Posted inAssam
Assam Flood: ਮ੍ਰਿਤਕਾਂ ਦੀ ਗਿਣਤੀ ਹੋਈ 100; 1.4 ਲੱਖ ਤੋਂ ਵੱਧ ਲੋਕ ਪ੍ਰਭਾਵਿਤ
ਗੁਹਾਟੀ : ਅਸਾਮ ਵਿੱਚ ਹੜ੍ਹ ਦੀ ਸਥਿਤੀ ਸੋਮਵਾਰ ਨੂੰ ਵੀ ਚਿੰਤਾਜਨਕ ਬਣੀ ਰਹੀ। ਸਰਕਾਰੀ ਬੁਲੇਟਿਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੋ ਹੋਰ ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 100 ਤੱਕ ਪਹੁੰਚ ਗਈ ਹੈ, ਜਦੋਂਕਿ ਸੂਬੇ ਦੇ 7 ਜ਼ਿਲ੍ਹਿਆਂ…





