CJP ਆਗੂ ਸੌਰਭ ਦਾਸ ਤੇ ਆਸ਼ੂਤੋਸ਼ ਰਾਂਕਾ ਦੀ ਐੱਸਈਐੱਮ ਅਦਾਲਤ ’ਚ ਪੇਸ਼ੀ ; ਜ਼ਮਾਨਤੀ ਦਸਤਾਵੇਜ਼ਾਂ ਦੀ ਪੜਤਾਲ

CJP ਆਗੂ ਸੌਰਭ ਦਾਸ ਤੇ ਆਸ਼ੂਤੋਸ਼ ਰਾਂਕਾ ਦੀ ਐੱਸਈਐੱਮ ਅਦਾਲਤ ’ਚ ਪੇਸ਼ੀ ; ਜ਼ਮਾਨਤੀ ਦਸਤਾਵੇਜ਼ਾਂ ਦੀ ਪੜਤਾਲ

ਨਵੀਂ ਦਿੱਲੀ : ਕੌਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਸੰਯੋਜਕ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਸ਼ੁੱਕਰਵਾਰ ਨੂੰ ਮੰਦਿਰ ਮਾਰਗ ਸਥਿਤ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ (SEM) ਦੀ ਅਦਾਲਤ ਵਿੱਚ ਆਪਣੇ ਉਨ੍ਹਾਂ ਦੋਵਾਂ ਜ਼ਮਾਨਤੀਆਂ ਸਮੇਤ ਪੇਸ਼ ਹੋਣਗੇ, ਜਿਨ੍ਹਾਂ ਨੇ ਉਨ੍ਹਾਂ ਦੀ ਜ਼ਮਾਨਤ ਦਿੱਤੀ ਹੈ, ਕਿਉਂਕਿ…
Tejas Jets ਤੋਂ ਦਾਗਣ ਲਈ ਬ੍ਰਹਮੋਸ ਮਿਜ਼ਾਈਲ ਨੂੰ ਹਲਕਾ ਤੇ ਛੋਟਾ ਬਣਾਉਣ ਦੀ ਤਿਆਰੀ

Tejas Jets ਤੋਂ ਦਾਗਣ ਲਈ ਬ੍ਰਹਮੋਸ ਮਿਜ਼ਾਈਲ ਨੂੰ ਹਲਕਾ ਤੇ ਛੋਟਾ ਬਣਾਉਣ ਦੀ ਤਿਆਰੀ

ਨਵੀਂ ਦਿੱਲੀ : ਭਾਰਤ ਅਤੇ ਰੂਸ ਵੱਲੋਂ ਸਾਂਝੇ ਤੌਰ ’ਤੇ ਬਣਾਈ ਜਾਣ ਵਾਲੀ 'ਬ੍ਰਹਮੋਸ' ਮਿਜ਼ਾਈਲ ਦਾ ਨਵਾਂ ਅਤੇ ਉੱਨਤ ਰੂਪ 'ਬ੍ਰਹਮੋਸ-ਐੱਨਜੀ' (BrahMos-NG) ਤਿਆਰ ਕੀਤਾ ਜਾ ਰਿਹਾ ਹੈ। ਕੰਪਨੀ ਮੁਤਾਬਕ ਅਗਲੇ ਦੋ ਸਾਲਾਂ ਵਿੱਚ ਇਸ ਦਾ ਪਹਿਲਾ ਪ੍ਰੋਟੋਟਾਈਪ ਤਿਆਰ ਹੋਣ ਦੀ ਉਮੀਦ…
ਪੰਜਾਬ ਆਪ ਦੀਆਂ ਜੜ੍ਹਾਂ ਪੁੱਟ ਦੇਵੇਗਾ ਤੇ ਕਾਂਗਰਸ 30 ਸਾਲ ਤੱਕ  ਸੱਤਾ ‘ਚ ਨਹੀਂ ਆਵੇਗੀ: ਅਮਿਤ ਸ਼ਾਹ

ਪੰਜਾਬ ਆਪ ਦੀਆਂ ਜੜ੍ਹਾਂ ਪੁੱਟ ਦੇਵੇਗਾ ਤੇ ਕਾਂਗਰਸ 30 ਸਾਲ ਤੱਕ ਸੱਤਾ ‘ਚ ਨਹੀਂ ਆਵੇਗੀ: ਅਮਿਤ ਸ਼ਾਹ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਭਵਿੱਖਬਾਣੀ ਕੀਤੀ ਕਿ ਕਾਂਗਰਸ ਆਪਣੀ "ਨਕਾਰਾਤਮਕ ਰਾਜਨੀਤੀ" ਕਾਰਨ ਅਗਲੇ 30 ਸਾਲਾਂ ਤੱਕ ਸੱਤਾ ਤੋਂ ਬਾਹਰ ਰਹੇਗੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ…
‘ਵੋਟ ਚੋਰੀ’ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਇੰਡੀਆ ਗਠਜੋੜ ਦੀ ਵਰਚੁਅਲ ਮੀਟਿੰਗ ਅੱਜ

‘ਵੋਟ ਚੋਰੀ’ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਇੰਡੀਆ ਗਠਜੋੜ ਦੀ ਵਰਚੁਅਲ ਮੀਟਿੰਗ ਅੱਜ

ਨਵੀਂ ਦਿੱਲੀ : 'ਵੋਟ ਚੋਰੀ' ਦੇ ਮੁੱਦੇ 'ਤੇ ਵਿਰੋਧ ਪ੍ਰਦਰਸ਼ਨਾਂ ਦੇ ਰੋਡਮੈਪ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਲਈ ਦਬਾਅ ਬਣਾਉਣ ਦੇ ਤਰੀਕਿਆਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਵੀਰਵਾਰ ਸ਼ਾਮ ਨੂੰ 'ਇੰਡੀਆ' (INDIA) ਗਠਜੋੜ ਦੀ ਇੱਕ ਵਰਚੁਅਲ ਮੀਟਿੰਗ ਤੈਅ…
Hindu Temple Attack: 105 ਅਮਰੀਕੀ ਸੰਸਦ ਮੈਂਬਰਾਂ ਨੇ ਐੱਫਬੀਆਈ ਜਾਂਚ ਦੀ ਕੀਤੀ ਮੰਗ

Hindu Temple Attack: 105 ਅਮਰੀਕੀ ਸੰਸਦ ਮੈਂਬਰਾਂ ਨੇ ਐੱਫਬੀਆਈ ਜਾਂਚ ਦੀ ਕੀਤੀ ਮੰਗ

ਨਵੀਂ ਦਿੱਲੀ : ਅਮਰੀਕਾ ਦੇ 105 ਸੰਸਦ ਮੈਂਬਰਾਂ ਨੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਨੂੰ ਅਪੀਲ ਕੀਤੀ ਹੈ ਕਿ ਇਲੀਨੋਇਸ ਦੇ ਇੱਕ ਹਿੰਦੂ ਮੰਦਰ ਵਿੱਚ ਹੋਈ ਗੋਲੀਬਾਰੀ ਦੀ ਕੋਸ਼ਿਸ਼ ਦੀ ਜਾਂਚ ‘ਨਫ਼ਰਤੀ ਅਪਰਾਧ’ (ਹੇਟ ਕਰਾਈਮ) ਵਜੋਂ ਕੀਤੀ ਜਾਵੇ। ਇਹ ਕਦਮ ਅਮਰੀਕਾ…
Jantar Mantar Protest: ਦਾਸ ਤੇ ਰਾਂਕਾ ਵੱਲੋਂ ਦਿੱਲੀ ਹਾਈ ਕੋਰਟ ਦਾ ਰੁਖ਼

Jantar Mantar Protest: ਦਾਸ ਤੇ ਰਾਂਕਾ ਵੱਲੋਂ ਦਿੱਲੀ ਹਾਈ ਕੋਰਟ ਦਾ ਰੁਖ਼

ਨਵੀਂ ਦਿੱਲੀ : ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੇ ਅੱਜ ਨਿਆਂਇਕ ਹਿਰਾਸਤ ਵਿੱਚ ਵਾਧੇ ਵਿਰੁੱਧ ਫ਼ੌਰੀ ਸੁਣਵਾਈ ਦੀ ਮੰਗ ਕਰਦਿਆਂ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਦਾਸ ਅਤੇ ਰਾਂਕਾ ਨੇ ਹਾਈ…
LK Advani hospitalised: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ਦਾਖ਼ਲ

LK Advani hospitalised: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ਦਾਖ਼ਲ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਛਾਤੀ ਵਿੱਚ ਗੰਭੀਰ ਲਾਗ (Lung Infection ਦੀ ਸ਼ਿਕਾਇਤ ਮਗਰੋਂ ਬੀਤੀ ਰਾਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਦਿੱਲੀ ਦੇ ਅਪੋਲੋ…
NMC ਵੱਲੋਂ MBBS ਦੇ ਪਹਿਲੇ ਸਾਲ ਦੀ ਪ੍ਰੀਖਿਆ ਪਾਸ ਕਰਨ ਲਈ ਇੱਕ ਹੋਰ ਮੌਕਾ ਦੇਣ ਦਾ ਐਲਾਨ

NMC ਵੱਲੋਂ MBBS ਦੇ ਪਹਿਲੇ ਸਾਲ ਦੀ ਪ੍ਰੀਖਿਆ ਪਾਸ ਕਰਨ ਲਈ ਇੱਕ ਹੋਰ ਮੌਕਾ ਦੇਣ ਦਾ ਐਲਾਨ

ਨਵੀਂ ਦਿੱਲੀ: ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਐੱਮ.ਬੀ.ਬੀ.ਐੱਸ. (MBBS) ਦੇ ਪਹਿਲੇ ਸਾਲ ਦੀ ‘ਫਸਟ ਪ੍ਰੋਫੈਸ਼ਨਲ’ ਪ੍ਰੀਖਿਆ ਪਾਸ ਕਰਨ ਵਿੱਚ ਅਸਫ਼ਲ ਰਹੇ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਵਾਧੂ ਮੌਕਾ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਾਲ 2019-20 ਅਕਾਦਮਿਕ ਸੈਸ਼ਨ ਅਤੇ…
Lehra Do Tiranga protest: ਨੇਹਾ ਬੋਰਾ ਰਿਹਾਅ; ਅਭਿਜੀਤ ਦੀਪਕੇ ਨੂੰ ਅਦਾਲਤ ’ਚ ਕੀਤਾ ਜਾਵੇਗਾ ਪੇਸ਼

Lehra Do Tiranga protest: ਨੇਹਾ ਬੋਰਾ ਰਿਹਾਅ; ਅਭਿਜੀਤ ਦੀਪਕੇ ਨੂੰ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਸ਼ਨੀਵਾਰ ਤੜਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (AISA) ਦੀ ਪ੍ਰਧਾਨ ਨੇਹਾ ਬੋਰਾ ਨੂੰ ਰਿਹਾਅ ਕਰ ਦਿੱਤਾ ਹੈ, ਜਦੋਂਕਿ ‘ਕੌਕਰੇਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ (SEM) ਦੀ ਅਦਾਲਤ ਵਿੱਚ ਪੇਸ਼ ਕੀਤਾ…
Yuzvendra Chahal Alcohol: ਸ਼ਰਾਬ ਕਾਰਨ ਨਸ਼ਾ ਛੁਡਾਊ ਕੇਂਦਰ ਵਿਚ 26 ਦਿਨ ਦਾਖਲ ਰਿਹਾ ਸੀ ਯੁਜਵੇਂਦਰ ਚਾਹਲ

Yuzvendra Chahal Alcohol: ਸ਼ਰਾਬ ਕਾਰਨ ਨਸ਼ਾ ਛੁਡਾਊ ਕੇਂਦਰ ਵਿਚ 26 ਦਿਨ ਦਾਖਲ ਰਿਹਾ ਸੀ ਯੁਜਵੇਂਦਰ ਚਾਹਲ

ਨਵੀਂ ਦਿੱਲੀ : ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਨੇ ਖੁਲਾਸਾ ਕੀਤਾ ਹੈ ਕਿ ਉਹ ਸ਼ਰਾਬ ਦੀ ਲਤ ਨਾਲ ਜੂਝ ਰਹੇ ਸਨ ਅਤੇ ਹਾਲਾਤ ਹੱਦ ਤੋਂ ਵੱਧ ਵਿਗੜਨ ਮਗਰੋਂ ਉਨ੍ਹਾਂ ਨੂੰ ਮੁੜ ਵਸੇਬਾ ਕੇਂਦਰ ਵਿੱਚ ਦਾਖ਼ਲ ਹੋਣਾ ਪਿਆ। ਪਹਿਲੀ ਸ਼੍ਰੇਣੀ ਦੀ ਕ੍ਰਿਕਟ ਤੋਂ…
CJP ਦੇ ‘ਲਹਿਰਾ ਦੋ ਤਿਰੰਗਾ’ ਮਾਰਚ ਦੇ ਮੱਦੇਨਜ਼ਰ ਕੇਂਦਰੀ ਦਿੱਲੀ ਲਈ ਟਰੈਫਿਕ ਪਾਬੰਦੀਆਂ ਜਾਰੀ

CJP ਦੇ ‘ਲਹਿਰਾ ਦੋ ਤਿਰੰਗਾ’ ਮਾਰਚ ਦੇ ਮੱਦੇਨਜ਼ਰ ਕੇਂਦਰੀ ਦਿੱਲੀ ਲਈ ਟਰੈਫਿਕ ਪਾਬੰਦੀਆਂ ਜਾਰੀ

ਨਵੀਂ ਦਿੱਲੀ : ਦਿੱਲੀ ਟਰੈਫਿਕ ਪੁਲੀਸ ਨੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿਖੇ ਸੀ.ਜੇ.ਪੀ. (CJP) ਦੇ ਪ੍ਰਸਤਾਵਿਤ 'ਲਹਿਰਾ ਦੋ ਤਿਰੰਗਾ' ਮਾਰਚ ਦੇ ਮੱਦੇਨਜ਼ਰ ਯਾਤਰੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਖੇਤਰ ਦੇ ਚੋਣਵੇਂ ਰੂਟਾਂ ਤੋਂ ਬਚਣ ਦੀ…
ਮੋਦੀ ਨੇ ਏਸ਼ਿਆਈ ਖੇਡਾਂ ਦੇ ਤਗ਼ਮਾ ਜੇਤੂਆਂ ਨਾਲ ਮੁਲਾਕਾਤ ਕੀਤੀ

ਮੋਦੀ ਨੇ ਏਸ਼ਿਆਈ ਖੇਡਾਂ ਦੇ ਤਗ਼ਮਾ ਜੇਤੂਆਂ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿੱਚ ਸੋਨ ਤਗ਼ਮਾ ਜੇਤੂ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਸਣੇ ਭਾਰਤ ਦੇ ਏਸ਼ਿਆਈ ਖੇਡਾਂ ਦੇ ਤਗ਼ਮਾ ਜੇਤੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਜ਼ੋਰ ਦੇ…
ਏਸ਼ਿਆਡ ਸਮੀਖਿਆ ਬੈਠਕ: ਖਿਡਾਰੀਆਂ ਦੀਆਂ ਸੱਟਾਂ ’ਤੇ ਸਵਾਲ ਉੱਠੇ

ਏਸ਼ਿਆਡ ਸਮੀਖਿਆ ਬੈਠਕ: ਖਿਡਾਰੀਆਂ ਦੀਆਂ ਸੱਟਾਂ ’ਤੇ ਸਵਾਲ ਉੱਠੇ

ਨਵੀਂ ਦਿੱਲੀ : ਏਸ਼ਿਆਈ ਖੇਡਾਂ ’ਚ ਐਥਲੈਟਿਕਸ ਅਤੇ ਬੈਡਮਿੰਟਨ ਜਿਹੀਆਂ ਖੇਡਾਂ ’ਚ ਭਾਰਤ ਨੂੰ ਉਮੀਦ ਮੁਤਾਬਕ ਤਗ਼ਮੇ ਨਾ ਮਿਲਣ ਦਾ ਮਸਲਾ ਇੱਥੇ ਖੇਡ ਮੰਤਰਾਲੇ ਦੀ ਨਜ਼ਰਸਾਨੀ ਮੀਟਿੰਗ ’ਚ ਪ੍ਰਮੁੱਖਤਾ ਨਾਲ ਉੱਠਿਆ। ਇਸ ਦੌਰਾਨ ਸੱਟਾਂ ਵਾਲੇ ਖਿਡਾਰੀਆਂ ਦੀ ਸ਼ਮੂਲੀਅਤ ਬਾਰੇ ਵੀ…
Ankita Bhandari Murder Case: ਦੁਸ਼ਯੰਤ ਗੌਤਮ ਦੀ ਰਾਜਪਾਲ ਵਜੋਂ ਨਿਯੁਕਤੀ ਖ਼ਿਲਾਫ਼ ਪ੍ਰਦਰਸ਼ਨ, ਅੰਕਿਤਾ ਦੇ ਮਾਪੇ ਰਿਹਾਅ

Ankita Bhandari Murder Case: ਦੁਸ਼ਯੰਤ ਗੌਤਮ ਦੀ ਰਾਜਪਾਲ ਵਜੋਂ ਨਿਯੁਕਤੀ ਖ਼ਿਲਾਫ਼ ਪ੍ਰਦਰਸ਼ਨ, ਅੰਕਿਤਾ ਦੇ ਮਾਪੇ ਰਿਹਾਅ

ਨਵੀਂ ਦਿੱਲੀ : ਸੂਤਰਾਂ ਅਨੁਸਾਰ, ਸਾਲ 2022 ਵਿੱਚ ਉੱਤਰਾਖੰਡ ਵਿੱਚ ਮਾਰੀ ਗਈ 19 ਸਾਲਾ ਅੰਕਿਤਾ ਭੰਡਾਰੀ ਦੇ ਮਾਪਿਆਂ ਨੂੰ ਇੰਡੀਆ ਗੇਟ ਨੇੜੇ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਜਾਣ ਤੋਂ ਕੁਝ ਘੰਟਿਆਂ ਬਾਅਦ ਵੀਰਵਾਰ ਸਵੇਰੇ ਤੜਕੇ ਰਿਹਾਅ ਕਰ ਦਿੱਤਾ ਗਿਆ। ਸੂਤਰਾਂ ਨੇ ਦੱਸਿਆ…
17 ਸਾਲਾਂ ਬਾਅਦ ਕੌਮਾਂਤਰੀ ਹਾਕੀ ਦੀ ਵਾਪਸੀ

17 ਸਾਲਾਂ ਬਾਅਦ ਕੌਮਾਂਤਰੀ ਹਾਕੀ ਦੀ ਵਾਪਸੀ

ਨਵੀਂ ਦਿੱਲੀ : ਪੁਰਸ਼ਾਂ ਦੀ ਏਸ਼ਿਆਈ ਚੈਂਪੀਅਨਜ਼ ਟਰਾਫੀ ਨਾਲ 17 ਸਾਲਾਂ ਬਾਅਦ ਪੰਜਾਬ ਵਿੱਚ ਕੌਮਾਂਤਰੀ ਹਾਕੀ ਦੀ ਵਾਪਸੀ ਹੋ ਰਹੀ ਹੈ। ਭਾਰਤ ਦੂਜੀ ਵਾਰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਸੂਬੇ ਵਿੱਚ ਆਖ਼ਰੀ ਕੌਮਾਂਤਰੀ ਹਾਕੀ ਟੂਰਨਾਮੈਂਟ 2009 ਵਿੱਚ ਪੰਜਾਬ ਗੋਲਡ ਕੱਪ ਵਜੋਂ…
Jantar Mantar Protest: CJP ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

Jantar Mantar Protest: CJP ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ ’ਤੇ ਬਿਨਾਂ ਇਜਾਜ਼ਤ ਅਤੇ ਇੱਕ ਨਿੱਜੀ ਜਾਇਦਾਦ ਰਾਹੀਂ ਦਾਖ਼ਲ ਹੋ ਕੇ ਹੰਗਾਮਾ ਕਰਨ ਅਤੇ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ‘ਕੌਕਰੇਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ 14 ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ…
ਜੰਤਰ-ਮੰਤਰ ਵਿੱਚ ਜਬਰੀ ਦਾਖ਼ਲ ਹੋਣ ਦੇ ਦੋਸ਼ ਹੇਠ CJP ਆਗੂ ਹਿਰਾਸਤ ਵਿੱਚ ਲਏ: ਅਧਿਕਾਰੀ

ਜੰਤਰ-ਮੰਤਰ ਵਿੱਚ ਜਬਰੀ ਦਾਖ਼ਲ ਹੋਣ ਦੇ ਦੋਸ਼ ਹੇਠ CJP ਆਗੂ ਹਿਰਾਸਤ ਵਿੱਚ ਲਏ: ਅਧਿਕਾਰੀ

ਨਵੀਂ ਦਿੱਲੀ : ਨਵੀਂ ਦਿੱਲੀ ਵਿਖੇ ਜੰਤਰ-ਮੰਤਰ ਦੇ ਪਾਬੰਦੀਸ਼ੁਦਾ ਖੇਤਰ ਵਿੱਚ ਬਿਨਾਂ ਅਧਿਕਾਰ ਦਾਖ਼ਲ ਹੋਣ ਅਤੇ ਬੈਰੀਕੇਡ ਤੋੜਨ ਦੇ ਦੋਸ਼ ਹੇਠ ‘ਕੌਕਰੇਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਪ੍ਰਮੁੱਖ ਆਗੂਆਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। ਬੁੱਧਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਪੁਲੀਸ ਨੇ…
Doping: ਐਥਲੈਟਿਕਸ ਕੋਚ ਯੂਨਸ ਖ਼ਾਨ ਮੁਅੱਤਲ

Doping: ਐਥਲੈਟਿਕਸ ਕੋਚ ਯੂਨਸ ਖ਼ਾਨ ਮੁਅੱਤਲ

ਨਵੀਂ ਦਿੱਲੀ : ਭਾਰਤੀ ਐਥਲੈਟਿਕਸ ਕੋਚ ਮੁਹੰਮਦ ਯੂਨਸ ਖ਼ਾਨ ਨੂੰ ਡੋਪਿੰਗ ਨਿਯਮਾਂ ਦੀ ਉਲੰਘਣਾ ਵਿੱਚ ਮਿਲੀਭੁਗਤ ਦੇ ਦੋਸ਼ ਹੇਠ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਪੁਣੇ ਦੇ ਆਰਮੀ ਸਪੋਰਟਸ ਇੰਸਟੀਚਿਊਟ ਦੇ 28 ਸਾਲਾ ਕੋਚ…
Jagtar Singh Hawara ਦੀ ਪਟੀਸ਼ਨ ’ਤੇ ਆਈ ਬੀ ਤੋਂ ਰਾਇ ਲੈਣ ਦੇ ਹੁਕਮ

Jagtar Singh Hawara ਦੀ ਪਟੀਸ਼ਨ ’ਤੇ ਆਈ ਬੀ ਤੋਂ ਰਾਇ ਲੈਣ ਦੇ ਹੁਕਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦਿੱਲੀ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਇੰਟੈਲੀਜੈਂਸ ਬਿਊਰੋ (ਆਈ ਬੀ) ਦੀ ਰਾਇ ਲਵੇ।…
Rahul Gandhi ਸਮੇਤ ਕਈ ਆਗੂਆਂ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ

Rahul Gandhi ਸਮੇਤ ਕਈ ਆਗੂਆਂ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ‘ਇੰਡੀਆ’ (INDIA) ਗਠਜੋੜ ਵੱਲੋਂ ਸੁਪਰੀਮ ਕੋਰਟ ਵੱਲ ਕੱਢੇ ਗਏ ਵਿਰੋਧ ਮਾਰਚ ਦੇ ਸਬੰਧ ਵਿੱਚ ਦੋ ਵੱਖ-ਵੱਖ ਐੱਫ.ਆਈ.ਆਰ. (FIRs) ਦਰਜ ਕੀਤੀਆਂ ਹਨ। ਪੁਲੀਸ ਦਾ ਕਹਿਣਾ ਹੈ ਕਿ ਇਹ ਮਾਰਚ ਬਿਨਾਂ ਕਿਸੇ ਇਜਾਜ਼ਤ ਦੇ ਕੱਢਿਆ ਗਿਆ ਸੀ…
CJP Protest: ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਜਾ ਰਹੇ CJP ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਹਿਰਾਸਤ ’ਚ

CJP Protest: ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਜਾ ਰਹੇ CJP ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਹਿਰਾਸਤ ’ਚ

ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਜਾ ਰਹੇ ਕੌਕਰੇਚ ਜਨਤਾ ਪਾਰਟੀ (CJP) ਦੇ ਸੀਨੀਅਰ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਸਰੋਤਾਂ ਅਨੁਸਾਰ ਇਹ ਕਾਰਵਾਈ ਸ਼ਹਿਰ ਵਿੱਚ ਬਣਾਏ…
Strait of Hormuz: ਹਰਮੁਜ਼ ’ਚ ਦੋ ਬੇੜਿਆਂ ’ਤੇ ਹਮਲੇ, ਦੋ ਭਾਰਤੀ ਮਲਾਹ ਲਾਪਤਾ

Strait of Hormuz: ਹਰਮੁਜ਼ ’ਚ ਦੋ ਬੇੜਿਆਂ ’ਤੇ ਹਮਲੇ, ਦੋ ਭਾਰਤੀ ਮਲਾਹ ਲਾਪਤਾ

ਨਵੀਂ ਦਿੱਲੀ/ਦੁਬੲੀ : ਹਰਮੁਜ਼ ਜਲ ਮਾਰਗ ਨੇੜੇ ਦੋ ਕਮਰਸ਼ੀਅਲ ਬੇੜਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਗਏ ਜਿਨ੍ਹਾਂ ’ਤੇ 22 ਭਾਰਤੀ ਮਲਾਹ ਸਵਾਰ ਸਨ। ਡਰੋਨ ਹਮਲਿਆਂ ਮਗਰੋਂ ਦੋ ਭਾਰਤੀ ਮਲਾਹ ਲਾਪਤਾ ਹਨ। ਭਾਰਤ ਨੇ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ। ਉਧਰ,…
Jantar Mantar Protest: ਜੰਤਰ-ਮੰਤਰ ’ਤੇ ਧਰਨੇ-ਪ੍ਰਦਰਸ਼ਨਾਂ ’ਤੇ ਲੱਗੀ ਰੋਕ; 3 ਨਵੀਆਂ ਥਾਵਾਂ ਕੀਤੀਆਂ ਤੈਅ

Jantar Mantar Protest: ਜੰਤਰ-ਮੰਤਰ ’ਤੇ ਧਰਨੇ-ਪ੍ਰਦਰਸ਼ਨਾਂ ’ਤੇ ਲੱਗੀ ਰੋਕ; 3 ਨਵੀਆਂ ਥਾਵਾਂ ਕੀਤੀਆਂ ਤੈਅ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਜੰਤਰ-ਮੰਤਰ ਨੂੰ ਪ੍ਰਦਰਸ਼ਨ ਸਥਾਨਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ। ਹੁਣ ਧਰਨਿਆਂ ਅਤੇ ਮੁਜ਼ਾਹਰਿਆਂ ਲਈ ਰਾਮਲੀਲਾ ਮੈਦਾਨ, ਬੁਰਾੜੀ ਗਰਾਊਂਡ ਅਤੇ ਪੂਰਬੀ ਦਿੱਲੀ ਦੇ ਸੀ ਬੀ ਡੀ (CBD) ਗਰਾਊਂਡ ਨੂੰ ਨਵੇਂ ਸਥਾਨਾਂ ਵਜੋਂ ਮਾਨਤਾ ਦਿੱਤੀ…
Opposition march: ‘ਦਿੱਲੀ ਨੂੰ ਬਣਾਇਆ ਜੇਲ੍ਹ..’, ‘ਚਲੋ ਦਿੱਲੀ’ ਮਾਰਚ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਕੇਂਦਰ ’ਤੇ ਹਮਲਾ

Opposition march: ‘ਦਿੱਲੀ ਨੂੰ ਬਣਾਇਆ ਜੇਲ੍ਹ..’, ‘ਚਲੋ ਦਿੱਲੀ’ ਮਾਰਚ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਕੇਂਦਰ ’ਤੇ ਹਮਲਾ

‘ਚਲੋ ਦਿੱਲੀ- ਮਾਰਚ ਫ਼ਾਰ ਡੈਮੋਕਰੇਸੀ’ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਕੀਤੀ ਗਈ ਕਥਿਤ ‘ਵੋਟ ਚੋਰੀ’ ਖ਼ਿਲਾਫ਼ ਜਨਤਕ ਅੰਦੋਲਨ ਮਜ਼ਬੂਤ ਹੋ ਰਿਹਾ ਹੈ, ਜਿਸ…
Gurdwara Bangla Sahib Incident: ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ

Gurdwara Bangla Sahib Incident: ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ

ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲੀਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਵਿਧਾਇਕਾਂ ਅਤੇ ਹੋਰ ਆਗੂਆਂ ਖ਼ਿਲਾਫ਼ ਮਾਮਲਾ (ਐੱਫ.ਆਈ.ਆਰ.) ਦਰਜ ਕਰ ਲਿਆ ਹੈ। ‘ਆਪ’ ਆਗੂਆਂ ’ਤੇ ਇਤਿਹਾਸਕ…
ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦੇਹਾਂਤ

ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦੇਹਾਂਤ

ਨਵੀਂ ਦਿੱਲੀ : ਨੈਸ਼ਨਲ ਕਾਨਫ਼ਰੰਸ (NC) ਦੇ ਸੀਨੀਅਰ ਆਗੂ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਸੋਮਵਾਰ ਤੜਕੇ ਜੰਮੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਹ 84 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ…
ਦਿੱਲੀ ਹਾਈ ਕੋਰਟ ਬਾਰ ਐਸੋਸੀਏਸ਼ਨ ਦਾ ਵਕੀਲਾਂ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਅਦਾਲਤ ’ਚ ਪੇਸ਼ ਹੋਣ ਦਾ ਸੱਦਾ

ਦਿੱਲੀ ਹਾਈ ਕੋਰਟ ਬਾਰ ਐਸੋਸੀਏਸ਼ਨ ਦਾ ਵਕੀਲਾਂ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਅਦਾਲਤ ’ਚ ਪੇਸ਼ ਹੋਣ ਦਾ ਸੱਦਾ

ਨਵੀਂ ਦਿੱਲੀ : 10 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਵਕੀਲਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਕਥਿਤ ਅੱਤਿਆਚਾਰ ਅਤੇ ਧੱਕੇਸ਼ਾਹੀ ਦੇ ਵਿਰੋਧ ਵਿੱਚ ਦਿੱਲੀ ਹਾਈ ਕੋਰਟ ਬਾਰ ਐਸੋਸੀਏਸ਼ਨ (DHCBA) ਨੇ ਆਪਣੇ ਸਾਰੇ ਮੈਂਬਰਾਂ ਨੂੰ ਸੋਮਵਾਰ ਨੂੰ ਅਦਾਲਤੀ ਕਾਰਵਾਈ ਦੌਰਾਨ ਕਾਲੀਆਂ ਪੱਟੀਆਂ ਬੰਨ੍ਹ…
CJP Protest: ਦਿੱਲੀ ‘ਚ ਜਹਾਜ਼ ਉਤਰਨ ਤੋਂ ਬਾਅਦ ਅਭੀਜੀਤ ਦੀਪਕੇ ਸਮੇਤ ਸੀਜੇਪੀ ਦੇ ਦੋ ਹੋਰ ਆਗੂ ਹਿਰਾਸਤ ‘ਚ ਲਏ ਗਏ

CJP Protest: ਦਿੱਲੀ ‘ਚ ਜਹਾਜ਼ ਉਤਰਨ ਤੋਂ ਬਾਅਦ ਅਭੀਜੀਤ ਦੀਪਕੇ ਸਮੇਤ ਸੀਜੇਪੀ ਦੇ ਦੋ ਹੋਰ ਆਗੂ ਹਿਰਾਸਤ ‘ਚ ਲਏ ਗਏ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੀਜੇਪੀ ਵੱਲੋਂ ਜੰਤਰ ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਸ਼ਨਿਚਰਵਾਰ ਨੂੰ ਸਵੇਰ ਤੋਂ ਹੀ ਸਖ਼ਤ ਪਾਬੰਦੀਆਂ ਲਾਗੂ ਹਨ। ਇਸ ਦੌਰਾਨ 'ਕੌਕਰੋਚ ਜਨਤਾ ਪਾਰਟੀ' (CJP)…
Delhi Protest: ਰਾਜਧਾਨੀ ਨੂੰ ਕਿਲ੍ਹੇ ਵਿੱਚ ਕਿਉਂ ਬਦਲਿਆ ਗਿਆ: ਰਾਹੁਲ, ਜੈਰਾਮ

Delhi Protest: ਰਾਜਧਾਨੀ ਨੂੰ ਕਿਲ੍ਹੇ ਵਿੱਚ ਕਿਉਂ ਬਦਲਿਆ ਗਿਆ: ਰਾਹੁਲ, ਜੈਰਾਮ

ਨਵੀਂ ਦਿੱਲੀ : ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਲਈ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕਰਨ ਤੋਂ ਇੱਕ ਦਿਨ ਬਾਅਦ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਗਿਆਨੇਸ਼ ਕੁਮਾਰ ਜਾਣਗੇ, ਜਿਸ ਤੋਂ ਬਾਅਦ ਭਾਰਤੀ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ। ਕਾਂਗਰਸ ਦੇ ਜਨਰਲ…
Starlink India row: ਅੰਬਾਨੀ ਨੂੰ ‘ਪ੍ਰਧਾਨ ਮੰਤਰੀ’ ਕਹਿ ਕੇ ਐਲਨ ਮਸਕ ਨੇ ਸੇਧਿਆ ਨਿਸ਼ਾਨਾ, ਸੋਸ਼ਲ ਮੀਡੀਆ ‘ਤੇ ਤਿੱਖੀ ਜੰਗ

Starlink India row: ਅੰਬਾਨੀ ਨੂੰ ‘ਪ੍ਰਧਾਨ ਮੰਤਰੀ’ ਕਹਿ ਕੇ ਐਲਨ ਮਸਕ ਨੇ ਸੇਧਿਆ ਨਿਸ਼ਾਨਾ, ਸੋਸ਼ਲ ਮੀਡੀਆ ‘ਤੇ ਤਿੱਖੀ ਜੰਗ

ਨਵੀਂ ਦਿੱਲੀ : ਐਲਨ ਮਸਕ ਨੇ ਸ਼ੁੱਕਰਵਾਰ ਨੂੰ ਭਾਰਤ ਵਿੱਚ ਸਟਾਰਲਿੰਕ ਦੇ ਦਾਖਲੇ ਨੂੰ ਲੈ ਕੇ ਚੱਲ ਰਹੀ ਆਪਣੀ ਜਨਤਕ ਬਹਿਸ ਨੂੰ ਹੋਰ ਤੇਜ਼ ਕਰ ਦਿੱਤਾ। ਉਨ੍ਹਾਂ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਤਨਜ਼ ਕਰਦਿਆਂ "ਪ੍ਰਧਾਨ ਮੰਤਰੀ ਅੰਬਾਨੀ" ਕਹਿ ਕੇ ਸੰਬੋਧਨ ਕੀਤਾ…