Posted inUnited States
ਟਰੰਪ ਵੱਲੋਂ ਭਾਰਤ-ਪਾਕਿ ਟਕਰਾਅ ਰੋਕਣ ਦਾ ਮੁੜ ਦਾਅਵਾ
ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਉਨ੍ਹਾਂ ਨੇ ਟਕਰਾਅ ਨਾ ਰੋਕਿਆ ਤਾਂ ਉਹ ਦੋਵਾਂ 'ਤੇ 200 ਫੀਸਦੀ ਟੈਕਸ ਲਗਾ ਦੇਣਗੇ। ਉਨ੍ਹਾਂ ਨੇ ਇਸ ਦਾਅਵੇ ਨੂੰ ਮੁੜ…
























