Posted inChhattisgarh Sports
India Zimbabwe T20: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ; ਲੜੀ 3-0 ਨਾਲ ਜਿੱਤੀ
ਰਾਏਪੁਰ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੰਗਲਵਾਰ ਨੂੰ ਇੱਥੇ ਤੀਜੇ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 3-0 ਨਾਲ ਕਲੀਨ ਸਵੀਪ ਕੀਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ…






