Posted inAndhra Pradesh
India vs New Zealand 4th T20 ਨਿਊਜ਼ੀਲੈਂਡ ਨੇ ਭਾਰਤ ਨੂੰ 50 ਦੌੜਾਂ ਨਾਲ ਹਰਾਇਆ
ਵਿਸ਼ਾਖਾਪਟਨਮ: ਨਿਊਜ਼ੀਲੈਂਡ ਨੇ ਅੱਜ ਇਥੇ ਚੌਥੇ ਟੀ20 ਕੌਮਾਂਤਰੀ ਮੈਚ ਵਿਚ ਮੇਜ਼ਬਾਨ ਭਾਰਤ ਨੂੰ 50 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨਿਊਜ਼ੀਲੈਂਡ ਵੱਲੋਂ ਜਿੱਤ ਲਈ ਦਿੱਤੇ 216 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 18.4 ਓਵਰਾਂ ਵਿਚ 164 ਦੌੜਾਂ ’ਤੇ ਆਲ ਆਊਟ ਹੋ…

