Posted inChandigarh
‘ਰੰਗਲੇ ਪੰਜਾਬ’ ਲਈ ਖੇਤੀ ਨੀਤੀ ਤੁਰੰਤ ਲਾਗੂ ਹੋਵੇ
ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਸਰਗਰਮੀਆਂ ਬਾਰੇ ਕਮੇਟੀ ਨੇ ਅੱਜ ਸਦਨ ’ਚ ਸਾਲ 2025-26 ਦੀ ਰਿਪੋਰਟ ਪੇਸ਼ ਕੀਤੀ। ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਪੇਸ਼ ਰਿਪੋਰਟ ’ਚ ਪੰਜਾਬ ਸਰਕਾਰ ਨੂੰ ਸਿਫ਼ਾਰਸ਼ ਕੀਤੀ ਗਈ ਹੈ ਕਿ…



























