ਕੈਨੇਡਾ ’ਚ ਪੜ੍ਹਾਈ, ਅਮਰੀਕਾ ’ਚ ਠੱਗੀ! 22 ਸਾਲਾਂ ਭਾਰਤੀ ਨੌਜਵਾਨ ਰੋਸ਼ਨ ‘ਏਜੰਟ’ ਬਣ ਕੇ ਬਜ਼ੁਰਗਾਂ ਤੋਂ ਲੁੱਟਦਾ ਸੀ ਸੋਨਾ

ਕੈਨੇਡਾ ’ਚ ਪੜ੍ਹਾਈ, ਅਮਰੀਕਾ ’ਚ ਠੱਗੀ! 22 ਸਾਲਾਂ ਭਾਰਤੀ ਨੌਜਵਾਨ ਰੋਸ਼ਨ ‘ਏਜੰਟ’ ਬਣ ਕੇ ਬਜ਼ੁਰਗਾਂ ਤੋਂ ਲੁੱਟਦਾ ਸੀ ਸੋਨਾ

ਚੰਡੀਗੜ੍ਹ : ਕੈਨੇਡਾ ਵਿੱਚ ਸਟੱਡੀ ਵੀਜ਼ੇ ’ਤੇ ਆਏ ਇੱਕ 22 ਸਾਲਾ ਭਾਰਤੀ ਨੌਜਵਾਨ ਨੂੰ ਅਮਰੀਕਾ ਵਿੱਚ ਬਜ਼ੁਰਗ ਨਾਗਰਿਕਾਂ ਨਾਲ ਲੱਖਾਂ ਡਾਲਰ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ 48 ਮਹੀਨੇ (4 ਸਾਲ) ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਮਰੀਕੀ ਅਧਿਕਾਰੀਆਂ ਅਨੁਸਾਰ…
ਆਬਕਾਰੀ ਇੰਸਪੈਕਟਰ ਭਰਤੀ ਵਿਵਾਦ: ‘ਇੱਕ ਦਿਨ ਕਰਮਾਂ ਵਾਲਾ’ ਅਤੇ ‘ਸਟੇਟ ਬੈਂਕ ਆਫ਼ ਇੰਡੀਆ’ ਵਰਗੇ ਨਾਵਾਂ ਕਾਰਨ ਨੌਜਵਾਨਾਂ ਦੇ ਸ਼ੱਕੀ ਹੋਏ ਕਿਰਦਾਰ, ਸਿਆਸਤ ਸਰਗਰਮ

ਆਬਕਾਰੀ ਇੰਸਪੈਕਟਰ ਭਰਤੀ ਵਿਵਾਦ: ‘ਇੱਕ ਦਿਨ ਕਰਮਾਂ ਵਾਲਾ’ ਅਤੇ ‘ਸਟੇਟ ਬੈਂਕ ਆਫ਼ ਇੰਡੀਆ’ ਵਰਗੇ ਨਾਵਾਂ ਕਾਰਨ ਨੌਜਵਾਨਾਂ ਦੇ ਸ਼ੱਕੀ ਹੋਏ ਕਿਰਦਾਰ, ਸਿਆਸਤ ਸਰਗਰਮ

ਚੰਡੀਗਡ਼੍ਹ :  ‘ਇੱਕ ਦਿਨ ਕਰਮਾਂ ਵਾਲਾ’, ਇਹ ਕੋਈ ਕਥਨ ਜਾਂ ਮੁਹਾਵਰਾ ਨਹੀਂ, ਬਲਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ ਦੇ ਪੜ੍ਹੇ ਲਿਖੇ ਨੌਜਵਾਨ ਦਾ ਅਸਲ ਨਾਮ ਹੈ। ਪੰਜਾਬ ਤੇ ਹਰਿਆਣਾ ’ਚ ਉਸ ਦੇ ਨਾਮ ’ਤੇ ਸਵਾਲ ਉੱਠ ਰਹੇ ਹਨ। ਸਿਆਸੀ…
ਚੰਨੀ, ਰੰਧਾਵਾ ਅਤੇ ਵੜਿੰਗ ਵਿਚਕਾਰ ਗੁਪਤ ਮੀਟਿੰਗ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ

ਚੰਨੀ, ਰੰਧਾਵਾ ਅਤੇ ਵੜਿੰਗ ਵਿਚਕਾਰ ਗੁਪਤ ਮੀਟਿੰਗ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ

ਚੰਡੀਗੜ੍ਹ : ਮੰਗਲਵਾਰ ਰਾਤ ਨੂੰ ਦਿੱਲੀ ਵਿਖੇ ਪੀਪੀਸੀਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਿਚਕਾਰ ਹੋਈ ਇੱਕ ਗੁਪਤ ਮੀਟਿੰਗ ਨੂੰ ਲੈ ਕੇ ਕਾਂਗਰਸੀ ਹਲਕਿਆਂ ਵਿੱਚ ਚਰਚਾਵਾਂ ਦਾ ਦੌਰ ਗਰਮ…
Punjab Sanitation Workers Protest: ਸਫ਼ਾਈ ਸੇਵਕਾਂ ਵੱਲੋਂ ‘ਪੰਜਾਬ ਬੰਦ’ ਅੱਜ

Punjab Sanitation Workers Protest: ਸਫ਼ਾਈ ਸੇਵਕਾਂ ਵੱਲੋਂ ‘ਪੰਜਾਬ ਬੰਦ’ ਅੱਜ

ਚੰਡੀਗਡ਼੍ਹ : ਪੰਜਾਬ ਦੇ ਹੜਤਾਲੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਸੂਬਾ ਸਰਕਾਰ ਦੀ ਭਲਾਈ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਸਫ਼ਾਈ ਸੇਵਕ ਤੇ ਸੀਵਰਮੈਨਾਂ ਵੱਲੋਂ ਵੀਰਵਾਰ ਨੂੰ ਰਾਜ ਪੱਧਰੀ ਬੰਦ ਕੀਤਾ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਸਥਾਨਕ ਸਰਕਾਰਾਂ…
ਕੌਮਾਂਤਰੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬੀ ਨੌਜਵਾਨ FBI ਦੀ ਲੋੜੀਂਦੀ ਸੂਚੀ ਵਿੱਚ ਸ਼ਾਮਲ

ਕੌਮਾਂਤਰੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬੀ ਨੌਜਵਾਨ FBI ਦੀ ਲੋੜੀਂਦੀ ਸੂਚੀ ਵਿੱਚ ਸ਼ਾਮਲ

ਚੰਡੀਗੜ੍ਹ : ਅਪਰੇਸ਼ਨ ਹਾਰਡਬਾਲ ਤਹਿਤ ਵੱਡੀ ਕਾਰਵਾਈ ਕਰਦਿਆਂ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਪੰਜਾਬ ਦੇ 30 ਸਾਲਾ ਭਾਰਤੀ ਨਾਗਰਿਕ ਅੰਮ੍ਰਿਤਪਾਲ ਸਿੰਘ ਨੂੰ ਇੱਕ ਵੱਡੇ ਕੌਮਾਂਤਰੀ ਨਸ਼ਾ ਤਸਕਰੀ ਨੈੱਟਵਰਕ ਵਿੱਚ ਉਸਦੀ ਕਥਿਤ ਸ਼ਮੂਲੀਅਤ ਲਈ ਲੋੜੀਂਦਾ ਐਲਾਨ ਦਿੱਤਾ ਹੈ। ਅਮਰੀਕੀ ਅਧਿਕਾਰੀਆਂ ਨੇ ਦੱਸਿਆ…
ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਵਾਰਿਸ ਪੰਜਾਬ ਦੇ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ

ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਵਾਰਿਸ ਪੰਜਾਬ ਦੇ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ

ਚੰਡੀਗਡ਼੍ਹ/ਐੱਸ ਏ ਐੱਸ ਨਗਰ (ਮੁਹਾਲੀ) : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਉਸ ਦੇ ਸਾਥੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ‘ਵਾਰਿਸ ਪੰਜਾਬ’ ਜਥੇਬੰਦੀ ਨੇ ਅੱਜ ਪ੍ਰਦਰਸ਼ਨ ਕੀਤਾ, ਜਿਸ ਨੇ ਅੱਜ ਮੁਹਾਲੀ ਸਥਿਤ ਗੁਰਦੁਆਰਾ ਅੰਬ…
Water Crisis: ਡੈਮਾਂ ’ਚ ਪਾਣੀ ਘਟਣਾ ਨਵੇਂ ਖ਼ਤਰੇ ਦੀ ਘੰਟੀ

Water Crisis: ਡੈਮਾਂ ’ਚ ਪਾਣੀ ਘਟਣਾ ਨਵੇਂ ਖ਼ਤਰੇ ਦੀ ਘੰਟੀ

ਚੰਡੀਗਡ਼੍ਹ : ਡੈਮਾਂ ’ਚ ਐਤਕੀਂ ਪਾਣੀ ਦਾ ਪੱਧਰ ਘਟਣਾ ਪੰਜਾਬ ਲਈ ਖ਼ਤਰੇ ਦੀ ਘੰਟੀ ਬਣ ਸਕਦਾ ਹੈ। ਅਗਲੇ ਮਹੀਨੇ ਮੀਂਹ ਨਾ ਪਏ ਤਾਂ ਪੰਜਾਬ ’ਚ ਪਾਣੀ ਦਾ ਸੰਕਟ ਪੈਦਾ ਹੋ ਸਕਦਾ ਹੈ। ਭਾਰਤੀ ਮੌਸਮ ਵਿਭਾਗ ਦੀ ਪੇਸ਼ੀਨਗੋਈ ਅਤੇ ਅਸਲ ਵਿੱਚ ਪਏ…
ਇਹ ਹੁੰਦੀ ਹੈ ਪੰਜਾਬੀਅਤ! ਅਸਾਮ ਦੇ ਹੜ੍ਹ ਪੀੜਤਾਂ ਲਈ ਫਰਿਸ਼ਤਾ ਬਣੇ ਪੰਜਾਬ ਦੇ ਨੌਜਵਾਨ

ਇਹ ਹੁੰਦੀ ਹੈ ਪੰਜਾਬੀਅਤ! ਅਸਾਮ ਦੇ ਹੜ੍ਹ ਪੀੜਤਾਂ ਲਈ ਫਰਿਸ਼ਤਾ ਬਣੇ ਪੰਜਾਬ ਦੇ ਨੌਜਵਾਨ

ਚੰਡੀਗੜ੍ਹ : ਅਸਾਮ ਵਿੱਚ ਕੁਦਰਤ ਦੇ ਕਹਿਰ ਕਾਰਨ ਆਏ ਹੜ੍ਹਾਂ ਨੇ ਲੱਖਾਂ ਲੋਕਾਂ ਦਾ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। 75 ਦੇ ਕਰੀਬ ਲੋਕ ਆਪਣੀ ਜਾਣ ਗੁਆ ਚੁੱਕੇ ਹਨ, ਅਤੇ ਵੱਡੀ ਗਿਣਤੀ ਵਿੱਚ ਲੋਕ ਬੇਘਰ ਹੋ ਗਏ ਹਨ, ਇਸ ਔਖੀ ਘੜੀ ਵਿੱਚ…
ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਵਿਸ਼ਾਲ ਮਾਰਚ ਸ਼ੁਰੂ

ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਵਿਸ਼ਾਲ ਮਾਰਚ ਸ਼ੁਰੂ

ਚੰਡੀਗੜ੍ਹ :  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਨਾਲ ਜੁੜੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ਾਲ ਸ਼ਾਂਤਮਈ…
Canadian MLA AI ਦੇ ਨਿਰਦੇਸ਼ਾਂ ਨੂੰ ਹੀ ਵਿਧਾਨ ਸਭਾ ’ਚ ਪੜ੍ਹ ਬੈਠਾ, ਵੀਡੀਓ ਵਾਇਰਲ

Canadian MLA AI ਦੇ ਨਿਰਦੇਸ਼ਾਂ ਨੂੰ ਹੀ ਵਿਧਾਨ ਸਭਾ ’ਚ ਪੜ੍ਹ ਬੈਠਾ, ਵੀਡੀਓ ਵਾਇਰਲ

ਚੰਡੀਗੜ੍ਹ : ਕੈਨੇਡਾ ਦੇ ਇੱਕ ਤਜ਼ਰਬੇਕਾਰ ਸਿਆਸਤਦਾਨ ਬਿੱਲ ਓਲੀਵਰ (Bill Oliver) ਉਸ ਸਮੇਂ ਵੱਡੀ ਮੁਸੀਬਤ ਵਿੱਚ ਫਸ ਗਏ, ਜਦੋਂ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਭਾਸ਼ਣ ਦਿੰਦੇ ਹੋਏ ਗਲਤੀ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਕੀਤੀਆਂ ਗਈਆਂ ਹਦਾਇਤਾਂ ਨੂੰ ਹੀ ਪੜ੍ਹ…
ਸਫਾਈ ਕਾਮਿਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ

ਸਫਾਈ ਕਾਮਿਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜ ਸਾਲ ਤੋਂ ਵਧ ਸਮਾਂ ਤੋਂ ਕੰਮ ਕਰ ਰਹੇ ਸਫਾਈ ਕਾਮਿਆਂ ਤੇ ਸੀਵਰਮੈਨਾਂ ਨੂੰ ਪੱਕਾ ਕਰੇਗੀ। ਇਸ ਫੈਸਲੇ ਨਾਲ ਪੰਜ ਸਾਲ ਤੋਂ ਵੱਧ ਸਮੇਂ ਤੋਂ ਕੰਮ…
ਕਾਂਗਰਸੀ ਖਿੱਚੋਤਾਣ ਵਿਚਾਲੇ ਬਘੇਲ 31 ਤੋਂ ਪੰਜਾਬ ਦੌਰੇ ’ਤੇ

ਕਾਂਗਰਸੀ ਖਿੱਚੋਤਾਣ ਵਿਚਾਲੇ ਬਘੇਲ 31 ਤੋਂ ਪੰਜਾਬ ਦੌਰੇ ’ਤੇ

ਚੰਡੀਗਡ਼੍ਹ : ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਪਾਰਟੀ ਦੇ ਇੰਚਾਰਜ ਭੁਪੇਸ਼ ਬਘੇਲ ਪੰਜਾਬ ਦਾ 9 ਦਿਨਾਂ ਦੌਰਾ ਕਰਨਗੇ। ਇਸ ਦੌਰਾਨ ਉਹ 16 ਜ਼ਿਲ੍ਹਿਆਂ ਵਿੱਚ ਮੀਟਿੰਗ ਕਰਨਗੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਵੱਲੋਂ ਲੀਡਰਸ਼ਿਪ ਵਿੱਚ ਤਬਦੀਲੀ ਦੀ ਮੰਗ ਲਗਾਤਾਰ…
‘ਆਪ’ ਵੱਲੋਂ ਮਿਸ਼ਨ ਪੰਜਾਬ ਦੀ ਤਿਆਰੀ ਤੇਜ਼

‘ਆਪ’ ਵੱਲੋਂ ਮਿਸ਼ਨ ਪੰਜਾਬ ਦੀ ਤਿਆਰੀ ਤੇਜ਼

ਚੰਡੀਗਡ਼੍ਹ : ਆਮ ਆਦਮੀ ਪਾਰਟੀ ਨੇ ‘ਮਿਸ਼ਨ ਪੰਜਾਬ’ ਦੀ ਜੰਗ ’ਚ ਉੱਤਰਨ ਲਈ ਤਿਆਰੀ ਤੇਜ਼ੀ ਨਾਲ ਵਿੱਢ ਦਿੱਤੀ ਹੈ। ਜਿਨ੍ਹਾਂ ਵਿਧਾਨ ਸਭਾ ਹਲਕਿਆਂ ’ਚ ਪਾਰਟੀ ਦੇ ਮੌਜੂਦਾ ਵਿਧਾਇਕਾਂ ਨੂੰ ਬਦਲੇ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ’ਚ ਨਵੇਂ ਹਲਕਾ ਇੰਚਾਰਜ ਲਾਉਣੇ ਸ਼ੁਰੂ…
WhatsApp Calling Feature: ਵਟਸਐਪ ਵੱਲੋਂ ਬਰਾਊਜ਼ਰ ਆਧਾਰਿਤ ਕਾਲਿੰਗ ਫੀਚਰ ਲਾਂਚ

WhatsApp Calling Feature: ਵਟਸਐਪ ਵੱਲੋਂ ਬਰਾਊਜ਼ਰ ਆਧਾਰਿਤ ਕਾਲਿੰਗ ਫੀਚਰ ਲਾਂਚ

ਚੰਡੀਗੜ੍ਹ : ਮੈਟਾ ਦੀ ਮਲਕੀਅਤ ਵਾਲੇ ਵਟਸਐਪ ਨੇ ਮੰਗਲਵਾਰ ਨੂੰ ਵੈੱਬ-ਆਧਾਰਿਤ ਕਾਲਿੰਗ ਫ਼ੀਚਰ ਲਾਂਚ ਕਰ ਦਿੱਤਾ ਹੈ ਜਿਸ ਨਾਲ ਯੂਜ਼ਰਜ਼ ਬਿਨਾਂ ਕੋਈ ਡੈਸਕਟੌਪ ਐਪਲੀਕੇਸ਼ਨ ਡਾਊਨਲੋਡ ਕੀਤੇ ਸਿੱਧੇ ਆਪਣੇ ਬਰਾਊਜ਼ਰ ਤੋਂ ਆਡੀਓ ਅਤੇ ਵੀਡੀਓ ਕਾਲ ਕਰ ਸਕਦੇ ਹਨ ਅਤੇ ਰਿਸੀਵ ਕਰ ਸਕਦੇ…
‘ਇਨ੍ਹਾਂ ਨੂੰ ਜਨਮ ਦੇਣ ਵਾਲੇ ਅਤੇ ਪਾਲਣ ਵਾਲੇ ਕੌਣ ਹਨ..’; ਕੰਗਨਾ ਰਣੌਤ ਨੇ Gen Z ਨੂੰ ਦੱਸਿਆ ‘ਜਨਰੇਸ਼ਨ ਗਟਰ’

‘ਇਨ੍ਹਾਂ ਨੂੰ ਜਨਮ ਦੇਣ ਵਾਲੇ ਅਤੇ ਪਾਲਣ ਵਾਲੇ ਕੌਣ ਹਨ..’; ਕੰਗਨਾ ਰਣੌਤ ਨੇ Gen Z ਨੂੰ ਦੱਸਿਆ ‘ਜਨਰੇਸ਼ਨ ਗਟਰ’

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਇੱਕ ਬਿਆਨ ਨੇ ਦੇਸ਼ ਭਰ ਵਿੱਚ ਵੱਡਾ ਸਿਆਸੀ ਬਵਾਲ ਖੜ੍ਹਾ ਕਰ ਦਿੱਤਾ ਹੈ। ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ’ਜਨਰੇਸ਼ਨ Gen Z ਦੇ ਨੌਜਵਾਨਾਂ ’ਤੇ ਨਿਸ਼ਾਨਾ…
ਪੰਜਾਬ ਵਿੱਚ ਗੂੰਜਣ ਲੱਗੇ ਮੁਲਾਜ਼ਮਾਂ ਦੇ ਨਾਅਰੇ

ਪੰਜਾਬ ਵਿੱਚ ਗੂੰਜਣ ਲੱਗੇ ਮੁਲਾਜ਼ਮਾਂ ਦੇ ਨਾਅਰੇ

ਚੰਡੀਗਡ਼੍ਹ : ਪੰਜਾਬ ਵਿੱਚ ਮੁਲਾਜ਼ਮਾਂ ਦੀਆਂ ਹੜਤਾਲਾਂ ਦਾ ਮਾਹੌਲ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਨਵੀਂ ਸਿਆਸੀ ਚੁਣੌਤੀ ਵਜੋਂ ਉੱਭਰਿਆ ਹੈ। ਚਾਰ ਚੁਫੇਰੇ ਮੁਲਾਜ਼ਮਾਂ ਦੇ ਨਾਅਰੇ ਗੂੰਜਣ ਲੱਗੇ ਹਨ। ਮੁਲਾਜ਼ਮਾਂ ਦੀ ਬੇਚੈਨੀ ਕਾਰਨ ਜਨਤਕ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।…
ਅੰਮ੍ਰਿਤਸਰ ਤੋਂ ਉੱਡੋ ਤੇ ਸਿੱਧਾ ਵਿਦੇਸ਼ ਉੱਤਰੋ: ਜਾਣੋ ਕੀ ਹੈ ‘ਈਜ਼ੀ ਕਨੈਕਟ’

ਅੰਮ੍ਰਿਤਸਰ ਤੋਂ ਉੱਡੋ ਤੇ ਸਿੱਧਾ ਵਿਦੇਸ਼ ਉੱਤਰੋ: ਜਾਣੋ ਕੀ ਹੈ ‘ਈਜ਼ੀ ਕਨੈਕਟ’

ਚੰਡੀਗੜ੍ਹ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ ਜਾਣ ਵਾਲੇ ਹਵਾਈ ਯਾਤਰੀਆਂ ਨੂੰ ਅੱਜ ਇੱਕ ਵੱਡੀ ਸੌਗਾਤ ਮਿਲੀ ਹੈ। ਏਅਰ ਇੰਡੀਆ ਵੱਲੋਂ ਆਪਣੀ ਨਵੀਂ ‘ਈਜ਼ੀ ਕਨੈਕਟ’ (ਹਬ-ਐਂਡ-ਸਪੋਕ) ਫਲਾਈਟ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ…
Punjab Safai Strike: ਪੰਜਾਬ ਵਿਚ ਸਫਾਈ ਕਾਮਿਆਂ ਦੀ ਹੜਤਾਲ ਸਮਾਪਤ; ਸਰਕਾਰ ਨੇ ਤਨਖਾਹ ਕੀਤੀ ਦੁੱਗਣੀ

Punjab Safai Strike: ਪੰਜਾਬ ਵਿਚ ਸਫਾਈ ਕਾਮਿਆਂ ਦੀ ਹੜਤਾਲ ਸਮਾਪਤ; ਸਰਕਾਰ ਨੇ ਤਨਖਾਹ ਕੀਤੀ ਦੁੱਗਣੀ

ਚੰਡੀਗੜ੍ਹ : ਪੰਜਾਬ ਦੇ ਸਫਾਈ ਕਰਮਚਾਰੀਆਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਸ਼ਾਮ ਵੇਲੇ ਆਪਣੀ ਹੜਤਾਲ ਖਤਮ ਕਰਨ…
Chandigarh Heavy Rain: ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰ ਤੋਂ ਭਾਰੀ ਮੀਂਹ ਜਾਰੀ

Chandigarh Heavy Rain: ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰ ਤੋਂ ਭਾਰੀ ਮੀਂਹ ਜਾਰੀ

ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਮੌਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ। ਮੌਨਸੂਨ ਕਰਕੇ ਇਹਨਾਂ ਇਲਾਕਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਦਾ ਕਹਿਰ ਜਾਰੀ ਹੈ। ਹਾਲਾਂਕਿ ਪੰਜਾਬ ਦੇ ਪੁਆਧ ਖੇਤਰ ਦੇ ਕਈ ਸ਼ਹਿਰਾਂ ਵਿੱਚ ਵੀ ਮੀਂਹ ਪੈਣ…
ਪੰਜਾਬ ਵਿੱਚ ਅਗਲੇ ਛੇ ਦਿਨ ਪਵੇਗਾ ਮੀਂਹ

ਪੰਜਾਬ ਵਿੱਚ ਅਗਲੇ ਛੇ ਦਿਨ ਪਵੇਗਾ ਮੀਂਹ

ਚੰਡੀਗਡ਼੍ਹ : ਪੰਜਾਬ ਵਿੱਚ ਮੌਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ, ਜਿਸ ਸਦਕਾ ਅੱਜ ਵੀ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਮੀਂਹ ਪਿਆ ਹੈ। ਮੀਂਹ ਕਰਕੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲ ਗਈ ਹੈ, ਜਦੋਂ ਕਿ…
ਹੜਤਾਲਾਂ ਦੇ ਘੇਰੇ ’ਚ ‘ਆਪ’ ਸਰਕਾਰ: ਬਿਜਲੀ, ਸਿਹਤ ਤੇ ਸਫ਼ਾਈ ਸੇਵਾਵਾਂ ਠੱਪ ਹੋਣ ਦਾ ਖ਼ਤਰਾ

ਹੜਤਾਲਾਂ ਦੇ ਘੇਰੇ ’ਚ ‘ਆਪ’ ਸਰਕਾਰ: ਬਿਜਲੀ, ਸਿਹਤ ਤੇ ਸਫ਼ਾਈ ਸੇਵਾਵਾਂ ਠੱਪ ਹੋਣ ਦਾ ਖ਼ਤਰਾ

ਚੰਡੀਗੜ੍ਹ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਮੁਲਾਜ਼ਮਾਂ ਦੀਆਂ ਲਗਾਤਾਰ ਹੜਤਾਲਾਂ, ਸਫ਼ਾਈ ਸੇਵਕਾਂ ਦੇ ਰੋਸ ਪ੍ਰਦਰਸ਼ਨਾਂ ਅਤੇ ਅੱਜ ਤੋਂ ‘ਆਮ ਆਦਮੀ ਕਲੀਨਿਕਾਂ’ ਦੇ ਠੇਕਾ ਅਧਾਰਿਤ ਅਮਲੇ ਵੱਲੋਂ ਦਿੱਤੀ ਗਈ ਹੜਤਾਲ ਦੀ ਚਿਤਾਵਨੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ)…
ਜੈੱਨ-ਜ਼ੀ ਦੀ ਜਿੱਤ: ਨੌਜਵਾਨਾਂ ਨੂੰ ਲੁਭਾਉਣ ਲੱਗੀ ‘ਆਪ’

ਜੈੱਨ-ਜ਼ੀ ਦੀ ਜਿੱਤ: ਨੌਜਵਾਨਾਂ ਨੂੰ ਲੁਭਾਉਣ ਲੱਗੀ ‘ਆਪ’

ਚੰਡੀਗਡ਼੍ਹ : ਆਮ ਆਦਮੀ ਪਾਰਟੀ ਹੁਣ ਨੌਜਵਾਨੀ ਅਤੇ ਹਿੰਦੂ ਵੋਟਰਾਂ ਨੂੰ ਲਾਮਬੰਦ ਕਰਨ ’ਤੇ ਧਿਆਨ ਕੇਂਦਰਿਤ ਕਰਨ ਲੱਗੀ ਹੈ। ਕੌਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਦਿੱਲੀ ’ਚ ਨੌਜਵਾਨਾਂ ਦੇ ਪ੍ਰਦਰਸ਼ਨਾਂ ਨੂੰ ਹਾਲ ਹੀ ਵਿੱਚ ਭਾਰੀ ਸਫ਼ਲਤਾ ਮਿਲੀ ਹੈ। ਇਸ ਦੌਰਾਨ ਕੇਂਦਰੀ…
E20 Janata Party: ‘E20 ਜਨਤਾ ਪਾਰਟੀ’ ਬਣੀ ਭਾਰਤ ਵਿਚ ਨਵੀਂ ਆਨਲਾਈਨ ਮੁਹਿੰਮ ਸ਼ੁਰੂ ਕਰਨ ਵਾਲੀ ਪਾਰਟੀ

E20 Janata Party: ‘E20 ਜਨਤਾ ਪਾਰਟੀ’ ਬਣੀ ਭਾਰਤ ਵਿਚ ਨਵੀਂ ਆਨਲਾਈਨ ਮੁਹਿੰਮ ਸ਼ੁਰੂ ਕਰਨ ਵਾਲੀ ਪਾਰਟੀ

ਚੰਡੀਗੜ੍ਹ : ਕੌਕਰੇਚ ਜਨਤਾ ਪਾਰਟੀ' (CJP) ਤੋਂ ਬਾਅਦ ਹੁਣ ਇੰਟਰਨੈੱਟ ’ਤੇ 'E20 ਜਨਤਾ ਪਾਰਟੀ' ਨੇ ਮੁਹਿੰਮ ਛੇੜ ਦਿੱਤੀ ਹੈ। ਇਹ ਪਾਰਟੀ ਸਰਕਾਰ ਤੋਂ ਮੰਗ ਕਰ ਰਹੀ ਹੈ ਕਿ ਪੈਟਰੋਲ ਪੰਪਾਂ ਨੂੰ E20 ਬਾਲਣ ਦੇ ਨਾਲ-ਨਾਲ 100 ਫੀਸਦੀ ਸ਼ੁੱਧ ਪੈਟਰੋਲ ਵੇਚਣ ਦੀ…
ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਸਮਰੀਨ ਨਾਲ ਰਿਸ਼ਤੇ ’ਤੇ ਮੋਹਰ

ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਸਮਰੀਨ ਨਾਲ ਰਿਸ਼ਤੇ ’ਤੇ ਮੋਹਰ

ਚੰਡੀਗੜ੍ਹ : ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਖ਼ਰਕਾਰ ਮਾਡਲ ਤੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਮਰੀਨ ਕੌਰ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ…
Punjab Brick Prices: ਇੱਟਾਂ ਦੇ ਭਾਅ ਵਧਣ ਨਾਲ ਪੇਂਡੂ ਵਿਕਾਸ ਕਾਰਜ ਰੁਕੇ

Punjab Brick Prices: ਇੱਟਾਂ ਦੇ ਭਾਅ ਵਧਣ ਨਾਲ ਪੇਂਡੂ ਵਿਕਾਸ ਕਾਰਜ ਰੁਕੇ

ਚੰਡੀਗਡ਼੍ਹ : ਪੰਜਾਬ ਭਰ ਵਿੱਚ ਇੱਟਾਂ ਦੇ ਭਾਅ ਵਧ ਗਏ ਹਨ ਜਿਸ ਕਾਰਨ ਰੰਗਲਾ ਪੰਜਾਬ ਵਿਕਾਸ ਫੰਡਾਂ ਦੇ ਰੰਗ ਫਿੱਕੇ ਪੈਣ ਲੱਗੇ ਹਨ। ਇੱਟਾਂ ਦਾ ਸਰਕਾਰੀ ਭਾਅ ਘੱਟ ਹੈ ਜਦੋਂ ਕਿ ਮਾਰਕੀਟ ’ਚ ਇੱਟ ਦਾ ਭਾਅ ਕਾਫ਼ੀ ਵਧ ਗਿਆ ਹੈ। ਕਈ…
30 ਜੁਲਾਈ ਤੱਕ 5 ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ; ਓਰੈਂਜ ਅਲਰਟ ਜਾਰੀ

30 ਜੁਲਾਈ ਤੱਕ 5 ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ; ਓਰੈਂਜ ਅਲਰਟ ਜਾਰੀ

ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ 30 ਜੁਲਾਈ ਤੱਕ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ  ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 25 ਜੁਲਾਈ ਅਤੇ ਫਿਰ 28 ਤੋਂ 30 ਜੁਲਾਈ ਤੱਕ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੂਜਾ ਵੀਡੀਓ ਜਾਰੀ; 300 ਮਿਲੀਅਨ ਤੋਂ ਵੱਧ ਵਿਊਜ਼ ਨਾਲ ਬਣਾਇਆ ਵਿਸ਼ਵ ਰਿਕਾਰਡ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੂਜਾ ਵੀਡੀਓ ਜਾਰੀ; 300 ਮਿਲੀਅਨ ਤੋਂ ਵੱਧ ਵਿਊਜ਼ ਨਾਲ ਬਣਾਇਆ ਵਿਸ਼ਵ ਰਿਕਾਰਡ

ਚੰਡੀਗੜ੍ਹ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੂਜੀ ਰਾਤ ਇਕ ਹੋਰ ਵੀਡੀਓ ਜਾਰੀ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪਹਿਲੇ ਵੀਡੀਓ ਸਬੰਧੀ ਉਨ੍ਹਾਂ ਕੋਲ ਕਈ ਸਕਾਰਾਤਮਕ ਸੁਝਾਅ ਆਏ ਹਨ ਜਿਸ ਲਈ ਉਨ੍ਹਾਂ ਧੰਨਵਾਦ ਕੀਤਾ ਹੈ। ਇਹ ਵੀਡੀਓ…
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ ਮੋਗਾ ਪੁਲੀਸ ਤੋਂ ਰਿਪੋਰਟ ਤਲਬ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ ਮੋਗਾ ਪੁਲੀਸ ਤੋਂ ਰਿਪੋਰਟ ਤਲਬ

ਚੰਡੀਗੜ੍ਹ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਕੂਲੀ ਬੱਚੀਆਂ ਨਾਲ ਛੇੜਛਾੜ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਸਕੱਤਰ ਅਤੇ ਮੋਗਾ ਦੇ ਜ਼ਿਲ੍ਹਾ ਪੁਲੀਸ ਕਪਤਾਨ ਤੋਂ ਰਿਪੋਰਟ ਤਲਬ ਕਰ ਲਈ ਹੈ। ਕੌਮੀ ਕਮਿਸ਼ਨ ਨੇ ਇੱਕ ਮੀਡੀਆ ਰਿਪੋਰਟ ਦੇ ਆਧਾਰ 'ਤੇ ਜ਼ਿਲ੍ਹਾ ਮੋਗਾ…
Punjab Women Scheme: ‘ਮਾਵਾਂ ਧੀਆਂ ਸਤਿਕਾਰ ਯੋਜਨਾ ਉੱਤੇ ਕੋਈ ਰੋਕ ਨਹੀਂ ਲੱਗੀ’

Punjab Women Scheme: ‘ਮਾਵਾਂ ਧੀਆਂ ਸਤਿਕਾਰ ਯੋਜਨਾ ਉੱਤੇ ਕੋਈ ਰੋਕ ਨਹੀਂ ਲੱਗੀ’

ਚੰਡੀਗਡ਼੍ਹ : ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫ਼ਵਾਹਾਂ ਦੇ ਹਵਾਲੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ’ਤੇ ਰੋਕ ਲਾਉਣ ਦੇ ਦਾਅਵਿਆਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ…
‘ਆਪ’ ਵੱਲੋਂ ਪੰਜਾਬ ’ਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਦੀ ਤਿਆਰੀ

‘ਆਪ’ ਵੱਲੋਂ ਪੰਜਾਬ ’ਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਦੀ ਤਿਆਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਵਿਰੁੱਧ ਸੂਬੇ ਭਰ ਵਿੱਚ ਅੱਜ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 'ਆਪ' ਵਰਕਰ ਅਤੇ ਆਗੂ ਸੜਕਾਂ 'ਤੇ…