Posted inChandigarh
ਕਿਸਾਨਾਂ-ਮਜ਼ਦੂਰਾਂ ਵੱਲੋਂ ਡੀ ਸੀ ਦਫ਼ਤਰਾਂ ਅੱਗੇ ਧਰਨੇ
ਚੰਡੀਗਡ਼੍ਹ: ਸੰਯੁਕਤ ਕਿਸਾਨ ਮੋਰਚਾ ਅਤੇ ਸਾਂਝਾ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਧਿਰਾਂ ਨੇ ਅੱਜ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਤਿੰਨ ਘੰਟਿਆਂ ਲਈ ਧਰਨੇ ਦਿੱਤੇ। ਤਿੰਨ ਘੰਟੇ ਪੰਜਾਬ ’ਚ ਸੰਘਰਸ਼ੀ ਲੋਕਾਂ ਦੇ ਨਾਅਰਿਆਂ ਦੀ ਗੂੰਜ ਪੈਂਦੀ ਰਹੀ। ਠੰਢ…





























