ਤਾਰਿਕ ਰਹਿਮਾਨ ਨੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਤਾਰਿਕ ਰਹਿਮਾਨ ਨੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਢਾਕਾ: ਤਾਰਿਕ ਰਹਿਮਾਨ ਨੇ ਮੰਗਲਵਾਰ ਨੂੰ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ। ਰਹਿਮਾਨ ਸਰਕਾਰ ਦੇ ਹੋਂਦ ਵਿੱਚ ਆਉਣ ਨਾਲ ਮੁਹੰਮਦ ਯੂਨਸ ਦੀ ਅਗਵਾਈ ਵਾਲੀ 18 ਮਹੀਨੇ ਪੁਰਾਣੀ ਅੰਤਰਿਮ ਸਰਕਾਰ ਦਾ ਭੋਗ ਪੈ ਗਿਆ, ਜਿਸ ਨੇ ਅਗਸਤ 2024 ਵਿੱਚ ਸ਼ੇਖ…

ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਸੱਤਾ ’ਚ ਵਾਪਸੀ

ਢਾਕਾ: ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਨੇ ਸੰਸਦੀ ਚੋਣਾਂ ਵਿੱਚ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਦੀ ਦੋ ਦਹਾਕਿਆਂ ਮਗਰੋਂ ਸੱਤਾ ’ਚ ਵਾਪਸੀ ਹੋਈ ਹੈ। ਚੋਣ ਕਮਿਸ਼ਨ ਵੱਲੋਂ ਐਲਾਨੇ ਅਣਅਧਿਕਾਰਤ ਨਤੀਜਿਆਂ ਮੁਤਾਬਕ ਬੀ ਐੱਨ ਪੀ…
Bangladesh election result: ਬੰਗਲਾਦੇਸ਼ ਚੋਣਾਂ ਵਿੱਚ ਬੀ ਐੱਨ ਪੀ ਦੀ ਇਤਿਹਾਸਕ ਜਿੱਤ, ਮੋਦੀ ਨੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ

Bangladesh election result: ਬੰਗਲਾਦੇਸ਼ ਚੋਣਾਂ ਵਿੱਚ ਬੀ ਐੱਨ ਪੀ ਦੀ ਇਤਿਹਾਸਕ ਜਿੱਤ, ਮੋਦੀ ਨੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ

ਢਾਕਾ: ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਨੇ ਸ਼ੁੱਕਰਵਾਰ ਨੂੰ ਆਮ ਚੋਣਾਂ ਵਿੱਚ ਦੋ-ਤਿਹਾਈ ਬਹੁਮਤ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਨਤੀਜੇ ਨਾਲ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸੱਤਾ ਤੋਂ ਬੇਦਖ਼ਲੀ ਤੋਂ ਬਾਅਦ ਪੈਦਾ ਹੋਏ ਮਹੀਨਿਆਂ ਦੇ ਤਣਾਅ ਤੋਂ ਬਾਅਦ ਦੇਸ਼…
Bangladesh Election 2026: ਸ਼ੇਖ਼ ਹਸੀਨਾ ਦੇ ਜਾਣ ਤੋਂ ਬਾਅਦ ਪਹਿਲੀ ਵਾਰ ਇਤਿਹਾਸਕ ਚੋਣਾਂ

Bangladesh Election 2026: ਸ਼ੇਖ਼ ਹਸੀਨਾ ਦੇ ਜਾਣ ਤੋਂ ਬਾਅਦ ਪਹਿਲੀ ਵਾਰ ਇਤਿਹਾਸਕ ਚੋਣਾਂ

ਢਾਕਾ (ਬੰਗਲਾਦੇਸ਼): ਬੰਗਲਾਦੇਸ਼ ਵਿੱਚ ਅੱਜ ਸਵੇਰ ਤੋਂ ਹੀ 13ਵੀਂ ਸੰਸਦੀ ਚੋਣਾਂ ਲਈ ਵੋਟਿੰਗ ਦਾ ਅਮਲ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ। ਅਗਸਤ 2024 ਵਿੱਚ ਸ਼ੇਖ ਹਸੀਨਾ ਦੀ ਸਰਕਾਰ ਦੇ ਤਖ਼ਤਾਪਲਟ ਤੋਂ ਬਾਅਦ ਇਹ ਦੇਸ਼ ਦੀਆਂ ਪਹਿਲੀਆਂ ਆਮ ਚੋਣਾਂ ਹਨ, ਜਿਸ…
ਬੰਗਲਾਦੇਸ਼ ਵਿੱਚ ਹਿੰਦੂ ਵਪਾਰੀ ਦਾ ਕਤਲ

ਬੰਗਲਾਦੇਸ਼ ਵਿੱਚ ਹਿੰਦੂ ਵਪਾਰੀ ਦਾ ਕਤਲ

ਢਾਕਾ: ਬੰਗਲਾਦੇਸ਼ ਦੇ ਨਰਸਿੰਗਦੀ ਸ਼ਹਿਰ ਵਿੱਚ ਅਣਪਛਾਤੇ ਹਮਲਾਵਰਾਂ ਨੇ 40 ਸਾਲਾ ਹਿੰਦੂ ਕਰਿਆਨਾ ਸਟੋਰ ਮਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਸਥਾਨਕ ਮੀਡੀਆ ਅਨੁਸਾਰ ਮ੍ਰਿਤਕ ਦੀ ਪਛਾਣ ਮਨੀ ਚੱਕਰਵਰਤੀ ਵਜੋਂ ਹੋਈ ਹੈ। ਇਸ ਤੋਂ ਕੁੱਝ ਘੰਟੇ ਪਹਿਲਾਂ ਬੰਗਲਾਦੇਸ਼ ਦੇ ਜੇਸੋਰ…
T20 World Cup: ਪਾਕਿ ਦਾ ਯੂ-ਟਰਨ; 15 ਫਰਵਰੀ ਨੂੰ ਹੋਵੇਗਾ India ਤੇ Pakistan ਦਾ ਮੈਚ

T20 World Cup: ਪਾਕਿ ਦਾ ਯੂ-ਟਰਨ; 15 ਫਰਵਰੀ ਨੂੰ ਹੋਵੇਗਾ India ਤੇ Pakistan ਦਾ ਮੈਚ

ਇਸਲਾਮਾਬਾਦ/ਢਾਕਾ: ਕ੍ਰਿਕਟ ਪ੍ਰੇਮੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਸਰਕਾਰ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਹੋਣ ਵਾਲੇ ਮੈਚ ਦੇ ਬਾਈਕਾਟ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਹੁਣ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਹ ਰੋਮਾਂਚਕ ਮੁਕਾਬਲਾ…
Sheikh Hasina Sentenced to 10 Years: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 10 ਸਾਲ ਕੈਦ ਦੀ ਸਜ਼ਾ

Sheikh Hasina Sentenced to 10 Years: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 10 ਸਾਲ ਕੈਦ ਦੀ ਸਜ਼ਾ

ਢਾਕਾ: ਬੰਗਲਾਦੇਸ਼ ਦੀ ਅਦਾਲਤ ਨੇ ਪੂਰਬਾਂਚਲ ਨਿਊ ਟਾਊਨ ਸਰਕਾਰੀ ਪ੍ਰਾਜੈਕਟ ਹੇਠ ਪਲਾਟ ਵੰਡ ਵਿੱਚ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੋਵਾਂ ਮਾਮਲਿਆਂ ’ਚ ਸ਼ੇਖ ਹਸੀਨਾ ਨੂੰ 5-5 ਸਾਲ ਦੀ…
ਬੰਗਲਾਦੇਸ਼ ਵੱਲੋਂ ਟੀ-20 ਵਿਸ਼ਵ ਕੱਪ ਲਈ ਭਾਰਤ ਆਉਣ ਤੋਂ ਇਨਕਾਰ

ਬੰਗਲਾਦੇਸ਼ ਵੱਲੋਂ ਟੀ-20 ਵਿਸ਼ਵ ਕੱਪ ਲਈ ਭਾਰਤ ਆਉਣ ਤੋਂ ਇਨਕਾਰ

ਢਾਕਾ: ਬੰਗਲਾਦੇਸ਼ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕ੍ਰਿਕਟ ਟੀਮ ਕਿਸੇ ਵੀ ਹਾਲਤ ਵਿੱਚ ਟੀ-20 ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਆਵੇਗੀ। ਬੰਗਲਾਦੇਸ਼ ਦੇ ਖੇਡ ਸਲਾਹਕਾਰ ਆਸਿਫ਼ ਨਜ਼ਰੁਲ ਨੇ ਅੱਜ ਆਈ ਸੀ ਸੀ ਦਾ ਅਲਟੀਮੇਟਮ ਠੁਕਰਾਉਂਦਿਆਂ ਕਿਹਾ ਕਿ…
ਬੰਗਲਾਦੇਸ਼ ਵਿੱਚ ਹਿੰਦੂ ਅਧਿਆਪਕ ਦੇ ਘਰ ਨੂੰ ਲੱਗੀ ਅੱਗ

ਬੰਗਲਾਦੇਸ਼ ਵਿੱਚ ਹਿੰਦੂ ਅਧਿਆਪਕ ਦੇ ਘਰ ਨੂੰ ਲੱਗੀ ਅੱਗ

ਢਾਕਾ (ਬੰਗਲਾਦੇਸ਼): ਬੰਗਲਾਦੇਸ਼ ਦੇ ਢਾਕਾ ਵਿੱਚ ਇੱਕ ਹਿੰਦੂ ਅਧਿਆਪਕ ਦੇ ਘਰ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਥਾਨਕ ਨਿੱਜੀ ਹਾਈ ਸਕੂਲ ਦੇ ਅਧਿਆਪਕ ਬਿਕਾਸ ਰੰਜਨ ਦੇਬ ਦੇ ਘਰ ਹਾਦਸਾ ਵਾਪਰਿਆ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ…

ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਦੀ ਹੱਤਿਆ; 23 ਦਿਨਾਂ ’ਚ ਸੱਤ ਹਿੰਦੂਆਂ ਦੀ ਹੱਤਿਆ

ਢਾਕਾ: ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਹਿੰਦੂ ਦੀ ਪਛਾਣ ਆਟੋ ਰਿਕਸ਼ਾ ਡਰਾਈਵਰ ਸਮੀਰ ਕੁਮਾਰ ਦਾਸ ਵਜੋਂ ਹੋਈ ਹੈ। ਇਹ ਹਾਦਸਾ ਚਟਗਾਉਂ ਡਿਵੀਜ਼ਨ ਵਿਚ ਦਾਗਨਭੂਈਆਂ ਵਿਚ ਉਸ ਵੇਲੇ ਵਾਪਰਿਆ ਜਦੋਂ ਸਮੀਰ ਰਾਤ ਵੇਲੇ ਆਪਣੇ ਘਰ…
ਬੰਗਲਾਦੇਸ਼ ਵੱਲੋਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ

ਬੰਗਲਾਦੇਸ਼ ਵੱਲੋਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ

ਢਾਕਾ: ਬੰਗਲਾਦੇਸ਼ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਐੱਮ ਤੌਹੀਦ ਹੁਸੈਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਲਾਦੇਸ਼ ਨੇ ਅਮਰੀਕਾ ਵੱਲੋਂ ਥੋਪੀ ਵੀਜ਼ਾ ਬਾਂਡ ਦੀ…
ਬੰਗਲਾਦੇਸ਼ ਵੱਲੋਂ ਆਈਪੀਐੱਲ ਦੇ ਪ੍ਰਸਾਰਨ ’ਤੇ ਰੋਕ

ਬੰਗਲਾਦੇਸ਼ ਵੱਲੋਂ ਆਈਪੀਐੱਲ ਦੇ ਪ੍ਰਸਾਰਨ ’ਤੇ ਰੋਕ

ਢਾਕਾ: ਬੰਗਲਾਦੇਸ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਟੀਮ ਵਿਚੋਂ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੂੰ ਬਾਹਰ ਕਰਨ ਤੋਂ ਬਾਅਦ ਆਪਣੇ ਦੇਸ਼ ਵਿਚ ਆਈਪੀਐਲ ਦੇ ਪ੍ਰਸਾਰਨ ’ਤੇ ਰੋਕ ਲਾ ਦਿੱਤੀ ਹੈ। ਇਸ ਦੌਰਾਨ ਬੰਗਲਾਦੇਸ਼ ਵਿਚ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ ਪ੍ਰਚਾਰ ਵੀ ਨਹੀਂ ਕੀਤਾ…