ਵੀਹਵੀਆਂ ਏਸ਼ਿਆਈ ਖੇਡਾਂ: ਜਾਪਾਨ ਦੇ ਵਿਹੜੇ ਸਜੇਗਾ ਖੇਡ ਮੇਲਾ

ਵੀਹਵੀਆਂ ਏਸ਼ਿਆਈ ਖੇਡਾਂ: ਜਾਪਾਨ ਦੇ ਵਿਹੜੇ ਸਜੇਗਾ ਖੇਡ ਮੇਲਾ

ਚੰਡੀਗੜ੍ਹ : ਵੀਹਵੀਆਂ ਏਸ਼ਿਆਈ ਖੇਡਾਂ ਲਈ ਮੰਚ ਸਜ ਕੇ ਤਿਆਰ ਹੈ। ਜਾਪਾਨ ਤੀਜੀ ਵਾਰ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਜਾਪਾਨ ਦੇ ਆਇਚੀ ਪ੍ਰੀਫੈਕਚਰ ਵਿੱਚ 19 ਸਤੰਬਰ ਤੋਂ 4 ਅਕਤੂਬਰ ਤੱਕ ਖੇਡਾਂ ਹੋਣਗੀਆਂ। ਖੇਡਾਂ ਦੇ ਮੁਕਾਬਲੇ ਆਇਚੀ ਦੀ ਰਾਜਧਾਨੀ…
Faridkot Naman Dhir: ਫ਼ਰੀਦਕੋਟ ਦੇ ਨਮਨ ਧੀਰ ਦੀ ਵੈਸਟ ਇੰਡੀਜ਼ ਲੜੀ ਲਈ ਭਾਰਤੀ ਕ੍ਰਿਕਟ ਟੀਮ ’ਚ ਚੋਣ

Faridkot Naman Dhir: ਫ਼ਰੀਦਕੋਟ ਦੇ ਨਮਨ ਧੀਰ ਦੀ ਵੈਸਟ ਇੰਡੀਜ਼ ਲੜੀ ਲਈ ਭਾਰਤੀ ਕ੍ਰਿਕਟ ਟੀਮ ’ਚ ਚੋਣ

ਚੰਡੀਗੜ੍ਹ : ਫ਼ਰੀਦਕੋਟ ਦੇ ਕ੍ਰਿਕਟਰ ਨਮਨ ਧੀਰ ਲਈ 16 ਸਤੰਬਰ ਦਾ ਦਿਨ ਉਸ ਦੇ ਖੇਡ ਜੀਵਨ ਦਾ ਯਾਦਗਾਰ ਦਿਨ ਬਣ ਗਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਵੈਸਟ ਇੰਡੀਜ਼ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇਅ ਲੜੀ ਲਈ ਭਾਰਤੀ ਟੀਮ ਦਾ…
ਖ਼ਬਰ ਦਾ ਅਸਰ: ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਪਾਵਰਕੌਮ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਖ਼ਬਰ ਦਾ ਅਸਰ: ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਪਾਵਰਕੌਮ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਚੰਡੀਗੜ੍ਹ : ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਕਿਫ਼ਾਇਤੀ ਸੂਰਜੀ ਊਰਜਾ ਦੇ ਕੇਂਦਰੀ ਮੌਕੇ ਨੂੰ ਗੁਆਏ ਜਾਣ ਖ਼ਿਲਾਫ਼ ਸਖ਼ਤ ਪੈਂਤੜਾ ਲੈਂਦਿਆਂ ਪਾਵਰਕੌਮ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਹੈ। ‘ਪੰਜਾਬੀ ਟ੍ਰਿਬਿਊਨ’ ਨੇ 7 ਸਤੰਬਰ ਨੂੰ ‘ਪੰਜਾਬ ਨੇ ਸਸਤਾ ਬਿਜਲੀ ਸੌਦਾ ਗੁਆਇਆ’…
ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਸੱਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਸੱਦੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ 'ਚ ਚੱਲ ਰਹੇ ਮੁਲਾਜ਼ਮ ਸੰਘਰਸ਼ ਨੂੰ ਸਮੇਟਣ ਲਈ ਭਲਕੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਸ਼ੁੱਕਰਵਾਰ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼…
DIG Bhullar case: ਸਾਬਕਾ DIG ਭੁੱਲਰ ਨਾਲ ਰਿਸ਼ਵਤ ਕੇਸ ’ਚ ਗ੍ਰਿਫ਼ਤਾਰ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਤੋਂ ED ਕਰੇਗੀ ਪੁੱਛਗਿੱਛ

DIG Bhullar case: ਸਾਬਕਾ DIG ਭੁੱਲਰ ਨਾਲ ਰਿਸ਼ਵਤ ਕੇਸ ’ਚ ਗ੍ਰਿਫ਼ਤਾਰ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਤੋਂ ED ਕਰੇਗੀ ਪੁੱਛਗਿੱਛ

ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਪੰਜਾਬ ਪੁਲੀਸ ਦੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਕਥਿਤ ਸਾਥੀ, ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਕ੍ਰਿਸ਼ਨੂੰ ਸ਼ਾਰਦਾ ਨੂੰ 16 ਅਕਤੂਬਰ 2025 ਨੂੰ ਸ਼ਿਕਾਇਤਕਰਤਾ ਤੋਂ ਮੰਗੀ ਗਈ ਰਿਸ਼ਵਤ ਵਜੋਂ 5,00,000 ਰੁਪਏ ਲੈਂਦੇ ਸਮੇਂ…
‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਚੰਡੀਗੜ੍ਹ (ਮਨੀਸ਼ ਰਿਹਾਨ) ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਭੇਜੇ ਗਏ ਇੱਕ ਪੱਤਰ ਦੀ ਕਾਪੀ ਵੱਡੇ ਪੱਧਰ ’ਤੇ ਵਾਇਰਲ ਹੋ ਗਈ ਹੈ। ਪੱਤਰ ਵਿੱਚ "ਭਾਰਤ ਵੱਲੋਂ ਲਾਰੈਂਸ ਗੈਂਗ" ਨੇ…
Punjab Industrial Investment: ਉਦਯੋਗਿਕ ਸੂਬਾ ਬਣਨ ਦੀ ਰਾਹ ’ਤੇ ਪੰਜਾਬ

Punjab Industrial Investment: ਉਦਯੋਗਿਕ ਸੂਬਾ ਬਣਨ ਦੀ ਰਾਹ ’ਤੇ ਪੰਜਾਬ

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਜਾਉਣ ਦੇ ਮਕਸਦ ਨਾਲ ਸੂਬੇ ਵਿੱਚ ਉਦਯੋਗਿਕ ਨਿਵੇਸ਼ ਨੂੰ ਪ੍ਰਫੁੱਲਿਤ ਕਰਨਾ ਮੌਜੂਦਾ ਦੌਰ ਦੀ ਸਭ ਤੋਂ ਅਹਿਮ ਲੋੜ ਬਣ ਚੁੱਕਾ ਹੈ। ਰਵਾਇਤੀ ਖੇਤੀਬਾੜੀ ਆਧਾਰਿਤ…
ਨਵੇਂ ਰਾਸ਼ਨ ਕਾਰਡ ਬਣਵਾਉਣ ਦੇ ਚਾਹਵਾਨਾਂ ਦਾ ਹੜ੍ਹ

ਨਵੇਂ ਰਾਸ਼ਨ ਕਾਰਡ ਬਣਵਾਉਣ ਦੇ ਚਾਹਵਾਨਾਂ ਦਾ ਹੜ੍ਹ

ਚੰਡੀਗਡ਼੍ਹ : ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਰਾਸ਼ਨ ਕਾਰਡ ਬਣਵਾਉਣ ਦੇ ਚਾਹਵਾਨਾਂ ਦਾ ਹੜ੍ਹ ਆ ਗਿਆ ਹੈ। ਔਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਰੀਕ ਲੰਘਣ ਮਗਰੋਂ ਸਾਹਮਣੇ ਆਏ ਅੰਕੜਿਆਂ ਅਨੁਸਾਰ ਪੰਜਾਬ ਭਰ ’ਚੋਂ 19.50 ਲੱਖ ਦਰਖ਼ਾਸਤਾਂ ਪੁੱਜੀਆਂ ਹਨ।…
ਏਕਤਾ ਦਾ ਸ਼ੋਅ: ਨਾ ਅੱਖਾਂ ਦਾ ਮੇਲ, ਨਾ ਦਿਲਾਂ ’ਚ ਖਿੱਚ

ਏਕਤਾ ਦਾ ਸ਼ੋਅ: ਨਾ ਅੱਖਾਂ ਦਾ ਮੇਲ, ਨਾ ਦਿਲਾਂ ’ਚ ਖਿੱਚ

ਚੰਡੀਗਡ਼੍ਹ : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ’ਚ ਇੱਥੇ ਸੂਬਾਈ ਕਾਂਗਰਸ ਦੇ ਸਾਰੇ ਨੇਤਾ ਇੱਕੋ ਮੰਚ ’ਤੇ ਦਿੱਖੇ। ਕਰੀਬ ਪੌਣੇ ਤਿੰਨ ਮਹੀਨੇ ਦੇ ਅਰਸੇ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ…
Punjab Assembly Elections 2027: ਪੰਜਾਬ ਅਸੈਂਬਲੀ ਚੋਣਾਂ ਲਈ ਉਲਟੀ ਗਿਣਤੀ ਸ਼ੁਰੂ

Punjab Assembly Elections 2027: ਪੰਜਾਬ ਅਸੈਂਬਲੀ ਚੋਣਾਂ ਲਈ ਉਲਟੀ ਗਿਣਤੀ ਸ਼ੁਰੂ

ਚੰਡੀਗਡ਼੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਤੋਂ ਉਲਟੀ ਗਿਣਤੀ ਸ਼ੁਰੂ ਹੋ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਕੋਲ ਹੁਣ ਆਖ਼ਰੀ ਛੇ ਮਹੀਨੇ ਦਾ ਸਮਾਂ ਬਚਿਆ ਹੈ। ਮੌਜੂਦਾ ਸਰਕਾਰ ਦੇ…
Punjab Government Schools: ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਸਰਕਾਰੀ ਸਕੂਲ

Punjab Government Schools: ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਸਰਕਾਰੀ ਸਕੂਲ

ਸਮਕਾਲੀ ਦੌਰ ਵਿੱਚ ਕਿਸੇ ਵੀ ਖਿੱਤੇ ਦੀ ਅਗਵਾਈ ਅਤੇ ਤਰੱਕੀ ਦੀ ਬੁਨਿਆਦ ਮਿਆਰੀ ਸਿੱਖਿਆ ਉੱਤੇ ਟਿਕੀ ਹੁੰਦੀ ਹੈ। ਜਦੋਂ ਸੂਬੇ ਦੇ ਵਿਦਿਆਰਥੀਆਂ ਨੂੰ ਬਿਹਤਰ ਅਕਾਦਮਿਕ ਮਾਹੌਲ ਅਤੇ ਸਮੇਂ ਦੇ ਹਾਣ ਦੀਆਂ ਸਹੂਲਤਾਂ ਮਿਲਦੀਆਂ ਹਨ ਤਾਂ ਸਮੁੱਚਾ ਸਮਾਜ ਤਰੱਕੀ ਦੀ ਲੀਹ…
UPI Payment Charge: ਦੋ ਹਜ਼ਾਰ ਤੋਂ ਵੱਧ ਦੀ UPI ਪੇਅਮੈਂਟ ’ਤੇ 0.4 ਫੀਸਦੀ ਲੱਗੇਗਾ ਚਾਰਜ

UPI Payment Charge: ਦੋ ਹਜ਼ਾਰ ਤੋਂ ਵੱਧ ਦੀ UPI ਪੇਅਮੈਂਟ ’ਤੇ 0.4 ਫੀਸਦੀ ਲੱਗੇਗਾ ਚਾਰਜ

ਚੰਡੀਗੜ੍ਹ :  ਕੇਂਦਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਕਿਹਾ ਕਿ UPI ਰਾਹੀਂ 2,000 ਤੋਂ ਵੱਧ ਦੀ ਪੇਅਮੈਂਟ ਕਰਨ ’ਤੇ 0.4% ਚਾਰਜ ਲੱਗੇਗਾ। ਇਸ ਫੀਸ ਦੀ ਵੱਧ ਤੋਂ ਵੱਧ ਹੱਦ 300 ਰੁਪਏ ਤੱਕ ਰੱਖੀ ਗਈ ਹੈ। ਇਹ ਰਕਮ ਵੱਖ-ਵੱਖ ਲੈਣ-ਦੇਣ ’ਤੇ ਨਿਰਭਰ…
Canada ਤੋਂ ਡਿਪੋਰਟ ਹੋਇਆ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਰਮਵੀਰ ਸਿੰਘ ਦਿੱਲੀ ਹਵਾਈ ਅੱਡੇ ਤੋਂ ਕਾਬੂ

Canada ਤੋਂ ਡਿਪੋਰਟ ਹੋਇਆ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਰਮਵੀਰ ਸਿੰਘ ਦਿੱਲੀ ਹਵਾਈ ਅੱਡੇ ਤੋਂ ਕਾਬੂ

ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਆਪਣੀ ਹਿਰਾਸਤ ਵਿੱਚ…
ਮੇਰੀ ਦਸਤਾਰ ਨੂੰ ‘ਨਕਲੀ’ ਕਹਿ ਕੇ Bhagwant Mann ਨੇ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ: ਸੰਗਤ ਤੋਂ ਮੰਗਣ ਮੁਆਫ਼ੀ: ਸੈਣੀ

ਮੇਰੀ ਦਸਤਾਰ ਨੂੰ ‘ਨਕਲੀ’ ਕਹਿ ਕੇ Bhagwant Mann ਨੇ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ: ਸੰਗਤ ਤੋਂ ਮੰਗਣ ਮੁਆਫ਼ੀ: ਸੈਣੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੀ ਦਸਤਾਰ (ਪੱਗ) ਨੂੰ ‘ਨਕਲੀ’ ਦੱਸਣ ’ਤੇ ਤਿੱਖਾ ਪਲਟਵਾਰ ਕੀਤਾ ਹੈ। ਸੋਮਵਾਰ ਰਾਤ ਇੱਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਭਗਵੰਤ ਮਾਨ…
Sanitation Workers Promotion: ਸਫ਼ਾਈ ਕਰਮਚਾਰੀ ਤੇ ਸੀਵਰਮੈਨ ਵੀ ਹੁਣ ਬਣ ਸਕਣਗੇ ਕਲਰਕ; ਸਰਕਾਰ ਨੇ ਬਦਲੇ ਨਿਯਮ

Sanitation Workers Promotion: ਸਫ਼ਾਈ ਕਰਮਚਾਰੀ ਤੇ ਸੀਵਰਮੈਨ ਵੀ ਹੁਣ ਬਣ ਸਕਣਗੇ ਕਲਰਕ; ਸਰਕਾਰ ਨੇ ਬਦਲੇ ਨਿਯਮ

ਚੰਡੀਗੜ੍ਹ : ਸੂਬੇ ਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਦਿੰਦਿਆਂ ਨਗਰ ਨਿਗਮਾਂ ਵਿੱਚ ਕਲਰਕ ਦੀ ਪੋਸਟ ’ਤੇ ਤਰੱਕੀ (Promotion) ਦੇਣ ਲਈ ਸੇਵਾ ਨਿਯਮਾਂ ਵਿੱਚ ਸੋਧ ਕਰ ਦਿੱਤੀ ਹੈ। ਨਗਰ ਪਾਲਿਕਾ ਕਰਮਚਾਰੀ ਸੰਘ ਵੱਲੋਂ ਕੀਤੀ ਗਈ 37 ਦਿਨਾਂ ਦੀ ਹੜਤਾਲ…
Punjab Martyrs Compensation: ਸ਼ਹੀਦਾਂ ਦੇ ਪਰਿਵਾਰਾਂ ਲਈ ਆਰਥਿਕ ਸੁਰੱਖਿਆ

Punjab Martyrs Compensation: ਸ਼ਹੀਦਾਂ ਦੇ ਪਰਿਵਾਰਾਂ ਲਈ ਆਰਥਿਕ ਸੁਰੱਖਿਆ

ਭਾਰਤੀ ਸਰਹੱਦਾਂ ਦੀ ਨਿਗਰਾਨੀ ਕਰਦਿਆਂ ਜਾਂ ਅੰਦਰੂਨੀ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਜਦੋਂ ਕੋਈ ਫ਼ੌਜੀ ਜਾਨ ਦੀ ਬਾਜ਼ੀ ਲਾ ਦਿੰਦਾ ਹੈ ਤਾਂ ਉਹ ਘਾਟਾ ਸਿਰਫ਼ ਉਸ ਪਰਿਵਾਰ ਦਾ ਹੀ ਨਹੀਂ ਸਗੋਂ ਪੂਰੀ ਕੌਮ ਦਾ ਹੁੰਦਾ ਹੈ। ਅਜਿਹੇ ਅਸਹਿ…
Punjab Power Crisis: ਪਾਵਰਕੌਮ ਦੀ ਕਮਾਨ: ਡਾਕਟਰ ਤੋਂ ਬਾਅਦ ਹੁਣ ਇੰਜਨੀਅਰ ਦੇ ਹੱਥ

Punjab Power Crisis: ਪਾਵਰਕੌਮ ਦੀ ਕਮਾਨ: ਡਾਕਟਰ ਤੋਂ ਬਾਅਦ ਹੁਣ ਇੰਜਨੀਅਰ ਦੇ ਹੱਥ

ਚੰਡੀਗਡ਼੍ਹ : ਜਦੋਂ ਪਾਵਰਕੌਮ ਦੇ ਬਿਜਲੀ ਸੰਕਟ ਦੀ ਮਰਜ਼ ਦਾ ਇਲਾਜ ਡਾ. ਬਸੰਤ ਗਰਗ ਕਰਨ ’ਚ ਫੇਲ੍ਹ ਰਹੇ ਤਾਂ ਹੁਣ ਇਹ ਕਮਾਨ ਇੰਜਨੀਅਰ ਹਵਾਲੇ ਕੀਤੀ ਗਈ ਹੈ। ਆਈ ਏ ਐੱਸ ਅਧਿਕਾਰੀ ਬਸੰਤ ਗਰਗ ਐੱਮ ਬੀ ਬੀ ਐੱਸ ਹਨ, ਜਿਨ੍ਹਾਂ ਨੂੰ ਸਰਕਾਰ…
Punjab Power Crisis: ਪਾਵਰਕੌਮ ’ਚੋਂ ਬਸੰਤ ਗਰਗ ਦੀ ਛੁੱਟੀ

Punjab Power Crisis: ਪਾਵਰਕੌਮ ’ਚੋਂ ਬਸੰਤ ਗਰਗ ਦੀ ਛੁੱਟੀ

ਚੰਡੀਗੜ੍ਹ ; ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਸੰਕਟ ਦਰਮਿਆਨ ਪਾਵਰਕੌਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਦਾ ਤਬਾਦਲਾ ਕਰ ਦਿੱਤਾ ਹੈ। ਬਿਜਲੀ ਕੱਟਾਂ ਖ਼ਿਲਾਫ਼ ਲੋਕ ਰੋਹ ਦੇ ਮੱਦੇਨਜ਼ਰ ਸਰਕਾਰ ਨੇ ਹੁਣ ਪਾਵਰਕੌਮ ਦੀ ਕਮਾਨ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ…
Women’s Asia Cup 2026: ਭਾਰਤ ਅੱਠਵੀਂ ਵਾਰ ਏਸ਼ੀਆ ਕੱਪ ਚੈਂਪੀਅਨ

Women’s Asia Cup 2026: ਭਾਰਤ ਅੱਠਵੀਂ ਵਾਰ ਏਸ਼ੀਆ ਕੱਪ ਚੈਂਪੀਅਨ

ਚੰਡੀਗੜ੍ਹ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਿਮੈਨ ਏਸ਼ੀਆ ਕੱਪ ਜਿੱਤ ਲਿਆ ਹੈ। ਭਾਰਤ ਨੇ ਸ੍ਰੀਲੰਕਾ ਦੀ ਟੀਮ ਨੂੰ ਟੀ 20 ਮੈਚ ਵਿਚ 72 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤੀ ਮਹਿਲਾ ਟੀਮ ਨੇ ਵੀਹ ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ…
Punjab Senior Citizens: ਬਜ਼ੁਰਗਾਂ ਦਾ ਪੂਰਾ ਮਾਣ ਸਤਿਕਾਰ

Punjab Senior Citizens: ਬਜ਼ੁਰਗਾਂ ਦਾ ਪੂਰਾ ਮਾਣ ਸਤਿਕਾਰ

ਕਿਸੇ ਵੀ ਸੱਭਿਆਚਾਰ ਅਤੇ ਸਮਾਜ ਦੀ ਮਜ਼ਬੂਤੀ ਦਾ ਅੰਦਾਜ਼ਾ ਉਸ ਸਮਾਜ ਵਿੱਚ ਆਪਣੇ ਬਜ਼ੁਰਗਾਂ ਨੂੰ ਮਾਣ-ਸਤਿਕਾਰ ਦੇਣ ਦੇ ਢੰਗ ਤਰੀਕੇ ਤੋਂ ਲਗਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ‘ਸਾਡੇ ਬਜ਼ੁਰਗ…
Punjab Power Crisis: ਅਣਐਲਾਨੇ ਬਿਜਲੀ ਕੱਟਾਂ ਨੂੰ ‘ਐਤਵਾਰੀ ਢਾਰਸ’

Punjab Power Crisis: ਅਣਐਲਾਨੇ ਬਿਜਲੀ ਕੱਟਾਂ ਨੂੰ ‘ਐਤਵਾਰੀ ਢਾਰਸ’

ਚੰਡੀਗਡ਼੍ਹ : ਪੰਜਾਬ ਵਿੱਚ ਐਤਵਾਰ ਦੀ ਛੁੱਟੀ ਅਤੇ ਕਈ ਥਾਵਾਂ ’ਤੇ ਪਏ ਹਲਕੇ ਮੀਂਹ ਕਰ ਕੇ ਲੋਕਾਂ ਨੂੰ ਅਣਐਲਾਨੇ ਬਿਜਲੀ ਕੱਟਾਂ ਤੋਂ ਕਾਫੀ ਹੱਦ ਤੱਕ ਰਾਹਤ ਮਿਲੀ ਹੈ। ਅੱਜ ਸੂਬੇ ਵਿੱਚ ਬਿਜਲੀ ਦਾ ਕੁੱਲ ਲੋਡ 15,560 ਮੈਗਾਵਾਟ ਰਿਹਾ, ਪਰ ਫਿਰ ਵੀ…
ਚੰਡੀਗੜ੍ਹ ਤੇ ਮੁਹਾਲੀ ’ਚ ਕਈ ਥਾਈਂ ਰਿਕਾਰਡਤੋੜ ਮੀਂਹ

ਚੰਡੀਗੜ੍ਹ ਤੇ ਮੁਹਾਲੀ ’ਚ ਕਈ ਥਾਈਂ ਰਿਕਾਰਡਤੋੜ ਮੀਂਹ

ਚੰਡੀਗਡ਼੍ਹ/ਮੁਹਾਲੀ : ਚੰਡੀਗੜ੍ਹ ਅਤੇ ਮੁਹਾਲੀ ਵਿੱਚ ਅੱਜ ਬਾਅਦ ਦੁਪਹਿਰ ਪਏ ਭਰਵੇਂ ਮੀਂਹ ਕਾਰਨ ਸੜਕਾਂ ਜਲਥਲ ਹੋ ਗਈਆਂ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਭਾਵੇਂ ਮੀਂਹ ਮਗਰੋਂ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਪਰ ਥਾਂ-ਥਾਂ ਖੜ੍ਹੇ ਪਾਣੀ ਕਾਰਨ…
Punjab SIR: ਫਾਰਮ ਜਮ੍ਹਾਂ ਕਰਵਾਉਣ ਦੇ ਆਖ਼ਰੀ ਦਿਨ ਔਰਤਾਂ ਨੂੰ ਆ ਰਹੀਆਂ ਮੁਸ਼ਕਲਾਂ

Punjab SIR: ਫਾਰਮ ਜਮ੍ਹਾਂ ਕਰਵਾਉਣ ਦੇ ਆਖ਼ਰੀ ਦਿਨ ਔਰਤਾਂ ਨੂੰ ਆ ਰਹੀਆਂ ਮੁਸ਼ਕਲਾਂ

ਚੰਡੀਗੜ੍ਹ : ਪੰਜਾਬ ਵਿੱਚ ਐੱਸ.ਆਈ.ਆਰ. ਪ੍ਰਕਿਰਿਆ ਤਹਿਤ ਵੋਟਰ ਰਜਿਸਟ੍ਰੇਸ਼ਨ (ਫਾਰਮ ਜਮ੍ਹਾਂ ਕਰਵਾਉਣ) ਦੀ ਆਖ਼ਰੀ ਮਿਤੀ ਅੱਜ ਸਮਾਪਤ ਹੋ ਰਹੀ ਹੈ, ਪਰ ਸਰਕਾਰੀ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ 'ਤੇ ਉਲਝਣ ਅਤੇ ਸ਼ਿਕਾਇਤਾਂ ਦਾ ਦੌਰ ਜਾਰੀ ਹੈ। ਔਰਤਾਂ, ਖ਼ਾਸਕਰ ਉਹ ਜਿਨ੍ਹਾਂ ਨੇ ਵਿਆਹ ਤੋਂ…
Punjab ਪੁਲੀਸ ਨੇ ਯੂਰਪ ਤੋਂ ਹਵਾਲਗੀ ਕਰਕੇ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਾਲਮ

Punjab ਪੁਲੀਸ ਨੇ ਯੂਰਪ ਤੋਂ ਹਵਾਲਗੀ ਕਰਕੇ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਾਲਮ

ਚੰਡੀਗੜ੍ਹ : ਯੂਰਪੀ ਦੇਸ਼ ਤੋਂ ਪਹਿਲੀ ਵਾਰ ਹਵਾਲਗੀ ਕਰਦਿਆਂ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਤਾਲਮੇਲ ਕਰਕੇ ਮੋਲਡੋਵਾ ਗਣਰਾਜ ਤੋਂ ਭਗੌੜੇ ਗੈਂਗਸਟਰ ਅੰਮ੍ਰਿਤ ਦਾਲਮ ਨੂੰ ਸਫਲਤਾਪੂਰਵਕ ਵਾਪਸ ਲਿਆਂਦਾ ਹੈ। ਅੰਮ੍ਰਿਤ 'ਏ' ਸ਼੍ਰੇਣੀ ਦੇ ਗੈਂਗਸਟਰ ਜੱਗੂ…
Punjab Power Crisis: ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Punjab Power Crisis: ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

ਚੰਡੀਗੜ੍ਹ : ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਬਿਜਲੀ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਇਸ ਬਿਜਲੀ ਸੰਕਟ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸੂਬੇ ਦੇ ਉਦਯੋਗਾਂ ਲਈ ਬਿਜਲੀ ਕੱਟਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ…
Punjab Market Committees: ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਦੇ ਡੇਢ ਦਰਜਨ ਚੇਅਰਮੈਨ ਨਿਯੁਕਤ

Punjab Market Committees: ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਦੇ ਡੇਢ ਦਰਜਨ ਚੇਅਰਮੈਨ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਡੇਢ ਦਰਜਨ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕਰ ਦਿੱਤੇ ਹਨ ਜਿਨ੍ਹਾਂ ਬਾਰੇ ਅਧਿਕਾਰਤ ਨੋਟੀਫ਼ਿਕੇਸ਼ਨ ਵੀ ਜਾਰੀ ਹੋ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਲੰਮੀ ਜੱਦੋਜਹਿਦ ਮਗਰੋਂ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨੇੜਲੇ…
ਬਹਿਬਲ ਕਲਾਂ ਗੋਲੀ ਕਾਂਡ ਮਾਮਲਾ: ਸੁਖਬੀਰ ਬਾਦਲ SIT ਅੱਗੇ ਨਹੀਂ ਹੋਏ ਪੇਸ਼; 30 ਸਤੰਬਰ ਤੱਕ ਦਾ ਮੰਗਿਆ ਸਮਾਂ

ਬਹਿਬਲ ਕਲਾਂ ਗੋਲੀ ਕਾਂਡ ਮਾਮਲਾ: ਸੁਖਬੀਰ ਬਾਦਲ SIT ਅੱਗੇ ਨਹੀਂ ਹੋਏ ਪੇਸ਼; 30 ਸਤੰਬਰ ਤੱਕ ਦਾ ਮੰਗਿਆ ਸਮਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਲ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਏ। ਬਾਦਲ ਨੂੰ ਸੈਕਟਰ-32 ਸਥਿਤ ਪੰਜਾਬ ਪੁਲੀਸ ਆਫ਼ੀਸਰਜ਼ ਇੰਸਟੀਚਿਊਟ (PPOI) ਵਿਖੇ ਐੱਸ ਆਈ…
‘Mr. Singh’ ਪੋਸਟਰ ਮਾਮਲੇ ’ਤੇ ਅਮਰੀਕਾ ਦਾ ਜਵਾਬ, ਵੱਡੇ ਹਾਦਸੇ ਦੇ ਜ਼ਿੰਮੇਵਾਰ ਹਰਜਿੰਦਰ ਸਿੰਘ ਨੂੰ ਦਰਸਾਇਆ

‘Mr. Singh’ ਪੋਸਟਰ ਮਾਮਲੇ ’ਤੇ ਅਮਰੀਕਾ ਦਾ ਜਵਾਬ, ਵੱਡੇ ਹਾਦਸੇ ਦੇ ਜ਼ਿੰਮੇਵਾਰ ਹਰਜਿੰਦਰ ਸਿੰਘ ਨੂੰ ਦਰਸਾਇਆ

ਚੰਡੀਗੜ੍ਹ : ਅਮਰੀਕੀ ਹੋਮਲੈਂਡ ਸੁਰੱਖਿਆ ਵਿਭਾਗ ਨੇ ਸਿੱਖ ਅਤੇ ਭਾਰਤੀ-ਅਮਰੀਕੀ ਸਮੂਹਾਂ ਵੱਲੋਂ ਇਸ ਨੂੰ ਨਸਲੀ ਕਰਾਰ ਦਿੱਤੇ ਜਾਣ ਤੋਂ ਬਾਅਦ ਏਆਈ (AI) ਦੁਆਰਾ ਤਿਆਰ ਕੀਤੇ ਗਏ ‘Mr Singh’ ਡਿਪੋਰਟੇਸ਼ਨ ਪੋਸਟਰ ਨੂੰ ਹਟਾ ਦਿੱਤਾ ਹੈ। ਡੀ.ਐੱਚ.ਐੱਸ. (DHS) ਨੇ ਕਿਹਾ ਕਿ ਇਹ ਪੋਸਟਰ…
Chandigarh Tenancy Rules: ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਹੁਣ ਲਿਖਤੀ ਸਮਝੌਤਾ ਅਤੇ ਡਿਜੀਟਲ ਰਜਿਸਟ੍ਰੇਸ਼ਨ ਲਾਜ਼ਮੀ; ਜਾਣੋ ਕਦੋਂ ਲਾਗੂ ਹੋਣਗੇ ਨਵੇਂ ਨਿਯਮ

Chandigarh Tenancy Rules: ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਹੁਣ ਲਿਖਤੀ ਸਮਝੌਤਾ ਅਤੇ ਡਿਜੀਟਲ ਰਜਿਸਟ੍ਰੇਸ਼ਨ ਲਾਜ਼ਮੀ; ਜਾਣੋ ਕਦੋਂ ਲਾਗੂ ਹੋਣਗੇ ਨਵੇਂ ਨਿਯਮ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਕਿਰਾਏ ’ਤੇ ਰਹਿਣ ਵਾਲਿਆਂ ਅਤੇ ਮਕਾਨ ਮਾਲਕਾਂ ਲਈ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 'ਯੂਨੀਅਨ ਟੈਰੀਟਰੀ ਆਫ਼ ਚੰਡੀਗੜ੍ਹ ਟੈਨੈਂਸੀ ਰੂਲਜ਼, 2026' (Chandigarh Tenancy Rules, 2026) ਨੂੰ ਨੋਟੀਫਾਈ ਕਰ ਦਿੱਤਾ ਹੈ, ਜਿਸ ਤਹਿਤ ਅਸਾਮ…
Bhola drug syndicate: ਨਸ਼ਾ ਤਸਕਰੀ ਸਿੰਡੀਕੇਟ ਮਾਮਲੇ ’ਚ ਬਰਖ਼ਾਸਤ ਪੁਲੀਸ ਮੁਲਾਜ਼ਮ ਦੀ ਜ਼ਮਾਨਤ ਰੱਦ

Bhola drug syndicate: ਨਸ਼ਾ ਤਸਕਰੀ ਸਿੰਡੀਕੇਟ ਮਾਮਲੇ ’ਚ ਬਰਖ਼ਾਸਤ ਪੁਲੀਸ ਮੁਲਾਜ਼ਮ ਦੀ ਜ਼ਮਾਨਤ ਰੱਦ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਅਦਾਲਤਾਂ ਨੂੰ ਉਸ ਮੁਕੱਦਮੇ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਜਿੱਥੇ ਸ਼ਾਮਲ ਨਸ਼ੇ ਦੀ ਮਾਤਰਾ ਵਪਾਰਕ ਮਾਤਰਾ ਤੋਂ 10 ਗੁਣਾ ਵੱਧ ਹੋਵੇ। ਇਹ ਫ਼ੈਸਲਾ ਉਸ ਸਮੇਂ ਆਇਆ ਜਦੋਂ ਇੱਕ ਡਿਵੀਜ਼ਨ ਬੈਂਚ…