Posted inChandigarh
ਪੰਜਾਬੀ ਕਾਮੇ ਦੇ ਕਤਲ ਕੇਸ ’ਚ ਦੋਸ਼ੀ ਤਿੰਨ ਸਾਲ ਬਾਅਦ ਗ੍ਰਿਫ਼ਤਾਰ
ਚੰਡੀਗੜ੍ਹ : ਪੀਲ ਰੀਜਨਲ ਪੁਲੀਸ ਨੇ ਮਿਸੀਸਾਗਾ ਵਿੱਚ 2023 ਵਿੱਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦੇ ਸਬੰਧ ਵਿੱਚ ਦੂਜੇ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਹੋਮਸਾਈਡ ਬਿਊਰੋ ਦੇ ਜਾਂਚਕਰਤਾਵਾਂ ਨੇ ਪੁਸ਼ਟੀ ਕੀਤੀ ਕਿ ਕੈਲੇਡਨ ਦੇ ਰਹਿਣ ਵਾਲੇ 26 ਸਾਲਾ ਡੇਵੌਂਟੇ ਥੌਪਸਨ ਨੂੰ…





























