ਬਿਨਾਂ ਗ੍ਰਿਫ਼ਤਾਰੀ ’ਤੇ ਰੋਕ

ਪੋਰਟਲੈਂਡ (ਅਮਰੀਕਾ): ਇੱਥੋਂ ਦੀ ਇਕ ਅਦਾਲਤ ਨੇ ਕਿਹਾ ਕਿ ਓਰੇਗਨ ਵਿੱਚ ਜਦੋਂ ਤਕ ਸ਼ੱਕੀ ਵਿਅਕਤੀ ਭੱਜਣ ਦੀ ਕੋਸ਼ਿਸ਼ ਨਾ ਕਰਨ ਤਦ ਤਕ ਅਮਰੀਕੀ ਇਮੀਗ੍ਰੇਸ਼ਨ ਏਜੰਟ ਬਿਨਾਂ ਵਾਰੰਟ ਦੇ ਇਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰਨ। ਇਸ ਸਬੰਧੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ…
ਅਮਰੀਕਾ ’ਚ ਅੰਸ਼ਕ ਤਾਲਾਬੰਦੀ ਖ਼ਤਮ

ਅਮਰੀਕਾ ’ਚ ਅੰਸ਼ਕ ਤਾਲਾਬੰਦੀ ਖ਼ਤਮ

ਵਾਸ਼ਿੰਗਟਨ ਡੀ ਸੀ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਦੁਪਹਿਰੇ ਸਰਕਾਰੀ ਕੰਮਕਾਜ ਮੁੜ ਤੋਂ ਸ਼ੁਰੂ ਕਰਨ ਲਈ ਬਿੱਲ ’ਤੇ ਦਸਤਖ਼ਤ ਕੀਤੇ। ਓਵਲ ਆਫਿਸ ਵਿੱਚ ਰਾਸ਼ਟਰਪਤੀ ਨੇ ਕਿਹਾ, ‘‘ਮੈਂ ਇਸਤੇਮਾਲ ਐਕਟ ’ਤੇ ਦਸਤਖ਼ਤ ਕਰ ਕੇ ਬਹੁਤ ਖੁਸ਼ ਹਾਂ ਤਾਂ ਜੋ ਫੈਡਰਲ ਸਰਕਾਰ…

ਅਮਰੀਕਾ-ਰੂਸ ਪਰਮਾਣੂ ਸਮਝੌਤੇ ਦੀ ਮਿਆਦ ਖ਼ਤਮ

ਵਾਸ਼ਿੰਗਟਨ/ਵੈਟੀਕਨ ਸ਼ਹਿਰ: ਰੂਸ ਤੇ ਅਮਰੀਕਾ ਦਰਮਿਆਨ ਪਰਮਾਣੂ ਹਥਿਆਰਾਂ ਨੂੰ ਲੈ ਕੇ ਹੋਇਆ ਸਮਝੌਤਾ ‘ਨਿਊ ਸਟਾਰਟ’ ਵੀਰਵਾਰ ਨੂੰ ਖ਼ਤਮ ਹੋ ਰਿਹਾ ਹੈ। ਇਸ ਨਾਲ ਅੱਧੀ ਸਦੀ ਮਗਰੋਂ ਪਹਿਲੀ ਵਾਰ ਦੋ ਸਭ ਤੋਂ ਵੱਡੇ ਪਰਮਾਣੂ ਹਥਿਆਰਾਂ ਦੇ ਜ਼ਖੀਰਿਆਂ ’ਤੇ ਕੋਈ ਵੀ ਰੋਕ ਨਹੀਂ…

ਸ਼ੱਟਡਾਊਨ: ਟਰੰਪ ਵੱਲੋਂ ਜਲਦੀ ਵੋਟ ਪਾਉਣ ਦੀ ਅਪੀਲ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਪ੍ਰਤੀਨਿਧ ਸਭਾ ਨੂੰ ਅੰਸ਼ਕ ਸਰਕਾਰੀ ਸ਼ੱਟਡਾਊਨ ਖ਼ਤਮ ਕਰਨ ਦੀ ਬੇਨਤੀ ਕੀਤੀ ਹੈ; ਹਾਲਾਂਕਿ ਅਜਿਹਾ ਲੱਗਦਾ ਹੈ ਕਿ ਨਾ ਤਾਂ ਰਿਪਬਲਿਕਨ ਅਤੇ ਨਾ ਹੀ ਡੈਮੋਕਰੈਟ ਉਸ ਫੈਡਰਲ ਫੰਡਿੰਗ ਪੈਕੇਜ ਨੂੰ ਤੁਰੰਤ ਮਨਜ਼ੂਰੀ ਦੇਣ ਲਈ ਤਿਆਰ…
ਦਲਾਈ ਲਾਮਾ ਤੇ ਕੇ-ਪੌਪ ਨੂੰ ਗ੍ਰੈਮੀ ਪੁਰਸਕਾਰ

ਦਲਾਈ ਲਾਮਾ ਤੇ ਕੇ-ਪੌਪ ਨੂੰ ਗ੍ਰੈਮੀ ਪੁਰਸਕਾਰ

ਲਾਸ ਏਂਜਲਸ: ਦਲਾਈ ਲਾਮਾ ਤੇਨਜ਼ਿਨ ਗਿਯਾਤਸੋ ਨੇ ਆਡੀਓ ਬੁੱਕ, ਕਥਾ ਅਤੇ ਕਹਾਣੀ ਸੁਣਾਉਣ ਦੀ ਰਿਕਾਰਡਿੰਗ ‘ਮੈਡੀਟੇਸ਼ਨਜ਼: ਦਿ ਰਿਫਲੈਕਸ਼ਨਜ਼ ਆਫ਼ ਹਿਜ਼ ਹੋਲੀਨੈੱਸ ਦਿ ਦਲਾਈ ਲਾਮਾ’ ਲਈ ਆਪਣਾ ਪਹਿਲਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ। ਪੁਰਸਕਾਰ ਦੀ ਇਸ ਦੌੜ ਵਿਚ ਦਲਾਈ ਲਾਮਾ ਨੇ ਸੁਪਰੀਮ ਕੋਰਟ…
Dalai Lama Wins First Grammy: ਦਲਾਈ ਲਾਮਾ ਨੇ ਜਿੱਤਿਆ ਗਰੈਮੀ ਐਵਾਰਡ

Dalai Lama Wins First Grammy: ਦਲਾਈ ਲਾਮਾ ਨੇ ਜਿੱਤਿਆ ਗਰੈਮੀ ਐਵਾਰਡ

ਲਾਸ ਏਂਜਲਜ਼: ਦੁਨੀਆ ਦੇ ਵੱਕਾਰੀ 68ਵੇਂ ਗਰੈਮੀ ਐਵਾਰਡ ਸਮਾਗਮ ਵਿੱਚ ਦਲਾਈ ਲਾਮਾ ਨੇ ਆਡੀਓ ਬੁੱਕ, ਕਥਾ-ਵਾਚਨ ਅਤੇ ਸਟੋਰੀਟੈਲਿੰਗ ਰਿਕਾਰਡਿੰਗ ਸ਼੍ਰੇਣੀ ਵਿੱਚ ਗਰੈਮੀ ਪੁਰਸਕਾਰ ਜਿੱਤਿਆ। ਇਹ ਦਲਾਈ ਲਾਮਾ ਦਾ ਪਹਿਲਾ ਗਰੈਮੀ ਪੁਰਸਕਾਰ ਹੈ। ਉਨ੍ਹਾਂ ਨੇ ਇਸ ਸ਼੍ਰੇਣੀ ਵਿੱਚ ਅਮਰੀਕੀ ਸੁਪਰੀਮ ਕੋਰਟ…
ਇਰਾਨ ਦੀ ਥਾਂ ਵੈਨੇਜ਼ੁਏਲਾ ਤੋਂ ਤੇਲ ਖਰੀਦੇਗਾ ਭਾਰਤ: ਟਰੰਪ

ਇਰਾਨ ਦੀ ਥਾਂ ਵੈਨੇਜ਼ੁਏਲਾ ਤੋਂ ਤੇਲ ਖਰੀਦੇਗਾ ਭਾਰਤ: ਟਰੰਪ

ਨਿੳੂ ਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ ਭਵਿੱਖ ਵਿਚ ਇਰਾਨ ਦੀ ਥਾਂ ਵੈਨੇਜ਼ੁਏਲਾ ਤੋਂ ਤੇਲ ਖਰੀਦੇਗਾ। ਏਅਰ ਫੋਰਸ ਵਨ ’ਤੇ ਪਾਲਮ ਬੀਚ ਲਈ ਰਵਾਨਾ ਹੋਏ ਸ੍ਰੀ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕ ਸਵਾਲ ਦੇ ਜਵਾਬ…

ਐਪਸਟੀਨ ਫਾਈਲਜ਼: ਸਲੋਵਾਕੀਆ ਦੇ ਸੁਰੱਖਿਆ ਸਲਾਹਕਾਰ ਦਾ ਅਸਤੀਫ਼ਾ

ਨਿੳੂ ਯਾਰਕ: ਜੈਫਰੀ ਐਪਸਟੀਨ ਨਾਲ ਸਬੰਧਤ ਅਮਰੀਕੀ ਸਰਕਾਰ ਦੀਆਂ ਹਾਲ ਹੀ ਵਿਚ ਸਾਹਮਣੇ ਆਈ ਫਾਈਲ ਕਰ ਕੇ ਸਲੋਵਾਕ ਪ੍ਰਧਾਨ ਮੰਤਰੀ ਦੇ ਕੌਮੀ ਸੁਰੱਖਿਆ ਸਲਾਹਕਾਰ ਨੇ ਅਸਤੀਫ਼ਾ ਦੇ ਦਿੱਤਾ ਹੈ। ਉਧਰ, ਇਸ ਮੰਗ ਨੇ ਮੁੜ ਜ਼ੋਰ ਫੜ ਲਿਆ ਹੈ ਕਿ ਬਰਤਾਨੀਆ ਦੇ…
Trump’s 50% Aircraft Tariff Ultimatum: ਟਰੰਪ ਵੱਲੋਂ ਕੈਨੇਡਾ ਵਿੱਚ ਬਣੇ ਜਹਾਜ਼ਾਂ ’ਤੇ 50 ਫੀਸਦੀ ਟੈਕਸ ਲਾਉਣ ਦੀ ਚਿਤਾਵਨੀ

Trump’s 50% Aircraft Tariff Ultimatum: ਟਰੰਪ ਵੱਲੋਂ ਕੈਨੇਡਾ ਵਿੱਚ ਬਣੇ ਜਹਾਜ਼ਾਂ ’ਤੇ 50 ਫੀਸਦੀ ਟੈਕਸ ਲਾਉਣ ਦੀ ਚਿਤਾਵਨੀ

ਵਾਸ਼ਿੰਗਟਨ/ਮਾਂਟਰੀਅਲ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਕੰਪਨੀ ਗਲਫਸਟਰੀਮ ਦੇ ਸਰਟੀਫਿਕੇਸ਼ਨ ਦੇ ਅਮਲ ਨੂੰ ਗਲਤ ਢੰਗ ਨਾਲ ਰੋਕਣ ਦਾ ਦੋਸ਼ ਲਾਇਆ ਹੈ। ਟਰੰਪ ਨੇ ਕੈਨੇਡਾ ਨੂੰ ਆਪਣਾ ਫੈਸਲਾ ਬਦਲਣ ਜਾਂ ਅਮਰੀਕੀ ਟੈਕਸ ਦਾ ਸਾਹਮਣਾ ਕਰਨ ਦੀ ਧਮਕੀ ਦਿੱਤੀ ਹੈ। ਟਰੰਪ…
India-EU trade deal: ਅਮਰੀਕੀ ਵਿੱਤ ਮੰਤਰੀ ਭਾਰਤ-ਯੂਰੋਪੀਅਨ ਯੂਨੀਅਨ ਵਪਾਰ ਸਮਝੌਤੇ ਤੋਂ ਬਹੁਤ ਨਿਰਾਸ਼

India-EU trade deal: ਅਮਰੀਕੀ ਵਿੱਤ ਮੰਤਰੀ ਭਾਰਤ-ਯੂਰੋਪੀਅਨ ਯੂਨੀਅਨ ਵਪਾਰ ਸਮਝੌਤੇ ਤੋਂ ਬਹੁਤ ਨਿਰਾਸ਼

ਨਿਊਯਾਰਕ: ਭਾਰਤ ਅਤੇ ਯੂਰੋਪੀਅਨ ਯੂਨੀਅਨ (ਈਯੂ) ਵਿਚਕਾਰ ਹੋਏ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਦੇ ਮੱਦੇਨਜ਼ਰ ਅਮਰੀਕਾ ਨੇ ਯੂਰਪੀਅਨਾਂ ਨੂੰ ਬਹੁਤ ਨਿਰਾਸ਼ਾਜਨਕ ਦੱਸਿਆ ਹੈ ਅਤੇ ਕਿਹਾ ਹੈ ਕਿ ਉਹ ਇਸ ਵਪਾਰਕ ਸੌਦੇ ਕਾਰਨ ਰੂਸੀ ਤੇਲ ਦੀ ਖਰੀਦ ਲਈ ਨਵੀਂ ਦਿੱਲੀ ’ਤੇ ਟੈਕਸ ਲਗਾਉਣ…
India-EU trade deal: ਵਪਾਰ ਸਮਝੌਤੇ ਵਿੱਚ ਭਾਰਤ ਸਿਖਰ ‘ਤੇ ਰਿਹਾ: ਟਰੰਪ ਪ੍ਰਸ਼ਾਸਨ

India-EU trade deal: ਵਪਾਰ ਸਮਝੌਤੇ ਵਿੱਚ ਭਾਰਤ ਸਿਖਰ ‘ਤੇ ਰਿਹਾ: ਟਰੰਪ ਪ੍ਰਸ਼ਾਸਨ

ਨਿਊਯਾਰਕ: ਅਮਰੀਕੀ ਵਪਾਰ ਪ੍ਰਤੀਨਿਧ ਜੈਮੀਸਨ ਗ੍ਰੀਰ ਨੇ ਯੂਰਪੀ ਸੰਘ (EU) ਨਾਲ ਹੋਏ ਵਪਾਰਕ ਸਮਝੌਤੇ 'ਤੇ ਟਰੰਪ ਪ੍ਰਸ਼ਾਸਨ ਦੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਭਾਰਤ ਇਸ ਸਮਝੌਤੇ ਵਿੱਚ ਸਿਖਰ ’ਤੇ ਰਿਹਾ ਹੈ ਅਤੇ ਇਸ ਨਾਲ ਭਾਰਤ ਦੇ ਬਹੁਤ ਵਧੀਆ ਦਿਨ…
Shooting in Georgia: ਅਮਰੀਕਾ ਦੇ ਜੌਰਜੀਆ ’ਚ ਗੋਲੀਬਾਰੀ, ਭਾਰਤੀ ਨਾਗਰਿਕ ਸਣੇ ਚਾਰ ਦੀ ਮੌਤ

Shooting in Georgia: ਅਮਰੀਕਾ ਦੇ ਜੌਰਜੀਆ ’ਚ ਗੋਲੀਬਾਰੀ, ਭਾਰਤੀ ਨਾਗਰਿਕ ਸਣੇ ਚਾਰ ਦੀ ਮੌਤ

ਨਿੳੂ ਯਾਰਕ: ਅਮਰੀਕਾ ਦੇ ਜੌਰਜੀਆ ਰਾਜ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਹ ਪੂਰਾ ਮਾਮਲਾ ਪਰਿਵਾਰਕ ਝਗੜੇ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਅਟਲਾਂਟਾ ਵਿੱਚ ਭਾਰਤੀ ਕੌਂਸੁਲੇਟ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਸੰਵੇਦਨਾ…
Meta ਵੱਲੋਂ ਕਿਸ਼ੋਰਾਂ ਲਈ AI Character ਤੱਕ ਪਹੁੰਚ ’ਤੇ ਅਸਥਾਈ ਪਾਬੰਦੀ

Meta ਵੱਲੋਂ ਕਿਸ਼ੋਰਾਂ ਲਈ AI Character ਤੱਕ ਪਹੁੰਚ ’ਤੇ ਅਸਥਾਈ ਪਾਬੰਦੀ

ਸਾਂ ਫਰਾਂਸਿਸਕੋ: ਅਮਰੀਕਾ ਦੀ ਬਹੁ-ਰਾਸ਼ਟਰੀ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਕੰਪਨੀ ਮੇਟਾ ਨੇ ਕਿਹਾ ਹੈ ਕਿ ਉਹ ਕਿਸ਼ੋਰਾਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ‘ਕਰੈਕਟਰ’ ਤੱਕ ਪਹੁੰਚ ਨੂੰ ਅਸਥਾਈ ਤੌਰ ’ਤੇ ਰੋਕ ਰਹੀ ਹੈ। ਕੰਪਨੀ ਨੇ ਸ਼ੁੱਕਰਵਾਰ ਨੂੰ ਇੱਕ ਬਲੌਗ ਪੋਸਟ ਵਿੱਚ ਇਹ ਜਾਣਕਾਰੀ…
Melania Trump Film ਫ਼ਿਲਮ ‘ਮੇਲਾਨੀਆ’ ਦੀ ਵ੍ਹਾਈਟ ਹਾਊਸ ’ਚ ਸਕਰਨਿੰਗ ਅੱਜ

Melania Trump Film ਫ਼ਿਲਮ ‘ਮੇਲਾਨੀਆ’ ਦੀ ਵ੍ਹਾਈਟ ਹਾਊਸ ’ਚ ਸਕਰਨਿੰਗ ਅੱਜ

ਵਾਸ਼ਿੰਗਟਨ: ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਵੱਲੋਂ ਸ਼ਨਿੱਚਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਫਿਲਮ ‘ਮੇਲਾਨੀਆਂ’ ਦੀ ਨਿੱਜੀ ਸਕਰੀਨਿੰਗ ਦੀ ਮੇਜ਼ਬਾਨੀ ਕੀਤੀ ਜਾਵੇਗੀ। ਇਹ ਫ਼ਿਲਮ ਰਾਸ਼ਟਰਪਤੀ ਡੋਨਲਡ ਟਰੰਪ ਦੇ ਦੂਜੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ 20 ਦਿਨਾਂ ਵਿੱਚ ਮੇਲਾਨੀਆ ਦੇ ਜੀਵਨ…
‘ਬਿਜਲੀ ਦੇ ਮਾਮੂਲੀ ਨੁਕਸ’ ਕਰਕੇ ਏਅਰ ਫੋਰਸ ਵਨ ਵਾਸ਼ਿੰਗਟਨ ਮੁੜਿਆ

‘ਬਿਜਲੀ ਦੇ ਮਾਮੂਲੀ ਨੁਕਸ’ ਕਰਕੇ ਏਅਰ ਫੋਰਸ ਵਨ ਵਾਸ਼ਿੰਗਟਨ ਮੁੜਿਆ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਦਾ ਜਹਾਜ਼ ਏਅਰ ਫੋਰਸ ਵਨ ਮੰਗਲਵਾਰ ਸ਼ਾਮੀਂ ਸਵਿਟਜ਼ਰਲੈਂਡ ਲਈ ਰਵਾਨਾ ਹੋਣ ਤੋਂ ਕਰੀਬ ਇੱਕ ਘੰਟੇ ਬਾਅਦ ਜੁਆਇੰਟ ਬੇਸ ਐਂਡਰਿਊਜ਼ ਵਾਪਸ ਆ ਗਿਆ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੈਵਿਟ ਨੇ ਕਿਹਾ ਕਿ ਵਾਪਸੀ ਦਾ ਫੈਸਲਾ ਉਡਾਣ ਭਰਨ…
Sunita Williams Retired: 27 ਸਾਲ, 3 ਮਿਸ਼ਨ ਤੇ ਪੁਲਾੜ ਵਿਚ 608 ਦਿਨ, ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੇਵਾਮੁਕਤ

Sunita Williams Retired: 27 ਸਾਲ, 3 ਮਿਸ਼ਨ ਤੇ ਪੁਲਾੜ ਵਿਚ 608 ਦਿਨ, ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੇਵਾਮੁਕਤ

ਕੇਪਰ ਕੇਨਰਵਲ(ਅਮਰੀਕਾ): ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਮਹੀਨਿਆਂ ਤੱਕ ਫਸੇ ਰਹੇ ਦੋ ਪੁਲਾੜ ਯਾਤਰੀਆਂ ’ਚ ਸ਼ੁਮਾਰ ਨਾਸਾ ਦੀ ਸੁਨੀਤਾ ਵਿਲੀਅਮਜ਼ ਸੇਵਾਮੁਕਤ ਹੋ ਗਈ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੇ…
Trump’s Warning To Iran ਇਰਾਨ ਨੇ ਮੇਰੀ ਹੱਤਿਆ ਕਰਵਾਈ ਤਾਂ ਉਸ ਦੀ ਹਸਤੀ ਮਿਟਾ ਦੇਵਾਂਗੇ: ਟਰੰਪ

Trump’s Warning To Iran ਇਰਾਨ ਨੇ ਮੇਰੀ ਹੱਤਿਆ ਕਰਵਾਈ ਤਾਂ ਉਸ ਦੀ ਹਸਤੀ ਮਿਟਾ ਦੇਵਾਂਗੇ: ਟਰੰਪ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਇਰਾਨ ਨੇ ਉਨ੍ਹਾਂ ਦੀ ਹੱਤਿਆ ਕਰਵਾਈ ਤਾਂ ਉਹ ਇਰਾਨ ਦੀ ਹਸਤੀ ਮਿਟਾ ਦੇਣਗੇ। ਟਰੰਪ ਨੇ ਨਿਊਜ਼ਨੇਸ਼ਨ ਦੇ ਪ੍ਰੋਗਰਾਮ ‘ਕੇਟੀ ਪਾਵਲਿਚ ਟੂਨਾਈਟ’ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ, ‘‘ਮੈਂ ਬਹੁਤ ਸਖ਼ਤ…
ਭਾਰਤ-ਪਾਕਿ ਜੰਗ ਮੈਂ ਰੁਕਵਾਈ ਸੀ: ਟਰੰਪ

ਭਾਰਤ-ਪਾਕਿ ਜੰਗ ਮੈਂ ਰੁਕਵਾਈ ਸੀ: ਟਰੰਪ

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਪਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀ ਮੁਲਕਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਉਨ੍ਹਾਂ ਨੇ ਖ਼ਤਮ ਕਰਵਾਈ ਹੈ। ਉਹ ਪਿਛਲੇ ਸਾਲ ਮਈ ਤੋਂ ਲੈ ਕੇ ਹੁਣ ਤੱਕ ਕਰੀਬ 80 ਵਾਰ ਅਜਿਹਾ…
Trump’s bizarre letter to Norway’s prime minister ਨੋਬੇਲ ਨਹੀਂ ਮਿਲਿਆ ਤੇ ਹੁਣ ਸ਼ਾਂਤੀ ’ਤੇ ਭਰੋਸਾ ਨਹੀਂ: ਟਰੰਪ

Trump’s bizarre letter to Norway’s prime minister ਨੋਬੇਲ ਨਹੀਂ ਮਿਲਿਆ ਤੇ ਹੁਣ ਸ਼ਾਂਤੀ ’ਤੇ ਭਰੋਸਾ ਨਹੀਂ: ਟਰੰਪ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਜੇ ਸਟੋਰ ਨੂੰ ਪੱਤਰ ਲਿਖ ਕੇ ਨੋਬੇਲ ਸ਼ਾਂਤੀ ਪੁਰਸਕਾਰ ਨਾ ਮਿਲਣ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅੱਠ ਅਹਿਮ ਜੰਗਾਂ ਰੁਕਵਾਉਣ ਤੋਂ ਬਾਅਦ ਵੀ…
ਆਖਿਰਕਾਰ ਟਰੰਪ ਨੇ ਲੈ ਹੀ ਲਿਆ ਨੋਬਲ ਪੁਰਸਕਾਰ, ਚਾਹੇ ਦੂਜੇ ਦਾ ਹੀ ਸਹੀ…

ਆਖਿਰਕਾਰ ਟਰੰਪ ਨੇ ਲੈ ਹੀ ਲਿਆ ਨੋਬਲ ਪੁਰਸਕਾਰ, ਚਾਹੇ ਦੂਜੇ ਦਾ ਹੀ ਸਹੀ…

ਵਾਸ਼ਿੰਗਟਨ: ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਪ੍ਰਮੁੱਖ ਆਗੂ ਮਾਰੀਆ ਕੋਰੀਨਾ ਮਚਾਡੋ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਆਪਣਾ ਨੋਬਲ ਸ਼ਾਂਤੀ ਪੁਰਸਕਾਰ ਮੈਡਲ ਟਰੰਪ ਨੂੰ ਭੇਂਟ ਕਰਕੇ…
Earthquake: ਅਮਰੀਕਾ ਦੇ ਓਰੇਗਨ ਤੱਟ ’ਤੇ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.2

Earthquake: ਅਮਰੀਕਾ ਦੇ ਓਰੇਗਨ ਤੱਟ ’ਤੇ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.2

ਅਮਰੀਕਾ ਦੇ ਓਰੇਗਨ ਤੱਟੀ ਖੇਤਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.2 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓ ਸਾਇੰਸਿਜ਼ (GFZ) ਨੇ ਨਸ਼ਰ ਕਰਦਿਆਂ ਕਿਹਾ ਕਿ ਅਮਰੀਕਾ ਦੇ ਓਰੇਗਨ ਤੱਟ ’ਤੇ…
ਅਮਰੀਕਾ ਦੇ ਮੌਜੂਦਾ ਹਾਲਾਤ ਚਿੰਤਾਜਨਕ: ਪਦਮਾ ਲਕਸ਼ਮੀ

ਅਮਰੀਕਾ ਦੇ ਮੌਜੂਦਾ ਹਾਲਾਤ ਚਿੰਤਾਜਨਕ: ਪਦਮਾ ਲਕਸ਼ਮੀ

ਨਿਊਯਾਰਕ: ਭਾਰਤੀ ਮੂਲ ਦੀ ਅਮਰੀਕੀ ਟੀ ਵੀ ਕਲਾਕਾਰ ਅਤੇ ਭੋਜਨ ਮਾਹਿਰ ਪਦਮਾ ਲਕਸ਼ਮੀ ਨੇ ਅਮਰੀਕਾ ਦੇ ਮੌਜੂਦਾ ਹਾਲਾਤ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਸਮੇਂ ਨੂੰ ‘ਹਨੇਰ ਭਰਿਆ ਦੌਰ’ ਕਰਾਰ ਦਿੰਦਿਆਂ ਕਿਹਾ ਕਿ ਰੌਸ਼ਨੀ ਆਉਣ ਤੋਂ ਪਹਿਲਾਂ ਇਹ ਹਨੇਰਾ…
‘ਸੁਧਰ ਜਾਓ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ’: ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ

‘ਸੁਧਰ ਜਾਓ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ’: ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ

ਵਾਸ਼ਿੰਗਟਨ: ਇਰਾਨ ਵਿੱਚ ਵਧਦੇ ਜਨਤਕ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਹਿਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ। ਡਿਟਰੋਇਟ ਵਿੱਚ ਇੱਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਇਰਾਨੀ ਲੀਡਰਸ਼ਿਪ ਨੂੰ…
ਟਰੰਪ ਵੱਲੋਂ ਇਰਾਨੀ ਅਧਿਕਾਰੀਆਂ ਨਾਲ ਬੈਠਕਾਂ ਰੱਦ, ਲੋਕਾਂ ਨੂੰ ਕਿਹਾ ‘ਪ੍ਰਦਰਸ਼ਨ ਕਰਦੇ ਰਹੋ, ਮਦਦ ਆਉਣ ਵਾਲੀ ਹੈ’

ਟਰੰਪ ਵੱਲੋਂ ਇਰਾਨੀ ਅਧਿਕਾਰੀਆਂ ਨਾਲ ਬੈਠਕਾਂ ਰੱਦ, ਲੋਕਾਂ ਨੂੰ ਕਿਹਾ ‘ਪ੍ਰਦਰਸ਼ਨ ਕਰਦੇ ਰਹੋ, ਮਦਦ ਆਉਣ ਵਾਲੀ ਹੈ’

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਇਰਾਨ ਵਿਚ ਜਾਰੀ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇਰਾਨ ਦੇ ਅਧਿਕਾਰੀਆਂ ਨਾਲ ਗੱਲਬਾਤ ਰੱਦ ਕਰ ਦਿੱਤੀ ਹੈ। ਟਰੰਪ ਨੇ ਇਰਾਨੀ ਨਾਗਰਿਕਾਂ ਨੂੰ ਕਿਹਾ ਕਿ ‘ਮਦਦ ਆਉਣ ਵਾਲੀ ਹੈ।’’…
ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਲੱਗੇਗਾ 25 ਫੀਸਦੀ ਟੈਕਸ: ਟਰੰਪ

ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਲੱਗੇਗਾ 25 ਫੀਸਦੀ ਟੈਕਸ: ਟਰੰਪ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਜੇ ਕੋਈ ਵੀ ਦੇਸ਼ ਈਰਾਨ ਨਾਲ ਵਪਾਰ ਕਰਦਾ ਹੈ ਤਾਂ ਉਸ ’ਤੇ 25 ਫੀਸਦੀ ਟੈਕਸ ਲਾਇਆ ਜਾਵੇਗਾ। ਇਹ ਹੁਕਮ ਫੌਰੀ ਲਾਗੂ ਹੋ ਗਏ ਹਨ। ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ…
ਅਮਰੀਕਾ ਵੱਲੋਂ ਸਾਲ 2025 ਵਿੱਚ ਲੱਖ ਤੋਂ ਵੱਧ ਵੀਜ਼ੇ ਰੱਦ

ਅਮਰੀਕਾ ਵੱਲੋਂ ਸਾਲ 2025 ਵਿੱਚ ਲੱਖ ਤੋਂ ਵੱਧ ਵੀਜ਼ੇ ਰੱਦ

ਵਾਸ਼ਿੰਗਟਨ: ਅਮਰੀਕਾ ਨੇ ਆਪਣੇ ਦੇਸ਼ ਵਿਚ ਰਹਿਣ ਦੇ ਚਾਹਵਾਨਾਂ ਦੇ ਸਾਲ 2025 ਦੌਰਾਨ ਇਕ ਲੱਖ ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ। ਅਮਰੀਕਾ ਨੇ ਇਸ ਪਿੱਛੇ ਅਪਰਾਧਿਕ ਗਤੀਵਿਧੀਆਂ ਦਾ ਹਵਾਲਾ ਦਿੱਤਾ ਹੈ। ਇਨ੍ਹਾਂ ਰੱਦ ਕੀਤੇ ਗਏ ਵੀਜ਼ਿਆਂ ਵਿਚ 8,000 ਵਿਦਿਆਰਥੀ ਵੀ…
ਟਰੰਪ ਨੇ ‘ਟਰੂਥ ਸੋਸ਼ਲ’ ਪੋਸਟ ਵਿੱਚ ਖੁਦ ਨੂੰ ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ ਦੱਸਿਆ

ਟਰੰਪ ਨੇ ‘ਟਰੂਥ ਸੋਸ਼ਲ’ ਪੋਸਟ ਵਿੱਚ ਖੁਦ ਨੂੰ ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ ਦੱਸਿਆ

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ 'ਟਰੂਥ ਸੋਸ਼ਲ' 'ਤੇ ਆਪਣੀ ਇਕ ਤਸਵੀਰ ਪੋਸਟ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦਾ ਅਹੁਦਾ "ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ" ਲਿਖਿਆ ਹੋਇਆ ਹੈ। ਐਤਵਾਰ ਨੂੰ ਕੀਤੀ ਗਈ ਇਸ ਪੋਸਟ ਵਿੱਚ ਟਰੰਪ ਦੀ ਅਧਿਕਾਰਤ…