ED Raid in Punjab: ਈ.ਡੀ ਵੱਲੋਂ IAS ਅਫ਼ਸਰ ਕੰਵਲਪ੍ਰੀਤ ਕੌਰ ਬਰਾੜ ਤਲਬ

ED Raid in Punjab: ਈ.ਡੀ ਵੱਲੋਂ IAS ਅਫ਼ਸਰ ਕੰਵਲਪ੍ਰੀਤ ਕੌਰ ਬਰਾੜ ਤਲਬ

ਚੰਡੀਗੜ੍ਹ : ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਮੁਹਾਲੀ ਦੇ ਸਨਟੈਕ ਸਿਟੀ ਪ੍ਰਾਜੈਕਟ ਦੀ ਜਾਂਚ ਦੇ ਸਬੰਧ ’ਚ ਪੰਜਾਬ ਕੇਡਰ ਦੀ ਆਈ ਏ ਐੱਸ ਅਫਸਰ ਕੰਵਲਪ੍ਰੀਤ ਬਰਾੜ ਨੂੰ 18 ਅਗਸਤ ਨੂੰ ਤਲਬ ਕੀਤਾ ਹੈ। ਪ੍ਰਾਜੈਕਟ ਲਈ ਸੋਧੇ ਹੋਏ ਸੀ ਐੱਲ ਯੂ…
ਪੰਜਾਬ ਵਿੱਚ 12 IPS ਅਤੇ 112 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ 12 IPS ਅਤੇ 112 PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ 12 ਆਈ ਪੀ ਐੱਸ ਅਤੇ 112 ਪੀ ਪੀ ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਗ੍ਰਹਿ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈ ਪੀ ਐੱਸ…
ਸਾਡੀ ਲੜਾਈ ਟਰੇਡ ਡੀਲ ਬਾਰੇ; ਕੇਂਦਰ ਨਾਲ ਮੀਟਿੰਗ ਕਰਵਾਈ ਜਾਵੇ: ਡੱਲੇਵਾਲ

ਸਾਡੀ ਲੜਾਈ ਟਰੇਡ ਡੀਲ ਬਾਰੇ; ਕੇਂਦਰ ਨਾਲ ਮੀਟਿੰਗ ਕਰਵਾਈ ਜਾਵੇ: ਡੱਲੇਵਾਲ

ਚੰਡੀਗੜ੍ਹ : ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਪੁਲੀਸ ਪ੍ਰਸ਼ਾਸਨ ਨਾਲ ਦੂਜੇ ਦੌਰ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਹੋਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਿਆਣਾ ਪੁਲੀਸ…
ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨ ਅੱਥਰੂ ਗੈਸ ਦੇ ਗੋਲਿਆਂ ਨਾਲ ਝੰਬੇ

ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨ ਅੱਥਰੂ ਗੈਸ ਦੇ ਗੋਲਿਆਂ ਨਾਲ ਝੰਬੇ

ਚੰਡੀਗਡ਼੍ਹ/ਐੱਸ ਏ ਐੱਸ ਨਗਰ (ਮੁਹਾਲੀ) : ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾਂਦੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ…
ਅਮਰੀਕਾ ਵਿੱਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਨੂੰ ਰੋਕਣ ਲਈ ਕੇਂਦਰ ਕੋਲ ਪੁੱਜਿਆ ਚੰਡੀਗੜ੍ਹ ਪ੍ਰਸ਼ਾਸਨ

ਅਮਰੀਕਾ ਵਿੱਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਨੂੰ ਰੋਕਣ ਲਈ ਕੇਂਦਰ ਕੋਲ ਪੁੱਜਿਆ ਚੰਡੀਗੜ੍ਹ ਪ੍ਰਸ਼ਾਸਨ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਅਮਰੀਕਾ ਦੇ ਸ਼ਿਕਾਗੋ ਵਿੱਚ ਸਥਿਤ ਰਾਈਟ ਡਿਜ਼ਾਈਨ ਆਕਸ਼ਨ ਹਾਊਸ ਵਿਚ Pierre Jeanneret ਦੇ ਡਿਜ਼ਾਈਨ ਕੀਤੇ ਗਏ ਅੱਠ ਵਿਰਾਸਤੀ ਫਰਨੀਚਰ ਪੀਸਾਂ ਦੀ ਨਿਲਾਮੀ ਨੂੰ ਤੁਰੰਤ ਰੋਕਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਕੂਟਨੀਤਕ ਦਖ਼ਲ ਦੇਣ ਦੀ…
ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰ ਹੋਣਗੇ ਬਾਹਰ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਵੋਟਰ ਸੂਚੀ ਦਾ ਖਰੜਾ ਅੱਜ ਜਾਰੀ ਕੀਤਾ ਜਾਣਾ ਹੈ। ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਗਣਨਾ ਫਾਰਮ ਨਾ ਭਰਨ ਵਾਲੇ…
Punjab ਸਰਕਾਰ ਵੱਲੋਂ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ 1.44 ਲੱਖ ਕਰੋੜ ਦਾ ਬਕਾਇਆ ਵਸੂਲਣ ਲਈ ਚਿਤਾਵਨੀ ਪੱਤਰ ਜਾਰੀ

Punjab ਸਰਕਾਰ ਵੱਲੋਂ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ 1.44 ਲੱਖ ਕਰੋੜ ਦਾ ਬਕਾਇਆ ਵਸੂਲਣ ਲਈ ਚਿਤਾਵਨੀ ਪੱਤਰ ਜਾਰੀ

ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1.44 ਲੱਖ ਕਰੋੜ ਰੁਪਏ ਦੇ ਬਕਾਏ ਵਸੂਲਣ ਲਈ ਅੰਤਿਮ ਚਿਤਾਵਨੀ ਪੱਤਰ ਜਾਰੀ ਕਰ ਦਿੱਤਾ ਹੈ। ਰਾਜਸਥਾਨ ਸਰਕਾਰ ਨੇ ਕੋਈ ਹੁੰਗਾਰਾ ਨਾ ਭਰਿਆ ਤਾਂ ਪੰਜਾਬ ਸਰਕਾਰ ਪਾਣੀ ਦੀ ਰਾਇਲਟੀ ਦੀ ਵਸੂਲੀ…
‘ਆਪ’ ਨੇ ਅਕਾਲੀ ਦਲ ’ਤੇ ਭਾਜਪਾ ਦਾ ਬੁਲਾਰਾ ਬਣਨ ਦੇ ਦੋਸ਼ ਲਾਏ

‘ਆਪ’ ਨੇ ਅਕਾਲੀ ਦਲ ’ਤੇ ਭਾਜਪਾ ਦਾ ਬੁਲਾਰਾ ਬਣਨ ਦੇ ਦੋਸ਼ ਲਾਏ

ਚੰਡੀਗਡ਼੍ਹ : ਈ ਡੀ ਵੱਲੋਂ ਡੀ ਜੀ ਪੀ ਨੂੰ ਲਿਖੇ ਪੱਤਰ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਈ ਡੀ ਦੀ ਕਾਰਵਾਈ ਸਬੰਧੀ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਪ’ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਇਸ ਦੇ ਜਵਾਬ ਵਿੱਚ…
DIG Bhullar Case: ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਕੇਸ ਵਿੱਚ ਗਵਾਹਾਂ ਦੀ ਮੁੱਖ ਜਾਂਚ ਸ਼ੁਰੂ

DIG Bhullar Case: ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਕੇਸ ਵਿੱਚ ਗਵਾਹਾਂ ਦੀ ਮੁੱਖ ਜਾਂਚ ਸ਼ੁਰੂ

ਚੰਡੀਗੜ੍ਹ : ਪੰਜਾਬ ਪੁਲੀਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂੰ (ਨਿੱਜੀ ਵਿਅਕਤੀ) ਵਿਰੁੱਧ ਦਰਜ ਭ੍ਰਿਸ਼ਟਾਚਾਰ ਦੇ ਕੇਸ ਦੇ ਮੁਕੱਦਮੇ ਵਿੱਚ ਗਵਾਹਾਂ ਦੀ ਮੁੱਖ ਜਾਂਚ ਸ਼ੁਰੂ ਹੋ ਗਈ ਹੈ। ਸੀ.ਬੀ.ਆਈ. ਕੋਰਟ ਚੰਡੀਗੜ੍ਹ ਵਿਖੇ ਬੁੱਧਵਾਰ ਨੂੰ ਸਰਕਾਰੀ ਗਵਾਹ ਰਾਜ ਕੁਮਾਰ…
ਭਰੂਣ ਦੀ ਜਾਣਕਾਰੀ ਦੇਣ ਦੇ ਮਾਮਲਿਆਂ ਵਿਚ ਹਰਿਆਣਾ ਮੋਹਰੀ

ਭਰੂਣ ਦੀ ਜਾਣਕਾਰੀ ਦੇਣ ਦੇ ਮਾਮਲਿਆਂ ਵਿਚ ਹਰਿਆਣਾ ਮੋਹਰੀ

ਚੰਡੀਗੜ੍ਹ : ਹਰਿਆਣਾ ਵਿਚ ਭਰੂਣ ਦੀ ਜਾਣਕਾਰੀ ਦੇਣ ਦੇ ਮਾਮਲੇ ਦੇਸ਼ ਭਰ ਵਿਚੋਂ ਸਭ ਤੋਂ ਵੱਧ ਹਨ ਤੇ ਇੱਥੇ ਇਨ੍ਹਾਂ ਮਾਮਲਿਆਂ ਦੀ ਜਾਂਚ ਦੇ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਹ ਖੁਲਾਸਾ ਕੇਂਦਰ ਵੱਲੋਂ ਰਾਜ ਸਭਾ ਵਿਚ ਦਿੱਤੀ ਗਈ…
BJP ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ: Kewal Singh Dhillon

BJP ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ: Kewal Singh Dhillon

ਚੰਡੀਗਡ਼੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਤੋਂ ਬਾਅਦ ਭਾਜਪਾ-ਅਕਾਲੀ ਦਲ ਗੱਠਜੋੜ ਦੀ ਚਰਚਾ ’ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰੇਕਾਂ ਲਾ ਦਿੱਤੀਆਂ ਹਨ। ਮੰਗਲਵਾਰ ਨੂੰ ਚੰਡੀਗੜ੍ਹ ’ਚ ਪੱਤਰਕਾਰਾਂ…
‘ਪੰਜਾਬੀ ਆਡੀਓ ਹੋਣ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ..’ Harbhajan Singh ਵੱਲੋਂ ਰਾਜਸਥਾਨ ਦੀ ਵੀਡੀਓ ਪੰਜਾਬ ਦੀ ਦੱਸ ਕੇ ਪੋਸਟ ਕਰਨ ’ਤੇ ਪੰਜਾਬ ਪੁਲੀਸ ਦਾ ਜਵਾਬ

‘ਪੰਜਾਬੀ ਆਡੀਓ ਹੋਣ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ..’ Harbhajan Singh ਵੱਲੋਂ ਰਾਜਸਥਾਨ ਦੀ ਵੀਡੀਓ ਪੰਜਾਬ ਦੀ ਦੱਸ ਕੇ ਪੋਸਟ ਕਰਨ ’ਤੇ ਪੰਜਾਬ ਪੁਲੀਸ ਦਾ ਜਵਾਬ

ਚੰਡੀਗੜ੍ਹ : ਕ੍ਰਿਕਟਰ ਤੋਂ ਸਿਆਸਤ ਵਿੱਚ ਆਏ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਨਸ਼ੇ ਦੀ ਹਾਲਤ ਵਿੱਚ ਧੁੱਤ ਦੋ ਨੌਜਵਾਨਾਂ ਦੀ ਵੀਡੀਓ ਸਾਂਝੀ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਪੰਜਾਬ…
‘ਆਬਾਦੀ ਕੰਟਰੋਲ ਕਰਨ ਲਈ ਪੰਜਾਬ ਨੂੰ ਸਜ਼ਾ ਨਾ ਮਿਲੇ..’: ਇਆਲੀ ਵੱਲੋਂ ਰਾਜ ਸਭਾ ’ਚ ਛੋਟੇ ਸੂਬਿਆਂ ਲਈ ਬਰਾਬਰ ਨੁਮਾਇੰਦਗੀ ਦੀ ਮੰਗ

‘ਆਬਾਦੀ ਕੰਟਰੋਲ ਕਰਨ ਲਈ ਪੰਜਾਬ ਨੂੰ ਸਜ਼ਾ ਨਾ ਮਿਲੇ..’: ਇਆਲੀ ਵੱਲੋਂ ਰਾਜ ਸਭਾ ’ਚ ਛੋਟੇ ਸੂਬਿਆਂ ਲਈ ਬਰਾਬਰ ਨੁਮਾਇੰਦਗੀ ਦੀ ਮੰਗ

ਚੰਡੀਗੜ੍ਹ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੋਮਵਾਰ ਨੂੰ ਕਿਹਾ ਕਿ ਆਬਾਦੀ  ’ਤੇ ਕਾਬੂ ਪਾਉਣ ਲਈ ਪੰਜਾਬ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। ਰਾਜ ਸਭਾ ਵਿੱਚ ਸਾਰੇ ਸੂਬਿਆਂ ਲਈ ਬਰਾਬਰ ਨੁਮਾਇੰਦਗੀ…
Chandigarh Schools Bomb Threat: ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh Schools Bomb Threat: ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ : ਚੰਡੀਗੜ੍ਹ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਤੋਂ ਬਾਅਦ ਸਥਾਨਕ ਜਾਂਚ ਏਜੰਸੀਆਂ ਅਤੇ ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ…
ਪੰਜਾਬ ’ਚ ਠੇਕੇ ’ਤੇ ਹੋਣਗੇ ਆਊਟਸੋਰਸਡ ਕਾਮੇ

ਪੰਜਾਬ ’ਚ ਠੇਕੇ ’ਤੇ ਹੋਣਗੇ ਆਊਟਸੋਰਸਡ ਕਾਮੇ

ਚੰਡੀਗਡ਼੍ਹ : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਅੱਜ ਸਦਨ ਨੇ ਸਰਬਸੰਮਤੀ ਨਾਲ ‘ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜ਼ਿਸ਼ਨ ਟੂ ਕੰਟਰੈਕਚੁਅਲ ਐਂਗੇਜਮੈਂਟ) ਬਿੱਲ 2026’ ਪਾਸ ਕਰਕੇ ਕਰੀਬ 28 ਹਜ਼ਾਰ ਆਊਟਸੋਰਸਡ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਰੱਖਣ ਲਈ ਰਾਹ ਪੱਧਰਾ…
ਐੱਸ ਕੇ ਐੱਮ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮੁਜ਼ਾਹਰੇ

ਐੱਸ ਕੇ ਐੱਮ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮੁਜ਼ਾਹਰੇ

ਚੰਡੀਗਡ਼੍ਹ : ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਨੇ ‘ਅੰਗਰੇਜ਼ੋ-ਭਾਰਤ ਛੱਡੋ’ ਦਿਵਸ ਦੀ 84ਵੀਂ ਵਰ੍ਹੇਗੰਢ ’ਤੇ ਅੱਜ ਪੰਜਾਬ ਭਰ ਵਿੱਚ ‘ਕਾਰਪੋਰੇਟੋ-ਭਾਰਤ ਛੱਡੋ’ ਦਿਨ ਮਨਾਇਆ। ਇਸ ਮੌਕੇ ਐੱਸ ਕੇ ਐੱਮ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਪੰਜਾਬ ਭਰ ਵਿੱਚ ਮੁਜ਼ਾਹਰੇ ਕੀਤੇ। ਇਸ ਨਾਲ…
ਵਿਧਾਨ ਸਭਾ ’ਚ ਗ਼ੈਰ-ਪੰਜਾਬੀਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਭਖਿਆ

ਵਿਧਾਨ ਸਭਾ ’ਚ ਗ਼ੈਰ-ਪੰਜਾਬੀਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਭਖਿਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਆਖ਼ਰੀ ਦਿਨ ਸਿਫ਼ਰ ਕਾਲ ’ਚ ਗੈਰ ਪੰਜਾਬੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੇ ਜਾਣ ਦੀ ਗੂੰਜ ਪਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਹਤ ਵਿਭਾਗ ’ਚ ਭਰਤੀ ਕੀਤੇ ਮਲਟੀਪਰਪਜ਼ ਹੈਲਥ ਵਰਕਰਾਂ ਦੀ…
Punjab Vidhan Sabha Session Live: ਪ੍ਰਤਾਪ ਬਾਜਵਾ ਵੱਲੋਂ ਸੈਸ਼ਨ ਦੋ ਦਿਨ ਵਧਾਉਣ ਦੀ ਮੰਗ

Punjab Vidhan Sabha Session Live: ਪ੍ਰਤਾਪ ਬਾਜਵਾ ਵੱਲੋਂ ਸੈਸ਼ਨ ਦੋ ਦਿਨ ਵਧਾਉਣ ਦੀ ਮੰਗ

ਵਿਧਾਨ ਸਭਾ ਦੀ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪ੍ਰਸ਼ਨਕਾਲ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਦੇ ਸਵਾਲ ਦਾ ਜਵਾਬ ਦਿੰਦੀਆਂ ਕਿਹਾ ਕਿ ਰਾਜਪੁਰਾ ਤੇ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ…
ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਚੰਡੀਗੜ੍ਹ : ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਬਕਾਇਆ ਜਾਂਚ ਬਾਰੇ ਬੰਦ ਲਿਫਾਫੇ ਵਿੱਚ ਸਟੇਟਸ ਰਿਪੋਰਟ ਦਾਖ਼ਲ ਕਰ ਦਿੱਤੀ ਹੈ। ਚੰਡੀਗੜ੍ਹ ਸੈਸ਼ਨ ਕੋਰਟ ਵਿੱਚ ਤਬਦੀਲ ਹੋਏ ਮਾਮਲੇ ਕੋਟਕਪੂਰਾ ਵਿਖੇ…
ਫਾਜ਼ਿਲਕਾ ਫਾਲਕਨਜ਼ ਦਾ ਹੋਇਆ Sanvir Singh; ਲੀਗ ’ਚ ਸਭ ਤੋਂ ਵੱਧ ਬੋਲੀ

ਫਾਜ਼ਿਲਕਾ ਫਾਲਕਨਜ਼ ਦਾ ਹੋਇਆ Sanvir Singh; ਲੀਗ ’ਚ ਸਭ ਤੋਂ ਵੱਧ ਬੋਲੀ

ਚੰਡੀਗੜ੍ਹ : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਵੱਲੋਂ ਕਰਵਾਈ ਗਈ ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਨਿਲਾਮੀ ਵਿੱਚ ਹਰਫ਼ਨਮੌਲਾ ਖਿਡਾਰੀ ਸਨਵੀਰ ਸਿੰਘ ਸਭ ਤੋਂ ਮਹਿੰਗਾ ਵਿਕਿਆ। ਫਾਜ਼ਿਲਕਾ ਫਾਲਕਨਜ਼ ਨੇ ਉਸ ਨੂੰ 13.20 ਲੱਖ ਰੁਪਏ ਵਿੱਚ ਖ਼ਰੀਦਿਆ ਹੈ। ਸ਼ੁਭਮਨ ਗਿੱਲ ਇਸ ਟੀਮ ਦਾ…
Punjab Private Schools: ਪ੍ਰਾਈਵੇਟ ਸਕੂਲਾਂ ਦੀ ਗਿਣਤੀ ਘਟੀ, ਦਾਖ਼ਲੇ ਵਧੇ

Punjab Private Schools: ਪ੍ਰਾਈਵੇਟ ਸਕੂਲਾਂ ਦੀ ਗਿਣਤੀ ਘਟੀ, ਦਾਖ਼ਲੇ ਵਧੇ

ਚੰਡੀਗਡ਼੍ਹ ; ਪੰਜਾਬ ’ਚ ਪ੍ਰਾਈਵੇਟ ਸਕੂਲਾਂ ਦੀ ਗਿਣਤੀ ਘਟਣ ਲੱਗ ਪਈ ਹੈ ਪਰ ਇਨ੍ਹਾਂ ਸਕੂਲਾਂ ’ਚ ਬੱਚਿਆਂ ਦੇ ਦਾਖ਼ਲੇ ਵਧ ਰਹੇ ਹਨ। ਸਰਕਾਰ ਨਵੇਂ ਸਿੱਖਿਆ ਮਾਡਲ ਤਹਿਤ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦੇ ਰਹੀ ਹੈ। ਨੀਤੀ ਆਯੋਗ ਦੀ ਰਿਪੋਰਟ ਨੇ ਵੀ…
ਕੋਮਲਪ੍ਰੀਤ ਕੌਰ ਕੌਣ ਹੈ? ਅਮੀਰ ਘਰਾਣੇ ਵਿੱਚ ਵਿਆਹ ਕਰਵਾਉਣ ਲਈ ਬਣੀ ਸੀ ਫ਼ਰਜ਼ੀ ਪੰਜਾਬ ਪੁਲੀਸ ਅਧਿਕਾਰੀ

ਕੋਮਲਪ੍ਰੀਤ ਕੌਰ ਕੌਣ ਹੈ? ਅਮੀਰ ਘਰਾਣੇ ਵਿੱਚ ਵਿਆਹ ਕਰਵਾਉਣ ਲਈ ਬਣੀ ਸੀ ਫ਼ਰਜ਼ੀ ਪੰਜਾਬ ਪੁਲੀਸ ਅਧਿਕਾਰੀ

ਚੰਡੀਗਡ਼੍ਹ : ਕਿਸੇ ਫ਼ਿਲਮੀ ਕਹਾਣੀ ਵਰਗੇ ਇੱਕ ਅਜੀਬ ਮਾਮਲੇ ਵਿੱਚ, ਮੋਗਾ ਪੁਲੀਸ ਨੇ ਫ਼ਿਰੋਜ਼ਪੁਰ ਦੀ ਇੱਕ ਨੌਜਵਾਨ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਉੱਤੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਪੁਲੀਸ ਵਿੱਚ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਹੋਣ ਦਾ ਦਾਅਵਾ ਕਰਨ ਦਾ…
Rishabh Pant ਨੇ ਅੱਧੀ ਰਾਤ ਨੂੰ ਧਾਮੀ ਤੋਂ ਮੰਗੀ ‘ਤੋਹਫ਼ੇ ਵਾਲੀ ਜ਼ਮੀਨ’; ਮੁੱਖ ਮੰਤਰੀ ਵੱਲੋਂ ਮਦਦ ਦਾ ਭਰੋਸਾ

Rishabh Pant ਨੇ ਅੱਧੀ ਰਾਤ ਨੂੰ ਧਾਮੀ ਤੋਂ ਮੰਗੀ ‘ਤੋਹਫ਼ੇ ਵਾਲੀ ਜ਼ਮੀਨ’; ਮੁੱਖ ਮੰਤਰੀ ਵੱਲੋਂ ਮਦਦ ਦਾ ਭਰੋਸਾ

ਚੰਡੀਗੜ੍ਹ : ਭਾਰਤੀ ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਅੱਧੀ ਰਾਤ ਨੂੰ ਇੱਕ ਅਸਾਧਾਰਨ ਬੇਨਤੀ ਕਰਕੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਪੰਤ ਨੇ ਪੋਸਟ ਵਿਚ, ਉਨ੍ਹਾਂ ਨੂੰ ਸੂਬੇ ਵਿੱਚ ਜ਼ਮੀਨ ਹਾਸਲ…
ਪੰਜਾਬ ਦੇ ਮੁਲਾਜ਼ਮਾਂ ਦੀ ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਪੰਜਾਬ ਦੇ ਮੁਲਾਜ਼ਮਾਂ ਦੀ ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਚੰਡੀਗੜ੍ਹ : ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ 27 ਅਗਸਤ ਨੂੰ ਹੋਵੇਗੀ। ਇਹ ਮੀਟਿੰਗ ਸੈਕਟਰ-3 ਸਥਿਤ ਪੰਜਾਬ ਭਵਨ ਵਿੱਚ ਰੱਖੀ ਗਈ ਹੈ। ਸਰਕਾਰ ਨੇ ਕਿਹਾ…
ਮਨਪ੍ਰੀਤ ਇਆਲੀ ਨੇ ਚੁੱਕਿਆ ਮੁਲਾਜ਼ਮਾਂ ਦੇ DA ਦਾ ਮੁੱਦਾ

ਮਨਪ੍ਰੀਤ ਇਆਲੀ ਨੇ ਚੁੱਕਿਆ ਮੁਲਾਜ਼ਮਾਂ ਦੇ DA ਦਾ ਮੁੱਦਾ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਦੇ ਬਾਹਰ ਜ਼ੋਰਦਾਰ ਹੰਗਾਮਾ ਦੇਖਣ ਨੂੰ ਮਿਲਿਆ। ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਬੇਅਦਬੀ…
ਰਾਹੁਲ ਗਾਂਧੀ ਦਾ ਪਸੰਦੀਦਾ ਭਾਜਪਾ ਆਗੂ ‘ਅੰਕਲ ਅਮਰਿੰਦਰ’…

ਰਾਹੁਲ ਗਾਂਧੀ ਦਾ ਪਸੰਦੀਦਾ ਭਾਜਪਾ ਆਗੂ ‘ਅੰਕਲ ਅਮਰਿੰਦਰ’…

ਚੰਡੀਗੜ੍ਹ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇੰਸਟਾਗ੍ਰਾਮ 'ਤੇ ਜੇਨ-ਜ਼ੀ (Gen-Z) ਅਤੇ ਵਿਦਿਆਰਥੀਆਂ ਨਾਲ ਆਯੋਜਿਤ ‘ਆਸਕ ਮੀ ਐਨਿਥਿੰਗ’ (Ask Me Anything) ਸੈਸ਼ਨ ਦੌਰਾਨ ਆਪਣੇ ਪਸੰਦੀਦਾ ਭਾਜਪਾ ਨੇਤਾ ਦੇ ਨਾਮ ਦਾ ਖੁਲਾਸਾ ਕੀਤਾ। ਜਦੋਂ ਉਨ੍ਹਾਂ ਨੂੰ ਪੁੱਛਿਆ…
ਈਡੀ ਨੇ ਮਨੀ ਲਾਂਡਰਿੰਗ ਜਾਂਚ ਤਹਿਤ ਗਲਾਡਾ ਤੋਂ ਵੱਡੇ ਉਦਯੋਗਿਕ ਘਰਾਣੇ ਦਾ ਜ਼ਮੀਨੀ ਰਿਕਾਰਡ ਮੰਗਿਆ

ਈਡੀ ਨੇ ਮਨੀ ਲਾਂਡਰਿੰਗ ਜਾਂਚ ਤਹਿਤ ਗਲਾਡਾ ਤੋਂ ਵੱਡੇ ਉਦਯੋਗਿਕ ਘਰਾਣੇ ਦਾ ਜ਼ਮੀਨੀ ਰਿਕਾਰਡ ਮੰਗਿਆ

ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ (ਪੀ.ਐੱਮ.ਐੱਲ.ਏ.), 2002 ਤਹਿਤ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਲੁਧਿਆਣਾ ਵਿੱਚ "ਆਫ਼ ਦਿ ਸ਼ੈਲਫ" ਸਕੀਮ ਤਹਿਤ ਕਈ ਉਦਯੋਗਿਕ ਘਰਾਣੇ ਦੀਆਂ ਕੰਪਨੀਆਂ ਨੂੰ ਅਲਾਟ ਕੀਤੀ ਗਈ ਉਦਯੋਗਿਕ ਜ਼ਮੀਨ ਦਾ ਵਿਸਤ੍ਰਿਤ ਰਿਕਾਰਡ…
ਸਾਬਕਾ ਫ਼ੌਜੀ ਅਧਿਕਾਰੀ ਦੀ ਪਤਨੀ ਦਾ ਕਤਲ; ਲਾਸ਼ ਨੂੰ ਛੁਪਾਉਂਦਿਆਂ ਦੀ ਸੀਸੀਟੀਵੀ ਫੁਟੇਜ ਵਾਇਰਲ

ਸਾਬਕਾ ਫ਼ੌਜੀ ਅਧਿਕਾਰੀ ਦੀ ਪਤਨੀ ਦਾ ਕਤਲ; ਲਾਸ਼ ਨੂੰ ਛੁਪਾਉਂਦਿਆਂ ਦੀ ਸੀਸੀਟੀਵੀ ਫੁਟੇਜ ਵਾਇਰਲ

ਚੰਡੀਗੜ੍ਹ : ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ ਪੰਚਕੂਲਾ ਦੇ ਸੈਕਟਰ 21 ਦੇ ਇੱਕ ਗੁਆਂਢੀ ਘਰ ਦੀ ਛੱਤ 'ਤੇ ਇੱਕ ਘਰੇਲੂ ਨੌਕਰਾਣੀ ਅਤੇ ਉਸਦਾ ਪੁੱਤਰ ਅਪਰਾਧ ਨੂੰ ਛੁਪਾਉਣ ਦੀ ਸਪੱਸ਼ਟ ਕੋਸ਼ਿਸ਼ ਵਿੱਚ 72 ਸਾਲਾ ਔਰਤ ਦੀ ਲਾਸ਼ ਨੂੰ ਲੈ…
ਸਿੱਖਿਆ ਬਾਰੇ ਮਤਾ: ਹਾਕਮ ਧਿਰ ਵੱਲੋਂ ‘ਸਿੱਖਿਆ ਮਾਡਲ’ ਦਾ ਗੁਣਗਾਣ

ਸਿੱਖਿਆ ਬਾਰੇ ਮਤਾ: ਹਾਕਮ ਧਿਰ ਵੱਲੋਂ ‘ਸਿੱਖਿਆ ਮਾਡਲ’ ਦਾ ਗੁਣਗਾਣ

ਚੰਡੀਗਡ਼੍ਹ : ਪੰਜਾਬ ਵਿਧਾਨ ਸਭਾ ’ਚ ਅੱਜ ਸੱਤਾ ਧਿਰ ਨੇ ਸਿੱਖਿਆ ਬਾਰੇ ਮਤੇ ’ਤੇ ਬਹਿਸ ਦੌਰਾਨ ਪੰਜਾਬ ਦੇ ‘ਸਿੱਖਿਆ ਮਾਡਲ’ ’ਚ ਸਭ ਅੱਛਾ ਹੋਣ ਦਾ ਖ਼ਾਕਾ ਦਿਖਾਇਆ ਜਦਕਿ ਵਿਰੋਧੀ ਧਿਰ ਨੇ ਸਿੱਖਿਆ ਦੇ ਭਗਵੇਂਕਰਨ ਖ਼ਿਲਾਫ਼ ਕੇਂਦਰ ਨੂੰ ਕੋਸਿਆ। ਅੱਜ ਵਿਧਾਇਕ ਪ੍ਰੋ.…
ਗੈਂਗਸਟਰਾਂ ਦੇ ਮਸਲੇ ’ਤੇ ਸੱਤਾ ਤੇ ਵਿਰੋਧੀ ਧਿਰ ਮਿਹਣੋ-ਮਿਹਣੀ

ਗੈਂਗਸਟਰਾਂ ਦੇ ਮਸਲੇ ’ਤੇ ਸੱਤਾ ਤੇ ਵਿਰੋਧੀ ਧਿਰ ਮਿਹਣੋ-ਮਿਹਣੀ

ਚੰਡੀਗਡ਼੍ਹ : ਮੌਨਸੂਨ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਅੱਜ ਪੰਜਾਬ ਵਿਧਾਨ ਸਭਾ ’ਚ ਅਮਨ ਕਾਨੂੰਨ ਦੀ ਸਥਿਤੀ ਅਤੇ ਗੈਂਗਸਟਰਾਂ ਦਾ ਮੁੱਦਾ ਗੂੰਜਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ’ਚ ਗੈਂਗਸਟਰਾਂ ਅਤੇ ਪੰਜਾਬ ਪੁਲੀਸ ਦੇ ਅਫ਼ਸਰਾਂ ਦੇ ਕਥਿਤ ਗੱਠਜੋੜ…