Posted inChandigarh
ਹਰਿਆਣਾ ’ਚ ਪ੍ਰੀਖਿਆ ਦੌਰਾਨ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਮਨਜ਼ੂਰੀ
ਚੰਡੀਗਡ਼੍ਹ: ਹਰਿਆਣਾ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰੀਖਿਆਵਾਂ ਦੌਰਾਨ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿਆਹੁਤਾ ਮਹਿਲਾਵਾਂ ਵੀ ਮੰਗਲਸੂਤਰ ਪਾ ਸਕਦੀਆਂ ਹਨ। ਇਸ ਸਬੰਧੀ ਸਰਕਾਰ ਨੇ ਲਿਖਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸੂਬੇ ਦੇ…



























