Posted inChandigarh
ਪੰਜਾਬ ’ਚ ‘ਮੇਰੀ ਰਸੋਈ ਸਕੀਮ’ ਅਪਰੈਲ ਤੋਂ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਕਣਕ, ਦਾਲ, ਖੰਡ, ਸਰ੍ਹੋਂ ਦਾ ਤੇਲ, ਹਲਦੀ ਅਤੇ ਲੂਣ ਦੇਣ ਦਾ ਫ਼ੈਸਲਾ ਕੀਤਾ ਹੈ। ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ…



























