Posted inChandigarh Punjab
ਸਿੱਧੂ ਨੇ ਔਰਤਾਂ ਅਤੇ ਵਿਦਿਆਰਥਣਾਂ ਲਈ ਕੀਤੇ ਵੱਡੇ ਐਲਾਨ
ਚੰਡੀਗੜ੍ਹ: Punjab Election 2022: ਪੰਜਾਬ ਕਾਂਗਰਸ ਪ੍ਰਧਾਨ (Punjab Congress President) ਨਵਜੋਤ ਸਿੰਘ ਸਿੱਧੂ (Navjot Singh sidhu) ਨੇ ਸੋਮਵਾਰ ਭਦੌੜ ਵਿੱਚ ਰੈਲੀ ਕੀਤੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਔਰਤਾਂ ਅਤੇ ਵਿਦਿਆਰਥਣਾਂ ਲਈ ਵੱਡੇ ਐਲਾਨ ਕੀਤੇ। ਉਨ੍ਹਾਂ ਨਾਲ ਹੀ ਘਰ ਦੀਆਂ ਸੁਆਣੀਆਂ ਲਈ…




























