ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ

ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ

ਚੰਡੀਗੜ੍ਹ- ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਅੱਜ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਪਿਛਲੇ ਕੁਝ ਦਿਨਾਂ ਤੋਂ ਜਾਖੜ ਦੀ ਸਰਗਰਮ ਸਿਆਸਤ…
ਦਲਜੀਤ ਦੁਸਾਂਝ ਦਾ ਫਗਵਾੜਾ ਸ਼ੋਅ ਵਿਵਾਦ ‘ਚ; ਪੁਲਿਸ ਨੇ ਕੀਤਾ ਮਾਮਲਾ ਦਰਜ

ਦਲਜੀਤ ਦੁਸਾਂਝ ਦਾ ਫਗਵਾੜਾ ਸ਼ੋਅ ਵਿਵਾਦ ‘ਚ; ਪੁਲਿਸ ਨੇ ਕੀਤਾ ਮਾਮਲਾ ਦਰਜ

ਜਲੰਧਰ (ਪੂਜਾ ਸ਼ਰਮਾ) ਪੰਜਾਬੀ ਅਭਿਨੇਤਾ ਅਤੇ ਗਾਇਕ ਦਿਲਜੀਤ ਦੋਸਾਂਝ, ਆਪਣੀ ਖੂਬਸੂਰਤ ਸ਼ਖ਼ਸੀਅਤ, ਅਟੂਟ ਪ੍ਰਤਿਭਾ, ਅਤੇ ਸੰਪੂਰਨ, ਆਨ-ਸਕਰੀਨ ਦਿੱਖ, ਲਈ ਪਿਆਰੇ ਹਨ ਆਪਣੇ ਬੌਰਨ ਟੂ ਸ਼ਾਈਨ ਵਰਲਡ ਟੂਰ 2022 ਦੀ ਸਫਲਤਾ ਦਾ ਆਨੰਦ ਲੈ ਰਹੇ ਹਨ। ਪਰ ਅਜਿਹਾ ਲੱਗਦਾ ਹੈ ਕਿ…
ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ

ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ : ਪੰਜਾਬ ਵਿੱਚ ਨਵੀਂ ਸਰਕਾਰ ਬਣਦੇ ਹੀ ਜ਼ੁਰਮ ਨਾਲ ਜੁੜੇ ਮਾਮਲੇ ਵੀ ਸੁਰਖੀਆਂ ਵਿੱਚ ਆਉਣ ਲੱਗੇ ਹਨ। ਹਾਲੇ ਕਬੱਡੀ ਖਿਡਾਰੀ ਦੇ ਕਤਲ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਹੁਣ ਪੰਜਾਬੀ ਗਾਇਕਾਂ ਦੇ ਗੈਂਗਸਟਰਾਂ ਦੀ ਰਡਾਰ ਤੇ ਹੋਣ ਦੇ ਮਾਮਲੇ…
AAP ਨੇ ਰਾਜਸਭਾ ਲਈ ਐਲਾਨੇ ਸਾਰੇ ਨਾਮ

AAP ਨੇ ਰਾਜਸਭਾ ਲਈ ਐਲਾਨੇ ਸਾਰੇ ਨਾਮ

ਆਮ ਆਦਮੀ ਪਾਰਟੀ(AAP) ਨੇ ਰਾਜਸਭਾ ਲਈ ਸਾਰੇ ਨਾਮ ਐਲਾਨ ਕਰ ਦਿੱਤੇ ਹਨ। ਜਿਸ ਵਿੱਚ AAP ਆਗੂ ਰਾਘਵ ਚੱਢਾ ਰਾਜਸਭਾ ਜਾਣਗੇ। ਕ੍ਰਿਕਟਰ ਹਰਭਜਨ ਸਿੰਘ ਨੂੰ ਵੀ ਰਾਜਸਭਾ ਦੀ ਟਿਕਟ ਮਿਲੀ ਹੈ। ਆਈ ਆਈਟੀ(IIT) ਪ੍ਰੋਫ਼ੈਸਰ ਸੰਦੀਪ ਪਾਠਕ ਨੂੰ AAP ਰਾਜਸਭਾ ਭੇਜ ਰਹੀ…
ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Bhagwant Mann Oath Taking Ceremony: ਭਗਵੰਤ ਮਾਨ ਵੱਲੋਂ ਅੱਜ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ (Bhagwant Mann Oath Taking Ceremony) ਲਈ ਗਈ ਹੈ। ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।…
ਕਾਂਗਰਸ ਸਰਕਾਰ ਉਮੀਦਵਾਰ ਦਾ ਚਿਹਰਾ ਬਦਲ ਕੇ ਲੋਕਾਂ ਤੋਂ ਸੱਚ ਨੂੰ ਨਹੀਂ ਛੁਪਾ ਸਕਦੀ: ਮੱਖਣ ਬਰਾੜ

ਕਾਂਗਰਸ ਸਰਕਾਰ ਉਮੀਦਵਾਰ ਦਾ ਚਿਹਰਾ ਬਦਲ ਕੇ ਲੋਕਾਂ ਤੋਂ ਸੱਚ ਨੂੰ ਨਹੀਂ ਛੁਪਾ ਸਕਦੀ: ਮੱਖਣ ਬਰਾੜ

ਜਲੰਧਰ (ਬਿਊਰੋ) ਕਾਂਗਰਸ ਪਾਰਟੀ ਹਮੇਸ਼ਾ ਹੀ ਆਪਣੀਆਂ ਜੁੰਮੇਵਾਰੀਆਂ ਤੋਂ ਕੰਨੀ ਕਤਰਾਉਂਦੀ ਰਹੀ ਹੈ ਅਤੇ ਹਰ ਪੰਜ ਸਾਲ ਸਾਲ ਬਾਅਦ ਚੋਣਾਂ ਦੇ ਸਮੇਂ ਦੌਰਾਨ ਲੋਕਾਂ ਨਾਲ ਕੀਤੇ ਝੂਠੇ ਵਾਅਦਿਆ ਨੂੰ ਛੁਪਾਉਣ ਲਈ ਉਮੀਦਵਾਰ ਬਦਲ-ਬਦਲ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ ਕਰਦੀ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਤੋਂ ਪਾਰਟੀ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਤੋਂ ਪਾਰਟੀ ਉਮੀਦਵਾਰ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਇਹ ਜਾਣਕਾਰੀ  ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ…
ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ…
ਭਗਵੰਤ ਮਾਨ ਨੇ ਪੰਜਾਬ ਦਾ ਖਾਲੀ ਖਜ਼ਾਨਾ ਭਰਨ ਲਈ ਪੇਸ਼ ਕੀਤੀ ਯੋਜਨਾ

ਭਗਵੰਤ ਮਾਨ ਨੇ ਪੰਜਾਬ ਦਾ ਖਾਲੀ ਖਜ਼ਾਨਾ ਭਰਨ ਲਈ ਪੇਸ਼ ਕੀਤੀ ਯੋਜਨਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ, ‘‘ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਖਾਲੀ ਖਜ਼ਾਨਾ ਭਰਿਆ ਜਾਵੇਗਾ ਅਤੇ ਪਾਰਟੀ ਸਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ…
ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗ ਲਈ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗ ਲਈ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ: Punjab Election 2022: ਪੰਜਾਬ ਚੋਣਾਂ ਵਿੱਚ ਪ੍ਰਚਾਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Akali Dal) ਨੇ ਚੋਣ ਕਮਿਸ਼ਨ (Election Commission) ਨੂੰ ਇੱਕ ਪੱਤਰ ਲਿਖਿਆ ਹੈ। ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ (ECI) ਨੂੰ ਪੱਤਰ ਵਿੱਚ ਚੋਣ ਰੈਲੀਆਂ (Election Rally) ਅਤੇ…
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਹੋਇਆ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਹੋਇਆ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ…
ਜਿਹੜਾ ਸਿਸਟਮ ਗੁਰੂਆਂ ਦਾ ਇਨਸਾਫ ਨਹੀਂ ਦੇ ਸਕਦਾ, ਢਾਹ ਦੇਣਾ ਚਾਹੀਦੈ: ਸਿੱਧੂ

ਜਿਹੜਾ ਸਿਸਟਮ ਗੁਰੂਆਂ ਦਾ ਇਨਸਾਫ ਨਹੀਂ ਦੇ ਸਕਦਾ, ਢਾਹ ਦੇਣਾ ਚਾਹੀਦੈ: ਸਿੱਧੂ

ਚੰਡੀਗੜ੍ਹ: Punjab Election 2022: ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਵੀਰਵਾਰ ਆਪਣੇ ਟਵੀਟਾਂ (Sidhu tweet) ਪਾਰਟੀ ਦੇ ਸੂਬਾਈ ਲੀਡਰਾਂ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਸਿਸਟਮ ਨੂੰ ਢਾਹ ਦੇਣਾ ਚਾਹੀਦਾ ਹੈ,…
ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

ਚੰਡੀਗੜ੍ਹ-  ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ.) ਸਮੂਹ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੀ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ 2.5 ਕਿਲੋ ਆਰਡੀਐਕਸ, ਇੱਕ ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ…
ਭੋਗਪੁਰ ‘ਚ ਸਰਵੇਖਣ ਅਨੁਸਾਰ ਪਵਨ ਕੁਮਾਰ ਟੀਨੂੰ ਵਸਦੇ ਨੇ ਲੋਕਾਂ ਦੇ ਦਿਲਾਂ ਵਿੱਚ

ਭੋਗਪੁਰ ‘ਚ ਸਰਵੇਖਣ ਅਨੁਸਾਰ ਪਵਨ ਕੁਮਾਰ ਟੀਨੂੰ ਵਸਦੇ ਨੇ ਲੋਕਾਂ ਦੇ ਦਿਲਾਂ ਵਿੱਚ

ਭੋਗਪੁਰ (ਮਨਜਿੰਦਰ ਸਿੰਘ) ਇੱਕ ਸਰਵੇਖਣ ਮੁਤਾਬਕ ਆਦਮਪੁਰ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਉਲੀਕੇ ਗਏ ਉਮੀਦਵਾਰ ਸ੍ਰੀ ਪਵਨ ਕੁਮਾਰ ਟੀਨੂੰ ਆਪਣੇ ਵਿਰੋਧੀਆਂ ਨੂੰ ਪਿਛਾੜ ਦੇ ਨਜਰ ਆ ਰਹੇ ਹਲਕੇ ਦੇ ਵੋਟਰਾਂ ਦੀ ਅਵਾਜ਼ ਮੁਤਾਬਕ ਇਹ ਨਿਧੜਕ ਉਮੀਦਵਾਰ ਨੇ…
ਟੌਹੜਾ ਪਰਿਵਾਰ ਸਣੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਅਕਾਲੀ ਆਗੂ ਗੋਸ਼ਾ ਭਾਜਪਾ ‘ਚ ਸ਼ਾਮਲ

ਟੌਹੜਾ ਪਰਿਵਾਰ ਸਣੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਅਕਾਲੀ ਆਗੂ ਗੋਸ਼ਾ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ: Punjab Election 2022: ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਭਾਜਪਾ (Punjab BjP) ਵਿੱਚ ਕਈ ਆਗੂ ਸ਼ਾਮਲ ਹੋ ਰਹੇ ਹਨ। ਸੋਮਵਾਰ ਭਾਰਤੀ ਜਨਤਾ ਪਾਰਟੀ (Bharatiya Janata Party) ਨੂੰ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਸ਼ਾਮਲ ਹੋਏ। ਅਕਾਲੀ ਦਲ ਨੂੰ ਸਭ ਤੋਂ…
ਭਾਜਪਾ ਦੀ ਸਰਬਜੀਤ ਕੌਰ ਬਣੇ ਚੰਡੀਗੜ੍ਹ ਦੇ ਮੇਅਰ

ਭਾਜਪਾ ਦੀ ਸਰਬਜੀਤ ਕੌਰ ਬਣੇ ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਚੰਡੀਗੜ੍ਹ ਦੀ ਬੀਜੇਪੀ ਦੀ ਸਰਬਜੀਤ ਕੌਰ ਬਣੀ ਹੈ। ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾ ਕੇ 14 ਸੀਟਾਂ ਨਾਲ ਇਹ ਚੋਣ ਜਿੱਤੀ ਹੈ।  ਉਨ੍ਹਾਂ…
ਪੰਜਾਬ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਾਨੀਗੜ੍ਹ-ਸੁਨਾਮ-ਭੀਖੀ-ਬੁਢਲਾਡਾ-ਬੋਹਾ ਸੜਕ ਦਾ ਨਾਂ ਅਗਰੋਹਾ ਦੇ ਮਹਾਨ ਰਾਜਾ ਮਹਾਰਾਜਾ ਅਗਰਸੇਨ ਜੀ ਦੇ ਨਾਂ 'ਤੇ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਤੋਂ…
CM ਚੰਨੀ ਵੱਲੋਂ ਆਂਗਣਵਾੜੀ ਵਰਕਰਾਂ-ਹੈਲਪਰਾਂ ਦੇ ਮਾਸਿਕ ਭੱਤਿਆਂ ‘ਚ ਵਾਧੇ ਦਾ ਐਲਾਨ, ਸਫਾਈ ਸੇਵਕਾਂ ਦੀਆਂ ਨਿਯੁਕਤੀਆਂ

CM ਚੰਨੀ ਵੱਲੋਂ ਆਂਗਣਵਾੜੀ ਵਰਕਰਾਂ-ਹੈਲਪਰਾਂ ਦੇ ਮਾਸਿਕ ਭੱਤਿਆਂ ‘ਚ ਵਾਧੇ ਦਾ ਐਲਾਨ, ਸਫਾਈ ਸੇਵਕਾਂ ਦੀਆਂ ਨਿਯੁਕਤੀਆਂ

ਮੋਰਿੰਡਾ/ਚੰਡੀਗੜ੍ਹ:  ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ 53000 ਤੋਂ ਵੱਧ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ (Anganwadi Worker-Helper) ਦੇ ਮਾਸਿਕ ਮਾਣ ਭੱਤੇ ਵਿੱਚ ਵਾਧੇ ਦਾ…
ਉਪ ਮੁੱਖ ਮੰਤਰੀ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਪ ਮੁੱਖ ਮੰਤਰੀ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ: ਪੰਜਾਬ ਰਾਜ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਪ ਮੁੱਖ ਮੰਤਰੀ ਨੇ ਦੱਸਿਆ ਕਿ…
ਸਿੱਧੂ ਨੇ ਔਰਤਾਂ ਅਤੇ ਵਿਦਿਆਰਥਣਾਂ ਲਈ ਕੀਤੇ ਵੱਡੇ ਐਲਾਨ

ਸਿੱਧੂ ਨੇ ਔਰਤਾਂ ਅਤੇ ਵਿਦਿਆਰਥਣਾਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ: Punjab Election 2022: ਪੰਜਾਬ ਕਾਂਗਰਸ ਪ੍ਰਧਾਨ (Punjab Congress President) ਨਵਜੋਤ ਸਿੰਘ ਸਿੱਧੂ (Navjot Singh sidhu) ਨੇ ਸੋਮਵਾਰ ਭਦੌੜ ਵਿੱਚ ਰੈਲੀ ਕੀਤੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਔਰਤਾਂ ਅਤੇ ਵਿਦਿਆਰਥਣਾਂ ਲਈ ਵੱਡੇ ਐਲਾਨ ਕੀਤੇ। ਉਨ੍ਹਾਂ ਨਾਲ ਹੀ ਘਰ ਦੀਆਂ ਸੁਆਣੀਆਂ ਲਈ…
ਪੰਜਾਬ ‘ਚ ਜਨਮ ਲੈਂਦੇ ਹੀ ਹਰ ਬੱਚੇ ਸਿਰ ਚੜ੍ਹ ਜਾਂਦਾ ਇੱਕ ਲੱਖ ਰੁਪਏ ਦਾ ਕਰਜ਼ਾ-ਰਾਘਵ ਚੱਢਾ

ਪੰਜਾਬ ‘ਚ ਜਨਮ ਲੈਂਦੇ ਹੀ ਹਰ ਬੱਚੇ ਸਿਰ ਚੜ੍ਹ ਜਾਂਦਾ ਇੱਕ ਲੱਖ ਰੁਪਏ ਦਾ ਕਰਜ਼ਾ-ਰਾਘਵ ਚੱਢਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਿਛਲੀ ਅਕਾਲੀ-ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ 'ਤੇ ਪੰਜਾਬ ਨੂੰ ਕਰਜ਼ੇ ਵਿੱਚ ਡੁੱਬਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ, "ਕਾਂਗਰਸ ਅਤੇ ਬਾਦਲ ਸਰਕਾਰਾਂ…
ਕੁਝ ਨੇਤਾ ਏਜੰਸੀਆਂ ਦੇ ਦਬਾਅ ਹੇਠ ਪਾਰਟੀ ਛੱਡ ਰਹੇ ਨੇ-  ਸਿੱਧੂ

ਕੁਝ ਨੇਤਾ ਏਜੰਸੀਆਂ ਦੇ ਦਬਾਅ ਹੇਠ ਪਾਰਟੀ ਛੱਡ ਰਹੇ ਨੇ- ਸਿੱਧੂ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ 'ਚ 'ਮੁਫਤ' ਐਲਾਨ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਿਆ ਹੈ। ਨਿਊਜ਼ 18 ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਰਥਿਕ ਸਥਿਤੀ ਦੇ ਹਿਸਾਬ ਨਾਲ ਐਲਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜਾਂਚ…
ਪੰਜਾਬ ਦੀ ਸਿਆਸਤ ‘ਚ ਸਿਫ਼ਰ ਹੋਏ ਕੈਪਟਨ, ਭਾਜਪਾ ਤੇ ਢੀਂਡਸਾ ਗਰੁੱਪ ਦਾ ਨਾਪਾਕ ਗੱਠਜੋੜ ਵੀ ਸਿਫ਼ਰ ਸਾਬਤ ਹੋਵੇਗਾ : ਭਗਵੰਤ ਮਾਨ

ਪੰਜਾਬ ਦੀ ਸਿਆਸਤ ‘ਚ ਸਿਫ਼ਰ ਹੋਏ ਕੈਪਟਨ, ਭਾਜਪਾ ਤੇ ਢੀਂਡਸਾ ਗਰੁੱਪ ਦਾ ਨਾਪਾਕ ਗੱਠਜੋੜ ਵੀ ਸਿਫ਼ਰ ਸਾਬਤ ਹੋਵੇਗਾ : ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ…
ਪੰਜਾਬ ਦੇ ਨਵੇਂ ਡੀਜੀਪੀ ਦਾ ਫ਼ੈਸਲਾ 4 ਜਨਵਰੀ ਨੂੰ, UPSC ਨੇ ਪੈਨਲ ਲਈ ਸੱਦੀ ਮੀਟਿੰਗ

ਪੰਜਾਬ ਦੇ ਨਵੇਂ ਡੀਜੀਪੀ ਦਾ ਫ਼ੈਸਲਾ 4 ਜਨਵਰੀ ਨੂੰ, UPSC ਨੇ ਪੈਨਲ ਲਈ ਸੱਦੀ ਮੀਟਿੰਗ

ਚੰਡੀਗੜ੍ਹ- ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਨਵੇਂ ਡੀਜੀਪੀ (DGP for Punjab) ਦੀ ਪੂਰੀ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ (Punjab Government) ਨੇ ਇਸ ਲਈ UPSC ਨੇ ਅਧਿਕਾਰੀਆਂ ਦਾ ਪੈਨਲ ਬਣਾਉਣ ਲਈ ਬਾਕਾਇਦਾ ਮੀਟਿੰਗ ਵੀ ਸੱਦੀ ਗਈ ਹੈ ਅਤੇ ਨਵੇਂ ਡੀਜੀਪੀ…
AAP ਨੇ ਬਾਜ਼ੀ ਮਾਰੀ, ਬੀ.ਜੇ.ਪੀ. ਹਾਰੀ

AAP ਨੇ ਬਾਜ਼ੀ ਮਾਰੀ, ਬੀ.ਜੇ.ਪੀ. ਹਾਰੀ

ਚੰਡੀਗੜ੍ਹ : ਨਗਰ ਨਿਗਮ ਚੋਣਾਂ 2021 (Chandigarh MC Polls result 2021) ਪਹਿਲੀ ਚੋਣ ਲੜਣ ਵਾਲੀ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਕੇ ਸੱਤਾ ਵਿੱਚ ਰਹੀ ਭਾਰਤੀ ਜਨਤਾ ਪਾਰਟੀ ਨੂੰ ਹਰਾ ਦਿੱਤਾ ਹੈ।  ਆਪ ਨੇ ਧਮਾਕੇਦਾਰ ਐਂਟਰੀ ਕਰਕੇ ਪਹਿਲੀ ਵਾਰ ਚੋਣ…
Chandigarh MC Elections: Latest Results

Chandigarh MC Elections: Latest Results

ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜੇ- ਵਾਰਡ-35 ਤੋਂ ਭਾਜਪਾ ਦੇ ਰਜਿੰਦਰ ਸ਼ਰਮਾ 474 ਵੋਟਾਂ ਨਾਲ ਜੇਤੂ ਰਹੇ। ਵਾਰਡ 34 ਤੋਂ ਕਾਂਗਰਸ ਦੇ ਗੁਰਪ੍ਰੀਤ ਸਿੰਘ 9 ਵੋਟਾਂ ਨਾਲ ਜੇਤੂ ਰਹੇ ਵਾਰਡ-32 ਤੋਂ ਭਾਜਪਾ ਦੇ ਜਸਮਨਪ੍ਰੀਤ ਸਿੰਘ 940 ਵੋਟਾਂ ਨਾਲ ਜੇਤੂ ਰਹੇ ਵਾਰਡ-33…
ਭਾਜਪਾ ਤੇ ਕਾਂਗਰਸ ਨੂੰ ਲੱਗ ਰਿਹਾ ਵੱਡਾ ਝਟਕਾ, ਆਪ ਤੇਜੀ ਨਾਲ ਜਿੱਤ ਰਹੀ ਸੀਟਾਂ

ਭਾਜਪਾ ਤੇ ਕਾਂਗਰਸ ਨੂੰ ਲੱਗ ਰਿਹਾ ਵੱਡਾ ਝਟਕਾ, ਆਪ ਤੇਜੀ ਨਾਲ ਜਿੱਤ ਰਹੀ ਸੀਟਾਂ

ਚੰਡੀਗੜ੍ਹ ( ਬਿਊਰੋ) ਚੰਡੀਗੜ੍ਹ ਦੇ 9 ਕਾਊਂਟਿੰਗ ਹਾਲਾਂ ਵਿੱਚ 35 ਨਵੇਂ ਮਿਉਂਸਪਲ ਕੌਂਸਲਰ ਚੁਣਨ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਤੇਜ਼ੀ ਨਾਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਨੇ…
ਪੰਜਾਬ ‘ਚ ਆਪ ਸਰਕਾਰ ਬਣਾਏਗੀ, ਪਰ ਇਹ ਸਰਕਾਰ ਵਕੀਲਾਂ ਦੀ ਹੋਵੇਗੀ: ਅਰਵਿੰਦ ਕੇਜਰੀਵਾਲ

ਪੰਜਾਬ ‘ਚ ਆਪ ਸਰਕਾਰ ਬਣਾਏਗੀ, ਪਰ ਇਹ ਸਰਕਾਰ ਵਕੀਲਾਂ ਦੀ ਹੋਵੇਗੀ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ- ''ਪੰਜਾਬ ਦੇ ਕਰੀਬ 80 ਹਜ਼ਾਰ ਵਕੀਲ ਆਮ ਆਦਮੀ ਪਾਰਟੀ ਨਾਲ ਜੁੜ ਕੇ ਆਪਣੀ ਸਰਕਾਰ ਬਣਾਉਣਗੇ ਤਾਂ ਜੋ ਵਕੀਲ ਭਾਈਚਾਰੇ ਦੇ ਨਾਲ- ਨਾਲ ਪੰਜਾਬ ਅਤੇ ਜਨਤਾ ਨੂੰ ਦਰਪੇਸ਼ ਤਮਾਮ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਮੈਂ ਤਾਂ ਵਕੀਲਾਂ ਨਾਲ ਰਿਸ਼ਤਾ ਜੋੜਨ…
SIT ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਛੇਤੀ ਹੀ ਸਾਹਮਣੇ ਆਵੇਗੀ: DGP

SIT ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਛੇਤੀ ਹੀ ਸਾਹਮਣੇ ਆਵੇਗੀ: DGP

ਚੰਡੀਗੜ੍ਹ। ਪੰਜਾਬ ਦੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਬੇਅਦਬੀ ਦੀ ਜਾਂਚ ਰਿਪੋਰਟ ਜਲਦ ਹੀ ਸਾਹਮਣੇ ਆਵੇਗੀ। ਇਹ ਜਾਣਕਾਰੀ ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (SIT) ਪੂਰੇ ਮਾਮਲੇ ਦੀ ਜਾਂਚ ਕਰ…
ਜਨਤਕ ਥਾਂਵਾਂ ‘ਤੇ ਸਿਰਫ਼ ਪੂਰੀ ਤਰ੍ਹਾਂ ਵੈਕਸੀਨੇਸ਼ਨ ਵਾਲੇ ਲੋਕਾਂ ਨੂੰ ਆਉਣ ਦੀ ਆਗਿਆ

ਜਨਤਕ ਥਾਂਵਾਂ ‘ਤੇ ਸਿਰਫ਼ ਪੂਰੀ ਤਰ੍ਹਾਂ ਵੈਕਸੀਨੇਸ਼ਨ ਵਾਲੇ ਲੋਕਾਂ ਨੂੰ ਆਉਣ ਦੀ ਆਗਿਆ

ਚੰਡੀਗੜ੍ਹ : ਚੰਡੀਗੜ੍ਹ ਨੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ ਹੈ, ਉਹ ਜਨਤਕ ਥਾਵਾਂ 'ਤੇ ਨਾ ਜਾਣ ਅਤੇ ਆਪਣੇ ਨਿਵਾਸ 'ਤੇ ਹੀ ਰਹਿਣ। ਸਿਰਫ਼ ਉਨ੍ਹਾਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਦਾ ਪੂਰੀ ਤਰ੍ਹਾਂ…