Posted inChandigarh
Punjab Rice Industry: ਸੰਸਦੀ ਕਮੇਟੀ ਅੱਗੇ ਗੂੰਜਿਆ ਪੰਜਾਬ ਰਾਈਸ ਇੰਡਸਟਰੀ ਦਾ ਦਰਦ
ਚੰਡੀਗਡ਼੍ਹ : ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰਾਸੈਸਿੰਗ ਦੇ ਕਾਰੋਬਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਬਣਾਈ ਸੰਸਦੀ ਸਥਾਈ ਕਮੇਟੀ ਵੱਲੋਂ ਲੰਘੇ ਦਿਨ ਚੰਡੀਗੜ੍ਹ ਵਿੱਚ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਕਮੇਟੀ ਦੀ ਅਗਵਾਈ ਪੰਜਾਬ ਦੇ ਸਾਬਕਾ…





























