ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਮਗਰੋਂ ਸੁਰੱਖਿਆ ਸਖ਼ਤ

ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਮਗਰੋਂ ਸੁਰੱਖਿਆ ਸਖ਼ਤ

ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਸ਼ਨਿਚਰਵਾਰ ਰਾਤ ਨੂੰ ਭਗਦੜ ਦੀ ਘਟਨਾ ਵਾਪਰਨ ਤੋਂ ਬਾਅਦ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਬਿਨਾ ਕਿਸੇ ਜਾਇਜ਼ ਕਾਰਨ ਤੋਂ ਕਿਸੇ ਵੀ ਵਿਅਕਤੀ ਦੇ ਫੁੱਟ ਓਵਰਬ੍ਰਿਜ ’ਤੇ ਘੁੰਮਣ ’ਤੇ ਰੋਕ ਲਗਾਈ ਗਈ ਹੈ।…
ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਕੈਥਲ : ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਅੱਠ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਬੱਸ ਚਾਲਕ ਅਤੇ ਮਹਿਲਾ…
ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ; 18 ਹਲਾਕ

ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ; 18 ਹਲਾਕ

ਨਵੀਂ ਦਿੱਲੀ : ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਲੰਘੀ ਰਾਤ ਭਾਰੀ ਭੀੜ ਕਾਰਨ ਮਚੀ ਭਗਦੜ ’ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਭਾਰਤੀ ਰੇਲਵੇ ਮੁਤਾਬਕ ਮ੍ਰਿਤਕਾਂ…
ਕੌਮੀ ਰਾਜਧਾਨੀ ਤੇ ਬਿਹਾਰ ਵਿਚ ਭੂਚਾਲ ਦੇ ਝਟਕੇ

ਕੌਮੀ ਰਾਜਧਾਨੀ ਤੇ ਬਿਹਾਰ ਵਿਚ ਭੂਚਾਲ ਦੇ ਝਟਕੇ

Earthquake ਕੌਮੀ ਰਾਜਧਾਨੀ ਅਤੇ ਨੇੜਲੇ ਇਲਾਕਿਆਂ (NCR) ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 4.0 ਮਾਪੀ ਗਈ ਹੈ। ਭੂਚਾਲ ਕਰਕੇ ਫਿਲਹਾਲ ਕਿਸੇ ਕਿਸਮ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ…
ਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦ

ਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਸਾਲ 2030 ਤੋਂ ਪਹਿਲਾਂ ਕੱਪੜਾ ਸੈਕਟਰ ’ਚ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਦਾ ਟੀਚਾ ਹਾਸਲ ਕਰਨ ਪ੍ਰਤੀ ਆਸਵੰਦ ਹਨ। ਭਾਰਤ ਟੈਕਸਟਾਈਲ 2025 ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, ‘‘ਮੌਜੂਦਾ ਸਮੇਂ…
ਨਿਤਿਨ ਗਡਕਰੀ ਤੇ ਧਰਮੇਂਦਰ ਪ੍ਰਧਾਨ ਨੇ ਕੀਤਾ ਇਸ਼ਨਾਨ

ਨਿਤਿਨ ਗਡਕਰੀ ਤੇ ਧਰਮੇਂਦਰ ਪ੍ਰਧਾਨ ਨੇ ਕੀਤਾ ਇਸ਼ਨਾਨ

ਪ੍ਰਯਾਗਰਾਜ : ਮਹਾਂਕੁੰਭ ’ਚ ਅੱਜ ਕੇਂਦਰੀ ਮੰਤਰੀਆਂ ਨਿਤਿਨ ਗਡਕਰੀ ਅਤੇ ਧਰਮੇਂਦਰ ਪ੍ਰਧਾਨ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਤੇ ਉੱਤਰ ਪ੍ਰਦੇਸ਼ ਦੇ ਮੰਤਰੀ ਰਾਕੇਸ਼ ਸਚਾਨ, ਯੋਗੇਂਦਰ ਉਪਾਧਿਆਏ ਤੇ ਦਇਆਸ਼ੰਕਰ ਨੇ ਤ੍ਰਿਵੇਣੀ ਸੰਗਮ ’ਚ ਇਸ਼ਨਾਨ ਕੀਤਾ। ਸੰਗਮ ’ਚ ਪਤਨੀ ਸਣੇ ਇਸ਼ਨਾਨ ਕਰਨ…
ਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀ

ਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀ

ਰਾਸ਼ਟਰਪਤੀ ਭਵਨ ਵਿੱਚ ਹੁਣ ਬਦਲਵੇਂ ਢੰਗ ਨਾਲ ਚੇਂਜ ਆਫ ਗਾਰਡ ਸੈਰੇਮਨੀ ਹੋਵੇਗੀ, ਜਿਸ ਦੌਰਾਨ ਰਾਸ਼ਟਰਪਤੀ ਮਹਿਲ ਦੀ ਪਿੱਠਭੂਮੀ ਵਿੱਚ ਵਿਜ਼ੂਅਲ ਅਤੇ ਸੰਗੀਤਕ ਪੇਸ਼ਕਾਰੀ ਕੀਤੀ ਜਾਵੇਗੀ। ਅੱਜ ਇੱਥੇ ਜਾਰੀ ਸਰਕਾਰੀ ਬਿਆਨ ਅਨੁਸਾਰ ਨਵੇਂ ਫਾਰਮੈਟ ਵਿੱਚ ਰਾਸ਼ਟਰਪਤੀ ਦੇ ਬਾਡੀਗਾਰਡਾਂ ਦੇ ਘੋੜਿਆਂ ਅਤੇ…
ਯੂਪੀ ’ਚ ਟੈਂਪੂ ਟਰੈਵਲਰ ਤੇ ਬੱਸ ਦੀ ਟੱਕਰ; ਚਾਰ ਹਲਾਕ

ਯੂਪੀ ’ਚ ਟੈਂਪੂ ਟਰੈਵਲਰ ਤੇ ਬੱਸ ਦੀ ਟੱਕਰ; ਚਾਰ ਹਲਾਕ

ਬਾਰਾਬੰਕੀ ਜ਼ਿਲ੍ਹੇ ’ਚ ਅੱਜ ਪੂਰਵਾਂਚਲ ਐਕਸਪ੍ਰੈੱਸਵੇਅ ’ਤੇ ਟੈਂਪੂ ਟਰੈਵਲਰ ਵੱਲੋਂ ਇੱਕ ਬੱਸ ਨੂੰ ਪਿੱਛਿਓਂ ਟੱਕਰ ਮਾਰਨ ਕਰਕੇ ਇੱਕ ਮਹਿਲਾ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ। ਹਾਦਸੇ ’ਚ ਛੇ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਪੁਲੀਸ ਨੇ ਦੱਸਿਆ ਕਿ ਛੱਤੀਸਗੜ੍ਹ ਤੋਂ…
ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰ

ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰ

ਚੰਡੀਗੜ੍ਹ : ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ ਵੱਲੋਂ ਜਾਰੀ ਕਾਰਵਾਈ ਦੇ ਤਹਿਤ ਭਾਰਤ ਪਹੁੰਚਣ ਵਾਲਾ ਇਹ ਦੂਜਾ ਮਾਲਵਾਹਕ ਜਹਾਜ਼ ਹੋਵੇਗਾ। ਸੂਤਰਾਂ…
ਕੇਂਦਰ ਤੇ ਕਿਸਾਨਾਂ ਵਿਚਾਲੇ ਵਾਰਤਾ ਮੁੜ ਲੀਹ ’ਤੇ ਪਈ

ਕੇਂਦਰ ਤੇ ਕਿਸਾਨਾਂ ਵਿਚਾਲੇ ਵਾਰਤਾ ਮੁੜ ਲੀਹ ’ਤੇ ਪਈ

ਚੰਡੀਗੜ੍ਹ : ਫਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਲਈ ਕੇਂਦਰ ਤੇ ਕਿਸਾਨਾਂ ਵਿਚਕਾਰ ਅੱਜ ਇਥੇ ਸੈਕਟਰ 26 ਸਥਿਤ ਮਗਸੀਪਾ ਵਿੱਚ ਸੁਖਾਵੇਂ ਮਾਹੌਲ ’ਚ ਮੀਟਿੰਗ ਹੋਈ। ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ…
ਪਾਰਟੀ ਫੰਡ ਘਪਲੇ ਦੀ ਜਾਂਚ ਕੇਂਦਰੀ ਏਜੰਸੀ ਕਰੇ: ਬਾਜਵਾ

ਪਾਰਟੀ ਫੰਡ ਘਪਲੇ ਦੀ ਜਾਂਚ ਕੇਂਦਰੀ ਏਜੰਸੀ ਕਰੇ: ਬਾਜਵਾ

ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਫੰਡ ਘਪਲੇ ਦੀ ਜਾਂਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਾਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਪਾਵਰਕੌਮ ਦੇ ਅਧਿਕਾਰੀ ਤੋਂ ਜਬਰੀ ਪਾਰਟੀ ਫੰਡ…
ਚੰਡੀਗੜ੍ਹ ਨੇੜੇ ਪਰਿਵਾਰ ਨਾਲ ਰਹਿੰਦਾ ਹੈ ਕੈਨੇਡਾ ਦੀ ਸਭ ਤੋਂ ਵੱਡੀ ਚੋਰੀ ਦਾ ਮਸ਼ਕੂਕ

ਚੰਡੀਗੜ੍ਹ ਨੇੜੇ ਪਰਿਵਾਰ ਨਾਲ ਰਹਿੰਦਾ ਹੈ ਕੈਨੇਡਾ ਦੀ ਸਭ ਤੋਂ ਵੱਡੀ ਚੋਰੀ ਦਾ ਮਸ਼ਕੂਕ

ਚੰਡੀਗੜ੍ਹ : Canada Gold Heist ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਦਾ ਮਸ਼ਕੂਕ ਸਿਮਰਨ ਪ੍ਰੀਤ ਪਨੇਸਰ (31) ਚੰਡੀਗੜ੍ਹ ਦੇ ਬਾਹਰਵਾਰ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। ਪਨੇਸਰ 2.2 ਕਰੋੜ ਕੈਨੇਡੀਅਨ ਡਾਲਰ (ਕਰੀਬ 135 ਕਰੋੜ ਰੁਪਏ) ਮੁੱਲ ਦੀਆਂ…
ਮਹਾਕੁੰਭ ਲਈ ਜਾ ਰਹੇ 10 ਸ਼ਰਧਾਲੂਆਂ ਦੀ ਹਾਦਸੇ ’ਚ ਮੌਤ

ਮਹਾਕੁੰਭ ਲਈ ਜਾ ਰਹੇ 10 ਸ਼ਰਧਾਲੂਆਂ ਦੀ ਹਾਦਸੇ ’ਚ ਮੌਤ

ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਉਹ ਮਹਾਕੁੰਭ ਮੇਲੇ ਲਈ ਜਾ ਰਹੇ ਸਨ। ਇਹ ਹਾਦਸਾ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇ ’ਤੇ ਮੇਜਾ…
ਨਰਸਿੰਗ ਕਾਲਜ ਰੈਗਿੰਗ ਮਾਮਲਾ: ਕੇਰਲ ’ਚ ਪ੍ਰਿੰਸੀਪਲ ਤੇ ਸਹਾਇਕ ਪ੍ਰੋਫੈਸਰ ਮੁਅੱਤਲ

ਨਰਸਿੰਗ ਕਾਲਜ ਰੈਗਿੰਗ ਮਾਮਲਾ: ਕੇਰਲ ’ਚ ਪ੍ਰਿੰਸੀਪਲ ਤੇ ਸਹਾਇਕ ਪ੍ਰੋਫੈਸਰ ਮੁਅੱਤਲ

ਕੋਟਾਯਮ (ਕੇਰਲ) : ਸਰਕਾਰੀ ਕਾਲਜ ਆਫ਼ ਨਰਸਿੰਗ ਕੋਟਾਯਮ ਦੇ ਪ੍ਰਿੰਸੀਪਲ ਅਤੇ ਇੱਕ ਸਹਾਇਕ ਪ੍ਰੋਫੈਸਰ ਨੂੰ ਇੱਕ ਵਿਦਿਆਰਥੀਆਂ ਦੇ ਹੋਸਟਲ ਵਿੱਚ ਬੇਰਹਿਮੀ ਨਾਲ ਰੈਗਿੰਗ ਦੀ ਘਟਨਾ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਦੇਰ ਰਾਤ ਸਿਹਤ ਮੰਤਰੀ ਦੇ ਦਫ਼ਤਰ ਵੱਲੋਂ…
ਮੋਟਰਸਾਈਕਲ ’ਤੇ ਡੰਪਰ ਪਲਟਣ ਕਾਰਨ ਦੋ ਦੀ ਮੌਤ

ਮੋਟਰਸਾਈਕਲ ’ਤੇ ਡੰਪਰ ਪਲਟਣ ਕਾਰਨ ਦੋ ਦੀ ਮੌਤ

ਸਿੰਗਰੌਲੀ : ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਵਿੱਚ ਇੱਕ ਡੰਪਰ ਟਰੱਕ ਦੇ ਮੋਟਰਸਾਈਕਲ ਉੱਤੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਇਲਾਕੇ ਵਿੱਚ ਕੁਝ ਬੱਸਾਂ ਅਤੇ…
ਅਡਾਨੀ ਨੇ ਸ੍ਰੀਲੰਕਾ ਦੇ ਪਾਵਰ ਪ੍ਰਾਜੈਕਟ ਤੋਂ ਹੱਥ ਪਿਛਾਂਹ ਖਿੱਚੇ

ਅਡਾਨੀ ਨੇ ਸ੍ਰੀਲੰਕਾ ਦੇ ਪਾਵਰ ਪ੍ਰਾਜੈਕਟ ਤੋਂ ਹੱਥ ਪਿਛਾਂਹ ਖਿੱਚੇ

ਨਵੀਂ ਦਿੱਲੀ : ਅਡਾਨੀ ਗਰੁੱਪ ਦੀ ਨਵਿਆਉਣਯੋਗ ਊਰਜਾ ਕੰਪਨੀ ਅਡਾਨੀ ਗਰੀਨ ਐਨਰਜੀ ਲਿਮਟਿਡ (ਏਜੀਈਐੱਲ) ਨੇ ਸ੍ਰੀਲੰਕਾ ’ਚ ਤਜਵੀਜ਼ਤ ਦੋ ਪੌਣ ਪਾਵਰ ਪ੍ਰਾਜੈਕਟਾਂ ਤੋਂ ਆਪਣੇ ਹੱਥ ਪਿਛਾਂਹ ਖਿੱਚ ਲਏ ਹਨ। ਸ੍ਰੀਲੰਕਾ ਦੀ ਨਵੀਂ ਸਰਕਾਰ ਦੇ ਬਿਜਲੀ ਦਰਾਂ ਬਾਰੇ ਨਵੇਂ ਸਿਰੇ ਤੋਂ ਗੱਲਬਾਤ…
ਅਲਾਹਾਬਾਦੀਆ ਨੇ ਐਫਆਈਆਰ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ

ਅਲਾਹਾਬਾਦੀਆ ਨੇ ਐਫਆਈਆਰ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ

ਨਵੀਂ ਦਿੱਲੀ : ਯੂਟਿਊਬਰ ਅਤੇ ਪੋਡਕਾਸਟਰ ਰਣਵੀਰ ਅਲਾਹਬਾਦੀਆ Ranveer Allahbadia ਨੇ ਸ਼ੁੱਕਰਵਾਰ ਨੂੰ ਯੂ-ਟਿਊਬ ’ਤੇ ਇੱਕ ਪ੍ਰੋਗਰਾਮ ਦੌਰਾਨ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਦਰਜ ਕਰਵਾਈਆਂ ਐਫਆਈਆਰਜ਼ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ…
ਹਵਾ ਪ੍ਰਦੂਸ਼ਣ ਮਾਮਲੇ ’ਚ ਕੇਂਦਰ ਤੇ ਦਿੱਲੀ ਸਰਕਾਰਾਂ ਦੇ ਸਰਗਰਮ ਹੋਣ ’ਤੇ ਸੁਪਰੀਮ ਕੋਰਟ ਨੇ ਜਤਾਇਆ ਖ਼ਦਸ਼ਾ

ਹਵਾ ਪ੍ਰਦੂਸ਼ਣ ਮਾਮਲੇ ’ਚ ਕੇਂਦਰ ਤੇ ਦਿੱਲੀ ਸਰਕਾਰਾਂ ਦੇ ਸਰਗਰਮ ਹੋਣ ’ਤੇ ਸੁਪਰੀਮ ਕੋਰਟ ਨੇ ਜਤਾਇਆ ਖ਼ਦਸ਼ਾ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਕੌਮੀ ਰਾਜਧਾਨੀ ’ਚ ਸੱਤਾ ਤਬਦੀਲੀ ਨਾਲ ਕੇਂਦਰ ਅਤੇ ਦਿੱਲੀ ਸਰਕਾਰ ਵਿਚਾਲੇ ਖਿੱਚੋਤਾਣ ਭਾਵੇਂ ਖ਼ਤਮ ਹੋ ਗਈ ਹੋਵੇ ਪਰ ਇਸ ਦਾ ਮਤਲਬ ਇਹ ਨਹੀਂ ਕਿ ਉਹ ਦੋਵੇਂ ਹਵਾ ਪ੍ਰਦੂਸ਼ਣ ਸੰਕਟ ਨੂੰ ਹੱਲ…
ਵਿਦਾਇਗੀ ਪਾਰਟੀ ਲਈ 35 ਲਗਜ਼ਰੀ ਕਾਰਾਂ ਦੇ ਕਾਫਲੇ ’ਚ ਪੁੱਜੇ ਵਿਦਿਆਰਥੀ

ਵਿਦਾਇਗੀ ਪਾਰਟੀ ਲਈ 35 ਲਗਜ਼ਰੀ ਕਾਰਾਂ ਦੇ ਕਾਫਲੇ ’ਚ ਪੁੱਜੇ ਵਿਦਿਆਰਥੀ

ਸੂਰਤ : ਪੁਲੀਸ ਨੇ 12ਵੀਂ ਜਮਾਤ ਦੇ ਅਜਿਹੇ ਵਿਦਿਆਰਥੀਆਂ ਦੇ ਇਕ ਸਮੂਹ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਿਹੜੇ ਲਗਜ਼ਰੀ ਕਾਰਾਂ ਦੇ ਕਾਫਲੇ ਵਿੱਚ ਸਕੂਲ ਦੀ ਵਿਦਾਇਗੀ ਪਾਰਟੀ ਵਿੱਚ ਗਏ ਸਨ ਅਤੇ ਰਸਤੇ ’ਚ ਸਟੰਟ ਕਰ ਰਹੇ ਸਨ। ਇਕ ਅਧਿਕਾਰੀ…
ਮਹਿੰਗਾਈ ’ਤੇ ਨੱਥ ਪਾਉਣ ਲਈ ਕਦਮ ਚੁੱਕਦੇ ਰਹਾਂਗੇ: ਸੀਤਾਰਮਨ

ਮਹਿੰਗਾਈ ’ਤੇ ਨੱਥ ਪਾਉਣ ਲਈ ਕਦਮ ਚੁੱਕਦੇ ਰਹਾਂਗੇ: ਸੀਤਾਰਮਨ

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਸਰਕਾਰ ਮਹਿੰਗਾਈ ’ਤੇ ਨੱਥ ਪਾਉਣ ਲਈ ਕਦਮ ਚੁੱਕਣਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ’ਤੇ ਮਹਿੰਗਾਈ ਦਾ ਬੋਝ ਨਾ ਪਵੇ। ਕੇਂਦਰੀ ਬਜਟ ’ਤੇ ਚਰਚਾ ਦਾ ਰਾਜ ਸਭਾ…
ਸ਼ਹੀਦ ਹੋਏ ਕੈਪਟਨ ਬਖ਼ਸ਼ੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਸ਼ਹੀਦ ਹੋਏ ਕੈਪਟਨ ਬਖ਼ਸ਼ੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਹਜ਼ਾਰੀਬਾਗ : ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਫੌਜ ਦੇ ਕੈਪਟਨ ਕਰਮਜੀਤ ਸਿੰਘ ਬਖ਼ਸ਼ੀ ਦਾ ਅੱਜ ਝਾਰਖੰਡ ਦੇ ਹਜ਼ਾਰੀਬਾਗ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਅਖਨੂਰ ਖੇਤਰ ਵਿੱਚ ਮੰਗਲਵਾਰ ਨੂੰ ਕੰਟਰੋਲ ਰੇਖਾ ਨੇੜੇ ਸ਼ੱਕੀ ਅਤਿਵਾਦੀਆਂ ਵੱਲੋਂ ਵਿਛਾਈ ਗਈ ਬਾਰੂਦੀ ਸੁਰੰਗ ਵਿੱਚ ਪੰਜਾਬ ਰੈਜੀਮੈਂਟਲ…
ਸਿਖਰਲੀ ਅਦਾਲਤ ਨੇ ਦਾਜ ਕਾਨੂੰਨ ਦੀ ਤਰ੍ਹਾਂ ਪੀਐੱਮਐੱਲਏ ਦੀ ‘ਦੁਰਵਰਤੋਂ’ ’ਤੇ ਚੁੱਕਿਆ ਸਵਾਲ

ਸਿਖਰਲੀ ਅਦਾਲਤ ਨੇ ਦਾਜ ਕਾਨੂੰਨ ਦੀ ਤਰ੍ਹਾਂ ਪੀਐੱਮਐੱਲਏ ਦੀ ‘ਦੁਰਵਰਤੋਂ’ ’ਤੇ ਚੁੱਕਿਆ ਸਵਾਲ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇੱਕ ਮੁਲਜ਼ਮ ਨੂੰ ਜੇਲ੍ਹ ’ਚ ਰੱਖਣ ਲਈ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਦੀ ਵਰਤੋਂ ਕਰਨ ਲਈ ਈਡੀ ਦੀ ਆਲੋਚਨਾ ਕੀਤੀ ਅਤੇ ਸਵਾਲ ਕੀਤਾ ਕਿ ਕੀ ਦਾਜ ਸਬੰਧੀ ਕਾਨੂੰਨ ਦੀ ਤਰ੍ਹਾਂ ਇਸ ‘ਮੱਦ’ ਦੀ ਵੀ ‘ਦੁਰਵਰਤੋਂ’…
ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ ਲਗਾਈ

ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ ਲਗਾਈ

ਦਿੱਲੀ ਦੀ ਇਕ ਅਦਾਲਤ ਨੇ ਜਾਮੀਆ ਨਗਰ ਵਿੱਚ 10 ਫਰਵਰੀ ਨੂੰ ਪੁਲੀਸ ਦੀ ਇਕ ਟੀਮ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ‘ਆਪ’ ਵਿਧਾਇਕ ਅਮਾਨਤਉੱਲ੍ਹਾ ਖਾਨ ਨੂੰ 24 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਛੋਟ ਦਿੰਦਿਆਂ ਕਿਹਾ ਕਿ ਦੋਸ਼ਾਂ ਵਿੱਚ…
ਕੈਬਨਿਟ ਮੀਟਿੰਗ ’ਚ ਮੁਲਾਜ਼ਮਾਂ ਦੇ ਬਕਾਇਆਂ ਨੂੰ ਮਨਜ਼ੂਰੀ

ਕੈਬਨਿਟ ਮੀਟਿੰਗ ’ਚ ਮੁਲਾਜ਼ਮਾਂ ਦੇ ਬਕਾਇਆਂ ਨੂੰ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਅੱਜ ਇਥੇ ਹੋਈ ਮੀਟਿੰਗ ਵਿੱਚ 70 ਦੇ ਕਰੀਬ ਏਜੰਡਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਕੈਬਨਿਟ ਵਿੱਚ ਲੋਕਾਂ ’ਤੇ ਨਵੇਂ ਬੋਝ ਪਾਉਣ ਦੇ ਕਿਆਸ ਲਗਾਏ ਜਾ ਰਹੇ ਸਨ…
ਹੁਣ 10 ਹਜ਼ਾਰ ਮਿਲੇਗੀ ਪੈਨਸ਼ਨ! ਸੁਣੋ ਮਾਨ ਕੈਬਿਨੇਟ ਨੇ ਕੀ-ਕੀ ਲਏ ਹੋਏ ਹੋਰ ਫੈਸਲੇ

ਹੁਣ 10 ਹਜ਼ਾਰ ਮਿਲੇਗੀ ਪੈਨਸ਼ਨ! ਸੁਣੋ ਮਾਨ ਕੈਬਿਨੇਟ ਨੇ ਕੀ-ਕੀ ਲਏ ਹੋਏ ਹੋਰ ਫੈਸਲੇ

ਚੰਡੀਗੜ੍ਹ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਮੀਟਿੰਗ ਤੋਂ ਬਾਅਦ ਇਸ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਵਿਧਾਨ…
ਅੰਮ੍ਰਿਤਸਰ ਕਦੋਂ ਪਹੁੰਚ ਰਹੇ ਹਨ ਟਰੰਪ ਵੱਲੋਂ ਭੇਜੇ ਜਹਾਜ਼, ਹੁਣ ਕਿੰਨੇ ਪੰਜਾਬੀ ਹੋਏ ਡਿਪੋਰਟ, ਵੇਖੋ ਪੂਰੀ ਲਿਸਟ…

ਅੰਮ੍ਰਿਤਸਰ ਕਦੋਂ ਪਹੁੰਚ ਰਹੇ ਹਨ ਟਰੰਪ ਵੱਲੋਂ ਭੇਜੇ ਜਹਾਜ਼, ਹੁਣ ਕਿੰਨੇ ਪੰਜਾਬੀ ਹੋਏ ਡਿਪੋਰਟ, ਵੇਖੋ ਪੂਰੀ ਲਿਸਟ…

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਦੋ ਹੋਰ ਜਹਾਜ਼ ਭਾਰਤ ਆ ਰਹੇ ਹਨ। ਕੱਲ੍ਹ ਯਾਨੀ 15 ਫਰਵਰੀ ਨੂੰ 119 ਅਤੇ 16 ਫਰਵਰੀ ਨੂੰ ਵੀ ਰਾਤ 10 ਵਜੇ ਇਕ ਹੋਰ ਫਲਾਈਟ ਆਵੇਗੀ। 119 ਭਾਰਤੀ ਭਲਕੇ ਅੰਮ੍ਰਿਤਸਰ ਹਵਾਈ ਅੱਡੇ…
ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇ ਗੱਫੇ…ਕਈ ਵਿਭਾਗਾਂ ‘ਚ ਭਰਤੀ ਨੂੰ ਮਨਜ਼ੂਰੀ…

ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇ ਗੱਫੇ…ਕਈ ਵਿਭਾਗਾਂ ‘ਚ ਭਰਤੀ ਨੂੰ ਮਨਜ਼ੂਰੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਮੀਟਿੰਗ ਹੋਈ। ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਕੀਤੀ ਗਈ ਹੈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਨੇ ਪ੍ਰੈਸ ਕਾਨਫਰੰਸ…
ਕੈਲਾਸ਼ ਯਾਤਰਾ ਹੋਈ ਆਸਾਨ, ਨਹੀਂ ਕਰਨਾ ਹੋਵੇਗਾ ਖਤਰਨਾਕ ਪਹਾੜੀਆਂ ਦਾ ਸਾਹਮਣਾ, ਇਸ ਸਾਲ ਤੋਂ ਸ਼ੁਰੂ ਹੋਵੇਗੀ ਹਵਾਈ ਸੇਵਾ

ਕੈਲਾਸ਼ ਯਾਤਰਾ ਹੋਈ ਆਸਾਨ, ਨਹੀਂ ਕਰਨਾ ਹੋਵੇਗਾ ਖਤਰਨਾਕ ਪਹਾੜੀਆਂ ਦਾ ਸਾਹਮਣਾ, ਇਸ ਸਾਲ ਤੋਂ ਸ਼ੁਰੂ ਹੋਵੇਗੀ ਹਵਾਈ ਸੇਵਾ

ਪਿਥੌਰਾਗੜ੍ਹ: ਹਰ ਸਨਾਤਨੀ ਕੈਲਾਸ਼ ਯਾਤਰਾ ਦਾ ਸੁਪਨਾ ਦੇਖਦਾ ਹੈ। ਪਰ ਇਸ ਦੇ ਔਖੇ ਸਫ਼ਰ ਕਾਰਨ ਕਈ ਲੋਕ ਸਫ਼ਰ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਜੇਕਰ ਤੁਸੀਂ ਵੀ ਹਰ ਸਾਲ ਮੁਸ਼ਕਲ ਯਾਤਰਾ ਦੇ ਕਾਰਨ ਕੈਲਾਸ਼ ਯਾਤਰਾ ਨੂੰ ਰੱਦ ਕਰਦੇ ਸੀ, ਤਾਂ ਇਸ…
ਲਖਨਊ ਵਿਚ ਵਿਆਹ ਸਮਾਗਮ ’ਚ ਤੇਂਦੂਆ ਵੜਿਆ, ਲਾੜਾ-ਲਾੜੀ ਘੰਟਿਆਂਬੱਧੀ ਕਾਰ ’ਚ ਫਸੇ ਰਹੇ

ਲਖਨਊ ਵਿਚ ਵਿਆਹ ਸਮਾਗਮ ’ਚ ਤੇਂਦੂਆ ਵੜਿਆ, ਲਾੜਾ-ਲਾੜੀ ਘੰਟਿਆਂਬੱਧੀ ਕਾਰ ’ਚ ਫਸੇ ਰਹੇ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਬੁੱਧੇਸ਼ਵਰ ਇਲਾਕੇ ਵਿਚ ਵਿਆਹ ਸਮਾਗਮ ਵਿਚ ਤੇਂਦੂਏ ਦੇ ਵੜਨ ਕਰਕੇ ਅਫ਼ਰਾ ਤਫ਼ਰੀ ਮਚ ਗਈ। ਲਾੜਾ ਲਾੜੀ ਘੰਟਿਆਂਬੱਧੀ ਆਪਣੀ ਕਾਰ ਵਿਚ ਫਸੇ ਰਹੇ, ਪਰ ਅਖੀਰ ਨੂੰ ਵਣ ਵਿਭਾਗ ਦੀ ਟੀਮ ਨੇ ਤੇਂਦੂਏ ਨੂੰ ਬੇਹੋਸ਼ ਕਰਕੇ…
ਦੁਨੀਆਂ ਵਾਸਤੇ ਖਿੱਚ ਦਾ ਕੇਂਦਰ ਬਣੀ ਭਾਰਤੀ ਮਿਜ਼ਾਈਲ ਪ੍ਰਣਾਲੀ: ਰਾਜਨਾਥ

ਦੁਨੀਆਂ ਵਾਸਤੇ ਖਿੱਚ ਦਾ ਕੇਂਦਰ ਬਣੀ ਭਾਰਤੀ ਮਿਜ਼ਾਈਲ ਪ੍ਰਣਾਲੀ: ਰਾਜਨਾਥ

ਬੰਗਲੂਰੂ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਤਬਦੀਲੀ ਦੇ ਕ੍ਰਾਂਤੀਕਾਰੀ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਦੇਸ਼ ਦੇ ਲੜਾਕੂ ਜਹਾਜ਼, ਮਿਜ਼ਾਈਲ ਪ੍ਰਣਾਲੀ, ਜਲ ਸੈਨਾ ਦੇ ਜੰਗੀ ਬੇੜੇ ਨਾ ਸਿਰਫ਼ ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਸਗੋਂ…