ਸੂਬੇ ਵਿੱਚ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗਾ: ਪਰਗਟ ਸਿੰਘ

ਸੂਬੇ ਵਿੱਚ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗਾ: ਪਰਗਟ ਸਿੰਘ

ਚੰਡੀਗੜ੍ਹ : ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ ਕਾਂਗਰਸ ਦੀ ਟੀਮ ਦੀ ਕਪਤਾਨੀ ਕਰਨਗੇ। ਨਵੇਂ ਪੀ.ਪੀ.ਸੀ.ਸੀ. ਪ੍ਰਧਾਨ ਵਜੋਂ ਨਿਯੁਕਤ ਹੋਣ ਦੇ ਕੁਝ ਘੰਟਿਆਂ ਬਾਅਦ ਪਰਗਟ ਸਿੰਘ (61)…
Asian Games 2026: ਤੀਰਅੰਦਾਜ਼ੀ ਰਿਕਵਰ ਵਿੱਚ ਭਾਰਤ ਨੇ ਜਿੱਤਿਆ ਇਤਿਹਾਸਕ ਸੋਨ ਤਗ਼ਮਾ

Asian Games 2026: ਤੀਰਅੰਦਾਜ਼ੀ ਰਿਕਵਰ ਵਿੱਚ ਭਾਰਤ ਨੇ ਜਿੱਤਿਆ ਇਤਿਹਾਸਕ ਸੋਨ ਤਗ਼ਮਾ

ਨਾਗੋਆ : ਕਿਸ਼ੋਰ ਕੁਮਕੁਮ ਮੋਹਡ ਨੇ ਸ਼ਨਿਚਰਵਾਰ ਨੂੰ ਇੱਥੇ ਦੱਖਣੀ ਕੋਰੀਆ ਦੀ ਓਹ ਯੇਜਿਨ ਨੂੰ ਸ਼ੂਟ-ਆਊਟ ਵਿੱਚ ਹਰਾ ਕੇ ਏਸ਼ੀਅਨ ਗੇਮਜ਼ ਵਿੱਚ ਮਹਿਲਾਵਾਂ ਦੇ ਵਿਅਕਤੀਗਤ ਰਿਕਵਰ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਕੁਮਕੁਮ ਵਿਅਕਤੀਗਤ ਰਿਕਵਰ…
Women Hockey: ਹਾਕੀ ’ਚ ਕੁੜੀਆਂ ਦਾ ਸੁਨਹਿਰੀ ਗੋਲ

Women Hockey: ਹਾਕੀ ’ਚ ਕੁੜੀਆਂ ਦਾ ਸੁਨਹਿਰੀ ਗੋਲ

ਕਾਕਾਮੀਗਾਹਾਰਾ : ਭਾਰਤ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾ ਹਾਕੀ ਵਿੱਚ ਸੋਨ ਤਗ਼ਮਾ ਜਿੱਤ ਕੇ 44 ਸਾਲਾਂ ਦੀ ਉਡੀਕ ਖ਼ਤਮ ਕਰ ਦਿੱਤੀ ਹੈ। ਖ਼ਿਤਾਬੀ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਭਾਰਤ ਨੇ 2028 ਲਾਸ ਏਂਜਲਸ ਓਲੰਪਿਕ ਖੇਡਾਂ ਵਿੱਚ ਆਪਣੀ…
‘ਸਿਆਸੀ ਕਿੰਗ’: ਵਿਵਾਦਾਂ ਦੇ ‘ਰਾਜਾ’ ਬਣੇ ਰਹੇ ਵੜਿੰਗ

‘ਸਿਆਸੀ ਕਿੰਗ’: ਵਿਵਾਦਾਂ ਦੇ ‘ਰਾਜਾ’ ਬਣੇ ਰਹੇ ਵੜਿੰਗ

ਚੰਡੀਗਡ਼੍ਹ : ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪ੍ਰਧਾਨਗੀ ਦੇ ਸਾਢੇ ਚਾਰ ਸਾਲ ਵਿਵਾਦਾਂ ਦੇ ‘ਰਾਜਾ’ ਬਣੇ ਰਹੇ। ਉਂਜ ਕਾਂਗਰਸ ਹਾਈਕਮਾਂਡ ਨੇ ਰਾਜਾ ਵੜਿੰਗ ਨੂੰ ਉਸ ਸਮੇਂ ਪ੍ਰਧਾਨਗੀ ਸੌਂਪੀ ਸੀ ਜਦੋਂ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਬੁਰੀ ਤਰ੍ਹਾਂ…
ਸਬੂਤਾਂ ਸਣੇ Akal Takht ਦੇ ਜਥੇਦਾਰ ਕੋਲ 9 ਅਕਤੂਬਰ ਨੂੰ ਜਾਵਾਂਗੀ: Roop Kaur Sandhu

ਸਬੂਤਾਂ ਸਣੇ Akal Takht ਦੇ ਜਥੇਦਾਰ ਕੋਲ 9 ਅਕਤੂਬਰ ਨੂੰ ਜਾਵਾਂਗੀ: Roop Kaur Sandhu

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੁਝ ਦਿਨ ਪਹਿਲਾਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ ਕੌਰ ਸੰਧੂ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ 9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸੰਪਰਕ ਕਰਨਗੇ। ਉਨ੍ਹਾਂ…
“ਕਮਾਲ ਕਰ ਦੀਆ, ਪਾਇਲਟ ਜੀ”: Salman Khan ਵੱਲੋਂ ਪਾਇਲਟ ਸਮਿਤ ਮੱਛਾਰ ਦੀ ਪ੍ਰਸ਼ੰਸਾ

“ਕਮਾਲ ਕਰ ਦੀਆ, ਪਾਇਲਟ ਜੀ”: Salman Khan ਵੱਲੋਂ ਪਾਇਲਟ ਸਮਿਤ ਮੱਛਾਰ ਦੀ ਪ੍ਰਸ਼ੰਸਾ

ਨਵੀਂ ਦਿੱਲੀ : ਬੌਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਫ਼ਲਾਈਦੁਬਈ ਦੇ ਪਾਇਲਟ ਕਪਤਾਨ ਸਮਿਤ ਮੱਛਾਰ ਦੀ ਐਮਰਜੈਂਸੀ ਦੌਰਾਨ ਆਪਣੀ ਹਿੰਮਤ ਲਈ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਉਸ ਨਾਲ ਉਡਾਣ ਭਰ ਕੇ ਖੁਸ਼ੀ ਮਹਿਸੂਸ ਕਰਨਗੇ। ‘ਬਾਡੀਗਾਰਡ’ ਅਦਾਕਾਰ ਨੇ ਐਕਸ ’ਤੇ ਸਾਂਝੀ…
Manali ਜਾਣ ਦਾ ਬਣਾ ਰਹੇ ਹੋ ਪ੍ਰੋਗਰਾਮ? ਜਾਣ ਲਓ ਉੱਥੋਂ ਦਾ ਹਾਲ; ਸੜਕਾਂ ‘ਤੇ ਜਾਮ ਤੇ ਹੋਟਲ ਹੋਏ ਫੁੱਲ

Manali ਜਾਣ ਦਾ ਬਣਾ ਰਹੇ ਹੋ ਪ੍ਰੋਗਰਾਮ? ਜਾਣ ਲਓ ਉੱਥੋਂ ਦਾ ਹਾਲ; ਸੜਕਾਂ ‘ਤੇ ਜਾਮ ਤੇ ਹੋਟਲ ਹੋਏ ਫੁੱਲ

ਚੰਡੀਗੜ੍ਹ : ਸੈਰ-ਸਪਾਟਾ ਨਗਰੀ ਮਨਾਲੀ ਇੱਕ ਵਾਰ ਫਿਰ ਸੈਲਾਨੀਆਂ ਨਾਲ ਗੁਲਜ਼ਾਰ ਹੋ ਗਈ ਹੈ। ਦੋ ਦਿਨਾਂ ਵਿੱਚ ਹਜ਼ਾਰਾਂ ਸੈਲਾਨੀ ਵਾਹਨ ਮਨਾਲੀ ਪਹੁੰਚੇ, ਜਦੋਂ ਕਿ ਵੋਲਵੋ ਬੱਸਾਂ ਰਾਹੀਂ ਵੀ ਹਜ਼ਾਰਾਂ ਸੈਲਾਨੀਆਂ ਨੇ ਮਨਾਲੀ ਦਾ ਰੁਖ਼ ਕੀਤਾ। ਸੈਲਾਨੀਆਂ ਦੀ ਵਧ ਰਹੀ ਆਮਦ ਕਾਰਨ…
Amarjit Chawla Case: ‘ਆਪ’ ਵੱਲੋਂ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਤੋਂ ਆਈ ਪੀੜਤ ਮਹਿਲਾ ਵਿਚਾਲੇ ਹੋਈ ਗੱਲਬਾਤ ਦੀ ਕਥਿਤ ਆਡੀਓ ਜਾਰੀ

Amarjit Chawla Case: ‘ਆਪ’ ਵੱਲੋਂ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਤੋਂ ਆਈ ਪੀੜਤ ਮਹਿਲਾ ਵਿਚਾਲੇ ਹੋਈ ਗੱਲਬਾਤ ਦੀ ਕਥਿਤ ਆਡੀਓ ਜਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਬਲਾਤਕਾਰ ਦੇ ਮਾਮਲੇ ਨੂੰ ਅੱਜ ਇੱਕ ਆਡੀਓ ਰਿਕਾਰਡਿੰਗ ਜਾਰੀ ਕਰਕੇ ਨਵਾਂ ਮੋੜਾ ਦੇ ਦਿੱਤਾ ਹੈ। ਇਹ ਕਥਿਤ ਆਡੀਓ ਰਿਕਾਰਡਿੰਗ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ…
Jantar Mantar protest: ਸੌਰਭ ਭਾਰਦਵਾਜ ਸਮੇਤ ਹੋਰ ‘ਆਪ’ ਆਗੂਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ’ਚ ਲਿਆ

Jantar Mantar protest: ਸੌਰਭ ਭਾਰਦਵਾਜ ਸਮੇਤ ਹੋਰ ‘ਆਪ’ ਆਗੂਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ’ਚ ਲਿਆ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 163 ਤਹਿਤ ਪਾਬੰਦੀਆਂ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ…
ਯੂ-ਟਰਨ: ਵਿਚੋਲਗੀ ਫ਼ੀਸ ਨਾਲ ਕਰਜ਼ਾ ਲੈਣ ਦੀ ਯੋਜਨਾ ਰੱਦ; Powercom ਹੁਣ ਸਰਕਾਰੀ ਗਾਰੰਟੀ ’ਤੇ ਚੁੱਕੇਗਾ 5500 ਕਰੋੜ ਦਾ ਕਰਜ਼ਾ

ਯੂ-ਟਰਨ: ਵਿਚੋਲਗੀ ਫ਼ੀਸ ਨਾਲ ਕਰਜ਼ਾ ਲੈਣ ਦੀ ਯੋਜਨਾ ਰੱਦ; Powercom ਹੁਣ ਸਰਕਾਰੀ ਗਾਰੰਟੀ ’ਤੇ ਚੁੱਕੇਗਾ 5500 ਕਰੋੜ ਦਾ ਕਰਜ਼ਾ

ਚੰਡੀਗੜ੍ਹ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਹੁਣ ਬਾਂਡ ਜ਼ਰੀਏ 10 ਹਜ਼ਾਰ ਕਰੋੜ ਦੀ ਪੂੰਜੀ ਜੁਟਾਉਣ ਵਾਲੀ ਯੋਜਨਾ ਰੱਦ ਕਰ ਦਿੱਤੀ ਹੈ। ਪਾਵਰਕੌਮ ਹੁਣ ਪੰਜਾਬ ਸਰਕਾਰ ਦੀ ਗਾਰੰਟੀ ’ਤੇ 5500 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਤੋਂ ਲਵੇਗਾ।  ਜਦੋਂ ਪਾਵਰਕੌਮ…
India Ladakh Map: ਭਾਰਤ ਨੇ ਲਦਾਖ ਦੀਆਂ 28 ਥਾਵਾਂ ਨੂੰ ਸਰਕਾਰੀ ਨਕਸ਼ੇ ’ਤੇ ਦਿੱਤੇ ਨਵੇਂ ਨਾਮ

India Ladakh Map: ਭਾਰਤ ਨੇ ਲਦਾਖ ਦੀਆਂ 28 ਥਾਵਾਂ ਨੂੰ ਸਰਕਾਰੀ ਨਕਸ਼ੇ ’ਤੇ ਦਿੱਤੇ ਨਵੇਂ ਨਾਮ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਲਦਾਖ ਵਿੱਚ ਆਪਣੀ ਜ਼ਮੀਨ ’ਤੇ ਹੱਕ ਮਜ਼ਬੂਤ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਲਦਾਖ ਦੀਆਂ 28 ਥਾਵਾਂ ਦੇ ਨਾਮ ‘ਸਰਵੇਅ ਆਫ਼ ਇੰਡੀਆ’ ਦੇ ਸਰਕਾਰੀ ਨਕਸ਼ੇ ਵਿੱਚ ਦਰਜ ਕਰ ਦਿੱਤੇ ਹਨ। ਇਹ ਕਦਮ…
Asian Games 2026: ਭਾਰਤ ਦੀ ਲਵਲੀਨਾ ਨੇ ਮੁੱਕੇਬਾਜ਼ੀ ਵਿੱਚ ਜਿੱਤਿਆ ਸੋਨ ਤਮਗਾ

Asian Games 2026: ਭਾਰਤ ਦੀ ਲਵਲੀਨਾ ਨੇ ਮੁੱਕੇਬਾਜ਼ੀ ਵਿੱਚ ਜਿੱਤਿਆ ਸੋਨ ਤਮਗਾ

ਨਿਸ਼ੀਓ (ਜਪਾਨ) : ਓਲੰਪਿਕ ਤਮਗਾ ਜੇਤੂ ਲਵਲੀਨਾ ਬੋਰਗੋਹੇਨ (Lovlina Borgohain) ਨੇ ਇੱਥੇ ਸ਼ੁੱਕਰਵਾਰ ਨੂੰ ਏਸ਼ੀਆਈ ਖੇਡਾਂ ਦੇ ਮਹਿਲਾ 75 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਚੀਨ ਦੀ ਜ਼ੀਈ ਬਾਓ (Ziyi Bao) ਨੂੰ ਸ਼ਾਨਦਾਰ ਤਰੀਕੇ ਨਾਲ ਮਾਤ ਦੇ ਕੇ ਭਾਰਤ ਲਈ ਏਸ਼ੀਆਈ ਖੇਡਾਂ…
Asian Games 2026: ਤੀਰਅੰਦਾਜ਼ੀ ’ਚ ਭਾਰਤੀ ਮਹਿਲਾ ਰਿਕਵਰ ਟੀਮ ਨੇ ਜਿੱਤਿਆ ਇਤਿਹਾਸਕ ਸੋਨ ਤਗ਼ਮਾ

Asian Games 2026: ਤੀਰਅੰਦਾਜ਼ੀ ’ਚ ਭਾਰਤੀ ਮਹਿਲਾ ਰਿਕਵਰ ਟੀਮ ਨੇ ਜਿੱਤਿਆ ਇਤਿਹਾਸਕ ਸੋਨ ਤਗ਼ਮਾ

ਨਾਗੋਆ : ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਤੀਰਅੰਦਾਜ਼ੀ ਮੁਕਾਬਲਿਆਂ ਵਿੱਚ ਦੇਸ਼ ਦੀ ਝੋਲੀ ਇੱਕ ਹੋਰ ਵੱਡੀ ਸਫ਼ਲਤਾ ਪਈ ਹੈ, ਜਿਸ ਨਾਲ ਪੂਰੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਹੈ। ਭਾਰਤ ਦੀ ਮਹਿਲਾ ਰਿਕਵਰ ਟੀਮ ਨੇ ਸ਼ੁੱਕਰਵਾਰ ਨੂੰ…
ਰਾਜਾ ਵੜਿੰਗ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਅੱਜ; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਹੋ ਸਕਦਾ ਫ਼ੈਸਲਾ

ਰਾਜਾ ਵੜਿੰਗ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਅੱਜ; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਹੋ ਸਕਦਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅੱਜ ਸਵੇਰੇ 11 ਵਜੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਮਿਲਣ ਦੇ ਪ੍ਰੋਗਰਾਮ ਤਹਿਤ, ਸੂਬੇ ਦੇ ਨਵੇਂ ਪਾਰਟੀ ਪ੍ਰਧਾਨ ਬਾਰੇ ਅੱਜ ਫ਼ੈਸਲਾ ਲਿਆ ਜਾਣਾ ਲਗਪਗ ਤੈਅ ਹੈ। ਰਾਜਾ ਵੜਿੰਗ, ਜੋ ਕਿ…
Jaggi Johal ਜ਼ਮਾਨਤ ਮਿਲਣ ਮਗਰੋਂ ਨੌਂ ਸਾਲ ਬਾਅਦ ਜੇਲ੍ਹ ਤੋਂ ਰਿਹਾਅ

Jaggi Johal ਜ਼ਮਾਨਤ ਮਿਲਣ ਮਗਰੋਂ ਨੌਂ ਸਾਲ ਬਾਅਦ ਜੇਲ੍ਹ ਤੋਂ ਰਿਹਾਅ

ਨਵੀਂ ਦਿੱਲੀ : ਪੰਜਾਬ ਵਿੱਚ ਕਤਲਾਂ ਦੀ ਇੱਕ ਲੜੀ ਪਿੱਛੇ ਕਥਿਤ ਖਾਲਿਸਤਾਨ ਲਿਬਰੇਸ਼ਨ ਫਰੰਟ (ਕੇ.ਐੱਲ.ਐੱਫ.) ਦੀ ਸਾਜ਼ਿਸ਼ ਦੇ ਦੋਸ਼ ਵਿੱਚ ਗ੍ਰਿਫ਼ਤਾਰੀ ਦੇ ਲਗਪਗ ਨੌਂ ਸਾਲਾਂ ਬਾਅਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਵੀਰਵਾਰ ਨੂੰ ਤਿਹਾੜ ਤੋਂ ਬਾਹਰ ਆ ਗਿਆ…
Maharashtra Beach Accident: ਪਿਕਨਿਕ ਮਨਾਉਣ ਗਏ ਸਮੁੰਦਰ ’ਚ ਡੁੱਬੇ ਅੱਠ ਵਿਦਿਆਰਥੀ

Maharashtra Beach Accident: ਪਿਕਨਿਕ ਮਨਾਉਣ ਗਏ ਸਮੁੰਦਰ ’ਚ ਡੁੱਬੇ ਅੱਠ ਵਿਦਿਆਰਥੀ

ਮੁੰਬਈ : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਦਿਵਆਗਰ ਬੀਚ ’ਤੇ ਵੀਰਵਾਰ ਨੂੰ ਪਿਕਨਿਕ ਮਨਾਉਣ ਗਏ ਇੱਕ ਨਿੱਜੀ ਕੋਚਿੰਗ ਸੰਸਥਾ ਦੇ 8 ਵਿਦਿਆਰਥੀਆਂ ਦੀ ਅਰਬ ਸਾਗਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ…
174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਬਹਾਦਰ ਪਾਇਲਟ ਕੈਪਟਨ ਮੱਛਾਰ ਦੀ ਸਿਹਤ ਬਾਰੇ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਬਿਆਨ

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਬਹਾਦਰ ਪਾਇਲਟ ਕੈਪਟਨ ਮੱਛਾਰ ਦੀ ਸਿਹਤ ਬਾਰੇ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਬਿਆਨ

ਦੁਬਈ : ਸੰਯੁਕਤ ਅਰਬ ਅਮੀਰਾਤ (ਯੂ ਏ ਈ) ਸਥਿਤ ਭਾਰਤੀ ਦੂਤਾਵਾਸ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਦੀ ਸਿਹਤ ਬਿਹਤਰ ਹੈ ਅਤੇ ਉਹ ਤੇਜ਼ੀ ਨਾਲ ਠੀਕ ਹੋ ਰਹੇ ਹਨ। ਬੁੱਧਵਾਰ ਨੂੰ ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ…
LPU Violence : ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸੋਸ਼ਲ ਮੀਡੀਆ ’ਤੇ ਫਰਜ਼ੀ ਪੋਸਟਾਂ ਖਿਲਾਫ ਕਾਰਵਾਈ ਦੀ ਮੰਗੀ ਰਿਪੋਰਟ

LPU Violence : ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸੋਸ਼ਲ ਮੀਡੀਆ ’ਤੇ ਫਰਜ਼ੀ ਪੋਸਟਾਂ ਖਿਲਾਫ ਕਾਰਵਾਈ ਦੀ ਮੰਗੀ ਰਿਪੋਰਟ

ਚੰਡੀਗੜ੍ਹ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿੱਚ ਹੋਈ ਹਿੰਸਾ, ਅੱਗ ਲਗਾਉਣ ਅਤੇ ਭੰਨਤੋੜ ਦਾ ਮਾਮਲਾ ਪਟੀਸ਼ਨ ਦਾਖ਼ਲ ਹੋਣ ਤੋਂ ਬਾਅਦ ਨਿਆਂਇਕ ਘੇਰੇ ਵਿੱਚ ਆ ਗਿਆ ਹੈ। ਇਸ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਤੋਂ ਸਥਿਤੀ ਰਿਪੋਰਟ…
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਭਾਸ਼ਾ ਵਿਭਾਗ ਦੀ ਭਰਤੀ ’ਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਸਬੰਧਿਤ ਹੈ, ਜਿਸ ਦਾ ਪਹਿਲਾਂ ਵੀ ਕਾਫ਼ੀ ਰੌਲਾ ਰੱਪਾ ਪੈ ਚੁੱਕਿਆ…
ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ Amit Shah ਦੀ ਫੇਰੀ ਤੋਂ ਪਹਿਲਾਂ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ Amit Shah ਦੀ ਫੇਰੀ ਤੋਂ ਪਹਿਲਾਂ ਚੁੱਕੇ ਸਵਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲਾਂ ਦੀ ਬੌਛਾਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਲੜਾਈ…
Controversial hoardings: INDIA ਗਠਜੋੜ ਦੀ ਅਹਿਮ ਬੈਠਕ ਤੋਂ ਪਹਿਲਾਂ ਦਿੱਲੀ ’ਚ ਲੱਗੇ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ‘ਵਿਵਾਦਤ ਹੋਰਡਿੰਗਜ਼’

Controversial hoardings: INDIA ਗਠਜੋੜ ਦੀ ਅਹਿਮ ਬੈਠਕ ਤੋਂ ਪਹਿਲਾਂ ਦਿੱਲੀ ’ਚ ਲੱਗੇ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ‘ਵਿਵਾਦਤ ਹੋਰਡਿੰਗਜ਼’

ਚੰਡੀਗੜ੍ਹ : ਬੁੱਧਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਹੋਣ ਜਾ ਰਹੀ ‘ਇੰਡੀਆ’ (INDIA) ਗਠਜੋੜ ਦੀ ਅਹਿਮ ਬੈਠਕ ਤੋਂ ਠੀਕ ਪਹਿਲਾਂ ਸੈਂਟਰਲ ਦਿੱਲੀ ਵਿੱਚ ਵਿਰੋਧੀ ਧਿਰ ਦੇ ਪ੍ਰਮੁੱਖ ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਵਿਵਾਦਤ ਹੋਰਡਿੰਗਜ਼ (hordings) ਲਗਾਏ ਗਏ ਹਨ। ਇਨ੍ਹਾਂ ਹੋਰਡਿੰਗਾਂ ’ਤੇ…
Asian Games 2026, : ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਵਿਸ਼ਵ ਰਿਕਾਰਡ ਦੀ ਬਰਾਬਰੀ ਕਰਦਿਆਂ ਚੀਨ ਨੂੰ ਪਛਾੜ ਕੇ ਜਿੱਤਿਆ ਸੋਨੇ ਦਾ ਤਗ਼ਮਾ

Asian Games 2026, : ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਵਿਸ਼ਵ ਰਿਕਾਰਡ ਦੀ ਬਰਾਬਰੀ ਕਰਦਿਆਂ ਚੀਨ ਨੂੰ ਪਛਾੜ ਕੇ ਜਿੱਤਿਆ ਸੋਨੇ ਦਾ ਤਗ਼ਮਾ

ਚੰਡੀਗੜ੍ਹ : ਏਸ਼ੀਆਈ ਖੇਡਾਂ ਦੇ ਮਹਿਲਾ ਕੰਪਾਊਂਡ ਟੀਮ ਤੀਰਅੰਦਾਜ਼ੀ ਮੁਕਾਬਲੇ ਵਿੱਚ ਭਾਰਤੀ ਮਹਿਲਾ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਇੱਕ ਵਾਰ ਫਿਰ ਸੋਨੇ ਦੇ ਤਗ਼ਮੇ ’ਤੇ ਕਬਜ਼ਾ ਜਮਾਇਆ ਹੈ। ਓਕਾਜ਼ਾਕੀ ਚੂਓ ਸੋਗੋ ਪਾਰਕ ਮਲਟੀਪਰਪਜ਼ ਸਕੇਅਰ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ…
Trap Shooting: ਨੀਰੂ ਢਾਂਡਾ ਨੇ Gold Medal ਜਿੱਤ ਕੇ 48 ਸਾਲਾਂ ਦਾ ਸੋਕਾ ਖ਼ਤਮ ਕੀਤਾ

Trap Shooting: ਨੀਰੂ ਢਾਂਡਾ ਨੇ Gold Medal ਜਿੱਤ ਕੇ 48 ਸਾਲਾਂ ਦਾ ਸੋਕਾ ਖ਼ਤਮ ਕੀਤਾ

ਨਾਗੋਆ : ਭਾਰਤੀ ਨਿਸ਼ਾਨੇਬਾਜ਼ ਨੀਰੂ ਢਾਂਡਾ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾ ਟਰੈਪ ਦਾ ਵਿਅਕਤੀਗਤ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਇਹ ਪ੍ਰਾਪਤੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਇਸ ਦੇ ਨਾਲ ਹੀ ਉਸ ਨੇ…
Punjab Teacher Promotions: ਸਿੱਖਿਆ ਵਿਭਾਗ ਵੱਲੋਂ ਅਲਾਟ ਸਟੇਸ਼ਨਾਂ ’ਤੇ ਉਂਗਲ ਉੱਠੀ

Punjab Teacher Promotions: ਸਿੱਖਿਆ ਵਿਭਾਗ ਵੱਲੋਂ ਅਲਾਟ ਸਟੇਸ਼ਨਾਂ ’ਤੇ ਉਂਗਲ ਉੱਠੀ

ਚੰਡੀਗਡ਼੍ਹ : ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀ ਤਰੱਕੀ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਅਲਾਟ ਕੀਤੇ ਸਟੇਸ਼ਨਾਂ ’ਤੇ ਉਂਗਲ ਉੱਠੀ ਹੈ। ਤਰੱਕੀ ਲੈਣ ਵਾਲੇ ਅਧਿਆਪਕਾਂ ਨੂੰ ਇਤਰਾਜ਼ ਹੈ ਕਿ ਉਨ੍ਹਾਂ ਨੂੰ ਪਿਤਰੀ ਜ਼ਿਲ੍ਹਿਆਂ ਚੋਂ ਦੂਰ ਦੇ ਸਟੇਸ਼ਨ ਅਲਾਟ ਕਰ ਦਿੱਤੇ ਗਏ ਹਨ।…
J&K’s Kathua CISF Firing: ਸੀ ਆਈ ਐੱਸ ਐੱਫ ਜਵਾਨ ਨੇ ਸਾਥੀਆਂ ’ਤੇ ਚਲਾਈਆਂ ਗੋਲੀਆਂ; ਚਾਰ ਦੀ ਮੌਤ

J&K’s Kathua CISF Firing: ਸੀ ਆਈ ਐੱਸ ਐੱਫ ਜਵਾਨ ਨੇ ਸਾਥੀਆਂ ’ਤੇ ਚਲਾਈਆਂ ਗੋਲੀਆਂ; ਚਾਰ ਦੀ ਮੌਤ

ਜੰਮੂ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਬਸੋਹਲੀ ਵਿੱਚ ਸੀ ਆਈ ਐੱਸ ਐੱਫ ਦੇ ਇੱਕ ਜਵਾਨ ਨੇ ਆਪਣੇ ਸਾਥੀ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਚਾਰ ਸੀ ਆਈ ਐੱਸ ਐੱਫ ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਅਸਿਸਟੈਂਟ…
657 ਕਰੋੜ ਦੇ ਬੈਂਕ ਘੁਟਾਲੇ ਪਿੱਛੇ ‘ਰਾਸਲੀਲਾ’: ਮਾਸਟਰਮਾਈਂਡ ਨੇ ਪ੍ਰੇਮਿਕਾ ’ਤੇ ਲੁਟਾਏ ਕਰੋੜਾਂ

657 ਕਰੋੜ ਦੇ ਬੈਂਕ ਘੁਟਾਲੇ ਪਿੱਛੇ ‘ਰਾਸਲੀਲਾ’: ਮਾਸਟਰਮਾਈਂਡ ਨੇ ਪ੍ਰੇਮਿਕਾ ’ਤੇ ਲੁਟਾਏ ਕਰੋੜਾਂ

ਚੰਡੀਗੜ੍ਹ : ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਾਹਮਣੇ ਆਏ 657 ਕਰੋੜ ਰੁਪਏ ਦੇ ਚਰਚਿਤ ਬੈਂਕ ਘੁਟਾਲੇ ਦੀ ਤਹਿ ਤੱਕ ਪਹੁੰਚਦਿਆਂ ਸੀ.ਬੀ.ਆਈ. ਦੀ ਜਾਂਚ ਵਿੱਚ ਇੱਕ ਹੈਰਾਨਕੁੰਨ ਦਾਸਤਾਨ ਸਾਹਮਣੇ ਆਈ ਹੈ। ਜਿਸ ਦੌਰਾਨ ਸਰਕਾਰੀ ਵਿਭਾਗਾਂ ਦੇ ਖਾਤਿਆਂ ’ਚੋਂ ਅਰਬਾਂ ਰੁਪਏ ਦੀ ਹੇਰਾਫੇਰੀ ਕੀਤੀ…
Paddy Procurement: ਝੋਨੇ ਦੀ ਖ਼ਰੀਦ ਲਈ 42,786 ਕਰੋੜ ਦੀ ਨਗਦ ਕਰਜ਼ਾ ਹੱਦ ਮਨਜ਼ੂਰ

Paddy Procurement: ਝੋਨੇ ਦੀ ਖ਼ਰੀਦ ਲਈ 42,786 ਕਰੋੜ ਦੀ ਨਗਦ ਕਰਜ਼ਾ ਹੱਦ ਮਨਜ਼ੂਰ

ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਸਰਕਾਰੀ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਅਕਤੂਬਰ ਮਹੀਨੇ…
Drone Survey: ਮਾਲਵੇ ਵਿੱਚ ਡਰੋਨਾਂ ਨੇ ਕਿਸਾਨਾਂ ਦੀ ਨੀਂਦ ਉਡਾਈ

Drone Survey: ਮਾਲਵੇ ਵਿੱਚ ਡਰੋਨਾਂ ਨੇ ਕਿਸਾਨਾਂ ਦੀ ਨੀਂਦ ਉਡਾਈ

ਚੰਡੀਗੜ੍ਹ : ਮਾਲਵਾ ਖਿੱਤੇ ਵਿੱਚ ਜ਼ਮੀਨ ਗ੍ਰਹਿਣ ਤੇ ਜ਼ਮੀਨ ਦੀ ਨਿਸ਼ਾਨਦੇਹੀ ਤੋਂ ਫਿਕਰਮੰਦ ਕਿਸਾਨਾਂ ਦੀ ਨੀਂਦ ਡਰੋਨਾਂ ਦੀ ਉਡਾਣ ਨੇ ਉਡਾ ਦਿੱਤੀ ਹੈ। ਆਏ ਦਿਨ ਡਰੋਨਾਂ ਦੀ ਗਤੀਵਿਧੀ ਦਾ ਪਿੰਡਾਂ ’ਚ ਰੌਲਾ ਪੈ ਰਿਹਾ ਹੈ। ਕਰੀਬ ਇੱਕ ਮਹੀਨੇ ਤੋਂ ਪ੍ਰਾਈਵੇਟ ਕੰਪਨੀਆਂ…
Rise and Fall ਦੇ ਸੈੱਟ ’ਤੇ ਭਾਜਪਾ ਦੇ ਸਾਬਕਾ ਤਰਜਮਾਨ Shehzad Poonawalla ’ਤੇ ਕਥਿਤ ਹਮਲਾ

Rise and Fall ਦੇ ਸੈੱਟ ’ਤੇ ਭਾਜਪਾ ਦੇ ਸਾਬਕਾ ਤਰਜਮਾਨ Shehzad Poonawalla ’ਤੇ ਕਥਿਤ ਹਮਲਾ

ਨਵੀਂ ਦਿੱਲੀ ; ਰਿਐਲਿਟੀ ਸ਼ੋਅ Rise & Fall ਦੇ ਸੈੱਟ ’ਤੇ ਬਹਿਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਕੌਮੀ ਤਰਜਮਾਨ ਸ਼ਹਿਜ਼ਾਦ ਪੂਨਾਵਾਲਾ ’ਤੇ ਉਨ੍ਹਾਂ ਦੇ ਸਹਿ-ਪ੍ਰਤੀਯੋਗੀ ਸਿਵੇਤ ਤੋਮਰ ਵੱਲੋਂ ਕਥਿਤ ਤੌਰ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ…
SIR Row: ਗਿਆਨੇਸ਼ ਕੁਮਾਰ ਨੂੰ ਡੱਕਣ ਲਈ ਪਟੀਸ਼ਨ ਦਾਖ਼ਲ

SIR Row: ਗਿਆਨੇਸ਼ ਕੁਮਾਰ ਨੂੰ ਡੱਕਣ ਲਈ ਪਟੀਸ਼ਨ ਦਾਖ਼ਲ

ਨਵੀਂ ਦਿੱਲੀ : ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵੱਲੋਂ ਦਰਜ ਕੀਤੇ ਗਏ ਇਤਰਾਜ਼ਾਂ ਦੇ ਬਾਵਜੂਦ ਅਕਤੂਬਰ 2025 ਅਤੇ ਅਗਸਤ 2026 ਦਰਮਿਆਨ ਚੋਣ ਕਮਿਸ਼ਨ ਦੇ ਨਾਮ ’ਤੇ ਲਗਪਗ 14 ਫੈਸਲੇ ਲੈਣ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਸੁਪਰੀਮ…