Germany Without Immigration: ਗ੍ਰਹਿ ਸਕੱਤਰ ਵੱਲੋਂ ਸੱਦੀ ਮੀਟਿੰਗ ਮੁਲਤਵੀ

Germany Without Immigration: ਗ੍ਰਹਿ ਸਕੱਤਰ ਵੱਲੋਂ ਸੱਦੀ ਮੀਟਿੰਗ ਮੁਲਤਵੀ

ਨਵੀਂ ਦਿੱਲੀ : ਦਿੱਲੀ ਹਵਾਈ ਅੱਡੇ ’ਤੇ ਬਿਨਾਂ ਇਮੀਗਰੇਸ਼ਨ ਕਲੀਅਰ ਕੀਤੇ ਜਰਮਨੀ ਜਾਣ ਦਾ ਮਾਮਲਾ ਭਖ ਗਿਆ ਹੈ। ਇਸ ਮਾਮਲੇ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਏਅਰ ਇੰਡੀਆ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਬੁਲਾਈ ਗਈ ਮੀਟਿੰਗ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ…
India Afghanistan T20: ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਜਿੱਤੀ

India Afghanistan T20: ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਜਿੱਤੀ

ਨਵੀਂ ਦਿੱਲੀ :  ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਲੀਡ ਹਾਸਲ ਕਰ ਲਈ…
ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਨਵੀਂ ਦਿੱਲੀ : ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ 200 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਦੇਣ ਵਾਲੇ ਨੇ ਪੈਸੇ ਨਾ ਦੇਣ ’ਤੇ ਔਰਤ ਅਤੇ…
Uniform Civil Code ’ਤੇ ਸਿਆਸੀ ਘਮਸਾਣ

Uniform Civil Code ’ਤੇ ਸਿਆਸੀ ਘਮਸਾਣ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 2029 ਤੱਕ 21 ਸੂਬਿਆਂ ’ਚ ਇੱਕਸਾਰ ਸਿਵਲ ਕੋਡ (ਯੂ ਸੀ ਸੀ) ਲਾਗੂ ਕੀਤੇ ਜਾਣ ਦੇ ਬਿਆਨ ਮਗਰੋਂ ਸਿਆਸਤ ਭਖ ਗਈ ਹੈ। ਵਿਰੋਧੀ ਧਿਰਾਂ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਉਸ ਨੇ…
Punjab Congress Crisis: ਪਹਿਲਾਂ ਜਿੱਤਾਂਗੇ, ਫਿਰ ਤੈਅ ਕਰਾਂਗੇ ਕਿ ਕੌਣ ਹੋਵੇਗਾ ਮੁੱਖ ਮੰਤਰੀ: Sachin Pilot

Punjab Congress Crisis: ਪਹਿਲਾਂ ਜਿੱਤਾਂਗੇ, ਫਿਰ ਤੈਅ ਕਰਾਂਗੇ ਕਿ ਕੌਣ ਹੋਵੇਗਾ ਮੁੱਖ ਮੰਤਰੀ: Sachin Pilot

ਨਵੀਂ ਦਿੱਲੀ : ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਨਵੇਂ ਨਿਯੁਕਤ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨੇ ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਖੁੱਲ੍ਹ ਕੇ ਗੱਲ ਕੀਤੀ। ਜ਼ਿਕਰਯੋਗ ਹੈ ਕਿ ਸਚਿਨ…
ਭਾਰਤ ਯੂਕਰੇਨ ਜੰਗ ਦੇ ਹੱਲ ਦਾ ਹਮਾਇਤੀ: Modi

ਭਾਰਤ ਯੂਕਰੇਨ ਜੰਗ ਦੇ ਹੱਲ ਦਾ ਹਮਾਇਤੀ: Modi

ਨਵੀਂ ਦਿੱਲੀ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਦੁਵੱਲੀ ਵਾਰਤਾ ਦੌਰਾਨ ਯੂਕਰੇਨ ਜੰਗ ਖ਼ਤਮ ਕਰਨ ਲਈ ਸ਼ਾਂਤੀ ਦੀ ਕਿਸੇ ਵੀ ਪਹਿਲਕਦਮੀ ਦੀ ਹਮਾਇਤ ਕਰਨ ਦੀ ਭਾਰਤ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਇਸ ਦੌਰਾਨ ਕਾਲਾ ਸਾਗਰ ’ਚ…
BRICS Summit: ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ ਲਈ ਨਵੀਂ ਦਿੱਲੀ ਪਹੁੰਚੇ, ਮੋਦੀ ਨਾਲ ਕਰਨਗੇ ਗੱਲਬਾਤ

BRICS Summit: ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ ਲਈ ਨਵੀਂ ਦਿੱਲੀ ਪਹੁੰਚੇ, ਮੋਦੀ ਨਾਲ ਕਰਨਗੇ ਗੱਲਬਾਤ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸ਼ਨਿੱਚਰਵਾਰ ਸਵੇਰੇ ਨਵੀਂ ਦਿੱਲੀ ਪਹੁੰਚ ਗਏ। ਉਹ ਸੰਮੇਲਨ ਦੇ ਹਾਸ਼ੀਏ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਨੇ ਰਿਪੋਰਟ ਦਿੱਤੀ ਕਿ ਭਾਰਤ ਦੇ ਪ੍ਰਧਾਨ…
Yuki Bhambri ਦਾ Davis Cup ’ਚ ਖੇਡਣਾ ਮੁਸ਼ਕਲ

Yuki Bhambri ਦਾ Davis Cup ’ਚ ਖੇਡਣਾ ਮੁਸ਼ਕਲ

ਨਵੀਂ ਦਿੱਲੀ : ਭਾਰਤੀ ਟੈਨਿਸ ਖਿਡਾਰੀ ਯੂਕੀ ਭਾਂਬਰੀ ਦਾ ਸਿਓਲ ਵਿੱਚ ਦੱਖਣੀ ਕੋਰੀਆ ਖ਼ਿਲਾਫ਼ ਹੋਣ ਵਾਲੇ ਆਗਾਮੀ ਡੇਵਿਸ ਕੱਪ ਮੁਕਾਬਲੇ ਵਿੱਚ ਖੇਡਣਾ ਮੁਸ਼ਕਲ ਹੈ। ਯੂ ਐੱਸ ਓਪਨ ਦੇ ਮੁੱਖ ਡਰਾਅ ਮੈਚ ਤੋਂ ਪਹਿਲਾਂ ਅਭਿਆਸ ਕਰਦਿਆਂ ਉਸ ਦੀ ਸੱਜੀ ਲੱਤ ਵਿੱਚ…
BRICS Summit 2026: ਬ੍ਰਿਕਸ ਸਿਖਰ ਸੰਮੇਲਨ ਵਿੱਚ ਵੱਖ-ਵੱਖ ਮੁੱਦਿਆਂ ’ਤੇ ਹੋਵੇਗੀ ਸਕਾਰਾਤਮਕ ਗੱਲਬਾਤ: ਮੋਦੀ

BRICS Summit 2026: ਬ੍ਰਿਕਸ ਸਿਖਰ ਸੰਮੇਲਨ ਵਿੱਚ ਵੱਖ-ਵੱਖ ਮੁੱਦਿਆਂ ’ਤੇ ਹੋਵੇਗੀ ਸਕਾਰਾਤਮਕ ਗੱਲਬਾਤ: ਮੋਦੀ

ਭਾਰਤ ਵੱਲੋਂ ਵੀਕੈਂਡ 'ਤੇ ਭਾਰਤ ਮੰਡਪਮ ਵਿਖੇ ਬ੍ਰਿਕਸ ਸੰਮੇਲਨ ਲਈ ਦੁਨੀਆ ਦੇ ਚੋਟੀ ਦੇ ਨੇਤਾਵਾਂ ਦੀ ਮੇਜ਼ਬਾਨੀ ਕਰਨ ਦੇ ਮੱਦੇਨਜ਼ਰ ਦਿੱਲੀ ਵਿੱਚ ਸਖ਼ਤ ਸੁਰੱਖਿਆ ਅਤੇ ਅਸਥਾਈ ਟਰੈਫਿਕ ਪਾਬੰਦੀਆਂ ਨਾਲ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨਿੱਚਰਵਾਰ ਤੋਂ ਸ਼ੁਰੂ ਹੋਣ ਵਾਲੇ ਦੋ…
Punjab Congress: ਕਾਂਗਰਸ ਵੱਲੋਂ ਇਸ ਵਾਰ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਪਹਿਲਾਂ ਐਲਾਨਣ ਦੀ ਸੰਭਾਵਨਾ ਘੱਟ

Punjab Congress: ਕਾਂਗਰਸ ਵੱਲੋਂ ਇਸ ਵਾਰ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਪਹਿਲਾਂ ਐਲਾਨਣ ਦੀ ਸੰਭਾਵਨਾ ਘੱਟ

ਨਵੀਂ ਦਿੱਲੀ : ਗੰਭੀਰ ਧੜੇਬੰਦੀ ਨਾਲ ਜੂਝ ਰਹੀ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ (Punjab Congress) ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਿਸੇ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਕਰਨ ਦੀ ਸੰਭਾਵਨਾ ਨਹੀਂ ਜਾਪ ਰਹੀ ਹੈ। ਸਚਿਨ ਪਾਇਲਟ ਦੇ ਪੰਜਾਬ ਲਈ…
ਅਮਰੀਕੀ ਸਰਕਾਰ ਦਾ ਵੱਡਾ ਕਦਮ: ਵਿਦੇਸ਼ੀ ਕਾਮਿਆਂ ਲਈ 60 ਦਿਨਾਂ ਦਾ ਗ੍ਰੇਸ ਪੀਰੀਅਡ ਖ਼ਤਮ ਕਰਨ ਦਾ ਪ੍ਰਸਤਾਵ

ਅਮਰੀਕੀ ਸਰਕਾਰ ਦਾ ਵੱਡਾ ਕਦਮ: ਵਿਦੇਸ਼ੀ ਕਾਮਿਆਂ ਲਈ 60 ਦਿਨਾਂ ਦਾ ਗ੍ਰੇਸ ਪੀਰੀਅਡ ਖ਼ਤਮ ਕਰਨ ਦਾ ਪ੍ਰਸਤਾਵ

ਨਵੀਂ ਦਿੱਲੀ : ਅਮਰੀਕੀ ਸਰਕਾਰ ਨੇ ਉਸ 60 ਦਿਨਾਂ ਦੇ ਗ੍ਰੇਸ ਪੀਰੀਅਡ ਨੂੰ ਖਤਮ ਕਰਨ ਦਾ ਪ੍ਰਸਤਾਵ ਰੱਖਿਆ ਹੈ ਜੋ ਕੁਝ ਵਿਦੇਸ਼ੀ ਕਾਮਿਆਂ ਨੂੰ ਆਪਣੀਆਂ ਨੌਕਰੀਆਂ ਗੁਆਉਣ ਤੋਂ ਬਾਅਦ ਵੀ ਦੇਸ਼ ਵਿੱਚ ਰਹਿਣ ਦੀ ਆਗਿਆ ਦਿੰਦਾ ਹੈ। ਇਹ ਨਵਾਂ ਕਦਮ ਉਨ੍ਹਾਂ…
E20: ਹੁਣ 20 ਫ਼ੀਸਦੀ ਤੋਂ ਵੱਧ ਈਥਾਨੌਲ ਮਿਲਾਵਟ ਦੀ ਤਿਆਰੀ

E20: ਹੁਣ 20 ਫ਼ੀਸਦੀ ਤੋਂ ਵੱਧ ਈਥਾਨੌਲ ਮਿਲਾਵਟ ਦੀ ਤਿਆਰੀ

ਨਵੀਂ ਦਿੱਲੀ : ਸਰਕਾਰ ਈਥਾਨੌਲ ਦੀ ਮਿਲਾਵਟ ਵਧਾਉਣ ਦੀ ਇਜਾਜ਼ਤ ਦੇਣ ’ਤੇ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਦੇ ਸਲਾਹਕਾਰ ਤਰੁਣ ਕਪੂਰ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਲਈ ਫਲੈਕਸੀ-ਫਿਊਲ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ‘ਦਿ ਇੰਡੀਆ ਸ਼ੂਗਰ…
Punjab ’ਚ ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਨੂੰ ਹਰਪਾਲ ਚੀਮਾ ਤੋਂ ਤੁਰੰਤ ਅਸਤੀਫ਼ਾ ਲੈਣਾ ਚਾਹੀਦੈ: ਰਾਹੁਲ ਗਾਂਧੀ

Punjab ’ਚ ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਨੂੰ ਹਰਪਾਲ ਚੀਮਾ ਤੋਂ ਤੁਰੰਤ ਅਸਤੀਫ਼ਾ ਲੈਣਾ ਚਾਹੀਦੈ: ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਆਪ ਸਰਕਾਰ ’ਤੇ ਉਸ ਪਿੰਡ ਵਾਸੀ ਦੀ ਕਥਿਤ ਖ਼ੁਦਕੁਸ਼ੀ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ, ਜਿਸ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਨਸ਼ਿਆਂ ਦੀ ਬੇਰੋਕ ਸਪਲਾਈ ਬਾਰੇ ਸਵਾਲ ਕੀਤਾ…
Vijay Mallya ਦਾ ਦਾਅਵਾ: ‘ਮੈਂ ਭਗੌੜਾ ਨਹੀਂ, ਯੂ ਕੇ ਕਾਨੂੰਨ ਕਾਰਨ ਭਾਰਤ ਨਹੀਂ ਆ ਸਕਦਾ’

Vijay Mallya ਦਾ ਦਾਅਵਾ: ‘ਮੈਂ ਭਗੌੜਾ ਨਹੀਂ, ਯੂ ਕੇ ਕਾਨੂੰਨ ਕਾਰਨ ਭਾਰਤ ਨਹੀਂ ਆ ਸਕਦਾ’

ਨਵੀਂ ਦਿੱਲੀ : ਕਥਿਤ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੇ ਆਪਣੀ ਬੇਗੁਨਾਹੀ ਦਾ ਐਲਾਨ ਕੀਤਾ ਹੈ ਅਤੇ ਦਾਅਵਾ ਕੀਤਾ ਹੈ ਕਿ ਉਸ ਨੂੰ ਕਾਨੂੰਨ ਦੁਆਰਾ ਯੂਨਾਈਟਿਡ ਕਿੰਗਡਮ ਛੱਡਣ ਦੀ ਇਜਾਜ਼ਤ ਨਹੀਂ ਹੈ ਅਤੇ ਉਸ ਨੇ ਐਕਸ (X) 'ਤੇ ਕਈ ਪੋਸਟਾਂ ਵਿੱਚ ਭਾਰਤ…
ਢਹਿ-ਢੇਰੀ ਇਮਾਰਤ ਦਾ ਮਾਲਕ ਗ੍ਰਿਫ਼ਤਾਰ

ਢਹਿ-ਢੇਰੀ ਇਮਾਰਤ ਦਾ ਮਾਲਕ ਗ੍ਰਿਫ਼ਤਾਰ

ਨਵੀਂ ਦਿੱਲੀ :  ਕੌਮੀ ਰਾਜਧਾਨੀ ਦਿੱਲੀ ਦੇ ਸੱਤਿਆ ਨਿਕੇਤਨ ਨੇੜੇ ਪੰਜ ਮੰਜ਼ਿਲਾ ਇਮਾਰਤ ਦੇ ਢਹਿ-ਢੇਰੀ ਹੋਣ ਮਗਰੋਂ ਮ੍ਰਿਤਕਾਂ ਦੀ ਗਿਣਤੀ ਵਧ ਕੇ ਸੱਤ ਹੋ ਗਈ ਹੈ। ਹੁਣ ਤੱਕ ਮਲਬੇ ’ਚੋਂ 12 ਜਣਿਆਂ ਨੂੰ ਬਚਾਇਆ ਜਾ ਚੁੱਕਿਆ ਹੈ। ਦਿੱਲੀ ਪੁਲੀਸ ਨੇ…
Aravalli Hills: ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਅਤੇ ਸੁਰੱਖਿਆ ਬਾਰੇ ਰਿਪੋਰਟ ਦੇਣ ਲਈ ਸਮਾਂ ਵਧਾਉਣ ਦੀ ਮੰਗ ਖ਼ਾਰਜ

Aravalli Hills: ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਅਤੇ ਸੁਰੱਖਿਆ ਬਾਰੇ ਰਿਪੋਰਟ ਦੇਣ ਲਈ ਸਮਾਂ ਵਧਾਉਣ ਦੀ ਮੰਗ ਖ਼ਾਰਜ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਅਤੇ ਸੁਰੱਖਿਆ ਬਾਰੇ ਆਪਣੀ ਰਿਪੋਰਟ ਸੌਂਪਣ ਲਈ ਛੇ ਮਹੀਨੇ ਦਾ ਵਾਧੂ ਸਮਾਂ ਮੰਗਣ ਵਾਲੀ ਉੱਚ ਤਾਕਤੀ ਕਮੇਟੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹੁਣ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ…
Delhi building collapse: ਮਰਨ ਵਾਲਿਆਂ ਦੀ ਗਿਣਤੀ ਵਧ ਕੇ 6 ਹੋਈ; ਮਲਬੇ ਵਿੱਚੋਂ 11 ਸੁਰੱਖਿਅਤ ਬਾਹਰ ਕੱਢੇ

Delhi building collapse: ਮਰਨ ਵਾਲਿਆਂ ਦੀ ਗਿਣਤੀ ਵਧ ਕੇ 6 ਹੋਈ; ਮਲਬੇ ਵਿੱਚੋਂ 11 ਸੁਰੱਖਿਅਤ ਬਾਹਰ ਕੱਢੇ

ਨਵੀਂ ਦਿੱਲੀ : ਦਿੱਲੀ ਦੇ ਸਤਿਆ ਨਿਕੇਤਨ ਵਿੱਚ ਸੋਮਵਾਰ ਸਵੇਰੇ ਖੋਜ ਅਤੇ ਬਚਾਅ ਕਾਰਜ ਜਾਰੀ ਰਹੇ, ਜੋ ਕਿ ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਮੁੰਡਿਆਂ ਦੇ ਹੋਸਟਲ ਵਜੋਂ ਵਰਤੀ ਜਾ ਰਹੀ ਪੰਜ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ…
JNU ਦੀਆਂ 11 ਵਿਦਿਆਰਥਣਾਂ ਵੱਲੋਂ ਪ੍ਰੋਫ਼ੈਸਰ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦਰਜ; ICC ਦੀ ਜਾਂਚ ਜਾਰੀ

JNU ਦੀਆਂ 11 ਵਿਦਿਆਰਥਣਾਂ ਵੱਲੋਂ ਪ੍ਰੋਫ਼ੈਸਰ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦਰਜ; ICC ਦੀ ਜਾਂਚ ਜਾਰੀ

ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.) ਵੱਲੋਂ ਇੱਕ ਪ੍ਰੋਫ਼ੈਸਰ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਕਿਉਂਕਿ 11 ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਅੰਦਰੂਨੀ ਸ਼ਿਕਾਇਤ ਕਮੇਟੀ (ਆਈ.ਸੀ.ਸੀ.) ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਸ ਮਾਮਲੇ ਤੋਂ ਜਾਣੂ…
Delhi Building Collapse: ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਮੈਜਿਸਟਰੇਟੀ ਜਾਂਚ ਦੇ ਹੁਕਮ

Delhi Building Collapse: ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਮੈਜਿਸਟਰੇਟੀ ਜਾਂਚ ਦੇ ਹੁਕਮ

ਨਵੀਂ ਦਿੱਲੀ : ਦੱਖਣੀ ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਲੜਕਿਆਂ ਦੇ ਪੀਜੀ ਵਜੋਂ ਵਰਤੀ ਜਾ ਰਹੀ ਪੰਜ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਖ਼ਤ ਰੁਖ਼ ਅਪਣਾਉਂਦਿਆਂ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ…
Delhi Building Collapse: ਏ ਬੀ ਵੀ ਪੀ ਵੱਲੋਂ ਐੱਮ ਸੀ ਡੀ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

Delhi Building Collapse: ਏ ਬੀ ਵੀ ਪੀ ਵੱਲੋਂ ਐੱਮ ਸੀ ਡੀ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ : ਦੱਖਣੀ ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਵਾਪਰੇ ਇਮਾਰਤ ਹਾਦਸੇ ਤੋਂ ਬਾਅਦ ਵਿਦਿਆਰਥੀ ਸੰਗਠਨ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਨੇ ਗੁੱਸੇ ਵਿੱਚ ਆ ਕੇ ਦਿੱਲੀ ਦੇ ਸਿਵਕ ਸੈਂਟਰ ਸਥਿਤ ਐਮਸੀਡੀ (MCD) ਦਫ਼ਤਰ ਵਿਖੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ…
‘ਸ਼ੂਦਰ ਉੱਚੇ ਵਰਗਾਂ ਦੀ ਸੇਵਾ ਕਰਨ’ ਵਾਲੇ ਪੋਸਟਰ ਦੀ ਜਾਂਚ ਸ਼ੁਰੂ

‘ਸ਼ੂਦਰ ਉੱਚੇ ਵਰਗਾਂ ਦੀ ਸੇਵਾ ਕਰਨ’ ਵਾਲੇ ਪੋਸਟਰ ਦੀ ਜਾਂਚ ਸ਼ੁਰੂ

ਨਵੀਂ ਦਿੱਲੀ : ਆਈ ਆਈ ਟੀ ਮੰਡੀ ਨੇ ਆਪਣੇ ਕੈਂਪਸ ਵਿੱਚ ਭਗਵਦ ਗੀਤਾ ਦੇ ਵਿਸ਼ੇ ’ਤੇ ਆਧਾਰਿਤ ਵਿਵਾਦਤ ਪੋਸਟਰ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਵਿੱਚ ਲਿਖਿਆ ਗਿਆ ਸੀ ਕਿ ‘ਸ਼ੂਦਰਾਂ ਨੂੰ ਉੱਚੀਆਂ ਸ਼੍ਰੇਣੀਆਂ ਦੀ ਸੇਵਾ’ ਕਰਨੀ ਚਾਹੀਦੀ ਹੈ। ਡਾਇਰੈਕਟਰ…
ਦੁਨੀਆ ਦਾ ਨਕਸ਼ਾ ਸਹੀ ਕਰਨ ਲਈ ਸੰਯੁਕਤ ਰਾਸ਼ਟਰ ਵੱਲੋਂ ਮਤਾ ਪਾਸ; ਭਾਰਤ ਵੱਲੋਂ ਸਮਰਥਨ, ਅਮਰੀਕਾ ਵੱਲੋਂ ਵਿਰੋਧ

ਦੁਨੀਆ ਦਾ ਨਕਸ਼ਾ ਸਹੀ ਕਰਨ ਲਈ ਸੰਯੁਕਤ ਰਾਸ਼ਟਰ ਵੱਲੋਂ ਮਤਾ ਪਾਸ; ਭਾਰਤ ਵੱਲੋਂ ਸਮਰਥਨ, ਅਮਰੀਕਾ ਵੱਲੋਂ ਵਿਰੋਧ

ਨਵੀਂ ਦਿੱਲੀ : ਆਉਣ ਵਾਲੇ ਸਮੇਂ ਵਿੱਚ ਸਕੂਲਾਂ ਦੀਆਂ ਕੰਧਾਂ, ਕਲਾਸਰੂਮਾਂ ਅਤੇ ਡਿਜੀਟਲ ਨਕਸ਼ਿਆਂ ਉੱਤੇ ਦੁਨੀਆ ਕੁਝ ਵੱਖਰੀ ਦਿਖਾਈ ਦੇ ਸਕਦੀ ਹੈ। ਸੰਯੁਕਤ ਰਾਸ਼ਟਰ ਮਹਾਸਭਾ ਨੇ ਸ਼ੁੱਕਰਵਾਰ ਨੂੰ ਅਫ਼ਰੀਕਾ ਦੀ ਅਗਵਾਈ ਵਾਲੇ ਉਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ ਜਿਸ ਵਿੱਚ ਅਜਿਹੇ…
Jantar Mantar assault: ਮੁਲਜ਼ਮ Swatantra Bhardwaj ਵਿਰੁੱਧ POSCO ਐਕਟ ਤਹਿਤ FIR ਦਰਜ

Jantar Mantar assault: ਮੁਲਜ਼ਮ Swatantra Bhardwaj ਵਿਰੁੱਧ POSCO ਐਕਟ ਤਹਿਤ FIR ਦਰਜ

ਨਵੀਂ ਦਿੱਲੀ :  ਸ਼ਿਕਾਇਤਕਰਤਾ ਪੀੜਤ ਇੱਕ ਨਾਬਾਲਗ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਸਬੰਧ ਵਿੱਚ ਪਹਿਲਾਂ ਦਰਜ ਕੀਤੀ ਗਈ ਐੱਫ ਆਈ ਆਰ ਵਿੱਚ ਅਨੁਸਾਰੀ ਜਾਤੀਆਂ ਅਤੇ ਅਨੁਸਾਰੀ ਕਬੀਲੇ (ਅੱਤਿਆਚਾਰ ਰੋਕਥਾਮ) ਐਕਟ ਵੀ ਜੋੜ ਦਿੱਤਾ ਗਿਆ ਹੈ। ਦਿੱਲੀ ਪੁਲੀਸ…
Judicial Retirement Age: ਸੁਪਰੀਮ ਕੋਰਟ ਵੱਲੋਂ ਸੱਤ ਸੂਬਿਆਂ ’ਚ ਜੁਡੀਸ਼ੀਅਲ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰਨ ਦੇ ਨਿਰਦੇਸ਼

Judicial Retirement Age: ਸੁਪਰੀਮ ਕੋਰਟ ਵੱਲੋਂ ਸੱਤ ਸੂਬਿਆਂ ’ਚ ਜੁਡੀਸ਼ੀਅਲ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰਨ ਦੇ ਨਿਰਦੇਸ਼

ਨਵੀਂ ਦਿੱਲੀ : ਦੇਸ਼ ਭਰ ਦੀਆਂ ਹੇਠਲੀਆਂ ਅਦਾਲਤਾਂ ਵਿੱਚ ਮਨਜ਼ੂਰਸ਼ੁਦਾ 30,868 ਅਹੁਦਿਆਂ ਵਿੱਚੋਂ ਲਗਪਗ 24 ਫ਼ੀਸਦੀ ਜੱਜਾਂ ਦੇ ਅਹੁਦੇ ਖਾਲੀ ਪਏ ਹਨ ਜਿਸ ਕਾਰਨ ਸੁਪਰੀਮ ਕੋਰਟ ਨੇ ਸੱਤ ਅਜਿਹੇ ਸੂਬਿਆਂ ਨੂੰ ਸੇਵਾ ਨਿਯਮਾਂ ਵਿੱਚ ਸੋਧ ਕਰਨ ਲਈ ਕਿਹਾ ਹੈ ਜਿਨ੍ਹਾਂ ਨੇ…
ਬਰਤਾਨੀਆ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਸ ਗੁਰਦੁਆਰੇ ਨਤਮਸਤਕ ਹੋਏ Mohan Bhagwat

ਬਰਤਾਨੀਆ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਸ ਗੁਰਦੁਆਰੇ ਨਤਮਸਤਕ ਹੋਏ Mohan Bhagwat

ਨਵੀਂ ਦਿੱਲੀ : ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਆਪਣੇ ਤਿੰਨ ਦੇਸ਼ਾਂ (ਅਮਰੀਕਾ, ਯੂ.ਕੇ. ਅਤੇ ਕੈਨੇਡਾ) ਦੇ ਦੌਰੇ ਦੇ ਆਖਰੀ ਪੜਾਅ ਤਹਿਤ ਸ਼ੁੱਕਰਵਾਰ ਰਾਤ ਨੂੰ ਲੰਡਨ ਪਹੁੰਚੇ। ਇਸ ਮੌਕੇ ਮੋਹਨ ਭਾਗਵਤ ਖਾਲਸਾ ਜਥਾ ਬ੍ਰਿਟਿਸ਼ ਆਇਲਸ ਗੁਰਦੁਆਰੇ ਨਤਮਸਤਕ ਹੋਏ। ਅਮਰੀਕਾ…
Sonia Gandhi ਦੀ ਸਵੈ-ਜੀਵਨੀ ਪ੍ਰਕਾਸ਼ਿਤ ਕਰੇਗਾ ਹਾਰਪਰਕੌਲਿਨਜ਼

Sonia Gandhi ਦੀ ਸਵੈ-ਜੀਵਨੀ ਪ੍ਰਕਾਸ਼ਿਤ ਕਰੇਗਾ ਹਾਰਪਰਕੌਲਿਨਜ਼

ਨਵੀਂ ਦਿੱਲੀ : ਹਾਰਪਰਕੌਲਿਨਜ਼ ਇੰਡੀਆ ਨੇ ਅੱਜ ਇੱਥੇ ਕਿਹਾ ਕਿ ਉਹ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਵੈ-ਜੀਵਨੀ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਭਾਰਤ ਵਿੱਚ 10 ਨਵੰਬਰ ਨੂੰ ਪ੍ਰਕਾਸ਼ਿਤ ਕਰੇਗਾ। ਹਾਰਪਰਕੌਲਿਨਜ਼ ਇੰਡੀਆ ਨੇ ਬਿਆਨ ਵਿੱਚ ਕਿਹਾ, ‘‘ਸਾਡੇ ਸਮੇਂ ਦੀਆਂ ਸਭ ਤੋਂ ਵੱਧ…
Canada ਤੋਂ ਆਈ ਭਾਰਤੀ ਮਹਿਲਾ ਕੋਲੋਂ 1.3 ਕਿਲੋ ਸੋਨੇ ਦੇ ਗਹਿਣੇ ਜ਼ਬਤ, ਮਾਮਲਾ ਦਰਜ

Canada ਤੋਂ ਆਈ ਭਾਰਤੀ ਮਹਿਲਾ ਕੋਲੋਂ 1.3 ਕਿਲੋ ਸੋਨੇ ਦੇ ਗਹਿਣੇ ਜ਼ਬਤ, ਮਾਮਲਾ ਦਰਜ

ਨਵੀਂ ਦਿੱਲੀ : ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ.ਜੀ.ਆਈ.) ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਕੈਨੇਡਾ ਦੇ ਟੋਰਾਂਟੋ ਤੋਂ ਦਿੱਲੀ ਪਹੁੰਚੀ 46 ਸਾਲਾ ਇੱਕ ਭਾਰਤੀ ਮਹਿਲਾ ਕੋਲੋਂ 1.3 ਕਿਲੋਗ੍ਰਾਮ ਤੋਂ ਵੱਧ ਸੋਨੇ ਦੇ ਗਹਿਣੇ ਬਰਾਮਦ ਕਰਕੇ ਉਸ ਵਿਰੁੱਧ ਸੋਨੇ ਦੀ ਤਸਕਰੀ ਦਾ…
ਭਾਰਤ ਨੇ ਪਾਕਿਸਤਾਨ ਵਿੱਚ ਹਿੰਦੂ ਮੰਦਰ ਢਾਹੁਣ ਦੀ ਕੀਤੀ ਨਿਖੇਧੀ

ਭਾਰਤ ਨੇ ਪਾਕਿਸਤਾਨ ਵਿੱਚ ਹਿੰਦੂ ਮੰਦਰ ਢਾਹੁਣ ਦੀ ਕੀਤੀ ਨਿਖੇਧੀ

ਨਵੀਂ ਦਿੱਲੀ : ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਨਾਰੋਵਾਲ ਖੇਤਰ ਵਿੱਚ ਇੱਕ ਹਿੰਦੂ ਮੰਦਰ ਨੂੰ ਕਥਿਤ ਤੌਰ 'ਤੇ ਢਾਹੁਣ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਇਸਲਾਮਾਬਾਦ ਇਸ ਘਟਨਾ ਦੀ ਤੁਰੰਤ ਜਾਂਚ ਕਰੇ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਪੂਰੀ…
Gen Z ਨੂੰ ਲੱਗਦਾ ਹੈ Networking ਤੋਂ ਡਰ: 83 ਫੀਸਦੀ ਨੌਜਵਾਨ ਕਰੀਅਰ ਲਈ ਲੋਕਾਂ ਨਾਲ ਸੰਪਰਕ ਕਰਨ ਤੋਂ ਝਿਜਕਦੇ: ਰਿਪੋਰਟ

Gen Z ਨੂੰ ਲੱਗਦਾ ਹੈ Networking ਤੋਂ ਡਰ: 83 ਫੀਸਦੀ ਨੌਜਵਾਨ ਕਰੀਅਰ ਲਈ ਲੋਕਾਂ ਨਾਲ ਸੰਪਰਕ ਕਰਨ ਤੋਂ ਝਿਜਕਦੇ: ਰਿਪੋਰਟ

ਨਵੀਂ ਦਿੱਲੀ : ਲਿੰਕਡਇਨ ਦੀ ਇੱਕ ਰਿਪੋਰਟ ਅਨੁਸਾਰ ਬਹੁਤੇ ‘ਜੈੱਨ-ਜ਼ੀ’ (Gen Z) ਕਰਮਚਾਰੀ ਨਿੰਦਾ ਜਾਂ ਪਰਖੇ ਜਾਣ ਦੇ ਡਰ ਕਾਰਨ ਨੈੱਟਵਰਕਿੰਗ ਜਾਂ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕਰਦੇ ਹਨ, ਜੋ ਉਨ੍ਹਾਂ ਦੇ ਕਰੀਅਰ ਵਿੱਚ ਮਦਦ ਕਰ ਸਕਦੇ ਹਨ। ਰਿਪੋਰਟ ਮੁਤਾਬਕ…
Afghanistan ਖ਼ਿਲਾਫ਼ T20 ਲੜੀ ਲਈ ਭਾਰਤੀ ਟੀਮ ਐਲਾਨੀ

Afghanistan ਖ਼ਿਲਾਫ਼ T20 ਲੜੀ ਲਈ ਭਾਰਤੀ ਟੀਮ ਐਲਾਨੀ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ ਸੀ ਸੀ ਆਈ) ਨੇ ਅਫ਼ਗਾਨਿਸਤਾਨ ਕ੍ਰਿਕਟ ਬੋਰਡ (ਏ ਸੀ ਬੀ) ਦੀ ਮੇਜ਼ਬਾਨੀ ਵਿੱਚ ਨਵੀਂ ਦਿੱਲੀ ’ਚ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਲੜੀ ਲਈ ਅੱਜ ਭਾਰਤੀ ਟੀਮ ਦਾ ਐਲਾਨ ਕੀਤਾ ਹੈ। ਅਰੁਣ…