Posted inChandigarh New Delhi Punjab Update
23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਮੋਹਾਲੀ ਦੇ ਮੁੱਲਾਪਰੁ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਮੁੱਲਾਂਪੁਰ ਖੇਤਰ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਬਹਾਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਿੰਡ ਮੀਆਂਪੁਰ…





























