Posted inChandigarh Law & Order News Punjab Update
ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀਆਂ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ
ਚੰਡੀਗੜ੍ਹ-ਬੇਅਦਬੀ ਕੇਸ ਨਾਲ ਸਬੰਧਤ ਡੇਰਾ ਪ੍ਰੇਮੀਆਂ ਨੇ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਜਾਣਕਾਰੀ ਅਨੁਸਾਰ ਡੇਰਾ ਪ੍ਰੇਮੀਆਂ ਜੋ ਮਾਮਲੇ ਚਲ ਰਹੇ ਹਨ। ਉਨ੍ਹਾਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਨ੍ਹਾਂ ਉਤੇ ਜਿਹੜੇ ਕੇਸ ਚਲ ਰਹੇ ਹਨ, ਉਨ੍ਹਾਂ…