Posted inChandigarh
Punjab ਵਿੱਚ ਮੀਂਹ ਅਤੇ ਗੜਿਆਂ ਨੇ ਫ਼ਸਲ ਝੰਬੀ
ਚੰਡੀਗਡ਼੍ਹ: ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਨੇ ਕਣਕ ਦੀ ਪੱਕੀ ਫ਼ਸਲ ਵਿਛਾ ਦਿੱਤੀ ਹੈ। ਮਾਲਵਾ ਖ਼ਿੱਤੇ ’ਚ ਲੰਘੇ ਹਫ਼ਤੇ ਦੌਰਾਨ ਕਰੀਬ ਇੱਕ ਲੱਖ ਏਕੜ ਫ਼ਸਲ ਨੁਕਸਾਨੀ ਗਈ ਹੈ। ਮਾਝੇ ਵਿੱਚ ਅੰਮ੍ਰਿਤਸਰ ਤੇ ਗੁਰਦਾਸਪੁਰ ’ਚ ਕੁਝ ਥਾਵਾਂ ’ਤੇ ਗੜੇਮਾਰੀ ਦੀਆਂ ਖ਼ਬਰਾਂ…
























