Posted inChandigarh
ਪੰਜਾਬ ’ਚ ਅੰਮ੍ਰਿਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਢੇ
ਚੰਡੀਗੜ੍ਹ: ਪੰਜਾਬ ਦਾ ਅੰਮ੍ਰਿਤਸਰ ਸ਼ਹਿਰ ਸੋਮਵਾਰ ਨੂੰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਕੁਝ ਹੋਰਨਾਂ ਹਿੱਸਿਆਂ ਅਤੇ ਗੁਆਂਢੀ ਹਰਿਆਣਾ ਵਿੱਚ ਵੀ ਠੰਢ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੰਮ੍ਰਿਤਸਰ…





























