Posted inChandigarh
Chandigarh weather: ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜਾਜ਼; ਕਿਣ-ਮਿਣ ਨਾਲ ਗਰਮੀ ਤੋਂ ਰਾਹਤ
ਚੰਡੀਗੜ੍ਹ : ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸ਼ਹਿਰ ਵਿੱਚ ਹੋ ਰਹੀ ਹਲਕੀ ਕਿਣ-ਮਿਣ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਖੁਸ਼ਗਵਾਰ ਹੋ ਗਿਆ। ਮੀਂਹ ਕਰਕੇ ਸ਼ਹਿਰ ਦੇ…




























