Posted inChandigarh
ਛੇ ਤੋਂ ਦਸ ਹਜ਼ਾਰ ਕਰੋੜ ਤੱਕ ਦੇ ਝੋਨੇ ਦੀ ਬੋਗਸ ਖ਼ਰੀਦ:ਕੇਂਦਰ ਨੇ ਪੰਜਾਬ ਸਰਕਾਰ ਨੂੰ ਜਾਂਚ ਕਰਨ ਲਈ ਕਿਹਾ
ਚੰਡੀਗਡ਼੍ਹ: ਪੰਜਾਬ ਵਿੱਚ ਸਾਲ 2025-26 ਦੌਰਾਨ ਝੋਨੇ ਦੀ ਛੇ ਹਜ਼ਾਰ ਕਰੋੜ ਤੋਂ 10 ਹਜ਼ਾਰ ਕਰੋੜ ਤੱਕ ਦੀ ਬੋਗਸ ਖ਼ਰੀਦ ਹੋਣ ਦੇ ਘਪਲੇ ਦਾ ਧੂੰਆਂ ਉੱਠਿਆ ਹੈ। ਕੇਂਦਰ ਨੇ ਪੰਜਾਬ ਨੂੰ ਇਸ ਕਥਿਤ ਬੋਗਸ ਖ਼ਰੀਦ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।…



























