Posted inChandigarh
ਡੇਰਿਆਂ ’ਤੇ ਡੋਰੇ ਪਾਉਣ ਲੱਗੀ ਭਾਜਪਾ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ‘ਮਿਸ਼ਨ ਪੰਜਾਬ’ ਲਈ ਸੂਬੇ ਦੇ ਪ੍ਰਮੁੱਖ ਡੇਰਿਆਂ ’ਤੇ ਡੋਰੇ ਪਾਉਣ ਲੱਗੀ ਹੈ। ਇਸ ਨਾਲ ਡੇਰਿਆਂ ਦੀ ਅਗਾਮੀ ਪੰਜਾਬ ਚੋਣਾਂ ’ਚ ਭੂਮਿਕਾ ਮੁੜ ਉੱਭਰੇਗੀ। ਭਾਜਪਾ ਦੀ ਸੂਬੇ ਦੇ ਤਿੰਨ ਪ੍ਰਮੁੱਖ ਡੇਰਿਆਂ ਨਾਲ ਵੱਧ ਰਹੀ ਨੇੜਤਾ ਤੋਂ ਪੰਜਾਬ ਦੀ…



























