Posted inNew Delhi
ਇਰਾਨੀ ਹਵਾਈ ਖੇਤਰ ਹੋਣ ਕਾਰਨ ਅਮਰੀਕਾ ਜਾਣ ਵਾਲੀਆਂ ਉਡਾਣਾਂ ਰੱਦ
ਨਵੀਂ ਦਿੱਲੀ: ਇਰਾਨ ਦੇ ਹਵਾਈ ਖੇਤਰ ਅਚਾਨਕ ਬੰਦ ਕਰ ਦਿੱਤੇ ਜਾਣ ਕਾਰਨ ਏਅਰ ਇੰਡੀਆ ਨੇ ਅਮਰੀਕਾ ਲਈ ਘੱਟੋ-ਘੱਟ ਤਿੰਨ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਯੂਰਪ ਜਾਣ ਵਾਲੀਆਂ ਕੁਝ ਉਡਾਣਾਂ ਵਿੱਚ ਦੇਰੀ ਹੋ ਸਕਦੀ ਹੈ। ਰੱਦ ਕੀਤੀਆਂ ਉਡਾਣਾਂ…



























