Posted inNew Delhi
pro-Khalistan graffiti: ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਕਾਬੂ
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਵਿੱਚ ਦੋ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿੱਚ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਬਲਜਿੰਦਰ…




















